Home Blog Page 751
ਮਹਾਰਾਸ਼ਟਰ ਦੇ ਵਾਸ਼ਿਮ ਜ਼ਿਲ੍ਹੇ ਵਿੱਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇੱਥੇ ਮੱਝ, ਇਕ ਔਰਤ ਦਾ ਮੰਗਲਸੂਤਰ ਖਾ ਗਈ। ਇਹ ਕੋਈ ਆਮ ਮੰਗਲਸੂਤਰ ਨਹੀਂ ਸੀ, ਇਸ ਦੀ ਕੀਮਤ ਡੇਢ ਲੱਖ ਰੁਪਏ ਸੀ। ਇਸ ਤੋਂ ਬਾਅਦ ਘਰ 'ਚ ਹਫੜਾ-ਦਫੜੀ ਮਚ ਗਈ। ਫਿਰ ਮੱਝ ਦੇ ਪੇਟ 'ਚੋਂ ਮੰਗਲਸੂਤਰ ਕੱਢਣ ਅਪਰੇਸ਼ਨ ਕਰਨਾ ਪਿਆ। ਦੱਸਿਆ ਜਾ ਰਿਹਾ ਹੈ ਕਿ ਐਤਵਾਰ ਨੂੰ ਨਹਾਉਣ ਜਾਂਦੇ ਸਮੇਂ ਕਿਸਾਨ...
ਭਾਰਤ ਦੀ ਪਹਿਲੀ ਪੁਲਾੜ ਯਾਤਰੀ ਕਲਪਨਾ ਚਾਵਲਾ ਦੇ ਪਿਤਾ ਬਨਾਰਸੀ ਲਾਲ ਚਾਵਲਾ ਨੇ ਕਰਨਾਲ ਦੇ ਨਿੱਜੀ ਹਸਪਤਾਲ ਵਿਚ ਆਖਰੀ ਸਾਹ ਲਏ। ਉਨ੍ਹਾਂ ਦੀ ਉਮਰ ਲਗਭਗ 94 ਸਾਲ ਸੀ। ਉਨ੍ਹਾਂ ਦਾ ਜਨਮ 1929 ਵਿਚ ਹੋਇਆ ਸੀ। ਪੇਸ਼ੇ ਤੋਂ ਉਹ ਬਿਜ਼ਨੈੱਸਮੈਨ ਸਨ ਪਰ ਉਨ੍ਹਾਂ ਦਾ ਪੂਰਾ ਜੀਵਨ ਸਮਾਜ ਨਾਲ ਜੁੜੇ ਕੰਮਾਂ ਵਿਚ ਬੀਤਿਆ। ਉਹ ਕਲਪਨਾ ਚਾਵਲਾ ‘ਤੇ ਵੱਖ-ਵੱਖ ਸੰਸਥਾਵਾਂ ਵਿਚ ਬੱਚਿਆਂ...
ਗੁਰਦਾਸਪੁਰ/ਕਲਾਨੌਰ, 3 ਅਕਤੂਬਰ | ਇੱਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਜ਼ਦੀਕੀ ਪਿੰਡ ਅਠਵਾਲ (ਭੁੱਲਰ) ਵਿਖੇ ਸੋਮਵਾਰ ਦੇਰ ਰਾਤ ਸੜਕ ਪਾਰ ਕਰਦੇ 3 ਦੋਸਤਾਂ 'ਤੇ ਗੱਡੀ ਚੜ੍ਹ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ 2 ਦੋਸਤ ਗੰਭੀਰ ਫੱਟੜ ਹੋ ਗਏ। ਇਸ ਸਬੰਧੀ ਪਿੰਡ ਅਠਵਾਲ ਦੇ ਕਿਸਾਨ ਆਗੂ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਹੋਣਹਾਰ ਨੌਜਵਾਨ...
