Home Blog Page 759
ਮੋਹਾਲੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਮਾਣਯੋਗ ਡੀ.ਜੀ.ਪੀ. ਸਾਹਿਬ ਦੀਆਂ ਹਦਾਇਤਾਂ ਮੁਤਾਬਕ ਬਿਨਾਂ ਲਾਇਸੈਂਸ ਚੱਲ ਰਹੀਆਂ ਫਰਜ਼ੀ ਇਮੀਗ੍ਰੇਸ਼ਨ ਟਰੈਵਲ ਏਜੰਟਾਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ ਪੁਲਿਸ (ਇਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ...
ਚੰਡੀਗੜ੍ਹ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਕ ਤੇਜ਼ ਰਫ਼ਤਾਰ ਆਟੋ ਨੇ ਸਾਈਕਲ ਸਵਾਰ 2 ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਮੁਹਾਲੀ ਦੇ ਡਾਕਟਰ ਦੀ ਮੌਤ ਹੋ ਗਈ, ਜਦੋਂਕਿ ਉਸ ਦੇ ਸਾਥੀ ਨੂੰ ਗੰਭੀਰ ਸੱਟਾਂ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕੁਝ ਦਿਨ ਪਹਿਲਾਂ ਮਟਕਾ ਚੌਕ ਨੇੜੇ ਵਾਪਰਿਆ ਸੀ। ਹੁਣ ਇਸ ਘਟਨਾ ਦੀ ਵੀਡੀਓ...
ਨਵੀਂ ਦਿੱਲੀ, 30 ਸਤੰਬਰ | ਸ਼ੁੱਕਰਵਾਰ ਨੂੰ ਕਰਵਾਏ ਗਏ ਇਨਾਮ ਵੰਡ ਸਮਾਗਮ ਵਿਚ ਜਲੰਧਰ ਨਾਲ ਸਬੰਧਤ ਵਲੰਟੀਅਰ ਸ਼੍ਰੇਆ ਮੈਣੀ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰੀ ਸੇਵਾ ਯੋਜਨਾ (NSS) ਐਵਾਰਡ ਨਾਲ ਸਨਮਾਨਤ ਕੀਤਾ। ਸ਼੍ਰੇਆ ਨੂੰ ਇਸ ਦੌਰਾਨ ਐਵਾਰਡ ਤੋਂ ਇਲਾਵਾ ਇਕ ਲੱਖ ਰੁਪਏ ਨਕਦ ਤੇ ਚਾਂਦੀ ਦਾ ਤਮਗਾ ਵੀ ਦਿੱਤਾ ਗਿਆ। ਉਸ ਨੂੰ ਰਾਸ਼ਟਰੀ ਸੇਵਾ ਯੋਜਨਾ ਦੇ ਮੂਲ ਉਦੇਸ਼ਾਂ ਮੁਤਾਬਕ...
ਹੁਸ਼ਿਆਰਪੁਰ, 30 ਸਤੰਬਰ | ਹੁਸ਼ਿਆਰਪੁਰ ਦੇ ਟਾਂਡਾ ‘ਚ ਚੱਲਦੀ ਟਰੇਨ ਦੇ ਏਸੀ ਡੱਬੇ ‘ਚੋਂ ਧੂੰਆਂ ਨਿਕਲਣ ਕਾਰਨ ਮੁਸਾਫਿਰਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਧੂੰਆਂ ਅੱਗ ਕਾਰਨ ਨਹੀਂ ਸਗੋਂ ਬਰੇਕ ਰਬੜ ਦੇ ਟੁੱਟਣ ਕਾਰਨ ਨਿਕਲ ਰਿਹਾ ਸੀ। ਮੌਕੇ ‘ਤੇ ਟਰੇਨ ਅੰਦਰ ਮੌਜੂਦ ਕਰਮਚਾਰੀਆਂ ਨੇ ਤੁਰੰਤ ਅੱਗ ਬੁਝਾਊ ਯੰਤਰਾਂ ਦੀ ਮਦਦ ਨਾਲ ਧੂੰਏਂ ਨੂੰ ਬੁਝਾ ਦਿੱਤਾ ਅਤੇ ਟਰੇਨ ਮੁੜ...
