ਨੈਸ਼ਨਲ
ਵੱਡੀ ਖਬਰ : 5 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ; 3 ਦਸੰਬਰ ਨੂੰ ਆਉਣਗੇ ਨਤੀਜੇ, ਪੜ੍ਹੋ ਪੂਰਾ ਵੇਰਵਾ
Admin - 0
ਨਵੀਂ ਦਿੱਲੀ, 9 ਅਕਤੂਬਰ | 5 ਰਾਜਾਂ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਮੱਧ ਪ੍ਰਦੇਸ਼ 'ਚ 17 ਨਵੰਬਰ ਨੂੰ, ਰਾਜਸਥਾਨ ਵਿਚ 23 ਨਵੰਬਰ, ਛੱਤੀਸਗੜ੍ਹ 'ਚ 7 ਨਵੰਬਰ ਤੇ 17 ਨਵੰਬਰ ਨੂੰ 2 ਪੜ੍ਹਾਵਾਂ 'ਚ, ਮਿਜ਼ੋਰਮ 'ਚ 7 ਨਵੰਬਰ ਅਤੇ ਤੇਲੰਗਾਨਾ 'ਚ 30 ਨਵੰਬਰ ਨੂੰ ਵੋਟਾਂ ਪੈਣਗੀਆਂ।
ਮੁੱਖ ਚੋਣ ਕਮਿਸ਼ਨਰ ਨੇ ਦੱਸਿਆ ਕਿ 5 ਰਾਜਾਂ ਦੇ...
ਐਸਏਐਸ ਨਗਰ/ਮੋਹਾਲੀ
ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਸ਼ੁਰੂ ਹੋਣਗੀਆਂ ਹਵਾਈ ਉਡਾਣਾਂ, ਹਫ਼ਤੇ ‘ਚ 3 ਦਿਨ ਮਿਲੇਗੀ ਸਹੂਲਤ
Admin - 0
ਚੰਡੀਗੜ੍ਹ, 9 ਅਕਤੂਬਰ | ਪੰਜਾਬ ਦੇ ਬਠਿੰਡਾ ਤੋਂ ਦਿੱਲੀ ਲਈ ਹਵਾਈ ਉਡਾਣਾਂ ਅੱਜ ਯਾਨੀ ਸੋਮਵਾਰ ਤੋਂ ਸ਼ੁਰੂ ਹੋ ਰਹੀਆਂ ਹਨ। ਅਲਾਇੰਸ ਏਅਰ ਅੱਜ ਤੋਂ ਹਫ਼ਤੇ ਵਿਚ 3 ਦਿਨ ਉਡੇਗੀ। ਕੁੱਝ ਦੇਰ ‘ਚ ਹੀ ਦਿੱਲੀ ਤੋਂ ਫਲਾਈਟ ਬਠਿੰਡਾ ਪਹੁੰਚੇਗੀ। ਕੈਪਟਨ ਗੌਰਵ ਪ੍ਰੀਤ ਬਰਾੜ ਇਸ ਫਲਾਈਟ ਨੂੰ ਬਠਿੰਡਾ ਵਿਰਕ ਕਲਾਂ ਏਅਰਪੋਰਟ ਲੈ ਕੇ ਜਾਣਗੇ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਅਤੇ ਸੰਸਦ...
ਜਲੰਧਰ
ਜਲੰਧਰ ‘ਚ ਕੰਪ੍ਰੈਸ਼ਰ ਧਮਾਕੇ ‘ਚ 1 ਹੋਰ ਦੀ ਮੌਤ : ਗੰਭੀਰ ਜ਼ਖਮੀ ਨੇ DMC ‘ਚ ਤੋੜਿਆ ਦਮ; ਮ੍ਰਿਤਕਾਂ ਦੀ ਗਿਣਤੀ ਹੋਈ 6
Admin - 0
ਜਲੰਧਰ, 9 ਅਕਤੂਬਰ | ਜਲੰਧਰ 'ਚ ਫਰਿੱਜ ਕੰਪ੍ਰੈਸ਼ਰ ਧਮਾਕੇ 'ਚ 1 ਹੋਰ ਵਿਅਕਤੀ ਨੇ ਦਮ ਤੋੜ ਦਿੱਤਾ ਹੈ, ਉਸ ਨੂੰ ਲੁਧਿਆਣਾ ਦੇ DMC 'ਚ ਭਰਤੀ ਕਰਵਾਇਆ ਗਿਆ ਸੀ, ਜਿਥੇ ਉਸ ਦੀ ਮੌਤ ਹੋ ਗਈ। ਦੱਸ ਦਈਏ ਕਿ ਇਥੋਂ ਦੇ ਅਵਤਾਰ ਨਗਰ ਵਿਚ ਦੇਰ ਰਾਤ ਇਕ ਘਰ ਵਿਚ ਅੱਗ ਲੱਗ ਗਈ। ਅੱਗ ਲੱਗਣ ਦੀ ਇਸ ਘਟਨਾ ਵਿਚ 3 ਬੱਚਿਆਂ ਸਮੇਤ...
