Home Blog Page 745
ਮਣੀਪੁਰ/ਇੰਫਾਲ, 18 ਸਤੰਬਰ | ਇੰਫਾਲ ਪੂਰਬੀ ਜ਼ਿਲ੍ਹੇ ’ਚ ਸ਼ਨੀਵਾਰ ਨੂੰ ਕੁਝ ਹਥਿਆਰਬੰਦ ਵਿਅਕਤੀਆਂ ਵੱਲੋਂ ਅਗਵਾ ਕੀਤੇ ਗਏ ਭਾਰਤੀ ਫੌਜ ਦੇ ਇਕ ਜਵਾਨ ਦੀ ਲਾਸ਼ ਐਤਵਾਰ ਨੂੰ ਮਿਲੀ। ਸਿਪਾਹੀ ਛੁੱਟੀ ’ਤੇ ਘਰ ਆਇਆ ਹੋਇਆ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 3 ਹਥਿਆਰਬੰਦ ਵਿਅਕਤੀਆਂ ਨੇ ਸ਼ਨਿਵਾਰ ਨੂੰ ਇੰਫਾਲ ਪਛਮੀ ਜ਼ਿਲ੍ਹੇ ਦੇ ਹੈਪੀ ਵੈਲੀ ਦੇ ਤਰੰਗ ਸਥਿਤ ਡਿਫੈਂਸ ਸਰਵਿਸ ਕੋਰ (ਡੀ.ਐੱਸ.ਸੀ.) ਦੇ 49...
ਬਠਿੰਡਾ, 17 ਸਤੰਬਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਬਠਿੰਡਾ ਦੇ ਭਗਵਾਨ ਪਰਸ਼ੂਰਾਮ ਨਗਰ 'ਚ 23 ਸਾਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਆਕਾਸ਼ ਨਾਂ ਦਾ ਮ੍ਰਿਤਕ ਨੌਜਵਾਨ ਆਪਣੀਆਂ ਭੈਣਾਂ ਨਾਲ ਛੇੜਛਾੜ ਦਾ ਵਿਰੋਧ ਕਰ ਰਿਹਾ ਸੀ। ਗੁੱਸੇ 'ਚ ਆ ਕੇ ਮੁਲਜ਼ਮਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਕਤ ਨੌਜਵਾਨ ਦੀ ਕੁੱਟਮਾਰ ਕੀਤੀ। ਮੁਲਜ਼ਮ ਦਾ...
ਜਲੰਧਰ, 17 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਲੰਧਰ ਤੋਂ ਹਿਮਾਚਲ ਘੁੰਮਣ ਗਏ ਇਕ ਨੌਜਵਾਨ ਦੀ ਧਰਮਸ਼ਾਲਾ ਵਿਚ ਮੌਤ ਹੋ ਗਈ। ਉਹ ਧਰਮਸ਼ਾਲਾ ਦੇ ਮੈਕਡੋਲਗੰਜ ਤੋਂ ਉੱਪਰ ਸਥਿਤ ਝਰਨੇ ਦੇ ਕੋਲ ਨਹਾਉਣ ਲਈ ਦੋਸਤਾਂ ਨਾਲ ਪਾਣੀ ਵਿਚ ਉਤਰਿਆ ਸੀ। ਇਸ ਦੌਰਾਨ ਉਹ ਰੁੜ੍ਹ ਗਿਆ। ਨੌਜਵਾਨ ਦੇ ਪਾਣੀ 'ਚ ਰੁੜ੍ਹਨ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਫਿਲਹਾਲ...
ਚੰਡੀਗੜ੍ਹ, 17 ਸਤੰਬਰ | ਪੰਜਾਬ ਭਾਜਪਾ ਦੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਨੀਲ ਕੁਮਾਰ ਜਾਖੜ ਦੀ ਟੀਮ ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜੈ ਇੰਦਰ ਨੂੰ ਮਹਿਲਾ ਮੋਰਚਾ ਦੀ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪੰਜਾਬ ਭਾਜਪਾ ਵੱਲੋਂ 60 ਤੋਂ ਵੱਧ ਅਹੁਦੇਦਾਰਾਂ ਨੂੰ ਪਾਰਟੀ...
ਲੁਧਿਆਣਾ, 17 ਸਤੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਸਾਹਨੇਵਾਲ ਤੋਂ ਕਾਂਗਰਸੀ ਆਗੂ ਲੱਕੀ ਸੰਧੂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦਰਅਸਲ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਲੱਕੀ ਸੰਧੂ ’ਤੇ ਇਲਜ਼ਾਮ ਹਨ ਉਸ ਨੇ ਇਕ ਕੇਸ ਦੇ ਗਵਾਹ ਹਰਜੀਤ ਸਿੰਘ ਨੂੰ ਅਗਵਾ ਕਰ ਕੇ ਕੁੱਟਮਾਰ ਕੀਤੀ ਹੈ। ਗਵਾਹ ਦਾ ਇਲਜ਼ਾਮ ਹੈ ਕਿ ਉਸ...
