Home Blog Page 775
ਮੁੰਬਈ, 18 ਸਤੰਬਰ | ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਠਾਣੇ ਵਿਚ ‘ਘਰ ਦੇ ਵਾਸਤੂਦੋਸ਼’ ਖ਼ਤਮ ਕਰਨ ਤੇ ਕਾਲੇ ਜਾਦੂ ਨਾਲ ਹੋਰ ਮਸਲੇ ਦੂਰ ਕਰਨ ਦਾ ਭਰੋਸਾ ਦੇ ਕੇ 35 ਸਾਲ ਦੀ ਔਰਤ ਨਾਲ ਕਈ ਵਾਰ ਜਬਰ-ਜ਼ਨਾਹ ਕੀਤਾ ਗਿਆ। ਮਾਮਲੇ ਵਿਚ ਪੁਲਿਸ ਨੇ 5 ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ ਹੈ। ਇਹ ਸਾਰੇ ਮੁਲਜ਼ਮ ਸ਼ਿਕਾਇਤਕਰਤਾ ਔਰਤ ਦੇ ਪਤੀ ਦੇ ਦੋਸਤ ਹਨ। ਪੁਲਿਸ...
ਚੰਡੀਗੜ੍ਹ, 18 ਸਤੰਬਰ | ਪੰਜਾਬ ਵਿਚ 37.98 ਲੱਖ ਪਰਿਵਾਰਾਂ ਤੱਕ ਘਰ-ਘਰ ਰਾਸ਼ਨ ਪਹੁੰਚਾਉਣ ਦਾ ਕੰਮ ਨਵੰਬਰ ਮਹੀਨੇ ਵਿਚ ਸ਼ੁਰੂ ਹੋ ਜਾਵੇਗਾ । ਇਸ ਸਬੰਧੀ ਪੰਜਾਬ ਸਰਕਾਰ ਨੇ ਆਪਣੀ ਸੰਸਥਾ ਮਾਰਕਫੈੱਡ ਨੂੰ ਪੂਰੀ ਜ਼ਿੰਮੇਵਾਰੀ ਦਿੱਤੀ ਹੈ। ਇਨ੍ਹੀਂ ਦਿਨੀਂ ਮਾਰਕਫੈੱਡ 'