Home Blog Page 769
ਗੁਜਰਾਤ| ਨੂੰਹ ਦੇ ਆਪਣੇ ਸਹੁਰੇ ਨਾਲ ਨਾਜਾਇਜ਼ ਸਬੰਧ ਸਨ। ਨੂੰਹ ਆਪਣੇ ਸਹੁਰੇ ਤੋਂ ਵੀ ਸੰਬੰਧ ਬਣਾਉਣ ਪਿੱਛੋਂ ਪੈਸੇ ਲੈਂਦੀ ਸੀ। ਇਸ ਦੌਰਾਨ ਉਸ ਦੀ ਮੁਲਾਕਾਤ ਕਿਸੇ ਹੋਰ ਨਾਲ ਹੋ ਗਈ ਅਤੇ ਉਸ ਨਾਲ ਪਿਆਰ ਹੋ ਗਿਆ। ਉਸ ਨੇ ਉਸ ਨੂੰ ਵਿਦੇਸ਼ ਲੈ ਜਾਣ ਦਾ ਲਾਲਚ ਦਿੱਤਾ। ਇਸ ਦੇ ਲਈ ਉਸ ਨੇ ਆਪਣੇ ਸਹੁਰੇ ਤੋਂ 2 ਲੱਖ ਰੁਪਏ ਮੰਗੇ ਪਰ...
ਲੁਧਿਆਣਾ, 10 ਸਤੰਬਰ । ਲੁਧਿਆਣਾ ਪੁਲਿਸ ਨੇ ਦੁਬਈ ਤੋਂ ਸੋਨੇ ਦੀ ਤਸਕਰੀ ਦੇ ਗੈਰ-ਕਾਨੂੰਨੀ ਧੰਦੇ ਦਾ ਪਰਦਾਫਾਸ਼ ਕਰਦਿਆਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 1 ਕਿਲੋ 230 ਗ੍ਰਾਮ ਸੋਨੇ ਦੀ ਪੇਸਟ ਅਤੇ 2 ਨਾਜਾਇਜ਼ ਦੇਸੀ ਪਿਸਤੌਲ ਬਰਾਮਦ ਕੀਤੇ ਹਨ। ਮਾਮਲੇ ‘ਚ ਦੋ ਮੁਲਜ਼ਮ ਹਾਲੇ ਫਰਾਰ ਹਨ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸੀਆਈਏ ਟੀਮ ਨੂੰ ਚੈਕਿੰਗ ਦੌਰਾਨ ਸੂਚਨਾ ਮਿਲੀ ਸੀ...
ਰਾਜਸਥਾਨ| ਰਾਜਸਥਾਨ ਦੇ ਜੈਪੁਰ ਵਿੱਚ ਇੱਕ ਸਕੇ ਭਰਾ ਨੇ ਆਪਣੇ ਹੀ ਛੋਟੇ ਭਰਾ ਨੂੰ ਕਾਰ ਨਾਲ ਕੁਚਲ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਨੇ ਮ੍ਰਿਤਕ ਦੇ ਵੱਡੇ ਭਰਾ ਅਤੇ ਦੋਸਤ ਨੂੰ ਗ੍ਰਿਫਤਾਰ ਕਰ ਲਿਆ ਹੈ। ਡਰ ਅਤੇ ਤੰਗੀ ਤੋਂ ਤੰਗ ਆ ਕੇ ਵੱਡੇ ਭਰਾ ਨੇ ਆਪਣੇ ਹੀ ਦੋਸਤ ਨਾਲ ਮਿਲ ਕੇ ਕਤਲ ਦੀ ਸਾਜ਼ਿਸ਼ ਰਚੀ ਅਤੇ ਯੋਜਨਾ ਤਹਿਤ...
