ਡੇਰਾਬੱਸੀ, 2 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਡੇਰਾਬੱਸੀ ’ਚ ਇਕ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ ਹੋ ਗਈ। ਉਸ ਦੀ ਪਛਾਣ ਮੁਨੀਸ਼ 25 ਸਾਲ ਪੁੱਤਰ ਕਾਲਾ ਵਾਸੀ ਪਰਾਗਪੁਰ ਵਜੋਂ ਹੋਈ ਹੈ, ਜੋ ਕਿ ਕਾਰ ਚਲਾਉਂਦਾ ਸੀ। ਉਹ ਨਸ਼ੇ ਦਾ ਆਦੀ ਸੀ ਅਤੇ ਬਾਅਦ ਵਿਚ ਚਿੱਟੇ ਦੇ ਟੀਕੇ ਲਗਾਉਣ ਲੱਗ ਪਿਆ। ਸ਼ਨੀਵਾਰ ਸ਼ਾਮ ਨੂੰ ਉਸਦੀ ਮੌਤ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਬੱਚਾ ਨਾ ਹੋਣ ‘ਤੇ ਸਹੁਰੇ ਪਰਿਵਾਰ ਨੇ ਨੂੰਹ ਨੂੰ ਡੰਡਿਆਂ ਨਾਲ ਕੁੱਟਿਆ, ਜ਼ਖਮੀ ਕਰਕੇ ਹੋਏ ਫਰਾਰ
Admin - 0
ਲੁਧਿਆਣਾ, 2 ਅਕਤੂਬਰ | ਇਥੋਂ ਇਕ ਨਵੀਂ ਖਬਰ ਸਾਹਮਣੇ ਆਈ ਹੈ। ਬੱਚਾ ਨਾ ਹੋਣ ਉਤੇ ਸਹੁਰੇ ਪਰਿਵਾਰ ਵਲੋਂ ਨੂੰਹ ਦੀ ਕੁੱਟਮਾਰ ਕੀਤੀ ਗਈ। ਥਾਣਾ ਜਮਾਲਪੁਰ ਪੁਲਿਸ ਨੇ ਕੁੱਟਮਾਰ ਦੇ ਦੋਸ਼ ’ਚ ਸੱਸ, ਨਨਾਣ ਸਮੇਤ 5 ਲੋਕਾਂ ’ਤੇ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਵਨੀਤ ਕੌਰ ਉਰਫ਼ ਰੋਮਨ, ਸੁਖਪ੍ਰੀਤ ਕੌਰ, ਸੱਸ ਪ੍ਰੀਤਮ ਕੌਰ, ਮਨਜਿੰਦਰ ਸਿੰਘ ਅਤੇ ਨਨਾਣ ਇੰਦਰਜੀਤ ਕੌਰ...
ਲੁਧਿਆਣਾ, 2 ਅਕਤੂਬਰ| ਲੁਧਿਆਣਾ ਦੇ ਪਿੰਡ ਸਨੇਤ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸ਼ਮਸ਼ਾਨਘਾਟ ਵਿਖੇ ਹੋ ਰਹੇ ਮੇਲੇ ਨੂੰ ਲੈ ਕੇ ਦੋ ਗੁਟ ਆਪਸ ਵਿੱਚ ਭਿੜ ਗਏ ਅਤੇ ਇਸ ਦੌਰਾਨ ਜੰਮ ਕੇ ਹੰਗਾਮਾ ਕੀਤਾ ਅਤੇ ਇੱਕ ਦੂਜੇ ਉੱਪਰ ਕਈ ਪ੍ਰਕਾਰ ਦੇ ਗੰਭੀਰ ਦੋਸ਼ ਲਗਾਏ। ਉਥੇ ਹੀ ਹੰਗਾਮੇ ਦੀ ਸੂਚਨਾ ਮਿਲਣ ਤੇ ਮੌਕੇ ਤੇ ਪਹੁੰਚੀ ਪੁਲਿਸ ਨੇ ਦੋਹਾਂ ਹੀ...
ਜਲੰਧਰ, 2 ਅਕਤੂਬਰ| ਜਲੰਧਰ ਤੋਂ ਕਾਫੀ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਸ਼ੱਕੀ ਹਾਲਾਤ ਵਿਚ ਲਾਸ਼ਾਂ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਖਬਰ ਬਸਤੀ ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਕਾਹਨਪੁਰ ਦੀ ਹੈ।
ਥਾਣਾ ਮਕਸੂਦਾਂ ਦੇ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਪੰਜ ਬੱਚਿਆਂ ਦੇ ਮਾਤਾ- ਪਿਤਾ ਰੋਜ਼ਾਨਾ...
ਐਸਏਐਸ ਨਗਰ/ਮੋਹਾਲੀ
Breaking : ਚੰਡੀਗੜ੍ਹ ‘ਚ ਫਰਨੀਚਰ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ
Admin - 0
ਚੰਡੀਗੜ੍ਹ, 2 ਅਕਤੂਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇੰਡਸਟਰੀਅਲ ਏਰੀਆ ਫੇਜ਼ 2, ਰਾਮ ਦਰਬਾਰ ਦੇ ਪਲਾਟ ਨੰਬਰ 786 ਵਿਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 8-10 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਅੱਗ 'ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ, ਜਿਸ ਫੈਕਟਰੀ ਵਿਚ ਅੱਗ ਲੱਗੀ, ਉਹ ਸੁਭਾਸ਼ ਮਿੱਤਲ ਦੀ...
ਚੰਡੀਗੜ੍ਹ, 2 ਅਕਤੂਬਰ| ਪੰਜਾਬ ਵਿਚ ਪਾਕਿਸਤਾਨ ਤੋਂ ਡਰੋਨ ਘੁਸਪੈਠ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰੇਕ ਡਰੋਨ ਦੀ ਜਾਂਚ ਦੀ ਜ਼ਿੰਮੇਵਾਰੀ ਕੌਮੀ ਜਾਂਚ ਏਜੰਸੀ (ਐਨਆਈਏ) ਨੂੰ ਸੌਂਪਣ ਦਾ ਫੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਤੋਂ ਡਰੋਨ ਦੀ ਘੁਸਪੈਠ ਦੀ ਜਾਂਚ ਦੌਰਾਨ ਵਿਦੇਸ਼ਾਂ 'ਚ ਬੈਠੇ ਅੱਤਵਾਦੀਆਂ, ਗੈਂਗਸਟਰਾਂ ਅਤੇ ਸਮੱਗਲਰਾਂ ਦੇ ਗਠਜੋੜ ਦਾ ਖੁਲਾਸਾ ਹੋਣ ਤੋਂ ਬਾਅਦ ਗ੍ਰਹਿ...
ਜੰਮੂ/ਊਧਮਪੁਰ, 2 ਅਕਤੂਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜੰਮੂ ਡਵੀਜ਼ਨ ਦੇ ਰਾਮਬਣ ਜ਼ਿਲ੍ਹੇ ਵਿਚ ਪੁਲਿਸ ਨੇ ਐਤਵਾਰ ਨੂੰ ਨਾਰਕੋ ਟੈਰੋਰਿਜ਼ਮ ਦੇ ਵੱਡੇ ਮਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਪੁਲਿਸ ਨੇ 30 ਕਿੱਲੋ ਕੋਕੀਨ ਨਾਲ ਪੰਜਾਬ ਦੇ 2 ਸਮੱਗਲਰਾਂ ਨੂੰ ਹਿਰਾਸਤ ਵਿਚ ਲਿਆ ਹੈ। ਕੋਕੀਨ ਨੂੰ ਵੱਖ-ਵੱਖ ਪੈਕੇਟਾਂ ਵਿਚ ਲੁਕਾਇਆ ਗਿਆ ਸੀ ਤੇ ਪੰਜਾਬ ਲਿਆਂਦਾ ਜਾਣਾ ਸੀ। ਤਸਕਰਾਂ...
