ਅੰਮ੍ਰਿਤਸਰ
ਅੰਮ੍ਰਿਤਸਰ ‘ਚ ਪਹਿਲੇ ਸਕੂਲ ਆਫ ਐਮੀਨੈਂਸ ਦਾ ਆਪ ਸੁਪਰੀਮੋ ਕੇਜਰੀਵਾਲ ਤੇ CM ਭਗਵੰਤ ਮਾਨ ਨੇ ਕੀਤਾ ਉਦਘਾਟਨ
Admin - 0
ਅੰਮ੍ਰਿਤਸਰ, 13 ਸਤੰਬਰ | ਅੰਮ੍ਰਿਤਸਰ 'ਚ ਪਹਿਲੇ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਹੋ ਗਈ ਹੈ। ਪੰਜਾਬ ਦੇ ਸੀਐਮ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਛੇਹਰਟਾ ਦੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਸਨ। ਛੇਹਰਟਾ ਦੇ ਸਕੂਲ ਆਫ ਐਮੀਨੈਂਸ ਦੇ ਬਾਹਰ ਸੀਪੀ...
ਅੰਮ੍ਰਿਤਸਰ
ਅੰਮ੍ਰਿਤਸਰ : ਜੱਜ ਦੇ ਰੀਡਰ ਦੀ ਬੇਟੀ ਨੇ ਸਹੁਰਿਆਂ ਤੋਂ ਤੰਗ ਆ ਕੇ ਦਿੱਤੀ ਜਾਨ, ਪੇਸ਼ੇ ਤੋਂ ਆਪ ਵੀ ਵਕੀਲ ਸੀ ਮ੍ਰਿਤਕ ਹਿਨਾ
Admin - 0
ਅੰਮ੍ਰਿਤਸਰ, 13 ਸਤੰਬਰ| ਅੰਮ੍ਰਿਤਸਰ 'ਚ ਮੰਗਲਵਾਰ ਸ਼ਾਮ ਨੂੰ ਇਕ ਮਹਿਲਾ ਵਕੀਲ ਨੇ ਖੁਦਕੁਸ਼ੀ ਕਰ ਲਈ। ਜਦੋਂ ਮਹਿਲਾ ਵਕੀਲ ਨੇ ਇਹ ਕਦਮ ਚੁੱਕਿਆ ਤਾਂ ਉਹ ਘਰ 'ਚ ਇਕੱਲੀ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਹਿਲਾ ਦੀ ਖੁਦਕੁਸ਼ੀ ਤੋਂ ਬਾਅਦ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਨੇ ਬੁੱਧਵਾਰ ਨੂੰ ਕੰਮ ਨਾ ਕਰਨ ਦਾ ਐਲਾਨ ਕੀਤਾ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਸਹੁਰਿਆਂ ਤੋਂ ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਟਰੇਨ ਅੱਗੇ ਮਾਰੀ ਛਾਲ, 5 ਦਿਨਾਂ ਤੋਂ ਸੀ ਲਾਪਤਾ
Admin - 0
ਲੁਧਿਆਣਾ, 13 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਲਾਡੋਵਾਲ ਰੇਲਵੇ ਟਰੈਕ ’ਤੇ ਇਕ ਵਿਅਕਤੀ ਨੇ ਟਰੇਨ ਅੱਗੇ ਛਾਲ ਮਾਰ ਕੇ ਜਾਨ ਦੇ ਦਿੱਤੀ। ਪਤਾ ਲੱਗਦੇ ਹੀ ਥਾਣਾ ਜੀ. ਆਰ. ਪੀ. ਦੀ ਪੁਲਿਸ ਮੌਕੇ ’ਤੇ ਪੁੱਜ ਗਈ। ਪੁਲਿਸ ਨੇ ਮੌਕੇ ਤੋਂ ਇਕ ਲੈਟਰ ਵੀ ਬਰਾਮਦ ਕੀਤਾ ਹੈ। ਮਰਨ ਵਾਲੇ ਵਿਅਕਤੀ ਦੀ ਪਛਾਣ ਪੁਲਿਸ ਨੇ ਆਸ਼ੂ ਅਰੋੜਾ...
