Home Blog Page 747
ਅਫਗਾਨਿਸਤਾਨ, 11 ਅਕਤੂਬਰ | ਅਫਗਾਨਿਸਤਾਨ ‘ਚ ਬੁੱਧਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.3 ਦਰਜ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਉੱਤਰ-ਪੱਛਮੀ ਅਫਗਾਨਿਸਤਾਨ ਵੱਲ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਭੂਚਾਲ ਸਵੇਰੇ 6.11 ਵਜੇ ਆਇਆ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਅਫਗਾਨਿਸਤਾਨ ‘ਚ 6.2 ਤੀਬਰਤਾ ਦੇ ਭੂਚਾਲ ਨੇ ਭਾਰੀ...
ਚੰਡੀਗੜ੍ਹ, 10 ਅਕਤੂਬਰ | ਸਤਲੁਜ ਯਮੁਨਾ ਲਿੰਕ ਨਹਿਰ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਨੇ ਮੰਗਲਵਾਰ ਨੂੰ ਚੰਡੀਗੜ੍ਹ 'ਚ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਸੜਕ 'ਤੇ ਬੈਰੀਕੇਡ ਲਗਾਏ ਤੇ ਚੰਡੀਗੜ੍ਹ ਪੁਲਿਸ ਨੇ ਅਕਾਲੀ ਆਗੂਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਤੇ ਪਾਣੀ ਦੀਆਂ ਬੋਛਾੜਾਂ ਕੀਤੀਆਂ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ...
ਚੰਡੀਗੜ੍ਹ, 10 ਅਕਤੂਬਰ | ਨਸ਼ਾ ਤਸਕਰੀ ਦੇ ਮਾਮਲੇ ਵਿਚ ਸੁਖਪਾਲ ਖਹਿਰਾ ਨੂੰ ਜਲਾਲਾਬਾਦ ਕੋਰਟ ਵਿਚ ਪੇਸ਼ ਕੀਤਾ ਗਿਆ। ਨਾਭਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਪੁਲਿਸ ਖਹਿਰਾ ਨੂੰ ਲੈ ਕੇ ਆਈ ਹੈ। ਖਹਿਰਾ ਦਾ 2 ਦਿਨ ਦਾ ਰਿਮਾਂਡ ਵੀ ਮਿਲ ਗਿਆ ਹੈ। ਖਹਿਰਾ ਨੂੰ ਈ.ਡੀ. ਵੱਲੋਂ 2021 ਵਿਚ 2015 ਦੇ ਡਰੱਗਜ਼ ਕੇਸ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਦੋਸ਼ਾਂ ਵਿਚ ਗ੍ਰਿਫਤਾਰ ਕੀਤਾ...
ਮੁਕੇਰੀਆਂ/ਹੁਸ਼ਿਆਰਪੁਰ, 10 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਲੰਧਰ-ਪਠਾਨਕੋਟ ਮੁੱਖ ਰਸਤੇ ‘ਤੇ ਅੱਜ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿਚ 1 ਵਿਦਿਆਰਥੀ ਦੀ ਮੌਤ ਹੋ ਗਈ ਤੇ 1 ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ ਮੁਕੇਰੀਆਂ ਦੇ ਮਾਤਾ ਰਾਣੀ ਚੌਕ ‘ਚ ਟਰੱਕ ਨੇ ਬਾਈਕ ਨੂੰ ਭਿਆਨਕ ਟੱਕਰ ਮਾਰ ਦਿੱਤੀ, ਜਿਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਪੁਲਿਸ ਨੇ ਟਰੱਕ...
ਚੰਡੀਗੜ੍ਹ, 10 ਅਕਤੂਬਰ | ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਹੁਣ ਉਸ ਨੂੰ ਸਿੱਧਾ ਹਾਈਕੋਰਟ ਵਿਚ ਜ਼ਮਾਨਤ ਲਈ ਅਰਜ਼ੀ ਦੇਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਖਹਿਰਾ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ। ਸੁਖਪਾਲ ਖਹਿਰਾ ਨੇ ਇਸ ਮਾਮਲੇ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ। ਇਸ ‘ਤੇ ਹਾਈਕੋਰਟ ਨੇ...
