Home Blog Page 748
ਫ਼ਿਰੋਜ਼ਪੁਰ, 5 ਅਕਤੂਬਰ। ਪੁਲਿਸ ਨੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਪੁਲਿਸ ਨੇ ਜ਼ੀਰਾ ਦੇ ਰਹਿਣ ਵਾਲੇ ਇਕ ਤਸਕਰ ਦੀ ਲੱਖਾਂ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਸ ਤੋਂ ਇਲਾਵਾ 17 ਹੋਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜ਼ੀਰਾ ਸਿਟੀ ਪੁਲਿਸ ਨੇ ਸਮਾਧੀ ਮੁਹੱਲੇ ਦੇ...
ਨਵੀਂ ਦਿੱਲੀ, 5 ਅਕਤੂਬਰ | ਬੁੱਧਵਾਰ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿਚ ਲੰਬੀ ਪੁੱਛਗਿੱਛ ਤੋਂ ਬਾਅਦ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ। ਈਡੀ ਅੱਜ 'ਆਪ' ਆਗੂ ਨੂੰ ਰਿਮਾਂਡ 'ਤੇ ਲੈਣ ਲਈ ਰੋਜ਼ ਐਵੇਨਿਊ ਅਦਾਲਤ 'ਚ ਪੇਸ਼ ਕਰੇਗੀ। ਦੱਸ ਦਈਏ ਕਿ ਸੰਜੇ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਇਸ ਮਾਮਲੇ 'ਚ...
ਫਾਜ਼ਿਲਕਾ, 5 ਅਕਤੂਬਰ | ਇਥੋਂ ਦੇ ਇਕ ਵਿਅਕਤੀ ਨੇ 5 ਲੱਖ ਰੁਪਏ ਦੀ ਲਾਟਰੀ ਜਿੱਤ ਲਈ ਹੈ। ਲਾਟਰੀ ਜਿੱਤਣ ਤੋਂ ਬਾਅਦ ਇਹ ਵਿਅਕਤੀ ਲਾਪਤਾ ਸੀ। ਇਸ ਤੋਂ ਬਾਅਦ ਆਖਿਰਕਾਰ ਉਸ ਦਾ ਪਤਾ ਲੱਗਾ। ਇਸ ਲਾਟਰੀ ਦਾ ਡਰਾਅ 1 ਅਕਤੂਬਰ ਨੂੰ ਕੱਢਿਆ ਗਿਆ ਸੀ। ਡਰਾਅ ਦੇ ਜੇਤੂ ਦਾ ਪਤਾ ਨਹੀਂ ਸੀ। ਲਾਟਰੀ ਵਿਕਰੇਤਾ ਦੁਆਰਾ ਡਰਾਅ ਦੇ ਜੇਤੂ ਦੀ ਭਾਲ ਕਰਨ...
ਨਵੀਂ ਦਿੱਲੀ, 5 ਅਕਤੂਬਰ | ਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਨੇ ਵੱਡਾ ਤੋਹਫਾ ਦਿੱਤਾ ਹੈ। ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ LPG ਸਿਲੰਡਰ ਸਸਤਾ ਕੀਤਾ ਹੈ। ਸਿਲੰਡਰ ਦੀਆਂ ਕੀਮਤਾਂ ਵਿਚ 100 ਰੁਪਏ ਦੀ ਕਟੌਤੀ ਕੀਤੀ ਹੈ। 200 ਤੋਂ ਸਬਸਿਡੀ ਵਧਾ ਕੇ 300 ਰੁਪਏ ਕਰ ਦਿੱਤੀ ਹੈ। ਇਸ ਨਾਲ ਆਮ ਵਰਗ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਇਸ ਸਕੀਮ ਨਾਲ ਸਬੰਧਤ ਕਈ ਲੋਕਾਂ...
ਚੰਡੀਗੜ੍ਹ, 5 ਅਕਤੂਬਰ | ਇਥੋਂ ਦੇ ਸੈਕਟਰ 33 ਟੈਰੇਸ ਗਾਰਡਨ ਨੇੜੇ ਇਕ ਵੱਡਾ ਹਾਦਸਾ ਵਾਪਰਿਆ। ਇਥੇ ਮੁਰੰਮਤ ਦੌਰਾਨ ਇਕ ਬੂਥ ਦੀ ਛੱਤ ਡਿੱਗ ਗਈ, ਜਿਸ ਨਾਲ 4 ਮਜ਼ਦੂਰ ਫਸ ਗਏ। ਇਸ ਘਟਨਾ ਵਿਚ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 2 ਮਜ਼ਦੂਰ ਜ਼ਖ਼ਮੀ ਦੱਸੇ ਜਾ ਰਹੇ ਹਨ। ਫਿਲਹਾਲ ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਫਾਇਰ ਬ੍ਰਿਗੇਡ, ਪੁਲਿਸ...
