Home Blog Page 773
ਫਿਰੋਜ਼ਪੁਰ, 09 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ਹਿਰ ਵਿਚ ਕੱਲ ਗੋਲੀਆਂ ਨਾਲ ਜ਼ਖਮੀ ਹੋਏ ਨੌਜਵਾਨ ਦੀ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਦੇਰ ਰਾਤ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਬਾਅਦ ਦੁਪਹਿਰ ਸਥਾਨਕ ਮੱਲਵਾਲ ਰੋਡ 'ਤੇ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ ਸੀ। ਜ਼ਖ਼ਮੀ ਦੀ ਪਛਾਣ ਸਥਾਨਕ ਭੱਟੀਆਂ ਵਾਲੀ ਬਸਤੀ ਵਾਸੀ...
ਲੁਧਿਆਣਾ | ਲੁਧਿਆਣਾ ਵਿਚ 6 ਸਤੰਬਰ ਨੂੰ ਇੱਕ ਬੱਚੇ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ ਸੀ। ਬੱਚੇ ਦੀ ਲਾਸ਼ ਨੂੰ ਦਫਨਾਉਣ ਦੇ 24 ਘੰਟਿਆਂ ਬਾਅਦ ਦੁਬਾਰਾ ਬਾਹਰ ਕੱਢਿਆ ਗਿਆ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਬੱਚੇ ਦੇ ਪਰਿਵਾਰਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਜਿਸ ਹਸਪਤਾਲ ਵਿਚ ਉਹ ਬੱਚੇ ਨੂੰ ਪਹਿਲਾਂ ਇਲਾਜ ਲਈ ਲੈ ਕੇ ਗਏ ਸਨ, ਉਸ ਦੇ ਸਟਾਫ਼...
ਸ੍ਰੀ ਮੁਕਤਸਰ ਸਾਹਿਬ, 9 ਸਤੰਬਰ | ਸਾਊਦੀ ਅਰਬ ‘ਚ 2 ਕਰੋੜ ਰੁਪਏ ਦੀ ਬਲੱਡ ਮਨੀ ਦੇ ਕੇ ਕਤਲ ਦੇ ਕੇਸ ‘ਚੋਂ ਰਿਹਾਅ ਹੋਇਆ ਬਲਵਿੰਦਰ ਸਿੰਘ ਘਰ ਪਰਤ ਆਇਆ ਹੈ। ਬਲਵਿੰਦਰ ਮੁਕਤਸਰ ਦੇ ਪਿੰਡ ਮੱਲਣ ਦਾ ਰਹਿਣ ਵਾਲਾ ਹੈ। 16 ਮਹੀਨਿਆਂ ਬਾਅਦ ਉਹ ਆਪਣੇ ਜੱਦੀ ਘਰ ਵਾਪਸ ਆ ਗਿਆ ਹੈ। ਚਚੇਰੇ ਭਰਾ ਜੋਗਿੰਦਰ ਸਿੰਘ ਅਨੁਸਾਰ ਬਲਵਿੰਦਰ ਸਿੰਘ 2008 ਵਿੱਚ ਸਾਊਦੀ ਅਰਬ...
ਜਲੰਧਰ/ਆਦਮਪੁਰ, 09 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਕਾਲਰਾ ਦੇ ਨੌਜਵਾਨ ਹਰਚਰਨ ਸਿੰਘ ਪਰਹਾਰ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੌਤ ਦੀ ਖਬਰ ਸੁਣ ਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਹਰਚਰਨ ਸਿੰਘ ਨੂੰ ਉਸ ਦੇ ਪਰਿਵਾਰ ਨੇ ਕਰੀਬ ਇਕ ਮਹੀਨਾ ਪਹਿਲਾਂ ਹੀ 45 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ...
ਸ੍ਰੀ ਹਰਗੋਬਿੰਦਪੁਰ/ਗੁਰਦਾਸਪੁਰ, 09 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 5 ਸਾਲਾ ਬੱਚੇ ਦੀ ਬੱਸ ਹੇਠਾਂ ਆਉਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਰਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਚੀਮਾ ਖੁੱਡੀ ਦਾ ਰਹਿਣ ਵਾਲਾ ਹੈ, ਜਿਸ ਦੀ ਉਮਰ 5 ਸਾਲ ਦੀ ਹੈ ਤੇ ਉਹ ਸੈਂਟਰਲ ਪਬਲਿਕ ਸਕੂਲ ਵਿੱਚ ਨਰਸਰੀ ਕਲਾਸ ਦਾ ਵਿਦਿਆਰਥੀ ਸੀ। ਅੱਜ ਉਸ ਸਮੇਂ ਹਾਦਸਾ...
