Home Blog Page 770
ਸ੍ਰੀ ਮੁਕਤਸਰ ਸਾਹਿਬ, 10 ਸਤੰਬਰ| ਪੁਲਿਸ ਵੱਲੋਂ ਜਿਸਮ ਫਰੋਸ਼ੀ ਦਾ ਧੰਦਾ ਕਰਨ ਵਾਲੇ 8 ਵਿਅਕਤੀਆਂ ਤੇ 12 ਔਰਤਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਰੇਡ ਕਰਕੇ ਇਨ੍ਹਾਂ ਨੂੰ ਕਾਬੂ ਕੀਤਾ ਹੈ। ਪੁਲਿਸ ਇਨ੍ਹਾਂ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕਰੇਗੀ।  ਹਾਸਲ ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਹਰਮਨਬੀਰ ਸਿੰਘ ਗਿੱਲ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪੁਲਿਸ ਦੀਆਂ ਵੱਖ-ਵੱਖ ਟੀਮਾਂ...
ਚੰਡੀਗੜ੍ਹ| 5 ਲੱਖ ਰੁਪਏ ਦੇ ਲਾਲਚ ਵਿਚ ਪੰਜਾਬ ਦੇ ਦੋ ਤਸਕਰ ਰਾਵੀ ਦਰਿਆ 'ਚ 30 ਕਿਲੋਮੀਟਰ ਤੈਰ ਕੇ ਪਾਕਿਸਤਾਨ ਪਹੁੰਚ ਗਏ। ਦੋ ਦਿਨ ਸਰਹੱਦ ਪਾਰ ਰਹਿਣ ਤੋਂ ਬਾਅਦ ਉਹ 50 ਕਿਲੋ ਹੈਰੋਇਨ ਲੈ ਕੇ ਰਾਵੀ ਦੇ ਰਸਤੇ ਭਾਰਤ ਪਰਤੇ। ਸਰਹੱਦ 'ਤੇ ਸਖ਼ਤ ਨਿਗਰਾਨੀ ਦੇ ਤਮਾਮ ਦਾਅਵਿਆਂ ਦੇ ਬਾਵਜੂਦ ਕਿਸੇ ਨੂੰ ਇਸ ਦੀ ਭਿਣਕ ਤੱਕ ਨਹੀਂ ਪਈ। ਹੈਰੋਇਨ ਦੀ ਖੇਪ...
ਜੰਡਿਆਲਾ ਗੁਰੂ, ਅੰਮ੍ਰਿਤਸਰ, 10 ਸਤੰਬਰ | ਜੰਡਿਆਲਾ ਗੁਰੂ ਅਧੀਨ ਪਿੰਡ ਨਿਜ਼ਾਪੁਰ ਵਿਖੇ ਵੱਡੀ ਵਾਰਦਾਤ ਵਾਪਰੀ ਹੈ। ਇਥੇ ਮੌਜੂਦਾ ਸਰਪੰਚ ਕਰਮਜੀਤ ਕੌਰ ਦੇ ਨੌਜਵਾਨ ਪੁੱਤਰ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਦਿਲਸ਼ੇਰ ਸਿੰਘ ਪੁੱਤਰ ਹੀਰਾ ਸਿੰਘ ਵਜੋਂ ਹੋਈ ਹੈ। ਨੌਜਵਾਨ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਬਰਨਾਲਾ, 10 ਸਤੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹੇ 'ਚ ਜੇਕਰ ਤੁਸੀਂ ਕੱਪੜੇ ਨਾਲ ਮੂੰਹ ਢੱਕ ਕੇ ਸੜਕਾਂ 'ਤੇ ਨਿਕਲਦੇ ਹੋ ਤਾਂ ਤੁਹਾਡੇ ਖਿਲਾਫ਼ ਮਾਮਲਾ ਦਰਜ ਹੋ ਸਕਦਾ ਹੈ। ਇਹ ਹੁਕਮ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਜਾਰੀ ਕੀਤੇ ਗਏ ਹਨ। ਬਰਨਾਲਾ ਦੀ ਡੀਸੀ ਨੇ ਆਪਣੇ ਹੁਕਮਾਂ ਵਿਚ ਕਿਹਾ ਹੈ ਕਿ ਜ਼ਿਲ੍ਹੇ ਵਿਚ ਨੌਜਵਾਨ ਆਮ ਤੌਰ ’ਤੇ...
ਬਟਾਲਾ, 10 ਸਤੰਬਰ : ਡੇਰਾ ਬਾਬਾ ਨਾਨਕ ਦੇ ਪਿੰਡ ਤਲਵੰਡੀ ਗੁਰਾਇਆ ਵਿੱਚ ਆਪਣੇ ਸਾਥੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਆਏ ਗੈਂਗਸਟਰਾਂ ਦਾ ਪੁਲੀਸ ਨਾਲ ਮੁਕਾਬਲਾ ਹੋ ਗਿਆ। ਜਿਸ ਦੌਰਾਨ ਪੁਲਿਸ ਦੀ ਫਾਇਰਿੰਗ ਕਾਰਨ ਇੱਕ ਗੈਂਗਸਟਰ ਜ਼ਖਮੀ ਹੋ ਗਿਆ। ਪੁਲਿਸ ਨੇ ਮੁਕਾਬਲੇ ਦੌਰਾਨ ਚਾਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਪੁਲੀਸ ਨੇ ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ...