ਐਸਏਐਸ ਨਗਰ/ਮੋਹਾਲੀ
ਫ਼ਿਰੋਜ਼ਪੁਰ ‘ਚ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ : ਸਮੱਗਲਰ ਦੀ 22 ਲੱਖ ਦੀ ਜਾਇਦਾਦ ਕੀਤੀ ਫਰੀਜ਼
Admin - 0
ਫਿਰੋਜ਼ਪੁਰ, 9 ਅਕਤੂਬਰ | ਪੰਜਾਬ ਸਰਕਾਰ ਤੇ DGP ਦੀਆਂ ਸਖਤ ਹਦਾਇਤਾਂ ‘ਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈਆਂ ਸ਼ੁਰੂ ਹੋ ਚੁੱਕੀਆਂ ਹਨ। ਇਸ ਸਬੰਧੀ SSP ਦੀਪਕ ਹਿਲੋਰੀ ਦੇ ਨਿਰਦੇਸ਼ਾਂ ਹੇਠ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਪੁਲਿਸ ਨੇ ਅਰਸ਼ਦੀਪ ਕੁਮਾਰ ਵਾਸੀ ਪਿੰਡ ਫਿਰੋਜ਼ਸ਼ਾਹ ਕੋਲੋਂ 2500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਸਨ ਤੇ ਹੁਣ ਪੁਲਿਸ ਅਧਿਕਾਰੀਆਂ ਵੱਲੋਂ ਮੁਲਜ਼ਮ ਦੀ 22 ਲੱਖ...
ਪੰਜਾਬ
ਲੁਧਿਆਣਾ ‘ਚ ਦਰਦਨਾਕ ਹਾਦਸਾ : ਬੇਕਾਬੂ ਤੇਜ਼ ਰਫਤਾਰ ਕਾਰ ਫਲਾਈਓਵਰ ਤੋਂ ਹੇਠਾਂ ਡਿੱਗੀ; 1 ਨੌਜਵਾਨ ਦੀ ਮੌਤ, 4 ਗੰਭੀਰ
Admin - 0
ਲੁਧਿਆਣਾ, 9 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਗਰਾਓਂ ਕਸਬੇ ਵਿਚ ਦੇਰ ਰਾਤ ਗੋਬਿੰਦ ਕਾਲੋਨੀ ਡਿਸਪੋਜ਼ਲ ਰੋਡ ’ਤੇ ਰਾਜਾ ਢਾਬੇ ਦੇ ਸਾਹਮਣੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ 25 ਫੁੱਟ ਉੱਚੇ ਪੁਲ ਤੋਂ ਡਿੱਗ ਗਈ। ਹਾਦਸੇ ਦੌਰਾਨ ਕਾਰ ਵਿਚ 5 ਨੌਜਵਾਨ ਸਵਾਰ ਸਨ, ਜਿਨ੍ਹਾਂ ਵਿਚੋਂ ਇਕ ਨੌਜਵਾਨ ਦੀ ਮੌਤ ਹੋ...
ਚੰਡੀਗੜ੍ਹ, 9 ਅਕਤੂਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ, ਜਿਸ ਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ। ਇਹ ਐਲਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ।
ਉਨ੍ਹਾਂ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ “ਪੰਜਾਬ ਤੇ ਮਾਲਵਾ...
