ਕ੍ਰਾਇਮ ਅਤੇ ਨਸ਼ਾ
ਵੀਡੀਓ ਵਾਇਰਲ ਮਗਰੋਂ ਡਿਪ੍ਰੈਸ਼ਨ ‘ਚ ਆਇਆ ਕੁੱਲ੍ਹੜ ਪੀਜ਼ਾ ਕਪਲ, ਪਬਲਿਕ ਤੋਂ ਕੀਤੀ ਇਹ ਅਪੀਲ
Admin - 0
ਜਲੰਧਰ, 26 ਸਤੰਬਰ | ਵੀਡੀਓ ਵਾਇਰਲ ਹੋਣ ਮਗਰੋਂ ਡਿਪ੍ਰੈਸ਼ਨ 'ਚ ਕੁੱਲ੍ਹੜ ਪੀਜ਼ਾ ਕਪਲ ਆ ਗਿਆ ਹੈ। ਉਨ੍ਹਾਂ ਸੋਸ਼ਲ ਮੀਡੀਆ ਉਤੇ ਪੋਸਟ ਜਾਰੀ ਕਰਕੇ ਕਿਹਾ ਕਿ ਸਾਡੀ ਹਿੰਸਤ ਨਹੀਂ ਪੈਂਦੀ ਕਿ ਵਾਰ-ਵਾਰ ਇੰਟਰਵਿਊ ਜਾਂ ਸੋਸ਼ਲ ਮੀਡੀਆ ਉਤੇ ਲਾਈਵ ਹੋ ਕੇ ਦੱਸੀਏ ਸਪੱਸ਼ਟੀਕਰਨ।
ਉਨ੍ਹਾਂ ਕਿਹਾ ਕਿ ਸਾਨੂੰ ਰਾਜ਼ੀਨਾਮੇ ਲਈ ਅਫੋਰਸ ਕੀਤਾ ਜਾ ਰਿਹਾ ਸੀ, ਕੁਝ ਪੋਲੀਟੀਕਲ ਪ੍ਰੈਸ਼ਰ ਕਾਰਨ ਅਸੀਂ ਮਨ੍ਹਾ ਕਰ ਦਿੱਤਾ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਬਾਬਾ ਫਰੀਦ ਕਾਲਜ ਦੀ ਵਿਦਿਆਰਥਣ ਨੇ ਸ਼ੱਕੀ ਹਾਲਤ ‘ਚ ਦਿੱਤੀ ਜਾਨ, ਲਾਅ ਦੀ ਸੀ ਸਟੂਡੈਂਟ ਅਮਨਦੀਪ
Admin - 0
ਫਰੀਦਕੋਟ, 26 ਸਤੰਬਰ | ਬਾਬਾ ਫਰੀਦ ਲਾਅ ਕਾਲਜ ਵਿਚ ਕਾਨੂੰਨ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਨੇ ਹੋਸਟਲ ਵਿਚ ਜਾਨ ਦੇ ਦਿੱਤੀ। ਵਿਦਿਆਰਥਣ ਫਰੀਦਕੋਟ ਦੇ ਬਾਬਾ ਫਰੀਦ ਲਾਅ ਕਾਲਜ ਚੌਥੇ ਸਾਲ ਦੀ ਵਿਦਿਆਰਥਣ ਸੀ। ਉਸ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ ਹੈ, ਜੋ ਜ਼ਿਲ੍ਹਾ ਫਿਰੋਜ਼ਪੁਰ ਨਾਲ ਸਬੰਧਤ ਦੱਸੀ ਜਾ ਰਹੀ ਹੈ।
ਫਿਲਹਾਲ ਵਿਦਿਆਰਥਣ ਵਲੋਂ ਜਾਨ ਦੇਣ ਦੇ ਕਾਰਨਾਂ ਦਾ ਪਤਾ...
ਮੋਗਾ, 26 ਸਤੰਬਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਮਾਨਸਾ ਵਿਚ ਐਤਵਾਰ ਨੂੰ ਪਰਮਿੰਦਰ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਪਰਮਿੰਦਰ ਨੂੰ 3 ਦਿਨ ਪਹਿਲਾਂ ਬੀਮਾਰ ਹੋਣ ‘ਤੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿਥੋਂ ਡਾਕਟਰਾਂ ਨੇ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਸੀ।
ਰਾਤ ਨੂੰ ਪਟਿਆਲਾ ਵਿਚ ਉਸ ਦੀ ਮੌਤ ਹੋ ਗਈ। ਪਰਮਿੰਦਰ...
