ਅੰਮ੍ਰਿਤਸਰ
ਅੰਮ੍ਰਿਤਸਰ-ਲਾਹੌਰ ਰੋਡ ‘ਤੇ ਦਰਦਨਾਕ ਹਾਦਸਾ; ਸ਼ਰਾਬੀ ਕਾਰ ਸਵਾਰਾਂ ਨੇ ਬਾਈਕ ਸਵਾਰ ਨੂੰ ਦਰੜਿਆ, ਮੌਕੇ ‘ਤੇ ਮੌਤ
Admin - 0
ਅੰਮ੍ਰਿਤਸਰ| ਅੰਮ੍ਰਿਤਸਰ-ਲਾਹੌਰ ਰੋਡ 'ਤੇ ਐਤਵਾਰ ਦੇਰ ਰਾਤ ਭਿਆਨਕ ਹਾਦਸਾ ਵਾਪਰਿਆ। ਗੁਮਾਨਪੁਰਾ ਵਾਸੀ ਹਰਪ੍ਰੀਤ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਕਾਰ ਚਾਲਕ ਉਥੇ ਹੀ ਗੱਡੀ ਛੱਡ ਕੇ ਫਰਾਰ ਹੋ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਦੌਰਾਨ ਮ੍ਰਿਤਕ ਦੇ ਪਰਿਵਾਰ ਵਾਲੇ ਵੀ ਮੌਕੇ 'ਤੇ ਪਹੁੰਚ ਗਏ ਅਤੇ ਉਨ੍ਹਾਂ ਦੀ ਪੁਲਿਸ ਨਾਲ ਬਹਿਸ ਹੋ...
ਕ੍ਰਾਇਮ ਅਤੇ ਨਸ਼ਾ
ਪਠਾਨਕੋਟ : ਸ਼ਰਾਬ ਤਸਕਰਾਂ ਨੂੰ ਫੜਨ ਗਈ ਪੰਜਾਬ ਪੁਲਿਸ ਨਾਲ ਕੁੱਟਮਾਰ, ASI ਨੂੰ ਬਣਾਇਆ ਬੰਧਕ
Admin - 0
ਪਠਾਨਕੋਟ, 11 ਸਤੰਬਰ | ਪਠਾਨਕੋਟ ਦੇ ਥਾਣਾ ਨਰੋਟ ਜੈਮਲ ਸਿੰਘ ਦੀ ਪੁਲਿਸ ਨੂੰ ਨਾਜਾਇਜ਼ ਸ਼ਰਾਬ ਬਣਾਉਣ ਦੀ ਸੂਚਨਾ ਮਿਲੀ ਤਾਂ 3 ਪੁਲਿਸ ਮੁਲਾਜ਼ਮ ਬਾਰਡਰ ਏਰੀਏ ਦੇ ਪਿੰਡ ਖਰਕੜਾ ਵਿਚ ਛਾਪਾ ਮਾਰਨ ਗਏ। ਉਥੇ ਪਿੰਡ ਵਾਲਿਆਂ ਨੇ 3 ਪੁਲਿਸ ਮੁਲਾਜ਼ਮਾਂ ਨਾਲ ਕੁੱਟਮਾਰ ਕੀਤੀ, ਇਸ ਤੋਂ ਬਾਅਦ ਇਕ ਨੂੰ ਬੰਧਕ ਬਣਾ ਲਿਆ। ਉਸ ਨੂੰ 2 ਘੰਟਿਆਂ ਬਾਅਦ 20 ਮੈਂਬਰੀ ਸਵੈਤ ਟੀਮ...
ਫਰੀਦਕੋਟ, 11 ਸਤੰਬਰ ਬਾਬਾ ਦਿਆਲ ਦਾਸ ਕਤਲ ਕਾਂਡ ਦੇ ਮੁੱਖ ਮੁਲਜ਼ਮ ਸੰਤ ਜਰਨੈਲ ਦਾਸ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਕਰੀਬ 8 ਦਿਨ ਪਹਿਲਾਂ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸਿਹਤ ਠੀਕ ਨਾ ਹੋਣ ਕਾਰਨ ਉਸ ਨੂੰ ਫਰੀਦਕੋਟ ਜ਼ੇਲ੍ਹ 'ਚੋਂ ਮੈਡੀਕਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਕਿ ਉਸ ਨੇ ਦਮ ਤੋੜ ਦਿੱਤਾ। ਉਸ ਦੀ ਉਮਰ 80...
