ਮੋਹਾਲੀ, 19 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਗਤਪੁਰਾ ਦੇ ਇਕ ਜਿੰਮ ਵਿਚ ਬਿਜਲੀ ਦਾ ਕਰੰਟ ਲੱਗਣ ਨਾਲ 22 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਮਲ ਸਿੰਘ ਵਾਸੀ ਫੇਜ਼-11 ਵਜੋਂ ਹੋਈ ਹੈ। ਸ਼ਿਕਾਇਤ ’ਤੇ ਥਾਣਾ ਸੋਹਾਣਾ ਪੁਲਿਸ ਨੇ ਜਿੰਮ ਮਾਲਕ ਮੁਕੇਸ਼ ਰਾਵਤ ਵਾਸੀ ਜ਼ੀਰਕਪੁਰ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ...
ਹੁਸ਼ਿਆਰਪੁਰ, 19 ਸਤੰਬਰ | ਇਥੇ ਚਿੰਤਪੂਰਨੀ ਮਾਰਗ ਮੁਬਾਰਕਪੁਰ ਅਤੇ ਭਰਵਾਈਂ ਵਿਚਕਾਰ ਇਕ ਚੱਲਦੀ ਕਾਰ 'ਤੇ ਪਹਾੜੀ ਦਾ ਮਲਬਾ ਡਿੱਗਣ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਤੋਂ ਤੁਰੰਤ ਬਾਅਦ ਗੱਡੀ ਸਵਾਰ ਵਿਅਕਤੀ ਬਾਹਰ ਨਿਕਲ ਕੇ ਭੱਜੇ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਜੇਕਰ ਗੱਡੀ ਦੀ ਗੱਲ ਕਰੀਏ ਤਾਂ ਉਸ ਦਾ...
ਬਰੈਂਪਟਨ, 19 ਸਤੰਬਰ | ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ 'ਤੇ ਗਰਮਖਿਆਲੀ ਹਰਦੀਪ ਨਿੱਝਰ ਦੇ ਕਤਲ ਦਾ ਦੋਸ਼ ਲਾਇਆ ਹੈ। ਟਰੂਡੋ ਨੇ ਸੋਮਵਾਰ ਨੂੰ ਕੈਨੇਡੀਅਨ ਪਾਰਲੀਮੈਂਟ ਨੂੰ ਦੱਸਿਆ ਕਿ ਭਾਰਤੀ ਸਰਕਾਰੀ ਏਜੰਟਾਂ ਨੇ ਜੂਨ ਮਹੀਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਚ ਸਿੱਖ ਭਾਈਚਾਰੇ ਦੇ ਆਗੂ ਹਰਦੀਪ ਨਿੱਝਰ ਦੀ ਹੱਤਿਆ ਕਰ ਦਿੱਤੀ ਸੀ।
ਟਰੂਡੋ ਨੇ ਇਹ ਵੀ ਕਿਹਾ ਕਿ...
ਕ੍ਰਾਇਮ ਅਤੇ ਨਸ਼ਾ
ਗੈਂਗਸਟਰ ਅਰਸ਼ ਡੱਲਾ ਨੇ ਕਾਂਗਰਸੀ ਆਗੂ ਦੇ ਕਤਲ ਦੀ ਲਈ ਜ਼ਿੰਮੇਵਾਰੀ, ਫੇਸਬੁੱਕ ‘ਤੇ ਸ਼ੇਅਰ ਕੀਤੀ ਪੋਸਟ
Admin - 0
ਮੋਗਾ, 19 ਸਤੰਬਰ | ਜ਼ਿਲ੍ਹਾ ਮੋਗਾ ਦੇ ਬਲਾਕ ਅਜੀਤਵਾਲ ਦੇ ਕਾਂਗਰਸ ਪ੍ਰਧਾਨ ਪਿੰਡ ਡੱਲਾ ਦੇ ਨੰਬਰਦਾਰ ਬਲਜਿੰਦਰ ਸਿੰਘ ਬੱਲੀ ਡਾਲਾ ਦੇ ਕਤਲ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਇਸ ਹੱਤਿਆ ਦੀ ਜ਼ਿੰਮੇਵਾਰੀ ਲੈਂਦੇ ਹੋਏ ਗੈਂਗਸਟਰ ਅਰਸ਼ ਡੱਲਾ ਨੇ ਫੇਸਬੁੱਕ ‘ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਗੰਭੀਰ ਦੋਸ਼ ਲਗਾਏ ਹਨ। ਉਸ ਨੇ ਪੋਸਟ ਵਿਚ ਲਿਖਿਆ ਹੈ ਕਿ ਅੱਜ...
ਪਟਿਆਲਾ, 19 ਸਤੰਬਰ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਨਮ ਦਿਨ ਵਾਲੇ ਦਿਨ ਪੰਜਾਬੀ ਡਰੱਕ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪਿੰਦਰ ਸਿੰਘ ਸਿੱਧੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਟਰਾਲੇ 'ਤੇ ਜਾ ਰਿਹਾ ਸੀ ਕਿ ਅਚਾਨਕ ਉਸ ਤੇਲ ਨਾਲ ਭਰੇ ਟੈਂਕਰ ਨਾਲ ਉਸ ਦੀ ਟੱਕਰ ਹੋ ਗਈ।
ਇਸ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਅੱਗ ਲੱਗ...