ਕ੍ਰਾਇਮ ਅਤੇ ਨਸ਼ਾ
ਇਜ਼ਰਾਈਲ-ਹਮਾਸ ਜੰਗ ‘ਚ ਹੁਣ ਤਕ 1100 ਤੋਂ ਵੱਧ ਲੋਕਾਂ ਦੀ ਮੌਤ; 10 ਨੇਪਾਲੀ ਵਿਦਿਆਰਥੀਆਂ ਦੀ ਵੀ ਗਈ ਜਾਨ
Admin - 0
ਨਵੀਂ ਦਿੱਲੀ, 9 ਅਕਤੂਬਰ | ਇਜ਼ਰਾਈਲ ਤੇ ਹਮਾਸ ਵਿਚ ਯੁੱਧ ਵਿਚਾਲੇ ਹੁਣ ਤੱਕ 1100 ਤੋਂ ਵਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਮਾਸ ਵੱਲੋਂ ਅਚਾਨਕ ਕੀਤੇ ਗਏ ਹਮਲਿਆਂ ਵਿਚ ਇਜ਼ਰਾਈਲ ਦੇ ਹਜ਼ਾਰਾਂ ਲੋਕ ਜਾਨ ਗੁਆ ਚੁੱਕੇ ਹਨ। ਇਜ਼ਰਾਈਲ ਵੱਲੋਂ ਪਲਟਵਾਰ ਵਿਚ ਗਾਜ਼ਾ ਪੱਟੀ ਤੋਂ ਲਗਭਗ 350 ਮੌਤਾਂ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਦਰਮਿਆਨ ਅਮਰੀਕਾ-ਭਾਰਤ ਸਣੇ ਕਈ ਦੇਸ਼ਾਂ...
ਲੁਧਿਆਣਾ, 9 ਅਕਤੂਬਰ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਇਥੇ ਗੱਤਕਾ ਖਿਡਾਰੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਦੀ ਲਾਸ਼ ਪੱਖੋਵਾਲ ਰੋਡ ‘ਤੇ ਕੁਤਰੀ ਵਿਲਾ ਕਲੋਨੀ ‘ਚੋਂ ਮਿਲੀ ਹੈ। ਲਾਸ਼ ਦੇ ਦੋਵੇਂ ਹੱਥ ਤੇ ਪੈਰ ਵੱਢੇ ਹੋਏ ਹਨ। ਲਾਸ਼ ਦੀ ਹਾਲਤ ਵਿਗੜ ਚੁੱਕੀ ਸੀ ਅਤੇ ਉਸ ‘ਤੇ ਕੀੜੇ-ਮਕੌੜੇ ਘੁੰਮ ਰਹੇ ਸਨ। ਮ੍ਰਿਤਕ ਦੀ ਪਛਾਣ ਰਘੁਬੀਰ ਸਿੰਘ...
ਜਲੰਧਰ, 9 ਅਕਤੂਬਰ | ਇਥੋਂ ਦੇ ਅਵਤਾਰ ਨਗਰ ਵਿਚ ਦੇਰ ਰਾਤ ਇਕ ਘਰ ਵਿਚ ਅੱਗ ਲੱਗ ਗਈ। ਅੱਗ ਲੱਗਣ ਦੀ ਇਸ ਘਟਨਾ ਵਿਚ 3 ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਹਾਲਾਂਕਿ ਪ੍ਰਸ਼ਾਸਨ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਮਰਨ ਵਾਲਿਆਂ 'ਚ ਘਰ ਦਾ ਮਾਲਕ ਵੀ ਸ਼ਾਮਲ ਹੈ, ਜਦਕਿ ਘਰ ਦੇ ਬਾਹਰ ਬੈਠੀ ਉਸ ਦੀ ਬਜ਼ੁਰਗ ਪਤਨੀ...
ਚੰਡੀਗੜ੍ਹ, 8 ਅਕਤੂਬਰ | ਪੁਰਤਗਾਲ ਦੇ ਐਵੀਰੋ ਸ਼ਹਿਰ ਵਿਚ ਪੰਜਾਬੀ ਨੌਜਵਾਨ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਗੁਰਪ੍ਰੀਤ ਸਿੰਘ 30 ਸਾਲ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਹੋ ਗਿਆ ਹੈ, ਉਸ ਦੀ ਭਾਲ ਲਈ ਪਰਿਵਾਰ ਵੱਲੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ। ਲਾਪਤਾ ਨੌਜਵਾਨ ਹੁਸ਼ਿਆਰਪੁਰ ਦੇ ਪਿੰਡ ਮੁੱਖਲਿਆਣਾ ਨਾਲ ਸਬੰਧਤ ਹੈ।ਪਰਿਵਾਰਕ...










