ਰਾਜਸਥਾਨ/ਨਾਗੌਰ, 10 ਸਤੰਬਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਾਗੌਰ ਤੋਂ 4 ਕਿਲੋਮੀਟਰ ਦੂਰ ਅਮਰਪੁਰਾ ਪਿੰਡ ਦੀ ਮੁੱਖ ਸੜਕ 'ਤੇ ਅੱਜ ਇਕ ਨਿੱਜੀ ਬੱਸ ਅਤੇ ਟਰਾਲੇ ਦੀ ਟੱਕਰ ਹੋ ਗਈ। ਹਾਦਸੇ ਵਿੱਚ ਬੱਸ ਵਿਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ ਜਦਕਿ 28 ਸਵਾਰੀਆਂ ਜ਼ਖ਼ਮੀ ਹੋ ਗਈਆਂ। ਇਨ੍ਹਾਂ ਵਿੱਚੋਂ ਚਾਰ ਗੰਭੀਰ ਜ਼ਖ਼ਮੀਆਂ ਨੂੰ ਜੋਧਪੁਰ ਰੈਫ਼ਰ ਕਰ ਦਿੱਤਾ ਗਿਆ।ਹਾਦਸੇ...
ਅੰਮ੍ਰਿਤਸਰ/ਰਾਜਾਸਾਂਸੀ, 10 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਦੇਵ ਸਿੰਘ ਮਿਆਦੀਆਂ ਚੇਅਰਮੈਨ ਪਨਗਰੇਨ ਦੇ ਨਿੱਜੀ ਸਹਾਇਕ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ।ਜਾਣਕਾਰੀ ਅਨੁਸਾਰ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਦੇ ਪੀ.ਏ. ਵਜੋਂ ਸੇਵਾਵਾ ਨਿਭਾਅ ਰਿਹਾ ਨੌਜਵਾਨ ਅਜੇਪਾਲ ਸਿੰਘ (22) ਦੇਰ ਸ਼ਾਮ ਚੇਅਰਮੈਨ ਮਿਆਦੀਆਂ ਨਾਲ ਹਲਕੇ ਦੇ...
ਕੇਰਲ, 10 ਸਤੰਬਰ| ਕੇਰਲ ਦੇ ਇੱਕ ਜੋੜੇ ਨੇ ਇੱਕ 5 ਸਟਾਰ ਹੋਟਲ ਵਿੱਚ ਖੁਦਕੁਸ਼ੀ ਕਰ ਲਈ। ਹੈਰਾਨੀ ਦੀ ਗੱਲ ਇਹ ਹੈ ਕਿ ਜਿਸ ਹੋਟਲ ਵਿਚ ਜੋੜੇ ਨੇ ਖੁਦਕੁਸ਼ੀ ਕੀਤੀ ਹੈ, ਉਹੀ ਹੋਟਲ ਹੈ, ਜਿਸ ਵਿਚ ਤਿੰਨ ਮਹੀਨੇ ਪਹਿਲਾਂ ਉਨ੍ਹਾਂ ਨੇ ਆਪਣੀ ਧੀ ਦਾ ਵਿਆਹ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਜੋੜੇ ਨੇ ਤਿੰਨ ਮਹੀਨੇ ਪਹਿਲਾਂ ਇੱਕ ਹੋਰ ਹੋਟਲ ਵਿੱਚ...
ਹਰਿਆਣਾ| ਹਰਿਆਣਾ ਦੇ ਰੋਹਤਕ 'ਚ ਸਵੇਰੇ ਘਰੋਂ ਸਾਈਕਲ 'ਤੇ ਨਿਕਲੇ ਮਹਿਮ ਦੇ ਦੋ ਬੱਚਿਆਂ ਦੀ ਮੌਤ ਹੋ ਜਾਣ ਕਾਰਨ ਹੜਕੰਪ ਮਚ ਗਿਆ। ਦੋਵਾਂ ਦੀਆਂ ਲਾਸ਼ਾਂ ਪਿੰਡ ਇਮਲੀਗੜ੍ਹ ਦੇ ਛੱਪੜ ਵਿੱਚੋਂ ਮਿਲੀਆਂ। ਦੋਵਾਂ ਦੀ ਮੌਤ ਡੁੱਬਣ ਨਾਲ ਹੋਈ ਜਾਂ ਹਾਦਸੇ ਕਾਰਨ, ਇਹ ਪੋਸਟਮਾਰਟਮ ਰਿਪੋਰਟ 'ਚ ਹੀ ਪਤਾ ਲੱਗ ਸਕੇਗਾ। ਫਿਲਹਾਲ ਮਹਿਮ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਮੁਤਾਬਕ ਮਹਿਮ...