ਨੈਸ਼ਨਲ
ਹਾਈਕੋਰਟ ਦਾ ਵੱਡਾ ਫੈਸਲਾ : ਜੀਵਨਸਾਥੀ ਨਾਲ ਜਾਣਬੁੱਝ ਕੇ ਸਰੀਰਕ ਸਬੰਧ ਬਣਾਉਣ ਤੋਂ ਮਨ੍ਹਾ ਕਰਨਾ ਕਰੂਰਤਾ
Admin - 0
ਨਵੀਂ ਦਿੱਲੀ, 19 ਸਤੰਬਰ | ਸਰੀਰਕ ਸਬੰਧਾਂ 'ਤੇ ਦਿੱਲੀ ਹਾਈ ਕੋਰਟ ਦਾ ਵੱਡਾ ਫੈਸਲਾ ਆਇਆ ਹੈ। ਜੇਕਰ ਪਤੀ ਜਾਂ ਪਤਨੀ ਜਾਣ-ਬੁੱਝ ਕੇ ਸਰੀਰਕ ਸਬੰਧ ਨਹੀਂ ਬਣਾਉਂਦੇ। ਪਤੀ ਜਾਂ ਪਤਨੀ ਦੋਹੇਂ ਵੀ ਸਬੰਧ ਬਣਾਉਣ ਤੋਂ ਇਨਕਾਰ ਕਰਦੇ ਹਨ ਤਾਂ ਇਹ ਕਰੂਰਤਾ ਹੈ। ਇਹ ਟਿੱਪਣੀ ਦਿੱਲੀ ਹਾਈਕੋਰਟ ਦੀ ਹੈ। ਇਕ ਕੇਸ ਵਿਚ ਅਹਿਮ ਫੈਸਲਾ ਸੁਣਾਉਣ ਵਾਲੀ ਅਦਾਲਤ ਨੇ ਇਕ ਦੰਪਤੀ ਦਾ...
ਕ੍ਰਾਇਮ ਅਤੇ ਨਸ਼ਾ
ਮੋਗਾ ‘ਚ ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕੇ ਕਤਲ, ਅਣਪਛਾਤੇ ਫਾਰਮ ‘ਤੇ ਸਟੈਂਪ ਲਵਾਉਣ ਬਹਾਨੇ ਵੜੇ ਘਰ
Admin - 0
ਮੋਗਾ, 19 ਸਤੰਬਰ | ਪਿੰਡ ਡਾਲਾ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਕੁਝ ਅਣਪਛਾਤਿਆਂ ਵੱਲੋਂ ਕਾਂਗਰਸੀ ਆਗੂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ ਤੇ ਉਹ ਮੋਗਾ ਦੇ ਪਿੰਡ ਡਾਲਾ ਦਾ ਰਹਿਣ ਵਾਲਾ ਹੈ।ਜਾਣਕਾਰੀ ਮੁਤਾਬਕ ਬਲਜਿੰਦਰ ਸਿੰਘ ਅਜੀਤਵਾਲ ਬਲਾਕ ਦਾ ਕਾਂਗਰਸ ਪ੍ਰਧਾਨ ਤੇ ਪਿੰਡ ਡਾਲਾ ਦਾ ਨੰਬਰਦਾਰ ਵੀ ਹੈ। ਕੁਝ...
ਲੁਧਿਆਣਾ, 19 ਸਤੰਬਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਲੁਧਿਆਣਾ ਰੇਲਵੇ ਪੁਆਇੰਟ ਦੇ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਹ ਘਟਨਾ ਰੇਲਵੇ ਕਾਲੋਨੀ ਨੰਬਰ 9, ਰੇਲਵੇ ਦੇ ਪੁਰਾਣੇ ਲੋਕੋ ਦਫ਼ਤਰ ਨੇੜੇ ਚਾਹ ਦੀ ਦੁਕਾਨ ਦੇ ਬਾਹਰ ਵਾਪਰੀ। ਇਥੇ 2 ਸ਼ਰਾਬੀਆਂ ਵਿਚਾਲੇ ਬਹਿਸ ਹੋ ਗਈ ਅਤੇ ਮਾਮਲਾ ਕਤਲ ਤੱਕ ਪਹੁੰਚ ਗਿਆ। ਪੁਲਿਸ ਨੇ 5 ਵਿਅਕਤੀਆਂ...
ਫਗਵਾੜਾ, 19 ਸਤੰਬਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਇਥੇ ਸਤਨਾਮਪੁਰਾ ਇਲਾਕੇ ’ਚ ਪੈਂਦੇ ਮੁਹੱਲਾ ਮਨਸਾ ਦੇਵੀ ਨਗਰ ਵਿਖੇ ਦੇਰ ਰਾਤ ਕੁਝ ਹਮਲਾਵਰਾਂ ਨੇ ਘਰ ਦਾ ਕੁੰਡਾ ਖੜਕਾ ਕੇ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਉਸ ਨੂੰ ਚੌਕ ਵਿਚ ਮੌਤ ਦੇ ਘਾਟ ਉਤਾਰਿਆ।ਮ੍ਰਿਤਕ ਦੀ ਪਛਾਣ ਪੰਕਜ ਦੁੱਗਲ (40) ਪੁੱਤਰ ਸੁਰਿੰਦਰ ਦੁੱਗਲ ਵਾਸੀ ਨਿਊ ਮਨਸਾ ਦੇਵੀ ਨਗਰ...
ਚੰਡੀਗੜ੍ਹ, 19 ਸਤੰਬਰ | ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਬੀ. ਸੀ. ਵਰਮਾ ਦਾ ਦਿਹਾਂਤ ਹੋ ਗਿਆ ਹੈ। ਅੱਜ ਦੁਪਹਿਰ 2 ਵਜੇ ਚੰਡੀਗੜ੍ਹ ਦੇ ਸੈਕਟਰ 25 ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਵਾਹਿਗੁਰੂ ਪਰਿਵਾਰ ਨੂੰ ਹਿੰਮਤ ਦੇਵੇ।









































