ਐਸਏਐਸ ਨਗਰ/ਮੋਹਾਲੀ
ਚੰਡੀਗੜ੍ਹ ‘ਚ ਰਿਟਾਇਰਡ ਫੌਜੀ ਨੂੰ ਆਨਲਾਈਨ ਡੇਟਿੰਗ ਕਰਨੀ ਪਈ ਮਹਿੰਗੀ, ਲੱਗਾ 21 ਲੱਖ ਦਾ ਚੂਨਾ
Admin - 0
ਚੰਡੀਗੜ੍ਹ, 7 ਅਕਤੂਬਰ | ਚੰਡੀਗੜ੍ਹ ਵਿਚ ਇਕ ਰਿਟਾਇਰਡ ਫੌਜੀ ਨੂੰ ਆਨਲਾਈਨ ਡੇਟਿੰਗ ਐਪ ‘ਤੇ ਚੈਟਿੰਗ ਕਰਨਾ ਮਹਿੰਗਾ ਪੈ ਗਿਆ। ਉਸ ਨੂੰ ਚੈਟਿੰਗ ਕਰਨ ਵਾਲੀਆਂ ਲੜਕੀਆਂ ਨੇ 21 ਲੱਖ ਰੁਪਏ ਦਾ ਚੂਨਾ ਲਗਾ ਦਿੱਤਾ। ਪੁਲਿਸ ਨੇ ਪੀੜਤ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ। ਰਿਟਾਇਰਡ ਫੌਜੀ ਦੀ ਉਮਰ 75 ਸਾਲ ਦੱਸੀ ਜਾ ਰਹੀ ਹੈ।
ਪੀੜਤ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ...
ਕ੍ਰਾਇਮ ਅਤੇ ਨਸ਼ਾ
ਬਟਾਲਾ : 50 ਲੱਖ ਦੀ ਫਿਰੌਤੀ ਨਾ ਦੇਣ ‘ਤੇ ਅਣਪਛਾਤਿਆਂ ਨੇ ਸੁਨਿਆਰੇ ਦੇ ਘਰ ‘ਤੇ ਵਰ੍ਹਾਈਆਂ ਗੋਲ਼ੀਆਂ
Admin - 0
ਬਟਾਲਾ, 7 ਅਕਤੂਬਰ | ਬਟਾਲਾ ਵਿਚ ਸੁਨਿਆਰੇ ਵੱਲੋਂ ਮੰਗੀ ਫਿਰੌਤੀ ਨਾ ਦੇਣ ਉਤੇ ਸ਼ਨੀਵਾਰ ਦੀ ਤੜਕਸਾਰ ਨੂੰ 3 ਅਣਪਛਾਤੇ ਨੌਜਵਾਨਾਂ ਨੇ ਸੁਨਿਆਰੇ ਦੇ ਘਰ ਉਤੇ ਗੋਲੀਆਂ ਚਲਾ ਦਿੱਤੀਆਂ। 6 ਗੋਲੀਆਂ ਸੁਨਿਆਰੇ ਦੇ ਗੇਟ ਉਤੇ ਲੱਗੀਆਂ। ਇਹ ਘਟਨਾ ਸ਼ੁੱਕਰਵਾਰ-ਸ਼ਨੀਵਾਰ ਦੀ ਦਰਮਿਆਨੀ ਰਾਤ ਕਰੀਬ 2 ਵਜੇ ਦੀ ਦੱਸੀ ਜਾ ਰਹੀ ਹੈ। ਥਾਣਾ ਸਿਟੀ ਦੀ ਪੁਲਿਸ ਨੇ ਉਕਤ ਮਾਮਲੇ ਦੇ ਸਬੰਧ ਵਿਚ...
ਲੁਧਿਆਣਾ, 7 ਅਕਤੂਬਰ | ਸ੍ਰੀ ਹਰਿਮੰਦਰ ਸਾਹਿਬ ਤੋਂ ਮੱਥਾ ਟੇਕ ਕੇ ਘਰ ਵਾਪਸ ਜਾ ਰਹੇ ਵਿਅਕਤੀ ਉੱਪਰ ਪਿਸਤੌਲ ਤਾਣ ਕੇ ਉਸਦੀ ਸਵਿਫਟ ਕਾਰ ਲੁੱਟ ਲਈ ਗਈ। ਕਾਰ ਚਾਲਕ ਨੇ ਜਦੋਂ ਵਿਰੋਧ ਕੀਤਾ ਤਾਂ ਬਦਮਾਸ਼ ਨੇ ਉਸ ਨੂੰ ਗੋਲੀ ਮਾਰ ਦੇਣ ਦੀ ਧਮਕੀ ਦਿੱਤੀ। ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਪਿੰਡ ਲਾਲਵਾ ਤਹਿਸੀਲ ਪਾਤੜਾਂ ਪਟਿਆਲਾ ਦੇ...
