Home Blog Page 755
ਮੋਗਾ, 2 ਅਕਤੂਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਮੋਗਾ ਦੀ ਮਨਦੀਪ ਕੌਰ ਨੂੰ ਵਿਆਹ ਕਰਕੇ ਅਮਰੀਕਾ ਲਿਜਾਣ ਦਾ ਝਾਂਸਾ ਦੇ ਕੇ ਉਸਦੇ ਪਤੀ ਅਤੇ ਸਹੁਰੇ ਪਰਿਵਾਰ ਵੱਲੋਂ ਲੱਖਾਂ ਰੁਪਏ ਹੜੱਪ ਲਏ ਗਏ। ਪੁਲਿਸ ਨੇ ਜਾਂਚ ਤੋਂ ਬਾਅਦ ਪੀੜਤਾ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਮੋਗਾ ਵਿਚ ਉਸ ਦੇ ਪਤੀ ਗੁਰਬਿੰਦਰ ਸਿੰਘ, ਸੱਸ ਗੁਰਦੇਵ ਕੌਰ ਅਤੇ ਸਹੁਰੇ ਅਮਰਜੀਤ...
ਜਲੰਧਰ, 2 ਅਕਤੂਬਰ| ਜਲੰਧਰ ਨੇੜਲੇ ਪਿੰਡ ਕਾਹਨਪੁਰ ਵਿਚ 3 ਸਕੀਆਂ ਭੈਣਾਂ ਦੀਆਂ ਲਾਸ਼ਾਂ ਟਰੰਕ ਵਿਚੋਂ ਮਿਲਣ ਦੇ ਮਾਮਲੇ ਵਿਚ ਇਕ ਹੋ ਰ ਵੱਡਾ ਖੁਲਾਸਾ ਹੋਇਆ ਹੈ। ਘਰ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕਰਨ ਪਿੱਛੋਂ ਪੁਲਿਸ ਨੇ ਮ੍ਰਿਤਕ ਬੱਚਿਆਂ ਦੇ ਮਾਪਿਆਂ ਨੂੰ ਸ਼ੱਕ ਦੇ ਅਧਾਰ ਉਤੇ ਹਿਰਾਸਤ ਵਿਚ ਲਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਇਹ...
ਅੰਮ੍ਰਿਤਸਰ, 2 ਅਕਤੂਬਰ| ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਨ। ਇਸੇ ਵਿਚਾਲੇ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਵੀ ਅੱਜ ਸ੍ਰੀ ਦਰਬਾਰ ਸਾਹਿਬ ਹੀ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਦੇ ਸ੍ਰੀ ਹਰਿਮੰਦਰ ਸਾਹਿਬ ਪਹੁੰਚਣ ਅਤੇ ਸੇਵਾ ਕਰਨ ਸਬੰਧੀ ਸਵਾਲ 'ਤੇ ਹਰਸਿਮਰਤ ਬਾਦਲ ਨੇ...
ਹਰਿਆਣਾ, 3 ਅਕਤੂਬਰ| ਹਰਿਆਣਾ ਤੋਂ ਇਕ ਬਹੁਤ ਹੀ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਥੇ 65 ਲੱਖ ਦੀ ਵਸੂਲੀ ਕਰਨ ਆਏ ਗੈਂਗਸਟਰਾਂ ਨੂੰ ਪੁਲਿਸ ਨੇ ਸੜਕ ਵਿਚਾਲੇ ਹੀ ਘੇਰ ਲਿਆ। ਇਸ ਮੌਕੇ ਪੂਰਾ ਫਿਲਮੀ ਸੀਨ ਬਣਿਆ ਹੋਇਆ ਸੀ। ਇਸ ਦੌਰਾਨ ਪੁਲਿਸ ਨੇ ਰੇਕੀ ਕਰਕੇ ਉਨ੍ਹਾਂ ਨੂੰ ਸੜਕ ਵਿਚਾਲੇ ਪੂਰੀ ਫਿਲਮੀ ਸੀਨ ਵਾਂਗ ਘੇਰ ਲਿਆ ਤੇ ਉਨ੍ਹਾਂ ਉੇਤੇ ਪਿਸਤੌਲ ਤਾਣ ਲਿਆ।...
ਅਬੋਹਰ, 2 ਅਕਤੂਬਰ | ਪੰਜਾਬ ਰਾਜ ਵੱਲੋਂ ਸ਼ੁਰੂ ਕੀਤੀ ਗਈ ਮਾਸਿਕ ਡੀਅਰ ਲਾਟਰੀ ਦਾ 1.5 ਕਰੋੜ ਦਾ ਪਹਿਲਾ ਇਨਾਮ ਅਬੋਹਰ 'ਚ ਨਿਕਲਿਆ ਹੈ। 2 ਦੋਸਤਾਂ ਨੇ ਮਿਲ ਕੇ ਇਹ ਲਾਟਰੀ ਐਤਵਾਰ ਨੂੰ ਹੀ ਘੰਟਾਘਰ ਦੇ ਬਾਹਰ ਇਕ ਲਾਟਰੀ ਵਿਕਰੇਤਾ ਤੋਂ ਖਰੀਦੀ ਸੀ, ਜਿਸ ਦਾ ਡਰਾਅ ਉਸੇ ਰਾਤ ਨੂੰ ਨਿਕਲ ਗਿਆ ਤੇ ਦੋਵੇਂ ਦੋਸਤ ਡੇਢ ਕਰੋੜ ਰੁਪਏ ਦੇ ਜੇਤੂ ਬਣ...