ਨਾਭਾ, 10 ਸਤੰਬਰ| ਨਾਭਾ ਜੇਲ੍ਹ ਬ੍ਰੇਕ ਮਾਮਲੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਬੰਦ ਗੈਂਗਸਟਰ ਨੀਟਾ, ਮਨੀ, ਸੇਖੋਂ ਤੇ ਸੁਲੱਖਣ ਬੱਬਰ ਨੂੰ ਜੇਲ 'ਚੋਂ ਰਿਹਾਅ ਹੋਣਗੇ, ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ। ਦੱਸ ਦੇਈਏ ਕਿ ਮੁੱਖ ਸਾਜ਼ਿਸਕਰਤਾ ਗੋਪੀ ਕੌੜਾ ਨੂੰ ਜ਼ਮਾਨਤ ਨਹੀਂ ਮਿਲੀ ਹੈ। ਜ਼ਿਕਰਯੋਗ ਹੈ ਕਿ ਨਾਭਾ ਜੇਲ੍ਹ ਬ੍ਰੇਕ ਕਾਂਡ 2016...
ਦੀਨਾਨਗਰ, 10 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੀਨਾਨਗਰ ਦੇ ਥਾਣਾ ਪੁਰਾਣਾਸ਼ਾਲਾ ਅਧੀਨ ਆਉਂਦੇ ਪਿੰਡ ਬਹਾਦਰ ਦੇ ਜੰਮਪਲ ਜਗਜੋਤ ਸਿੰਘ (30) ਦੀ ਅਮਰੀਕਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਖ਼ਬਰ ਆਈ ਹੈ। ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਜਗਜੋਤ ਸਿੰਘ ਨੂੰ 2017 ਵਿਚ ਅਮਰੀਕਾ ਭੇਜਿਆ ਸੀ ਅਤੇ ਉਹ ਉਥੇ...
ਲੁਧਿਆਣਾ, 10 ਸਤੰਬਰ| ਲੁਧਿਆਣਾ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਨੇ ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ ਦੀ ਗੁਰੂ ਤੇਗ ਬਹਾਦਰ ਮਾਰਕੀਟ ਸਥਿਤ ਇਕ ਦੁਕਾਨਦਾਰ 'ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ। ਅੱਗ ਨਾਲ ਕੱਪੜੇ ਦੀ ਦੁਕਾਨ ਸੜ ਕੇ ਸੁਆਹ ਹੋ ਗਈ। ਦੁਕਾਨਦਾਰ ਵੀ ਅੱਗ ਦੀ ਲਪੇਟ ਵਿੱਚ ਆ ਗਿਆ। ਇਹ...
ਬਠਿੰਡਾ, 10 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ਹਿਰ ਦੇ ਹਲਕਾ ਰਾਮਪੁਰਾ ਫੂਲ ਵਿਚ ਨਸ਼ਾ ਰੋਕੂ ਕਮੇਟੀ ਦੇ ਮੈਂਬਰ 'ਤੇ 2 ਮੋਟਰਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਦੌਰਾਨ ਉਹ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਪਰ ਇਲਾਜ ਦੌਰਾਨ ਮੌਤ ਹੋ ਹਈ। ਜਾਣਕਾਰੀ ਅਨੁਸਾਰ ਮ੍ਰਿਤਰ ਦੀ ਪਛਾਣ ਜਸਵੀਰ ਸਿੰਘ...
ਮਾਲੇਰਕੋਟਲਾ| ਮਾਲੇਰਕੋਟਲਾ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਊਨਾ ਤੋਂ ਇਕ ਲੜਕੀ ਨੂੰ ਵਰਗਾ ਕੇ ਲਿਆਉਣ, ਉਸ ਨਾਲ ਸਮੂਹਿਕ ਜਬਰ ਜਨਾਹ ਕਰ ਕੇ ਕਤਲ ਕਰਨ ਦੇ ਮਾਮਲੇ ’ਚ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜਮਸ਼ੇਦ ਅਤੇ ਮੁਹੰਮਦ ਅਲੀ ਵਜੋਂ ਹੋਈ ਹੈ।ਲੜਕੀ ਦੀ ਮਾਂ ਨੇ ਪੁਲਿਸ ਨੂੰ ਦੱਸਿਆ ਕਿ ਮੁਲਜ਼ਮ ਲੜਕੀ ਨੂੰ ਵਰਗਲਾ ਕੇ ਊਨਾ ਤੋਂ ਮਾਲੇਰਕੋਟਲਾ ਲੈ...
- Advertisement -

MOST POPULAR