ਲੁਧਿਆਣਾ, 09 ਸਤੰਬਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਔਰਤ ਨੂੰ ਛੇੜਨ ਦਾ ਦੋਸ਼ ਲਾਉਂਦੇ ਹੋਏ 2 ਵਿਅਕਤੀਆਂ ਨੇ ਇਕ ਨੌਜਵਾਨ ਨੂੰ ਇੰਨੀ ਬੁਰੀ ਤਰ੍ਹਾਂ ਕੁੱਟਿਆ ਕਿ ਉਸ ਦੀ ਮੌਤ ਹੋ ਗਈ। ਮਾਮਲੇ ਸਬੰਧੀ ਥਾਣਾ ਡਾਬਾ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਮ੍ਰਿਤਕ ਦੀ ਪਛਾਣ ਢੰਡਾਰੀ ਕਲਾਂ ਵਾਸੀ ਅਨੁਰਾਗ ਪਾਂਡੇ (23)...
ਜਲੰਧਰ/ਆਦਮਪੁਰ, 09 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਕਾਲਰਾ ਦੇ ਨੌਜਵਾਨ ਹਰਚਰਨ ਸਿੰਘ ਪਰਹਾਰ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੌਤ ਦੀ ਖਬਰ ਸੁਣ ਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਹਰਚਰਨ ਸਿੰਘ ਨੂੰ ਉਸ ਦੇ ਪਰਿਵਾਰ ਨੇ ਕਰੀਬ ਇਕ ਮਹੀਨਾ ਪਹਿਲਾਂ ਹੀ 45 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ...
ਆਂਧਰਾ ਪ੍ਰਦੇਸ਼, 09 ਸਤੰਬਰ | ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਮੁਖੀ ਐਨ ਚੰਦਰਬਾਬੂ ਨਾਇਡੂ ਨੂੰ ਅਪਰਾਧਿਕ ਜਾਂਚ ਵਿਭਾਗ (ਸੀਆਈਡੀ) ਨੇ ਸ਼ਨੀਵਾਰ ਸਵੇਰੇ ਗ੍ਰਿਫਤਾਰ ਕਰ ਲਿਆ। ਇਹ ਗ੍ਰਿਫ਼ਤਾਰੀ ਕਥਿਤ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿਚ ਕੀਤੀ ਗਈ ਹੈ। ਅੱਜ ਸਵੇਰੇ ਜਦੋਂ ਪੁਲਿਸ ਅਧਿਕਾਰੀਆਂ ਦੀ ਟੀਮ ਟੀਡੀਪੀ ਆਗੂ ਨੂੰ ਹਿਰਾਸਤ ਵਿੱਚ ਲੈਣ ਪਹੁੰਚੀ ਤਾਂ ਨੰਡਿਆਲ...
ਜਲੰਧਰ, 09 ਸਤੰਬਰ | ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ ਜਲੰਧਰ ਦੇ ਪੀਏਪੀ ਚੌਕ ਪਹੁੰਚਣਗੇ। ਉਹ ਇਥੇ ਹੁਣੇ ਜਿਹੇ ਪੁਲਿਸ ਵਿਭਾਗ ਵਿਚ ਚੁਣੇ ਗਏ ਸਬ-ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਦੇ ਨਾਲ-ਨਾਲ ਹੋਰ ਨਵੇਂ ਭਰਤੀ ਪੁਲਿਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਨਿਯੁਕਤੀ ਪੱਤਰ ਵੰਡ ਪ੍ਰੋਗਰਾਮ ਪੀਏਪੀ ਵਿਚ ਸਵੇਰੇ 8 ਵਜੇ ਰੱਖਿਆ ਗਿਆ ਹੈ। ਸਬ-ਇੰਸਪੈਕਟਰ ਮਾਨਸਾ ਇਸ ਲਈ ਸਿਲੈਕਟ ਹੋਏ ਹਨ। ਇਥੇ...
ਜਲੰਧਰ, 09 ਸਤੰਬਰ | ਇੰਟਰਨੈਸ਼ਨਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਹੱਤਿਆ ਤੋਂ ਬਾਅਦ ਫਰਾਰ ਚੱਲ ਰਹੇ ਸ਼ੂਟਰ ਹੈਰੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜੀ-20 ਸੰਮੇਲਨ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ। ਖਾਸ ਕਰਕੇ ਪੰਜਾਬ ਤੇ ਹਰਿਆਣਾ ਦੇ ਗੈਂਗਸਟਰਾਂ ਤੇ ਅੱਤਵਾਦੀ ਸੰਗਠਨਾਂ ਨਾਲ ਜੁੜੇ ਸੰਗਠਨਾਂ ਉਤੇ ਨਜ਼ਰ ਰੱਖ ਰਹੀ ਹੈ। ਸ਼ੂਟਰ...
- Advertisement -

MOST POPULAR