ਮੋਰਿੰਡਾ, 3 ਅਕਤੂਬਰ| ਆਵਾਰਾ ਕੁੱਤਿਆਂ ਨੇ ਹਰ ਪਾਸੇ ਦਹਿਸ਼ਤ ਮਚਾਈ ਹੈ। ਨਿਤ ਦਿਨ ਕੋਈ ਨਾ ਕੋਈ ਘਟਨਾ ਹੁੰਦੀ ਹੀ ਰਹਿੰਦੀ ਹੈ, ਜਿਸ ਵਿਚ ਕਿਸੇ ਮਾਸੂਮ ਦੀ ਮੌਤ ਜਾਂ ਫਿਰ ਗੰਭੀਰ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਉਂਦਾ ਹੈ। ਤਾਜ਼ਾ ਮਾਮਲਾ ਮੋਰਿੰਡਾ ਦੇ ਪਿੰਡ ਸੰਗਤਪੁਰਾ ਤੋਂ ਹੈ ਜਿਥੇ 4 ਸਾਲਾ ਬੱਚੀ ਸਹਿਜਪ੍ਰੀਤ ਕੌਰ ਨੂੰ ਘਰ ਵਿਚ ਖੇਡਦੇ ਸਮੇਂ ਆਵਾਰਾ ਕੁੱਤਿਆਂ...
ਖੰਨਾ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਪ੍ਰਵਾਸੀ ਵਿਅਕਤੀ ਵੱਲੋਂ 4 ਸਾਲ ਦੇ ਮਾਸੂਮ ਬੱਚੇ ਦੀ ਬਲੀ ਦੇ ਦਿੱਤੀ ਗਈ। ਜਾਣਕਾਰੀ ਅਨੁਸਾਰ ਆਲੋੜ ਇਲਾਕੇ 'ਚ ਇਕ ਪ੍ਰਵਾਸੀ ਵਿਅਕਤੀ ਦੇ 3 ਬੱਚੇ ਸੁੱਤੇ ਹੋਏ ਸਨ। ਇਨ੍ਹਾਂ ਵਿਚੋਂ 4 ਸਾਲ ਦੇ ਇਕ ਬੱਚੇ ਨੂੰ ਪ੍ਰਵਾਸੀ ਵਿਅਕਤੀ ਨੇ ਹੀ ਚੁੱਕ ਲਿਆ ਤੇ ਖਾਲੀ ਪਲਾਟ 'ਚ ਜਾ ਕੇ ਉਸ ਦੀ ਬਲੀ ਦੇ...
ਮਹਾਰਾਸ਼ਟਰ, 3 ਅਕਤੂਬਰ | ਮਹਾਰਾਸ਼ਟਰ ਦੇ ਨਾਂਦੇੜ ’ਚ ਇਕ ਸਰਕਾਰੀ ਹਸਪਤਾਲ ’ਚ 24 ਘੰਟਿਆਂ ’ਚ 24 ਮਰੀਜ਼ਾਂ ਦੀ ਮੌਤ ਦਾ ਮਾਮਲਾ ਸਾਹਮਣੇ ਆਉਣ ਤੋਂ ਇਕ ਦਿਨ ਬਾਅਦ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ 1 ਅਤੇ 2 ਅਕਤੂਬਰ ਵਿਚਕਾਰ ਇਸੇ ਹਸਪਤਾਲ ’ਚ 7 ਹੋਰ ਮਰੀਜ਼ਾਂ ਦੀ ਮੌਤ ਹੋਈ ਹੈ।  ਇਥੋਂ ਲਗਭਗ 280 ਕਿਲੋਮੀਟਰ ਦੂਰ ਸਥਿਤ ਨਾਂਦੇੜ...