ਨਵੀਂ ਦਿੱਲੀ, 27 ਸਤੰਬਰ | ਕੋਰੋਨਾ ਤੋਂ ਬਾਅਦ X ਵਾਇਰਸ ਨੇ ਚਿੰਤਾ ਵਧਾ ਦਿੱਤੀ ਹੈ। WHO ਨੇ ਅਲਰਟ ਜਾਰੀ ਕੀਤਾ ਹੈ, ਇਹ ਵਾਇਰਸ ਭਾਰਤ ਵਿਚ ਕਿਸੇ ਵੀ ਸਮੇਂ ਦਸਤਕ ਦੇ ਸਕਦਾ ਹੈ। WHO ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਇਹ ਵਾਇਰਸ ਸਵਾਈਨ ਫਲੂ ਤੋਂ ਭਿਆਨਕ ਰੂਪ ਲਵੇਗਾ ਤੇ 5 ਕਰੋੜ ਲੋਕਾਂ ਦੀ ਮੌਤ ਦੀ ਸੰਭਾਵਨਾ ਜਤਾਈ ਜਾ ਰਹੀ...
ਐਸਏਐਸ ਨਗਰ/ਮੋਹਾਲੀ
Breaking : ਵਕੀਲ ’ਤੇ ਅਣਮਨੁੱਖੀ ਤਸ਼ੱਦਦ ਢਾਹੁਣ ਵਿਰੁੱਧ ਅੱਜ ਤੋਂ ਹੜਤਾਲ ’ਤੇ ਜਾਣ ਦਾ ਹਾਈਕੋਰਟ ਬਾਰ ਐਸੋ. ਦਾ ਐਲਾਨ
Admin - 0
ਚੰਡੀਗੜ੍ਹ, 26 ਸਤੰਬਰ | ਇਥੋਂ ਇਕ ਤਾਜ਼ਾ ਖਬਰ ਸਾਹਮਣੇ ਆਈ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਅੱਜ ਹੜਤਾਲ 'ਤੇ ਵਕੀਲ ਚੱਲੇ ਗਏ ਹਨ। ਮਾਮਲਾ ਪੁਲਿਸ ਹਿਰਾਸਤ ਵਿਚ ਵਕੀਲ ਨੂੰ ਥਰਡ ਡਿਗਰੀ ਟਾਰਚਰ ਕਰਨ ਦਾ ਹੈ। ਇਸੇ ਕਾਰਨ ਵਕੀਲਾਂ ਨੇ ਅੱਜ ਹੜਤਾਲ ਕੀਤੀ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਸ੍ਰੀ ਮੁਕਤਸਰ ਸਾਹਿਬ...
ਪੁਰਤਗਾਲ, 26 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਸਬਾ ਮਹਿਲਾ ਅਧੀਨ ਪੈਂਦੇ ਪਿੰਡ ਪੱਲਾ ਤੋਂ ਪੁਰਤਗਾਲ ਗਏ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋਈ ਹੈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਜੋਂ ਹੋਈ ਹੈ। ਕੁਲਦੀਪ ਅਜੇ ਪਿਛਲੇ ਸਾਲ ਹੀ ਵਿਦੇਸ਼ ਗਿਆ ਸੀ।ਕੁਲਦੀਪ ਦੀ...
ਕ੍ਰਾਇਮ ਅਤੇ ਨਸ਼ਾ
ਸਿੱਧੂ ਮੂਸੇਵਾਲਾ ਦੇ ਕਤਲ ਕੇਸ ‘ਚ ਜੇਲ ‘ਚ ਬੰਦ ਅਰਸ਼ਦ ਖਾਨ ਤੋਂ ਮਿਲਿਆ ਟਚ ਮੋਬਾਇਲ ਤੇ ਸਿਮ
Admin - 0
ਗੋਇੰਦਵਾਲ ਸਾਹਿਬ, 25 ਸਤੰਬਰ | ਸਥਾਨਲ ਕੇਂਦਰੀ ਜੇਲ ਵਿਚ ਬੰਦ ਸ਼ੁੱਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਸਬੰਧਤ ਹਵਾਲਾਤੀ ਅਰਸ਼ਦ ਖਾਨ ਕੋਲੋਂ ਮੁੜ ਤੋਂ ਮੋਬਾਇਲ ਫੋਨ ਸਮੇਤ ਸਿਮ ਬਰਾਮਦ ਕੀਤਾ ਗਿਆ ਹੈ।
ਇਸ ਤੋਂ ਬਾਅਦ ਅਰਸ਼ਦ ਖ਼ਾਨ 'ਤੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਜੇਲ ਵਿਚ ਬੰਦ ਗੈਂਗਸਟਰਾਂ ਕੋਲੋਂ ਮੋਬਾਇਲ ਬਰਾਮਦ ਹੋਣ ਦਾ ਸਿਲਸਿਲਾ...