ਲੁਧਿਆਣਾ/ਕਪੂਰਥਲਾ/ ਸ਼ਾਹਜਹਾਨਪੁਰ | 7 ਸਾਲ ਪੁਰਾਣੇ ਐਨ.ਆਰ.ਆਈ. ਸੁਖਜੀਤ ਸਿੰਘ ਕਤਲਕਾਂਡ ’ਚ ਮ੍ਰਿਤਕ ਦੀ ਪਤਨੀ ਰਮਨਦੀਪ ਕੌਰ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ, ਜਦਕਿ ਪ੍ਰੇਮੀ ਗੁਰਪ੍ਰੀਤ ਸਿੰਘ ਉਰਫ਼ ਮਿੱਠੂ ਨੂੰ ਉਮਰ ਕੈਦ ਹੋਈ ਹੈ। ਅਪਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਪੰਕਜ ਸ੍ਰੀਵਾਸਤਵ ਨੇ 5 ਅਕਤੂਬਰ ਨੂੰ ਦੋਹਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਸ਼ਨਿਵਾਰ ਨੂੰ ਦੋਹਾਂ ਨੂੰ ਸਜ਼ਾ ਸੁਣਾਈ ਗਈ।
ਬੰਡਾ ਦੇ...
ਸ੍ਰੀ ਮੁਕਤਸਰ ਸਾਹਿਬ
ਫਰੀਦਕੋਟ ‘ਚ ਖੌਫਨਾਕ ਵਾਰਦਾਤ : ਬੈਂਚ ‘ਤੇ ਬੈਠਣ ਨੂੰ ਲੈ ਕੇ ਪੁਲਿਸ ਮੁਲਾਜ਼ਮ ਦੇ ਬੇਟੇ ਦਾ ਬੇਸਬੈਟ ਨਾਲ ਕਤਲ
Admin - 0
ਫਰੀਦਕੋਟ, 7 ਅਕਤੂਬਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਫਰੀਦਕੋਟ ਸ਼ਹਿਰ ਦੀ ਡਰੀਮ ਲੈਂਡ ਕਾਲੋਨੀ 'ਚ ਘਰ ਦੇ ਸਾਹਮਣੇ ਬੈਂਚ 'ਤੇ ਬੈਠਣ ਨੂੰ ਲੈ ਕੇ 2 ਧਿਰਾਂ ਵਿਚਾਲੇ ਝਗੜਾ ਹੋ ਗਿਆ, ਜਿਸ ਵਿਚ ਰਾਤ ਸਮੇਂ ਇਕ 28 ਸਾਲ ਦੇ ਨੌਜਵਾਨ ਨੂੰ ਦੂਜੀ ਧਿਰ ਦੇ ਲੋਕਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ...
ਕ੍ਰਾਇਮ ਅਤੇ ਨਸ਼ਾ
ਖੰਨਾ : 40 ਲੱਖ ਲਗਾ ਕੇ ਕੈਨੇਡਾ ਭੇਜੀ ਨੂੰਹ ਨੇ ਵਿਦੇਸ਼ ‘ਚ ਕਰਵਾਇਆ ਦੂਜਾ ਵਿਆਹ, ਸਹੁਰਿਆਂ ਨਾਲ ਮਾਰੀ ਠੱਗੀ
Admin - 0
ਖੰਨਾ, 7 ਅਕਤੂਬਰ | ਖੰਨਾ 'ਚ ਇਕ ਸਹੁਰੇ ਪਰਿਵਾਰ ਵੱਲੋਂ 40 ਲੱਖ ਰੁਪਏ ਲਗਾ ਕੇ ਆਪਣੀ ਨੂੰਹ ਨੂੰ ਕੈਨੇਡਾ ਭੇਜਿਆ ਗਿਆ ਪਰ ਬਾਅਦ 'ਚ ਨੂੰਹ ਨੂੰ ਅਜਿਹਾ ਵਿਦੇਸ਼ੀ ਰੰਗ ਚੜ੍ਹਿਆ ਕਿ ਉਹ ਆਪਣੇ ਪਤੀ ਨੂੰ ਹੀ ਭੁੱਲ ਗਈ ਤੇ ਉਥੇ ਇਕ ਐੱਨ. ਆਰ. ਆਈ. ਨਾਲ ਦੋਸਤੀ ਕਰ ਲਈ। ਇਸ ਮਾਮਲੇ 'ਚ ਖੰਨਾ ਦੇ ਮਲੌਦ ਥਾਣੇ 'ਚ ਕੈਨੇਡਾ ਬੈਠੀ ਨੂੰਹ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਰੋਪੜ : ਛੁੱਟੀ ਕੱਟ ਕੇ ਡਿਊਟੀ ਵਾਪਸ ਜਾ ਰਹੇ ਫ਼ੌਜੀ ਦੀ ਸੜਕ ਹਾਦਸੇ ’ਚ ਮੌਤ, 2 ਬੱਚਿਆਂ ਦਾ ਬਾਪ ਸੀ ਰਣਧੀਰ
Admin - 0
