Home Blog Page 744
ਨਵੀਂ ਦਿੱਲੀ, 26 ਸਤੰਬਰ | ਭਾਰਤ ਸਰਕਾਰ ਨੇ ਗਰਮਖਿਆਲੀ ਕਰਨਵੀਰ ਸਿੰਘ ਵਿਰੁੱਧ ਕਾਰਵਾਈ ਕਰਦਿਆਂ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕਰਨਵੀਰ ਲੰਬੇ ਸਮੇਂ ਤੋਂ ਪਾਕਿਸਤਾਨ ਵਿਚ ਬੱਬਰ ਖਾਲਸਾ ਵਧਵਾ ਸਿੰਘ ਦੀ ਸੁਰੱਖਿਆ 'ਚ ਹੈ।ਕਰਨਵੀਰ ਸਿੰਘ ਉਰਫ਼ ਬਬਲੂ, ਮੂਲ ਰੂਪ ਵਿਚ ਕਪੂਰਥਲਾ ਦਾ ਰਹਿਣ ਵਾਲਾ ਹੈ। ਉਹ 13 ਸਾਲ ਪਹਿਲਾਂ ਇਕ ਕਤਲ ਕਰਕੇ ਪਾਕਿਸਤਾਨ ਫਰਾਰ...
ਬਠਿੰਡਾ, 26 ਸਤੰਬਰ | ਵਿਜੀਲੈਂਸ ਬਿਊਰੋ ਬਠਿੰਡਾ ਵਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਕ ਪੀ.ਸੀ.ਐੱਸ. ਅਧਿਕਾਰੀ ਸਮੇਤ 6 ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਮਗਰੋਂ ਮਨਪ੍ਰੀਤ ਬਾਦਲ ਵੱਲੋਂ ਮੰਗਲਵਾਰ ਨੂੰ ਬਠਿੰਡਾ ਅਦਾਲਤ ਵਿਚ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ ਵਾਪਸ ਲੈ ਲਈ ਗਈ ਹੈ। ਉਸ ਦੀ ਅਰਜ਼ੀ 'ਤੇ ਵਧੀਕ ਸੈਸ਼ਨ ਜੱਜ ਰਾਮ ਕੁਮਾਰ ਗੋਇਲ...
ਜਲੰਧਰ, 26 ਸਤੰਬਰ | ਵੀਡੀਓ ਵਾਇਰਲ ਹੋਣ ਮਗਰੋਂ ਡਿਪ੍ਰੈਸ਼ਨ 'ਚ ਕੁੱਲ੍ਹੜ ਪੀਜ਼ਾ ਕਪਲ ਆ ਗਿਆ ਹੈ। ਉਨ੍ਹਾਂ ਸੋਸ਼ਲ ਮੀਡੀਆ ਉਤੇ ਪੋਸਟ ਜਾਰੀ ਕਰਕੇ ਕਿਹਾ ਕਿ ਸਾਡੀ ਹਿੰਸਤ ਨਹੀਂ ਪੈਂਦੀ ਕਿ ਵਾਰ-ਵਾਰ ਇੰਟਰਵਿਊ ਜਾਂ ਸੋਸ਼ਲ ਮੀਡੀਆ ਉਤੇ ਲਾਈਵ ਹੋ ਕੇ ਦੱਸੀਏ ਸਪੱਸ਼ਟੀਕਰਨ। ਉਨ੍ਹਾਂ ਕਿਹਾ ਕਿ ਸਾਨੂੰ ਰਾਜ਼ੀਨਾਮੇ ਲਈ ਅਫੋਰਸ ਕੀਤਾ ਜਾ ਰਿਹਾ ਸੀ, ਕੁਝ ਪੋਲੀਟੀਕਲ ਪ੍ਰੈਸ਼ਰ ਕਾਰਨ ਅਸੀਂ ਮਨ੍ਹਾ ਕਰ ਦਿੱਤਾ...
ਫਰੀਦਕੋਟ, 26 ਸਤੰਬਰ | ਬਾਬਾ ਫਰੀਦ ਲਾਅ ਕਾਲਜ ਵਿਚ ਕਾਨੂੰਨ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਨੇ ਹੋਸਟਲ ਵਿਚ ਜਾਨ ਦੇ ਦਿੱਤੀ। ਵਿਦਿਆਰਥਣ ਫਰੀਦਕੋਟ ਦੇ ਬਾਬਾ ਫਰੀਦ ਲਾਅ ਕਾਲਜ ਚੌਥੇ ਸਾਲ ਦੀ ਵਿਦਿਆਰਥਣ ਸੀ। ਉਸ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ ਹੈ, ਜੋ ਜ਼ਿਲ੍ਹਾ ਫਿਰੋਜ਼ਪੁਰ ਨਾਲ ਸਬੰਧਤ ਦੱਸੀ ਜਾ ਰਹੀ ਹੈ। ਫਿਲਹਾਲ ਵਿਦਿਆਰਥਣ ਵਲੋਂ ਜਾਨ ਦੇਣ ਦੇ ਕਾਰਨਾਂ ਦਾ ਪਤਾ...