ਪਠਾਨਕੋਟ, 5 ਅਕਤੂਬਰ | ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਦੇ ਇਕ ਨੌਜਵਾਨ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਸੋਨੇ ਦਾ ਤਮਗਾ ਜਿੱਤ ਲਿਆ ਹੈ। ਅਮਨਦੀਪ ਨੇ ਕਿਹਾ ਕਿ ਮੇਰੇ ਸਿਰ ਉੱਪਰ ਬਾਪ ਦਾ ਸਾਇਆ ਨਹੀਂ ਹੈ। ਮੈਂ ਸਖਤ ਮਿਹਨਤ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ। ਦੱਸ ਦਈਏ ਕਿ ਅਮਨਦੀਪ 2 ਦਿਨ ਪਹਿਲਾਂ ਹੀ ਬੀਮਾਰ ਹੋਣ ਕਾਰਨ ਹਸਪਤਾਲ ਤੋਂ ਘਰ ਪਰਤਿਆ...
ਚੰਡੀਗੜ੍ਹ, 5 ਅਕਤੂਬਰ | ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਪੰਜਾਬ ਦੇ ਨਵੇਂ AG ਬਣ ਗਏ ਹਨ। ਇਸ ਬਾਰੇ CM ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ। CM ਮਾਨ ਨੇ ਟਵੀਟ ਕਰਦਿਆਂ ਲਿਖਿਆ,”ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ, ਜਿਸ ਵਿਚ ਨਵੇਂ AG ਨੂੰ ਕੈਬਨਿਟ ਵੱਲੋਂ ਪ੍ਰਵਾਨਗੀ ਦਿੱਤੀ ਗਈ। ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ...
ਸ੍ਰੀ ਮਾਛੀਵਾੜਾ ਸਾਹਿਬ, 5 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਾਛੀਵਾੜਾ ਬਲਾਕ ਦੇ ਪਿੰਡ ਝੂੰਗੀਆਂ (ਬੁਰਜ ਕੱਚਾ) ਦੇ ਰਹਿਣ ਵਾਲੇ ਦਲੀਪ ਸਿੰਘ ਦਾ ਇਕਲੌਤਾ ਪੁੱਤਰ ਅਰੁਣਦੀਪ ਸਿੰਘ (27) ਜੋ ਕਿ ਗਰੀਸ ਵਿਚ ਰੋਜ਼ਗਾਰ ਲਈ ਗਿਆ ਸੀ, ਦੀ ਉੱਥੇ ਮੌਤ ਹੋ ਗਈ। ਜਾਣਕਾਰੀ ਮੁਤਾਬਕ ਅਰੁਣਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਉਹ ਉਥੇ ਖੇਤਾਂ ’ਚ ਕੰਮ ਕਰਦਾ...
ਅਬੋਹਰ, 5 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਥਾਣਾ ਖੂਈਖੇੜਾ ਅਧੀਨ ਪੈਂਦੇ ਇਕ ਪਿੰਡ ਦੀ ਰਹਿਣ ਵਾਲੀ ਇਕ ਨਾਬਾਲਗ ਵਿਦਿਆਰਥਣ ਨੇ ਜਾਨ ਦੇ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮਾਨਸਿਕ ਤੌਰ 'ਤੇ ਵਿਦਿਆਰਥਣ ਪ੍ਰੇਸ਼ਾਨ ਰਹਿੰਦੀ ਸੀ। ਜਾਣਕਾਰੀ ਅਨੁਸਾਰ 9ਵੀਂ ਜਮਾਤ ’ਚ ਪੜ੍ਹਦੀ ਕਰੀਬ 14 ਸਾਲ ਦੀ ਲੜਕੀ ਦੇ ਮਾਤਾ-ਪਿਤਾ ਖੇਤ ਗਏ ਹੋਏ ਸਨ, ਜਦੋਂਕਿ ਉਸ ਦੀ...
ਜਲੰਧਰ, 5 ਅਕਤੂਬਰ | ਪੰਜਾਬ ਸਰਕਾਰ ਵਲੋਂ ਜਾਰੀ ਮੁਫ਼ਤ ਯੋਗ ਕਲਾਸਾਂ ਦਾ ਲਾਭ ਲੈਣ ਲਈ ਲੋਕ ਟੋਲ ਫ੍ਰੀ ਨੰਬਰ 7669400500 ’ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਸੀ.ਐਮ.ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ’ਤੇ ਲਾਗਇਨ ਕਰ ਸਕਦੇ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੇਕਰ ਕਿਸੇ ਕਾਰਨ ਨਾਗਰਿਕ ਪੰਜੀਕਰਨ ਕਰਨ ਵਿਚ ਅਸਮਰੱਥ ਹੈ ਤਾਂ ਉਹ ਰਾਜ ਸਰਕਾਰ ਦੇ ਹੈਲਪਲਾਈਨ ਨੰਬਰ 1100...
- Advertisement -

MOST POPULAR