ਰੋਪੜ, 7 ਅਕਤੂਬਰ | ਭਾਰਤੀ ਫ਼ੌਜ ਵਿਚ ਬਤੌਰ ਇੰਜੀਨੀਅਰ ਵਜੋਂ ਸੇਵਾਵਾਂ ਨਿਭਾਅ ਰਹੇ ਹੌਲਦਾਰ ਰਣਧੀਰ ਸਿੰਘ ਸੜਕ ਹਾਦਸੇ ਵਿਚ ਜ਼ਖਮੀ ਹੋਣ ਤੋਂ ਬਾਅਦ ਸ਼ਹੀਦ ਹੋ ਗਏ। ਰੋਪੜ ਜ਼ਿਲ੍ਹੇ ਦੇ ਪਿੰਡ ਸੈਣੀ ਮਾਜਰਾ ਢੱਕੀ ਵਿਖੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।ਜਾਣਕਾਰੀ ਅਨੁਸਾਰ ਹੌਲਦਾਰ ਰਣਧੀਰ ਸਿੰਘ ਛੁੱਟੀ ’ਤੇ ਆਏ ਸਨ। ਇਸ ਦੌਰਾਨ ਸੜਕ ਹਾਦਸੇ ਵਿਚ ਜ਼ਖ਼ਮੀ ਹੋਣ ਕਾਰਨ...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਖੰਨਾ ‘ਚ ਲੜਕੀ ਨਾਲ ਥਾਣੇ ‘ਚ ਅਸ਼ਲੀਲ ਹਰਕਤਾਂ ਕਰਨ ਵਾਲੇ ਚੌਕੀ ਇੰਚਾਰਜ ਤੇ ASI ਗ੍ਰਿਫ਼ਤਾਰ
Admin - 0
ਖੰਨਾ, 7 ਅਕਤੂਬਰ | ਪੁਲਿਸ ਜ਼ਿਲ੍ਹਾ ਖੰਨਾ ’ਚ ਰੌਣੀ ਚੌਕੀ ’ਚ ਲੜਕੀ ਨਾਲ ਛੇੜਛਾੜ ਤੇ ਅਸ਼ਲੀਲ ਟਿੱਪਣੀਆਂ ਕਰਨ ਦੇ ਮਾਮਲੇ ’ਚ ਚੌਕੀ ਇੰਚਾਰਜ ਬਲਵੀਰ ਸਿੰਘ ਤੇ ਉਸ ਦੇ ਸਾਥੀ ਏਐੱਸਆਈ ਹਰਮੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵਾਂ ਨੂੰ ਵਿਭਾਗੀ ਕਾਰਵਾਈ ਕਰਦਿਆਂ ਮੁਅੱਤਲ ਵੀ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਇਕ...
ਐਸਏਐਸ ਨਗਰ/ਮੋਹਾਲੀ
ਲੁਧਿਆਣਾ ਤੋਂ ਆਪ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਵੱਡੇ ਭਰਾ ਦਾ ਦਿਹਾਂਤ, ਅੱਜ ਹੋਵੇਗਾ ਅੰਤਿਮ ਸੰਸਕਾਰ
Admin - 0
ਲੁਧਿਆਣਾ, 7 ਅਕਤੂਬਰ | ਇਥੋਂ ਬਹੁਤ ਹੀ ਦੁੱਖਭਰੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੇ ਵੱਡੇ ਭਰਾ ਰਾਜੀਵ ਅਰੋੜਾ ਦਾ ਦਿਹਾਂਤ ਹੋ ਗਿਆ ਹੈ।MP ਸੰਜੀਵ ਅਰੋੜਾ ਨੇ ਦੱਸਿਆ ਕਿ ਭਰਾ ਦਾ ਅੰਤਿਮ ਸੰਸਕਾਰ ਅੱਜ ਸ਼ਾਮ 5 ਵਜੇ ਸਿਵਲ ਲਾਈਨ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਅਮਰੀਕਾ/ਵਾਸ਼ਿੰਗਟਨ, 7 ਅਕਤੂਬਰ | ਅਮਰੀਕਾ ਵਿਚ ‘ਕਨੈਕਟੀਕਟ ਸਟੇਟ ਬੋਰਡ ਆਫ ਐਜੂਕੇਸ਼ਨ’ ਨੇ ਸਮਾਜਿਕ ਵਿਗਿਆਨ ਦੇ ਆਪਣੇ ਨਵੇਂ ਪਾਠਕ੍ਰਮ ਵਿਚ ਸਿੱਖ ਧਰਮ ਨੂੰ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਪਹਿਲਕਦਮੀ ਨਾਲ ਕਨੈਕਟੀਕਟ ਦੇ ਲਗਭਗ 5 ਲੱਖ 14 ਹਜ਼ਾਰ ਵਿਦਿਆਰਥੀਆਂ ਨੂੰ ਸਿੱਖ ਭਾਈਚਾਰੇ ਬਾਰੇ ਜਾਣਨ ਦਾ ਮੌਕਾ ਮਿਲੇਗਾ। ਸਥਾਨਕ ਸਿੱਖ ਭਾਈਚਾਰਾ ਲੰਮੇ ਸਮੇਂ ਤੋਂ ਆਪਣੇ ਧਰਮ ਨੂੰ ਪਾਠਕ੍ਰਮ ਦਾ ਹਿੱਸਾ...










