ਐਸਏਐਸ ਨਗਰ/ਮੋਹਾਲੀ
ਖਾਲਿਸਤਾਨੀਆਂ ਦੇ ਸਮਰਥਨ ਦੇ ਮੁੱਦੇ ‘ਤੇ ਕੈਨੇਡੀਅਨ PM ਟਰੂਡੋ ਬੋਲੇ : ਕੁਝ ਲੋਕਾਂ ਦੀਆਂ ਹਰਕਤਾਂ ਪੂਰੇ ਕੈਨੇਡਾ ਦੀ ਨੁਮਾਇੰਦਗੀ ਨਹੀਂ ਕਰਦੀਆਂ
Admin - 0
ਚੰਡੀਗੜ੍ਹ, 11 ਸਤੰਬਰ | ਜੀ-20 ਸਮਿਟ ਲਈ ਭਾਰਤ ਆਏ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨ ਦੇ ਮੁੱਦੇ ਉਤੇ ਕਿਹਾ ਹੈ ਕਿ ਕੁਝ ਲੋਕਾਂ ਦੀਆਂ ਹਰਕਤਾਂ ਪੂਰੇ ਦੇਸ਼ ਦੀ ਨੁਮਾਇੰਦਗੀ ਨਹੀਂ ਕਰਦੀ।
ਕੈਨੇਡਾ ਵਿਚ ਖਾਲਿਸਤਾਨੀਆਂ ਨੂੰ ਦੁਬਾਰਾ ਖੜ੍ਹੇ ਹੋਣ ਦਾ ਮੌਕਾ ਦੇਣ ਤੇ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਦੇਣ ਦੇ ਆਰੋਪਾਂ ਉਤੇ ਟਰੂਡੋ ਨੇ ਕਿਹਾ ਕਿ ਅਸੀਂ...
ਚੰਡੀਗੜ੍ਹ, 11 ਸਤੰਬਰ | ਪੰਜਾਬ ਦੇ ਕਿਸਾਨਾਂ ਨੇ ਅੱਜ ਲੁਧਿਆਣਾ ਦੀਆਂ 6 ਸੜਕਾਂ ਜਾਮ ਕਰ ਦਿੱਤੀਆਂ ਹਨ। ਇਸ ਦਾ ਕਾਰਨ ਭੂ-ਮਾਫੀਆ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਲੁਧਿਆਣਾ ਦੇ ਰਹਿਣ ਵਾਲੇ ਕਿਸਾਨ ਸੁਖਵਿੰਦਰ ਸਿੰਘ ਦੀ ਖੁਦਕੁਸ਼ੀ ਹੈ। ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਤੋਂ ਨਾਰਾਜ਼ ਕਿਸਾਨਾਂ ਨੇ ਛੇ ਸੜਕਾਂ ਜਾਮ ਕਰ ਦਿੱਤੀਆਂ ਹਨ ਅਤੇ ਇਨਸਾਫ਼ ਮਿਲਣ ਤੱਕ ਧਰਨੇ ’ਤੇ ਬੈਠੇ ਹਨ।
ਸਿੱਧੂਪੁਰ...
ਚੰਡੀਗੜ੍ਹ, 8 ਸਤੰਬਰ| ਡੀਸੀ ਆਫਿਸ ਮੁਲਾਜ਼ਮ ਯੂਨੀਅਨ ਨੇ 3 ਦਿਨ ਹੜਤਾਲ ਕਰਨ ਦਾ ਫੈਸਲਾ ਵਾਪਸ ਲਿਆ ਹੈ। ਪੰਜਾਬ ਪ੍ਰਧਾਨ ਤਜਿੰਦਰ ਸਿੰਘ ਨੰਗਲ, ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਤੇ ਹੋਰਾਂ ਵਲੋਂ ਐਤਵਾਰ ਦੇਰ ਸ਼ਾਮ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸਾਰੇ ਡੀਸੀ ਦਫਤਰਾਂ ਵਿਚ ਕੰਮ ਆਮ ਵਾਂਗ ਹੋਵੇਗਾ। ਰਜਿਸਟਰੀ, ਐਫੀਡੇਵਿਟ, ਪਾਵਰ ਆਫ ਅਟਾਰਨੀ, ਮੈਰਿਜ ਰਜਿਸਟ੍ਰੇਸ਼ਨ ਵਰਗੇ ਸਾਰੇ ਕੰਮ ਕੀਤੇ ਜਾਣਗੇ।
ਜੰਮੂ-ਕਸ਼ਮੀਰ, 11 ਸਤੰਬਰ | ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਹੋਈ। ਹਾਈਵੇ ਤੋਂ ਬੰਬ ਮਿਲਿਆ ਹੈ, ਜਿਸ ਨੂੰ ਨਸ਼ਟ ਕਰ ਦਿੱਤਾ ਹੈ। ਸੁਰੱਖਿਆ ਬਲਾਂ ਦਾ ਆਪ੍ਰੇਸ਼ਨ ਜਾਰੀ ਹੈ।
ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ 'ਚ ਸੋਮਵਾਰ ਸਵੇਰੇ ਇਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਸੁਰੱਖਿਆ ਬਲਾਂ ਨੇ ਰਾਸ਼ਟਰੀ ਰਾਜਮਾਰਗ ਤੋਂ ਇਕ ਆਈਈਡੀ ਬਰਾਮਦ ਕਰਕੇ ਉਸ ਨੂੰ...