ਮੋਗਾ, 26 ਸਤੰਬਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਮਾਨਸਾ ਵਿਚ ਐਤਵਾਰ ਨੂੰ ਪਰਮਿੰਦਰ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਪਰਮਿੰਦਰ ਨੂੰ 3 ਦਿਨ ਪਹਿਲਾਂ ਬੀਮਾਰ ਹੋਣ ‘ਤੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿਥੋਂ ਡਾਕਟਰਾਂ ਨੇ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਸੀ। ਰਾਤ ਨੂੰ ਪਟਿਆਲਾ ਵਿਚ ਉਸ ਦੀ ਮੌਤ ਹੋ ਗਈ। ਪਰਮਿੰਦਰ...
ਨਵੀਂ ਦਿੱਲੀ, 27 ਸਤੰਬਰ | ਕੋਰੋਨਾ ਤੋਂ ਬਾਅਦ X ਵਾਇਰਸ ਨੇ ਚਿੰਤਾ ਵਧਾ ਦਿੱਤੀ ਹੈ। WHO ਨੇ ਅਲਰਟ ਜਾਰੀ ਕੀਤਾ ਹੈ, ਇਹ ਵਾਇਰਸ ਭਾਰਤ ਵਿਚ ਕਿਸੇ ਵੀ ਸਮੇਂ ਦਸਤਕ ਦੇ ਸਕਦਾ ਹੈ। WHO ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਇਹ ਵਾਇਰਸ ਸਵਾਈਨ ਫਲੂ ਤੋਂ ਭਿਆਨਕ ਰੂਪ ਲਵੇਗਾ ਤੇ 5 ਕਰੋੜ ਲੋਕਾਂ ਦੀ ਮੌਤ ਦੀ ਸੰਭਾਵਨਾ ਜਤਾਈ ਜਾ ਰਹੀ...
ਚੰਡੀਗੜ੍ਹ, 26 ਸਤੰਬਰ | ਇਥੋਂ ਇਕ ਤਾਜ਼ਾ ਖਬਰ ਸਾਹਮਣੇ ਆਈ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਅੱਜ ਹੜਤਾਲ 'ਤੇ ਵਕੀਲ ਚੱਲੇ ਗਏ ਹਨ। ਮਾਮਲਾ ਪੁਲਿਸ ਹਿਰਾਸਤ ਵਿਚ ਵਕੀਲ ਨੂੰ ਥਰਡ ਡਿਗਰੀ ਟਾਰਚਰ ਕਰਨ ਦਾ ਹੈ। ਇਸੇ ਕਾਰਨ ਵਕੀਲਾਂ ਨੇ ਅੱਜ ਹੜਤਾਲ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਸ੍ਰੀ ਮੁਕਤਸਰ ਸਾਹਿਬ...
ਪੁਰਤਗਾਲ, 26 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਸਬਾ ਮਹਿਲਾ ਅਧੀਨ ਪੈਂਦੇ ਪਿੰਡ ਪੱਲਾ ਤੋਂ ਪੁਰਤਗਾਲ ਗਏ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋਈ ਹੈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਜੋਂ ਹੋਈ ਹੈ। ਕੁਲਦੀਪ ਅਜੇ ਪਿਛਲੇ ਸਾਲ ਹੀ ਵਿਦੇਸ਼ ਗਿਆ ਸੀ।ਕੁਲਦੀਪ ਦੀ...
ਗੋਇੰਦਵਾਲ ਸਾਹਿਬ, 25 ਸਤੰਬਰ | ਸਥਾਨਲ ਕੇਂਦਰੀ ਜੇਲ ਵਿਚ ਬੰਦ ਸ਼ੁੱਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਸਬੰਧਤ ਹਵਾਲਾਤੀ ਅਰਸ਼ਦ ਖਾਨ ਕੋਲੋਂ ਮੁੜ ਤੋਂ ਮੋਬਾਇਲ ਫੋਨ ਸਮੇਤ ਸਿਮ ਬਰਾਮਦ ਕੀਤਾ ਗਿਆ ਹੈ। ਇਸ ਤੋਂ ਬਾਅਦ ਅਰਸ਼ਦ ਖ਼ਾਨ 'ਤੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਜੇਲ ਵਿਚ ਬੰਦ ਗੈਂਗਸਟਰਾਂ ਕੋਲੋਂ ਮੋਬਾਇਲ ਬਰਾਮਦ ਹੋਣ ਦਾ ਸਿਲਸਿਲਾ...
ਚੰਡੀਗੜ੍ਹ, 25 ਸਤੰਬਰ | ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਦਾ ਅਸਰ ਹਵਾਈ ਕਿਰਾਏ ਅਤੇ ਯਾਤਰੀਆਂ ਦੀ ਗਿਣਤੀ 'ਤੇ ਪੈਣ ਲੱਗਾ ਹੈ। ਭਾਰਤ ਅਤੇ ਕੈਨੇਡਾ ਲਈ ਉਡਾਣਾਂ ਦੇ ਕਿਰਾਏ ਲਗਾਤਾਰ ਵਧ ਰਹੇ ਹਨ। ਇਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੋਵਾਂ ਦੇਸ਼ਾਂ ਵਿਚਾਲੇ ਵਧਦੇ ਕੂਟਨੀਤਕ ਵਿਵਾਦ ਤੋਂ ਬਾਅਦ ਹਵਾਈ ਟਿਕਟਾਂ ਦੀ ਮੰਗ 'ਚ ਅਚਾਨਕ ਵਾਧਾ ਹੋਇਆ...
- Advertisement -

MOST POPULAR