ਹਰਿਆਣਾ, 17 ਸਤੰਬਰ | ਕੈਥਲ 'ਚ 7 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਅਤੇ ਫਿਰ ਉਸ ਦੀ ਹੱਤਿਆ ਕਰਨ ਦੇ ਦੋਸ਼ੀ ਪਵਨ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਏ.ਡੀ.ਜੇ. ਡਾਕਟਰ ਗਗਨਦੀਪ ਕੌਰ ਸਿੰਘ ਦੀ ਅਦਾਲਤ ਨੇ ਇਹ ਫੈਸਲਾ ਸੁਣਾਇਆ। ਪਹਿਲੀ ਵਾਰ ਜ਼ਿਲ੍ਹਾ ਪੱਧਰ 'ਤੇ ਕਿਸੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਸ ਕੇਸ ਵਿਚ ਦੋਸ਼ੀ ਨੇ ਬੱਚੀ...
ਫਿਰੋਜ਼ਪੁਰ, 17 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫ਼ਿਰੋਜ਼ਪੁਰ ਜ਼ਿਲੇ ਦੇ ਜ਼ੀਰਾ ਅਤੇ ਕੋਟ ਈਸੇ ਖਾਂ ਵਿਖੇ ਸਥਿਤ ਪੈਟਰੋਲ ਪੰਪ ਨੇੜੇ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਬਾਈਕ ਸਵਾਰ 2 ਭਰਾਵਾਂ ਸਮੇਤ 3 ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦਾ ਚੌਥਾ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ...
ਜਲੰਧਰ, 17 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਲੰਧਰ ਦੇ ਬਾਬਾ ਦੀਪ ਸਿੰਘ ਨਗਰ ‘ਚ ਸ਼ਨੀਵਾਰ ਨੂੰ ਇਕ ਨੌਜਵਾਨ ਦੀ ਸ਼ੱਕੀ ਹਾਲਤ ‘ਚ ਮੌਤ ਹੋ ਗਈ। ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਦੱਸਿਆ ਜਾ ਰਿਹਾ ਹੈ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। ਜਲੰਧਰ ‘ਚ ਨਸ਼ੇ ਕਾਰਨ...
ਇੰਗਲੈਂਡ, 17 ਸਤੰਬਰ | ਯੂਕੇ ਜਾਣ ਵਾਲਿਆਂ ਨੂੰ ਵੱਡਾ ਝਟਕਾ ਲੱਗਿਆ ਹੈ । ਬਰਤਾਨੀਆ ਸਰਕਾਰ ਨੇ ਵਿਜ਼ਿਟਰ ਤੇ ਸਟੂਡੈਂਟ ਵੀਜ਼ਾ ਲਈ ਫੀਸ ਵਧਾ ਦਿੱਤੀ ਹੈ । ਸਰਕਾਰ ਨੇ ਵਿਜ਼ਿਟਰ ਤੇ ਵਿਦਿਆਰਥੀ ਵੀਜ਼ਾ ਫੀਸ ਵਿਚ ਪ੍ਰਸਤਾਵਿਤ ਵਾਧਾ 4 ਅਕਤੂਬਰ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ। 6 ਮਹੀਨੇ ਦੇ ਵੀਜ਼ੇ ਲਈ 15 ਪੌਂਡ ਤੇ ਸਟੂਡੈਂਟ ਵੀਜ਼ੇ ਲਈ 127 ਪੌਂਡ (13...
ਨਵੀਂ ਦਿੱਲੀ, 17 ਸਤੰਬਰ | ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣਾ 73ਵਾਂ ਜਨਮ ਦਿਨ ਮਨਾ ਰਹੇ ਹਨ। ਅੱਜ ਯਾਨੀ 17 ਸਤੰਬਰ ਨੂੰ ਵਿਸ਼ਵਕਰਮਾ ਜਯੰਤੀ ਵੀ ਮਨਾਈ ਜਾ ਰਹੀ ਹੈ। ਇਸ ਮੌਕੇ 'ਤੇ ਪੀਐਮ ਮੋਦੀ ਕਾਰੀਗਰਾਂ ਨੂੰ ਤੋਹਫ਼ੇ ਦੇਣ ਜਾ ਰਹੇ ਹਨ। ਪੀਐਮ ਮੋਦੀ ਪ੍ਰਧਾਨ ਮੰਤਰੀ ਵਿਸ਼ਵਕਰਮਾ ਕੌਸ਼ਲ ਸਨਮਾਨ ਯੋਜਨਾ ਦੀ ਸ਼ੁਰੂਆਤ ਕਰਨਗੇ। ਵਿੱਤੀ ਸਾਲ 2023-24 ਦੇ ਬਜਟ ਸੈਸ਼ਨ...
- Advertisement -

MOST POPULAR