ਮੋਹਾਲੀ, 11 ਸਤੰਬਰ | ਡੇਰਾਬੱਸੀ 'ਚ ਫੋਨ ਖੋਹ ਕੇ ਭੱਜ ਰਹੇ ਸਨੈਚਰ ਦੇ ਮੋਟਰਸਾਈਕਲ ਦਾ ਟਾਇਰ ਫਿਸਲਣ ਨਾਲ ਮੌਤ ਹੋ ਗਈ। ਜਦਕਿ ਉਸ ਦੇ ਇਕ ਸਾਥੀ ਦੀ ਲੱਤ ਟੁੱਟ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਇਕ ਰੇਹੜੀ ਵਾਲੇ ਦਾ ਮੋਬਾਇਲ ਖੋਹ ਲਿਆ ਸੀ। ਲੋਕ ਉਸਦਾ ਪਿੱਛਾ ਕਰ ਰਹੇ ਸਨ। ਫੜੇ ਜਾਣ ਦੇ ਡਰ ਕਾਰਨ ਉਸ...
ਅੰਮ੍ਰਿਤਸਰ
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਫਿਰ ਛਲਕਿਆ ਦਰਦ, ਕਿਹਾ- ਮੇਰੇ ਕਹਿਣ ਦੇ ਬਾਵਜੂਦ ਕਈ ਮੁਲਜ਼ਮਾਂ ਦੇ ਨਾਂ FIR ‘ਚ ਨਹੀਂ ਹੋਏ ਦਰਜ
Admin - 0
ਮਾਨਸਾ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਦਰਦ ਇਕ ਵਾਰ ਫਿਰ ਛਲਕਿਆ ਹੈ। ਇਕ ਜਨ ਸਮੂਹ ਨੂੰ ਸੰਬੋਧਨ ਕਰਦਿਆਂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਉਨ੍ਹਾਂ ਨੂੰ ਮਿਲਣਾ ਨਹੀਂ ਚਾਹੁੰਦੇ।
ਉਨ੍ਹਾਂ ਕਿਹਾ ਕਿ ਸਰਕਾਰ ਸਹੀ ਤਰੀਕੇ ਨਾਲ ਜਾਂਚ ਨਹੀਂ ਕਰ ਰਹੀ। ਬਲਕਾਰ ਸਿੰਘ ਨੇ ਕਿਹਾ ਕਿ ਮੇਰੇ ਕਿੰਨੀ ਵਾਰ ਕਹਿਣ ਦੇ ਬਾਵਜੂਦ ਕੁਝ ਮੁਲਜ਼ਮਾਂ ਦੇ...
ਕ੍ਰਾਇਮ ਅਤੇ ਨਸ਼ਾ
ਅਦਾਲਤੀ ਫੈਸਲੇ ਪਿੱਛੋਂ ਆਪਣੀ ਜ਼ਮੀਨ ‘ਤੇ ਕਬਜ਼ਾ ਲੈਣ ਗਏ ਦੇ ਸਿਰ ‘ਚ ਮਾਰੀਆਂ ਰਾਡਾਂ, ਹੋਈ ਮੌਤ
Admin - 0
ਬਠਿੰਡਾ, 10 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਮੰਡੀ ਖੁਰਦ ਵਿਚ ਜ਼ਮੀਨੀ ਝਗੜੇ ਕਾਰਨ ਦਰਜਨ ਭਰ ਵਿਅਕਤੀਆਂ ਨੇ ਇੱਕ ਬੰਦੇ ਅਤੇ ਉਸ ਦੇ ਪਰਿਵਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ‘ਚ ਗੰਭੀਰ ਰੂਪ ‘ਚ ਜ਼ਖਮੀ ਹੋਏ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ਹੈ ਜਦੋਂਕਿ ਮ੍ਰਿਤਕ...









































