Home Blog Page 754
ਲੁਧਿਆਣਾ, 2 ਅਕਤੂਬਰ| ਕਬਜ਼ਾ ਕਰਨ ਦੀ ਨੀਅਤ ਨਾਲ ਘਰ ਅੰਦਰ ਦਾਖਲ ਹੋਏ ਅੱਧਾ ਦਰਜਨ ਤੋਂ ਵੱਧ ਵਿਅਕਤੀਆਂ ਨੇ ਘਰ ਦੀ ਭੰਨਤੋੜ ਕੀਤੀ । ਹਮਲਾ ਹੁੰਦਿਆਂ ਦੇਖ ਘਰ ਵਿੱਚ ਮੌਜੂਦ ਔਰਤਾਂ ਅਤੇ ਬੱਚਿਆਂ ਨੇ ਖੁਦ ਨੂੰ ਕਮਰਿਆਂ ਅੰਦਰ ਬੰਦ ਕਰ ਲਿਆ । ਹਮਲਾਵਰਾਂ ਨੇ ਪਰਿਵਾਰ ਨੂੰ ਬਚਾਉਣ ਆਏ ਟਰਾਂਸਪੋਰਟਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੁਲਜ਼ਮ...
ਦੇਵਰੀਆ, 2 ਅਕਤੂਬਰ| ਉਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ ਦੇ ਰੁਦਰਪੁਰ ਇਲਾਕੇ ਵਿਚ ਸੋਮਵਾਰ ਸਵੇਰੇ ਕਥਿਤ ਤੌਰ 'ਤੇ ਦੋ ਧਿਰਾਂ ਵਿਚਾਲੇ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਹੀ ਪਰਿਵਾਰ ਦੇ 6 ਮੈਂਬਰਾਂ ਦਾ ਕਤਲ ਕਰ ਦਿਤਾ ਗਿਆ। ਪੁਲਿਸ ਸੁਪਰਡੈਂਟ ਸੰਕਲਪ ਸ਼ਰਮਾ ਨੇ ਦੱਸਿਆ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਅੱਜ ਸਵੇਰੇ ਕਰੀਬ 6 ਵਜੇ ਰੁਦਰਪੁਰ ਥਾਣਾ ਖੇਤਰ ਦੇ ਪਿੰਡ ਫਤਿਹਪੁਰ...
ਮੋਹਾਲੀ/ਐਸ.ਏ.ਐਸ. ਨਗਰ, 2 ਅਕਤੂਬਰ | ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-79 ’ਚ ਅਣਪਛਾਤਿਆਂ ਵੱਲੋਂ ਇਕ ਵਿਅਕਤੀ ’ਤੇ ਗੋਲੀਆਂ ਮਾਰਨ ਅਤੇ ਕਿਰਪਾਨਾਂ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਭੀਨਵ ਆਨੰਦ ਵਜੋਂ ਹੋਈ ਹੈ, ਜੋ ਕਿ ਪੇਸ਼ੇ ਵਜੋਂ ਇਕ ਆਈ. ਟੀ. ਕੰਪਨੀ ’ਚ ਕੰਮ ਕਰਦਾ ਸੀ। ਇਸ ਸਬੰਧੀ ਡੀ. ਐਸ. ਪੀ. ਸਿਟੀ-2 ਹਰਸਿਮਰਨ ਸਿੰਘ...
ਪਟਿਆਲਾ, 2 ਅਕਤੂਬਰ | ਪਟਿਆਲਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਪੰਜਾਬ 'ਚ 7 ਤੋਂ 8 ਪਿੰਡਾਂ ਦੇ ਰੂਟ ਲਗਾ ਕੇ 35 ਸੀਟਾਂ ਵਾਲ਼ੀਆਂ ਬੱਸਾਂ ਚਲਾਈਆਂ ਜਾਣਗੀਆਂ। CM ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਰਜ਼ਾ ਲੈਂਦੀ ਨਹੀਂ ਸਗੋਂ ਪਹਿਲਾਂ ਵਾਲਿਆਂ ਵੱਲੋਂ ਚੜ੍ਹਾਏ ਕਰਜ਼ੇ ਉਤਾਰੇ ਜਾ ਰਹੇ ਹਨ। 50 ਹਜ਼ਾਰ...
ਪਟਿਆਲਾ, 2 ਅਕਤੂਬਰ | ਆਮ ਆਦਮੀ ਪਾਰਟੀ ਨੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਖਿਆ ਹੈ ਕਿ ਜਿਸ ਤਰ੍ਹਾਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ ਜੰਗ ਛੇੜੀ ਹੈ, ਇਸ ਦੀ ਚਰਚਾ ਪੂਰੇ ਦੇਸ਼ ਵਿਚ ਹੋ ਰਹੀ ਹੈ। ਪਟਿਆਲਾ ਵਿਚ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ 3-4 ਦਿਨ ਪਹਿਲਾਂ ਨਸ਼ੇ ਦੀ ਤਸਕਰੀ...