ਫਗਵਾੜਾ, 30 ਸਤੰਬਰ | ਫਗਵਾੜਾ ਵਿਚ ਅੱਜ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਵੱਡੀ ਕਾਰਵਾਈ ਕਰਨ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਫਗਵਾੜਾ ਹੁਸ਼ਿਆਰਪੁਰ ਰੋਡ 'ਤੇ ਸੀਨੀਅਰ ਅਕਾਲੀ ਨੇਤਾ ਅਤੇ ਮਾਰਕਫੈੱਡ ਦੇ ਸਾਬਕਾ ਚੇਅਰਮੈਨ ਜਰਨੈਲ ਸਿੰਘ ਵਾਹਿਦ ਨੂੰ ਵਾਹਿਦ ਵਿਲਾ ਵਿਚ ਛਾਪੇਮਾਰੀ ਕਰਕੇ ਗ੍ਰਿਫਤਾਰ ਕੀਤਾ। ਹਾਲਾਂਕਿ ਉਕਤ ਕਾਰਵਾਈ ਦੀ ਅਧਿਕਾਰਤ ਤੌਰ 'ਤੇ ਕਿਸੇ ਵੀ ਤਰ੍ਹਾਂ ਦੀ ਪੰਜਾਬ ਸਰਕਾਰ ਜਾਂ ਪੁਲਿਸ...
ਕੈਨੇਡਾ, 30 ਸਤੰਬਰ | ਕੈਨੇਡਾ ਤੋਂ ਇਕ ਹੋਰ ਦੁੱਖਦਾਈ ਖਬਰ ਸਾਹਮਣੇ ਆਈ ਹੈ। ਪੰਜਾਬੀ ਨੌਜਵਾਨ ਦੀ ਬੀਮਾਰ ਹੋਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਕੰਵਲਦੀਪ ਸਿੰਘ (34) ਪੁੱਤਰ ਅਵਤਾਰ ਸਿੰਘ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਨਾਗੋਕੇ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕੰਵਲਦੀਪ ਮਾਪਿਆਂ ਦਾ ਇਕਲੌਤਾ ਪੁੱਤ ਸੀ।ਜਾਣਕਾਰੀ ਅਨੁਸਾਰ ਕੰਵਲਦੀਪ ਸਿੰਘ ਲਗਭਗ ਡੇਢ ਸਾਲ ਪਹਿਲਾਂ ਕੈਨੇਡਾ...
ਮੁਹਾਲੀ, 30 ਸਤੰਬਰ | ਖਰੜ 'ਚ ਨਾਬਾਲਿਗ 'ਤੇ ਤਸ਼ੱਦਦ ਦੇ ਮਾਮਲੇ 'ਚ 2 ਪੁਲਿਸ ਵਾਲੇ ਸਸਪੈਂਡ ਕਰ ਦਿੱਤੇ ਗਏ ਹਨ। ਦੱਸ ਦਈਏ ਕਿ ਨੌਜਵਾਨ ਨੇ ਜਾਨ ਦੇ ਦਿੱਤੀ ਸੀ ਤੇ ਮਰਨ ਤੋਂ ਪਹਿਲਾਂ ਵੀਡੀਓ ਬਣਾ ਲਈ ਸੀ, ਜਿਸ ਵਿਚ ਉਸਨੇ ਪੁਲਿਸ ਮੁਲਜ਼ਾਮਾਂ ਉਤੇ ਤਸ਼ੱਦਦ ਢਾਹੁਣ ਦਾ ਦੋਸ਼ ਲਗਾਇਆ, ਜਿਸ ਆਧਾਰ ਉਤੇ ਇਹ ਕਾਰਵਾਈ ਕੀਤੀ ਗਈ। 2 ਪੁਲਿਸ ਮੁਲਾਜ਼ਮਾਂ ਨੇ ਨੌਜਵਾਨ...