ਅੰਮ੍ਰਿਤਸਰ
ਬਚਪਨ ਦਾ ਸੁਪਨਾ ਸਾਕਾਰ : ਪੰਜਾਬ ਪੁਲਿਸ ਦੀ ਹੈੱਡ ਕਾਂਸਟੇਬਲ ਬਣੀ Mrs. Punjab, ਮਾਡਲਿੰਗ ਮੁਕਾਬਲੇ ‘ਚ ਜਿੱਤਿਆ ਖਿਤਾਬ
Admin - 0
ਚੰਡੀਗੜ੍ਹ, 2 ਅਕਤੂਬਰ| ਪੰਜਾਬ ਪੁਲਿਸ ਦੀ ਹੈੱਡ ਕਾਂਸਟੇਬਲ ਸੁਖਪ੍ਰੀਤ ਕੌਰ ਨੇ ਮਾਡਲਿੰਗ ਮੁਕਾਬਲੇ 'ਚ ਮਿਸਿਜ਼ ਪੰਜਾਬ ਦਾ ਖ਼ਿਤਾਬ ਜਿੱਤ ਕੇ ਆਪਣਾ ਬਚਪਨ ਦਾ ਸੁਪਨਾ ਪੂਰਾ ਕੀਤਾ ਹੈ। ਬਟਾਲਾ ਦੀ ਰਹਿਣ ਵਾਲੀ ਸੁਖਪ੍ਰੀਤ ਕੌਰ ਨੇ ਇਹ ਖ਼ਿਤਾਬ ਦੇਸ਼ ਭਰ ਦੇ ਹੋਏ ਫਾਰਐਵਰ ਸਟਾਰ ਇੰਡੀਆ ਮਾਡਲਿੰਗ ਮੁਕਾਬਲੇ 'ਚ ਜਿੱਤਿਆ, ਇਸ ਦੇ ਨਾਲ ਹੀ ਉਸ ਨੇ ਵੱਖਰੀ ਮਿਸਾਲ ਵੀ ਪੇਸ਼ ਕੀਤੀ ਹੈ।
ਸੁਖਪ੍ਰੀਤ...
CRIME
ਹੁਸ਼ਿਆਰਪੁਰ : ਤੇਜ਼ ਰਫਤਾਰ ਬਾਈਕ ਅੱਗੇ ਇਕਦਮ ਆ ਗਏ ਆਵਾਰਾ ਪਸ਼ੂ, ਹਾਦਸੇ ‘ਚ 2 ਨੌਜਵਾਨਾਂ ਦੀ ਦਰਦਨਾਕ ਮੌਤ
Admin - 0
ਹੁਸ਼ਿਆਰਪੁਰ, 2 ਅਕਤੂਬਰ| ਦਸੂਹਾ ‘ਚ ਬਾਈਕ ਅਤੇ ਸਕੂਟਰ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਵਿੱਚ ਦੋਵੇਂ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮੁਹੰਮਦ ਜ਼ਾਕਿਰ ਹੁਸੈਨ (48) ਵਾਸੀ ਮੁਕੇਰੀਆਂ ਅਤੇ ਗਿਆਨ ਚੰਦ ਵਾਸੀ ਨਿਹਾਲਪੁਰ ਮੁਹੱਲਾ ਵਜੋਂ ਹੋਈ ਹੈ।
ਜਾਂਚ ਅਧਿਕਾਰੀ ਅਨਿਲ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਮੁਹੰਮਦ ਜ਼ਾਕਿਰ ਹੁਸੈਨ ਕੱਪੜਿਆਂ ਦਾ ਕਾਰੋਬਾਰ ਕਰਦਾ ਸੀ। ਉਹ ਦਸੂਹਾ ਦੀ ਇੱਕ ਦੁਕਾਨ...
ਐਸਏਐਸ ਨਗਰ/ਮੋਹਾਲੀ
ਮੋਹਾਲੀ : ਸੈਰ ਕਰਨ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਕਾਤਲ CCTV ਕੈਮਰੇ ‘ਚ ਹੋਏ ਕੈਦ
Admin - 0
ਮੋਹਾਲੀ/ਐਸ.ਏ.ਐਸ. ਨਗਰ, 2 ਅਕਤੂਬਰ | ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-79 ’ਚ ਅਣਪਛਾਤਿਆਂ ਵੱਲੋਂ ਇਕ ਵਿਅਕਤੀ ’ਤੇ ਗੋਲੀਆਂ ਮਾਰਨ ਅਤੇ ਕਿਰਪਾਨਾਂ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਭੀਨਵ ਆਨੰਦ ਵਜੋਂ ਹੋਈ ਹੈ, ਜੋ ਕਿ ਪੇਸ਼ੇ ਵਜੋਂ ਇਕ ਆਈ. ਟੀ. ਕੰਪਨੀ ’ਚ ਕੰਮ ਕਰਦਾ ਸੀ।
ਇਸ ਸਬੰਧੀ ਡੀ. ਐਸ. ਪੀ. ਸਿਟੀ-2 ਹਰਸਿਮਰਨ ਸਿੰਘ...










