ਚੰਡੀਗੜ੍ਹ | 'ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ' ਤਹਿਤ ਮੁਫ਼ਤ ਕਣਕ ਦਾ ਲਾਭ ਪ੍ਰਾਪਤ ਕਰ ਰਹੇ ਪੰਜਾਬ ਭਰ ਦੇ ਲਗਭਗ 38 ਲੱਖ ਪਰਿਵਾਰਾਂ ਨਾਲ ਸਬੰਧਤ ਡੇਢ ਕਰੋੜ ਤੋਂ ਵੱਧ ਮੈਂਬਰਾਂ ਦੇ ਸਮਾਰਟ ਰਾਸ਼ਨ ਕਾਰਡਾਂ ਦੀ ਜਾਂਚ ਦਾ ਕੰਮ ਮੁੜ ਸ਼ੁਰੂ ਹੋਣ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਇਸ ਵਾਰ ਕਾਰਡ ਧਾਰਕਾਂ ਦੀ ਚੈਕਿੰਗ ਦੀ ਕਮਾਨ ਸਬੰਧਤ ਇਲਾਕੇ ਦੇ ਲੋਕਾਂ ਵਲੋਂ...
ਪਟਿਆਲਾ, 2 ਅਕਤੂਬਰ | ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਮਾਤਾ ਕੁਸ਼ੱਲਿਆ ਜੀ ਹਸਪਤਾਲ ਅੱਜ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ। ਇਸ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਲਈ ਮਹੱਤਵਪੂਰਨ ਦਿਨ ਹੈ। ਅੱਜ ਮਹਾਤਮਾ ਗਾਂਧੀ ਜੀ ਦਾ ਜਨਮ ਦਿਵਸ ਹੈ...
ਪਟਿਆਲਾ, 2 ਸਤੰਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਥੇ ਸੂਬਾ ਪੱਧਰੀ ਸਮਾਰੋਹ 'ਚ ਸ਼ਿਰਕਤ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹੇ। ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਤੋਂ ਪੰਜਾਬ 'ਚ ਸਿਹਤ ਕ੍ਰਾਂਤੀ ਸ਼ੁਰੂ ਹੋ ਰਹੀ ਹੈ। ਪੰਜਾਬ ਦੇ...
ਜਲੰਧਰ, 2 ਅਕਤੂਬਰ | ਜਲੰਧਰ 'ਚ 3 ਸਕੀਆਂ ਭੈਣਾਂ ਦੇ ਕਤਲ ਮਾਮਲੇ ਵਿਚ ਮਾਪੇ ਹੀ ਕਾਤਲ ਨਿਕਲੇ ਹਨ। ਜਲੰਧਰ ਨੇੜਲੇ ਪਿੰਡ ਕਾਹਨਪੁਰ ਵਿਚ ਇਨ੍ਹਾਂ ਦੀਆਂ ਲਾਸ਼ਾਂ ਟਰੰਕ ਵਿਚੋਂ ਮਿਲੀਆਂ ਸਨ। ਦੱਸਿਆ ਜਾ ਰਿਹਾ ਹੈ ਕਿ 5 ਬੱਚੇ ਹੋਣ ਕਾਰਨ ਮਾਪਿਆਂ ਨੇ ਪਾਲਣ-ਪੋਸ਼ਣ ਵਿਚ ਅਸਮਰੱਥਤਾ ਕਰਕੇ ਮਾਰਿਆ ਸੀ। ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕਰਨ ਪਿੱਛੋਂ ਪੁਲਿਸ ਨੇ ਮ੍ਰਿਤਕ ਬੱਚਿਆਂ...
ਖੰਨਾ, 2 ਅਕਤੂਬਰ| ਖੰਨਾ ਤੋਂ ਇਕ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਖੰਨਾ ਥਾਣੇ ਵਿਚ ਸ਼ਿਕਾਇਤ ਲੈ ਕੇ ਗਈ ਮਹਿਲਾ ਨੇ asi ਉਤੇ ਕਾਫੀ ਗੰਭੀਰ ਇਲਜ਼ਾਮ ਲਗਾਏ ਹਨ। ਉਕਤ ਮਹਿਲਾ ਨੇ ਕੈਮਰੇ ਮੂਹਰੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਇਕ ਕੇਸ ਦੇ ਸਿਲਸਿਲੇ ਵਿਚ ਥਾਣੇ ਗਈ ਸੀ। ਪਰ ਉਥੇ ਉਸ ਮਹਿਲਾ ਨਾਲ ਕਾਫੀ ਬਦਸਲੂਕੀ ਹੋਈ। ਮਹਿਲਾ ਨੇ ਦੱਸਿਆ ਕਿ...
- Advertisement -

MOST POPULAR