ਅੰਮ੍ਰਿਤਸਰ, 3 ਅਕਤੂਬਰ| ਕਾਂਗਰਸ ਦੇ ਰਾਹੁਲ ਗਾਂਧੀ ਅੰਮ੍ਰਿਤਸਰ ਪੁੱਜ ਚੁੱਕੇ ਹਨ। ਫਿਲਹਾਲ ਇਹ ਉਨ੍ਹਾਂ ਦਾ ਨਿੱਜੀ ਦੌਰਾ ਹੈ। ਇਸ ਦੌਰਾਨ ਇਸ ਦੌਰਾਨ ਕੋਈ ਵੀ ਉਨ੍ਹਾਂ ਦਾ ਸਿਆਸੀ ਪ੍ਰੋੋਗਰਾਮ ਨਹੀਂ ਹੋਵੇਗਾ। ਰਾਹੁਲ ਗਾਂਧੀ ਹੁਣ ਨਤਮਸਤਕ ਹੋਣ ਲਈ ਦਰਬਾਰ ਸਾਹਿਬ ਪੁੱਜ ਚੁੱਕੇ ਹਨ। ਉਨ੍ਹਾਂ ਦੇ ਨਾਲ ਭਾਰੀ ਸੁਰੱਖਿਆ ਗਾਰਡ ਹਨ।
ਅੰਮ੍ਰਿਤਸਰ, 3 ਅਕਤੂਬਰ| ਕਾਂਗਰਸ ਦੇ ਰਾਹੁਲ ਗਾਂਧੀ ਅੰਮ੍ਰਿਤਸਰ ਪੁੱਜ ਚੁੱਕੇ ਹਨ। ਫਿਲਹਾਲ ਇਹ ਉਨ੍ਹਾਂ ਦਾ ਨਿੱਜੀ ਦੌਰਾ ਹੈ। ਇਸ ਦੌਰਾਨ ਉਹ ਦਰਬਾਰ ਸਾਹਿਬ ਵਿਚ ਨਤਮਸਤਕ ਹੋਣ ਪਿੱਛੋਂ ਉਥੇ ਸੇਵਾ ਵੀ ਕਰਨਗੇ। ਇਸ ਦੌਰਾਨ ਕੋਈ ਵੀ ਉਨ੍ਹਾਂ ਦਾ ਸਿਆਸੀ ਪ੍ਰੋੋਗਰਾਮ ਨਹੀਂ ਹੋਵੇਗਾ।
ਚੰਡੀਗੜ੍ਹ, 2 ਅਕਤੂਬਰ | ਪੰਜਾਬ ਸਰਕਾਰ ਨੇ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਦੀਆਂ 2 ਹੋਰ ਮੰਗਾਂ ਮੰਨ ਲਈਆਂ ਹਨ। ਸਰਕਾਰ ਨੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ 5 ਫ਼ੀਸਦੀ ਵਾਧਾ ਕਰਨ ਦਾ ਪੱਤਰ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਬਾਹਰ ਕੱਢੇ ਗਏ 25-30 ਕਰਮਚਾਰੀਆਂ ਨੂੰ ਕੰਮ ’ਤੇ ਵਾਪਸ ਬੁਲਾ ਲਿਆ ਗਿਆ ਹੈ। ਹੁਣ ਯੂਨੀਅਨ ਦੀ 4 ਅਕਤੂਬਰ ਨੂੰ ਵਿੱਤ ਮੰਤਰੀ...
ਬਰਨਾਲਾ, 2 ਅਕਤੂਬਰ| ਪਿੰਡ ਮੌੜ ਪਟਿਆਲਾ ਵਾਸੀ ਮਜ਼ਦੂਰ ਪਰਿਵਾਰ ਦੀ ਚਾਚੀ ਤੇ ਭਤੀਜੇ ਦੀ ਹਰਿਆਣਾ ਦੇ ਪਿੰਡ ਰਸੀਲਾਖੇੜਾ ’ਚ ਤਲਾਅ ’ਚ ਡੁੱਬਣ ਨਾਲ ਮੌਤ ਹੋ ਗਈ। ਪਿੰਡ ਮੌੜ ਪਟਿਆਲਾ ਦੇ ਸਰਪੰਚ ਸੁਰਜੀਤ ਸਿੰਘ, ਸਾਬਕਾ ਚੇਅਰਮੈਨ ਪਰਮਜੀਤ ਸਿੰਘ, ਨੰਬਰਦਾਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਕਰਮਜੀਤ ਕੌਰ ਦਾ ਭਤੀਜਾ ਜੰਟਾ ਸਿੰਘ ਪਿੰਡ ਰਸੀਲਾਖੇੜਾ (ਨੇੜੇ ਮੰਡੀ ਡੱਬਵਾਲੀ) ਹਰਿਆਣਾ ’ਚ ਮਜ਼ਦੂਰੀ ਕਰਨ...
ਬਠਿੰਡਾ, 2 ਅਕਤੂਬਰ : ਜ਼ਿਲ੍ਹੇ ਦੇ ਪਿੰਡ ਮੰਡੀ ਕਲਾਂ ਵਿਚ ਇਕ ਵਿਅਕਤੀ ਦਾ ਕਤਲ ਕਰ ਕੇ ਉਸ ਨੂੰ ਹਾਦਸੇ ਵਿਚ ਮਰਿਆ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਪਰ ਹਾਦਸੇ ਤੋਂ ਪਹਿਲਾਂ ਲੱਗੀਆਂ ਸੱਟਾਂ ਕਾਰਨ ਇਹ ਮਾਮਲਾ ਸ਼ੱਕੀ ਲੱਗਿਆ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਉਨ੍ਹਾਂ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ। ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ...
- Advertisement -

MOST POPULAR