ਅੰਮ੍ਰਿਤਸਰ
190 ਦੀ ਸਪੀਡ ‘ਤੇ ਚਲਾ ਰਹੇ ਸਨ ਸਕਾਰਪੀਓ, ਬੈਲੇਂਸ ਵਿਗੜਣ ਨਾਲ ਦਰੱਖਤ ‘ਚ ਵੱਜੀ, ਪ੍ਰਾਪਰਟੀ ਡੀਲਰ ਤੇ ਕਾਰੋਬਾਰੀ ਦੀ ਥਾਈਂ ਮੌਤ
Admin - 0
ਲੁਧਿਆਣਾ, 13 ਸਤੰਬਰ| ਲੁਧਿਆਣਾ-ਚੰਡੀਗੜ੍ਹ ਰੋਡ 'ਤੇ ਸੈਕਟਰ 39 ਨੇੜੇ ਵਾਪਰੇ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਤੇਜ਼ ਰਫਤਾਰ ਸਕਾਰਪੀਓ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਹਾਦਸੇ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਤੀਜਾ ਗੰਭੀਰ ਹੈ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ...
ਅੰਮ੍ਰਿਤਸਰ
ਲੁਧਿਆਣਾ : ਟਰੱਕ ਨੇ ਸਕੂਟਰ ਸਵਾਰਾਂ ਨੂੰ ਮਾਰੀ ਟੱਕਰ, ਪਤਨੀ ਦੇ ਸਿਰ ਉਪਰੋਂ ਲੰਘਿਆ ਟਾਇਰ, ਪਤੀ ਵੀ ਆਖਰੀ ਸਾਹਾਂ ‘ਤੇ
Admin - 0
ਲੁਧਿਆਣਾ, : ਰਿਸ਼ਤੇਦਾਰਾਂ ਨੂੰ ਮਿਲਣ ਲਈ ਜਾ ਰਹੇ ਸਕੂਟਰ ਸਵਾਰ ਜੋੜੇ ਨੂੰ ਤੇਜ਼ ਰਫਤਾਰ ਟਰੱਕ ਨੇ ਐਨੀ ਬੁਰੀ ਤਰ੍ਹਾਂ ਟੱਕਰ ਮਾਰੀ ਕਿ ਹਾਦਸੇ ਦੌਰਾਨ ਔਰਤ ਦੀ ਮੌਤ ਹੋ ਗਈ ਜਦਕਿ ਉਸ ਦਾ ਪਤੀ ਪਿੰਡ ਨੂਰਪੁਰ ਦਾ ਵਾਸੀ ਗੁੱਡੂ ਫੱਟੜ ਹੋ ਗਿਆ।
ਥਾਣਾ ਕੂਮ ਕਲਾਂ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਗੁੱਡੂ ਨੇ ਦੱਸਿਆ ਕਿ ਉਹ ਆਪਣੀ ਪਤਨੀ ਪਿੰਕੀ (30)ਨਾਲ ਸਕੂਟਰ 'ਤੇ...
ਲੁਧਿਆਣਾ/ਸਮਰਾਲਾ, 13 ਸਤੰਬਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਪਿੰਡ ਜਲਣਪੁਰ ਵਿਖੇ ਘਰੇਲੂ ਕਲੇਸ਼ ਕਾਰਨ ਜੇਠ ਮੋਹਣ ਸਿੰਘ ਨੇ ਆਪਣੀ ਭਰਜਾਈ ਕਰਮਜੀਤ ਕੌਰ (40) ਦਾ ਚਾਕੂ ਨਾਲ ਕਤਲ ਕਰ ਦਿੱਤਾ। ਮ੍ਰਿਤਕਾ ਦੇ ਪਤੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮੋਹਣ ਸਿੰਘ ਦੇ ਪਰਿਵਾਰ ’ਚ 5 ਬੱਚੇ ਹਨ। ਪਰਿਵਾਰ ’ਚ ਘਰੇਲੂ ਕਲੇਸ਼ ਚੱਲਦਾ ਰਹਿੰਦਾ ਸੀ ਜੋ ਕਿ ਕਤਲ ਦਾ ਕਾਰਨ ਬਣਿਆ।...
ਅੰਮ੍ਰਿਤਸਰ
ਬਰਨਾਲਾ : ਓਮਾਨ ‘ਚ ਫਸੀ 4 ਬੱਚਿਆਂ ਦੀ ਮਾਂ, ਧੋਖਾਧੜੀ ਦੀ ਹੋਈ ਸ਼ਿਕਾਰ, ਵੀਡੀਓ ਜਾਰੀ ਕਰਕੇ ਦੱਸੀ ਏਜੰਟਾਂ ਦੀ ਕਰਤੂਤ
Admin - 0
ਬਰਨਾਲਾ, 13 ਸਤੰਬਰ| ਜ਼ਿਲ੍ਹੇ ਦੇ ਕਸਬਾ ਭਦੌੜ ਦੀ ਰਹਿਣ ਵਾਲੀ ਇੱਕ ਔਰਤ ਨੂੰ ਇੱਕ ਟਰੈਵਲ ਏਜੰਟ ਨੇ ਓਮਾਨ ਵਿੱਚ ਬੰਧਕ ਬਣਾ ਲਿਆ ਹੈ। ਔਰਤ ਦੇ ਪਰਿਵਾਰਕ ਮੈਂਬਰਾਂ ਨੇ ਮੋਦੀ ਸਰਕਾਰ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਤੋਂ ਔਰਤ ਨੂੰ ਜਲਦ ਤੋਂ ਜਲਦ ਦੇਸ਼ ਲਿਆਉਣ ਦੀ ਮੰਗ ਕੀਤੀ ਹੈ।
ਉਕਤ ਪੀੜਤ ਔਰਤ ਪਰਮਜੀਤ ਕੌਰ ਦੀ ਓਮਾਨ ਤੋਂ ਇੱਕ ਵੀਡੀਓ ਸਾਹਮਣੇ ਆਈ...