ਐਸਏਐਸ ਨਗਰ/ਮੋਹਾਲੀ
ਭਾਰਤ-ਕੈਨੇਡਾ ਤਣਾਅ : 45 ਫੀਸਦੀ ਘਟੀ ਯਾਤਰੀਆਂ ਦੀ ਗਿਣਤੀ, ਆਸਮਾਨ ਛੂਹਣ ਲੱਗੀ ਹਵਾਈ ਟਿਕਟਾਂ ਦੀ ਕੀਮਤ
Admin - 0
ਚੰਡੀਗੜ੍ਹ, 25 ਸਤੰਬਰ | ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਦਾ ਅਸਰ ਹਵਾਈ ਕਿਰਾਏ ਅਤੇ ਯਾਤਰੀਆਂ ਦੀ ਗਿਣਤੀ 'ਤੇ ਪੈਣ ਲੱਗਾ ਹੈ। ਭਾਰਤ ਅਤੇ ਕੈਨੇਡਾ ਲਈ ਉਡਾਣਾਂ ਦੇ ਕਿਰਾਏ ਲਗਾਤਾਰ ਵਧ ਰਹੇ ਹਨ। ਇਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੋਵਾਂ ਦੇਸ਼ਾਂ ਵਿਚਾਲੇ ਵਧਦੇ ਕੂਟਨੀਤਕ ਵਿਵਾਦ ਤੋਂ ਬਾਅਦ ਹਵਾਈ ਟਿਕਟਾਂ ਦੀ ਮੰਗ 'ਚ ਅਚਾਨਕ ਵਾਧਾ ਹੋਇਆ...
ਐਸਏਐਸ ਨਗਰ/ਮੋਹਾਲੀ
ਭਾਰਤ-ਕੈਨੇਡਾ ਤਣਾਅ ਵਿਚਾਲੇ ਚੰਗੀ ਖਬਰ : ਪਹਿਲਾਂ ਵੀਜ਼ਾ ਪ੍ਰਾਪਤ ਕਰ ਚੁੱਕੇ ਵਿਦਿਆਰਥੀ ਨੂੰ ਯਾਤਰਾ ਕਰਨ ‘ਚ ਨਹੀਂ ਆਵੇਗੀ ਕੋਈ ਮੁਸ਼ਕਲ
Admin - 0
ਚੰਡੀਗੜ੍ਹ, 25 ਸਤੰਬਰ | ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਦਾ ਅਸਰ ਹਵਾਈ ਕਿਰਾਏ ਅਤੇ ਯਾਤਰੀਆਂ ਦੀ ਗਿਣਤੀ 'ਤੇ ਪੈਣ ਲੱਗਾ ਹੈ। ਭਾਰਤ ਅਤੇ ਕੈਨੇਡਾ ਲਈ ਉਡਾਣਾਂ ਦੇ ਕਿਰਾਏ ਲਗਾਤਾਰ ਵਧ ਰਹੇ ਹਨ। ਇਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੋਵਾਂ ਦੇਸ਼ਾਂ ਵਿਚਾਲੇ ਵਧਦੇ ਕੂਟਨੀਤਕ ਵਿਵਾਦ ਤੋਂ ਬਾਅਦ ਹਵਾਈ ਟਿਕਟਾਂ ਦੀ ਮੰਗ 'ਚ ਅਚਾਨਕ ਵਾਧਾ ਹੋਇਆ...
ਅੰਮ੍ਰਿਤਸਰ
ਅੰਮ੍ਰਿਤਸਰ ‘ਚ ਕੁੜਮ ਨੇ ਗੋਲੀਆਂ ਨਾਲ ਭੁੰਨ ‘ਤਾ ਕੁੜਮ ਤੇ ਉਸ ਦਾ ਮੁੰਡਾ, ਪਰਿਵਾਰ ‘ਚ ਮਚਿਆ ਚੀਕ-ਚਿਹਾੜਾ
Admin - 0
ਅੰਮ੍ਰਿਤਸਰ, 25 ਸਤੰਬਰ | ਮਾਮਲਾ ਅੰਮ੍ਰਿਤਸਰ ਦੇ ਸੁਲਤਾਨ ਵਿੰਡ ਦੇ ਤੇਜ ਨਗਰ ਇਲਾਕੇ ਦਾ ਹੈ, ਜਿਥੇ ਕਿ ਇਕ ਕੁੜਮ ਵਲੋਂ ਆਪਣੇ ਹੀ ਕੁੜਮ ਅਤੇ ਉਸ ਦੇ 17 ਸਾਲ ਦੇ ਬੇਟੇ ਦੇ ਗੋਲੀਆਂ ਮਾਰਨ ਦਾ ਸਮਾਚਾਰ ਮਿਲਿਆ, ਜਿਸ 'ਚ ਜ਼ਖਮੀ ਹੋਏ ਦੋਵੇਂ ਪਿਓ-ਪੁੱਤ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ...










