ਹੁਸ਼ਿਆਰਪੁਰ, 10 ਅਕਤੂਬਰ | ਹੁਸ਼ਿਆਰਪੁਰ ਦੇ ਨੌਜਵਾਨ ਦੀ ਟੋਰਾਂਟੋ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਖਬਰ ਤੋਂ ਬਾਅਦ ਪੂਰਾ ਪਰਿਵਾਰ ਸਦਮੇ 'ਚ ਹੈ। ਮ੍ਰਿਤਕ ਨੌਜਵਾਨ 23 ਸਾਲਾ ਕਰਨਵੀਰ ਸਿੰਘ ਪਿੰਡ ਘੋਗਰਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ।ਮ੍ਰਿਤਕ ਨੌਜਵਾਨ ਦੇ ਚਾਚਾ ਸਤਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਕਰਨਵੀਰ 4 ਸਾਲਾਂ ਤੋਂ ਪੜ੍ਹਾਈ ਲਈ ਕੈਨੇਡਾ ਗਿਆ ਸੀ।...
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ | ਫਰੀਦਕੋਟ 'ਚ ਸ਼ੋਕ ਸਭਾ ਤੋਂ ਵਾਪਸ ਆ ਰਹੀ ਇਕ ਕਰੂਜ਼ਰ ਗੱਡੀ ਦੀਆਂ ਬ੍ਰੇਕਾਂ ਫੇਲ ਹੋਣ ਕਾਰਨ ਪਲਟ ਗਈ। ਹਾਦਸੇ 'ਚ ਕਾਰ ਸਵਾਰ 1 ਵਿਅਕਤੀ ਦੀ ਮੌਤ ਹੋ ਗਈ ਜਦਕਿ 10 ਲੋਕ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਹਾਦਸਾ ਸੋਮਵਾਰ ਦੇਰ ਰਾਤ ਮਲੋਟ ਦੇ ਪਿੰਡ ਬਾਮ...
ਚੰਡੀਗੜ੍ਹ, 10 ਅਕਤੂਬਰ | ਪੰਜਾਬ ਹਰਿਆਣਾ ਹਾਈਕੋਰਟ ਨੇ ਵਿਜੀਲੈਂਸ ਮਾਮਲੇ ਵਿਚ ਪੰਜਾਬ ਪੁਲਿਸ ਦੇ ਬਰਖ਼ਾਸਤ ਏ.ਆਈ.ਜੀ. ਰਾਜਜੀਤ ਸਿੰਘ ਨੂੰ ਵੱਡੀ ਰਾਹਤ ਦਿਤੀ ਹੈ। ਹਾਈਕੋਰਟ ਨੇ ਉਸ ਦੀ ਗ੍ਰਿਫਤਾਰੀ 'ਤੇ ਰੋਕ ਲਗਾਈ ਹੈ। ਇਸ ਤੋਂ 4 ਦਿਨ ਪਹਿਲਾਂ ਹੀ ਰਾਜਜੀਤ ਸਿੰਘ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ। ਹੁਣ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 16 ਅਕਤੂਬਰ ਤੈਅ ਕੀਤੀ ਗਈ...
ਚੰਡੀਗੜ੍ਹ | ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਪਾਕਿਸਤਾਨ ਤੋਂ ਆਏ ਜਥੇ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਏ ਪਾਕਿਸਤਾਨੀ ਸ਼ਰਧਾਲੂਆਂ ਦੀ ਬੱਸ ਜਦੋਂ ਗੋਵਿੰਦ ਘਾਟ ਗੁਰਦੁਆਰੇ ਵੱਲ ਆ ਰਹੀ ਸੀ ਤਾਂ ਢਲਾਣ ਕਾਰਨ ਅਚਾਨਕ ਬੱਸ ਬੇਕਾਬੂ ਹੋ ਗਈ ਅਤੇ ਅੱਗੇ ਜਾ ਰਹੀ ਭਾਰੀ ਬਿਜਲੀ ਲਾਈਨ ਦੀਆਂ ਤਾਰਾਂ ਨਾਲ ਲਟਕ ਗਈ। ਬੱਸ ਵਿਚ...
ਅੰਮ੍ਰਿਤਸਰ, 10 ਅਕਤੂਬਰ | ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਪਰਫਿਊਮ ਦੀ ਵਰਤੋਂ ’ਤੇ ਰੋਕ ਲਗਾ ਦਿੱਤੀ ਗਈ ਹੈ। ਦਰਅਸਲ ਪਰਫਿਊਮ 'ਚ ਅਲਕੋਹਲ ਦਾ ਮਿਸ਼ਰਨ ਹੋਣ ਕਾਰਨ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਇਸ ਦੀ ਵਰਤੋਂ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ।ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ...
- Advertisement -

MOST POPULAR