ਅੰਮ੍ਰਿਤਸਰ
ਤਰਨਤਾਰਨ : ਲੁਟੇਰਿਆਂ ਨੇ ਲਾਹੀ ਸ਼ਰਮ, ਸਕੂਲੋਂ ਆਉਂਦੀ ਕੁੜੀ ਨੂੰ ਘੇਰ ਕੇ ਖੋਹਿਆ ਫੋਨ, ਵੀਡੀਓ ਦੇਖ ਕੇ ਉਡ ਜਾਣਗੇ ਹੋਸ਼
Admin - 0
ਤਰਨਤਾਰਨ, 13 ਸਤੰਬਰ। ਤਰਨਤਾਰਨ ਅਧੀਨ ਪੈਂਦੇ ਕਸਬਾ ਪੱਟੀ ਦੀ ਗੁਰੂ ਨਾਨਕ ਕਾਲੋਨੀ ਵਿਚ ਦਿਨ-ਦਿਹਾੜੇ ਲੁਟੇਰਿਆਂ ਵੱਲੋਂ ਸਕੂਲੋਂ ਆਉਂਦੀ ਲੜਕੀ ਦਾ ਫੋਨ ਖੋਹਣ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋਣ ਪਿੱਛੋਂ ਹਾਹਾਕਾਰ ਮਚ ਗਈ ਹੈ। ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਹੁਣ ਸ਼ਰੇਆਮ ਸਕੂਲੀ ਵਿਦਿਆਰਥਣਾਂ ਨੂੰ ਨਿਸ਼ਾਨਾ ਬਣਾਉਣ ਲੱਗੇ ਹਨ। ਤਾਜ਼ਾ ਮਾਮਲੇੇ ਵਿਚ ਵੀ ਲੁਟੇਰੇ ਲੜਕੀ...
ਤਰਨਤਾਰਨ, ਸ੍ਰੀ ਗੋਇੰਦਵਾਲ ਸਾਹਿਬ, 13 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਵੇਰੇ ਸਾਢੇ 6 ਵਜੇ ਘਰੋਂ ਦੁੱਧ ਲੈਣ ਗਈ 8 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਇਕ ਵਿਅਕਤੀ ਵਿਰੁੱਧ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੀੜਤਾ ਦੀ ਮਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ...
ਅੰਮ੍ਰਿਤਸਰ
ਹਾਈਵੇ ‘ਤੇ ਖਰਾਬ ਬੱਸ ‘ਚੋਂ ਹੇਠਾਂ ਉਤਰੀਆਂ ਸਾਰੀਆਂ ਸਵਾਰੀਆਂ ਨੂੰ ਪਿੱਛੋਂ ਆ ਰਹੇ ਟਰੱਕ ਨੇ ਦਰੜਿਆ, 11 ਦੀ ਮੌਤ, ਕਈ ਗੰਭੀਰ
Admin - 0
ਭਰਤਪੁਰ, 12 ਸਤੰਬਰ| ਰਾਜਸਥਾਨ ਦੇ ਭਰਤਪੁਰ 'ਚ ਬੁੱਧਵਾਰ ਸਵੇਰੇ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 11 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 12 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਪੁਲਿਸ ਅਤੇ ਪ੍ਰਸ਼ਾਸਨ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਬੱਸ ਵਿਚ 45 ਤੋਂ ਵੱਧ ਲੋਕ ਸਵਾਰ ਸਨ।
ਇਹ ਹਾਦਸਾ ਲਖਨਪੁਰ ਥਾਣਾ ਖੇਤਰ ਦੇ ਆਗਰਾ-ਜੈਪੁਰ ਰਾਸ਼ਟਰੀ...









