ਲੁਧਿਆਣਾ, 30 ਸਤੰਬਰ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਮਤਰੇਏ ਪਿਤਾ ਵੱਲੋਂ ਆਪਣੀ 14 ਸਾਲ ਦੀ ਧੀ ਨਾਲ ਲੰਬੇ ਸਮੇਂ ਤੋਂ ਅਸ਼ਲੀਲ ਹਰਕਤਾਂ ਕਰਨ ਦੇ ਸ਼ਰਮਨਾਕ ਮਾਮਲੇ ਦਾ ਖੁਲਾਸਾ ਹੋਇਆ ਹੈ। ਸਕੂਲ ਅਧਿਆਪਕਾ ਨੇ ਜਦੋਂ ਲੜਕੀ ਨੂੰ ਪਰੇਸ਼ਾਨ ਰਹਿਣ ਦਾ ਕਾਰਨ ਪੁੱਛਿਆ ਤਾਂ ਉਸ ਦੇ ਸਬਰ ਦਾ ਬੰਨ੍ਹ ਟੁੱਟ ਗਿਆ। ਵਿਦਿਆਰਥਣ ਨੇ ਅਧਿਆਪਕਾ ਨੂੰ ਆਪਣੇ ਉੱਪਰ ਹਰ...
ਰੂਪਨਗਰ/ਚਮਕੌਰ ਸਾਹਿਬ, 30 ਸਤੰਬਰ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਨਜ਼ਦੀਕੀ ਪਿੰਡ ਪਿੱਪਲ ਮਾਜਰਾ ਦੀ ਨਵ-ਵਿਆਹੁਤਾ ਲੜਕੀ ਨੂੰ ਅਗਵਾ ਕਰਕੇ 2 ਨੌਜਵਾਨਾਂ ਵੱਲੋਂ ਜਬਰ-ਜ਼ਨਾਹ ਕੀਤਾ ਗਿਆ। ਪੀੜਤਾ ਬੀਤੀ ਰਾਤ ਸਰਕਾਰੀ ਹਸਪਤਾਲ 'ਚ ਜ਼ੇਰੇ ਇਲਾਜ ਸੀ। ਪੀੜਤਾ ਨੇ ਦੱਸਿਆ ਕਿ ਉਹ ਬੀਤੀ ਰਾਤ ਘਰ ਦੇ ਬਾਹਰ ਸੈਰ ਕਰ ਰਹੀ ਸੀ ਕਿ 2 ਨੌਜਵਾਨ ਆਏ ਤੇ...
ਮੁਹਾਲੀ, 30 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮੁਹਾਲੀ ਦੇ ਖਰੜ 'ਚ ਪੁਲਿਸ ਮੁਲਾਜ਼ਮਾਂ ਤੋਂ ਤੰਗ ਆ ਕੇ ਇਕ ਨੌਜਵਾਨ ਨੇ ਜਾਨ ਦੇ ਦਿੱਤੀ। 2 ਪੁਲਿਸ ਮੁਲਾਜ਼ਮਾਂ ਨੇ ਨੌਜਵਾਨ ਤੋਂ 20 ਹਜ਼ਾਰ ਰੁਪਏ ਮੰਗੇ ਸਨ। ਪੈਸੇ ਨਾ ਦੇਣ ’ਤੇ ਉਸ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਧਮਕੀ ਵੀ ਦਿੱਤੀ। ਪੀੜਤ ਨੇ ਮਰਨ ਤੋਂ ਪਹਿਲਾਂ ਚਿੱਠੀ ਪੱਤਰ...
- Advertisement -

MOST POPULAR