ਤਿੰਨ ਮੁਲਜ਼ਮਾਂ ਨੇ ਹਰਿਆਣਾ ਵਿੱਚ ਇੱਕ ਵੱਡੇ ਸਾਈਬਰ ਅਪਰਾਧ ਦਾ ਪਰਦਾਫਾਸ਼ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੇ ਭਿਵਾਨੀ-ਮਹਿੰਦਰਗੜ੍ਹ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਚੌਧਰੀ ਧਰਮਬੀਰ ਸਿੰਘ ਨੂੰ ਫੋਨ ਕਰਕੇ ਬਲੈਕਮੇਲ ਕਰਨ ਦੀ ਕੋਸ਼ਿਸ਼ ਕੀਤੀ ਸੀ। ਜਿਸ ਤੋਂ ਬਾਅਦ ਇਨ੍ਹਾਂ ਲੋਕਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ। ਤਿੰਨੋਂ ਮੁਲਜ਼ਮਾਂ ਦੀ ਉਮਰ 22 ਤੋਂ 24 ਸਾਲ ਦਰਮਿਆਨ ਹੈ। ਇਹ ਲੋਕ 10ਵੀਂ...
ਚੰਡੀਗੜ੍ਹ, 3 ਅਕਤੂੂਬਰ | ਪੰਜਾਬ ਵਿਚ ਇਸ ਵਾਰ ਝੋਨੇ ਦੀ ਕਟਾਈ ਦੌਰਾਨ ਪਰਾਲੀ ਨੂੰ ਅੱਗ ਲਾਉਣੀ ਸ਼ੁਰੂ ਹੋ ਗਈ ਹੈ। ਸੂਬੇ ਵਿਚ 15 ਸਤੰਬਰ ਤੋਂ ਝੋਨੇ ਦੀ ਕਟਾਈ ਸ਼ੁਰੂ ਹੋ ਗਈ ਹੈ ਪਰ ਪਿਛਲੇ 16 ਦਿਨਾਂ ਵਿਚ ਪਰਾਲੀ ਸਾੜਨ ਦੇ 342 ਮਾਮਲੇ ਸਾਹਮਣੇ ਆਏ ਹਨ। ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਵਾਰ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਭਾਰੀ ਵਾਧਾ...
ਚੰਡੀਗੜ੍ਹ| ਚੰਡੀਗੜ੍ਹ ਸਣੇ ਪੰਜਾਬ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ 2.57 ਮਿੰਟ ਉਤੇ ਆਏ। ਪੰਜਾਬ ਤੋਂ ਇਲਾਵਾ ਦਿੱਲੀ ਐਨਸੀਆਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭ਼ੂਚਾਲ ਦੇ ਇਨ੍ਹਾਂ ਝਟਕਿਆਂ ਨੇ ਪੰਜਾਬ, ਚੰਡੀਗੜ੍ਹ ਸਣੇ ਪੂਰੇ ਉੱਤਰ ਭਾਰਤ ਨੂੰ ਹਿਲਾ ਕੇ ਰੱਖ ਦਿੱਤਾ। ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦੀ ਤੀਬਰਤਾ...
ਮਹਾਰਾਸ਼ਟਰ, 3 ਅਕਤੂਬਰ | ਨਾਂਦੇੜ ਦੇ ਸਰਕਾਰੀ ਹਸਪਤਾਲ ‘ਚ 24 ਘੰਟਿਆਂ ਵਿਚ 25 ਮਰੀਜ਼ਾਂ ਦੀ ਮੌਤ ਹੋ ਗਈ। ਇਸ ਵਿਚ 12 ਬੱਚੇ ਵੀ ਸ਼ਾਮਲ ਹਨ। ਘਟਨਾ ਨਾਲ ਸਿਹਤ ਵਿਭਾਗ ‘ਚ ਹੜਕੰਪ ਮਚ ਗਿਆ ਹੈ। ਲੋਕਾਂ ਨੇ ਹਸਪਤਾਲ ਵਿਚ ਹੰਗਾਮਾ ਕੀਤਾ ਤੇ ਮਾਮਲੇ ਦੀ ਜਾਂਚ ਦੀ ਮੰਗ ਕਰ ਰਹੇ ਹਨ। ਮਾਮਲਾ ਸ਼ੰਕਰ ਰਾਓ ਚਵਾਣ ਸਰਕਾਰੀ ਹਸਪਤਾਲ ਦਾ ਹੈ। ਜਾਣਕਾਰੀ ਮੁਤਾਬਕ ਹਾਫਕਿਨ...
- Advertisement -

MOST POPULAR