ਚੰਡੀਗੜ੍ਹ, 10 ਸਤੰਬਰ | CM ਮਾਨ ਨੇ ਪੰਜਾਬ ਵਿਚ 11 ਤੋਂ 13 ਸਤੰਬਰ ਨੂੰ ਕਰਵਾਏ ਜਾਣ ਵਾਲੇ 'ਟੂਰਿਜ਼ਮ ਸਮਿੱਟ' ਲਈ ਸਾਰਿਆਂ ਨੂੰ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮਿੱਟ ਰਾਹੀਂ ਲੋਕਾਂ ਨੂੰ ਪੰਜਾਬ ਦਾ ਉਹ ਪੱਖ ਵਿਖਾਇਆ ਜਾਵੇਗਾ ਜੋ ਅੱਜ ਤਕ ਨਹੀਂ ਦੇਖਿਆ। ਪੰਜਾਬ ਦੀ ਧਰਤੀ ਬਹਾਦਰੀ, ਬਲਿਦਾਨ, ਇਨਕਲਾਬ ਨਾਲ ਭਰੀ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ...
ਰਾਜਸਥਾਨ| ਕੋਟਾ ਦੇ ਬੋਰਖੇੜਾ ਥਾਣਾ ਖੇਤਰ ਵਿੱਚ ਇੱਕ ਬਹੁਮੰਜ਼ਿਲਾ ਇਮਾਰਤ ਵਿੱਚ ਰਹਿੰਦੇ ਮਾਂ-ਪੁੱਤ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਹੈਰਾਨੀ ਦੀ ਗੱਲ ਇਹ ਹੈ ਕਿ ਬਹੁਮੰਜ਼ਿਲਾ ਇਮਾਰਤ ਹੋਣ ਦੇ ਬਾਵਜੂਦ 24 ਘੰਟੇ ਤੱਕ ਕਿਸੇ ਨੂੰ ਘਟਨਾ ਬਾਰੇ ਪਤਾ ਨਹੀਂ ਲੱਗਾ। ਜਦੋਂ ਮਾਂ-ਪੁੱਤ ਨੇ ਫੋਨ ਨਾ ਚੁੱਕਿਆ ਤਾਂ ਪਰਿਵਾਰਕ ਮੈਂਬਰਾਂ ਨੇ ਮੌਕੇ 'ਤੇ ਪਹੁੰਚ ਕੇ ਫਲੈਟ ਦਾ ਦਰਵਾਜ਼ਾ ਤੋੜਿਆ ਤਾਂ...
ਲੁਧਿਆਣਾ, 10 ਸਤੰਬਰ | ਇਥੋਂ ਦੇ ਪਿੰਡ ਤਲਵੰਡੀ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਦੀ ਵੀਡੀਓ ਸਾਹਮਣੇ ਆਈ ਹੈ। ਨੌਜਵਾਨ ਨੂੰ ਵਾਲਾਂ ਤੋਂ ਫੜ ਕੇ ਬੁਰੀ ਤਰ੍ਹਾਂ ਕੁੱਟਿਆ ਗਿਆ। ਪਿੰਡ ਦੇ ਕੁਝ ਲੋਕਾਂ ਦੀ ਮਦਦ ਨਾਲ ਨੌਜਵਾਨ ਨੂੰ ਹਮਲਾਵਰਾਂ ਤੋਂ ਬਚਾਇਆ ਗਿਆ। ਬਾਅਦ ‘ਚ ਜ਼ਖਮੀ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ। ਲੜਾਈ ਵਿਚ ਸ਼ਾਮਲ ਗੁਰਦੁਆਰਾ ਸਾਹਿਬ ਦੇ ਮੁਖੀ ਸੁਰਜੀਤ ਨੇ ਦੱਸਿਆ...
- Advertisement -

MOST POPULAR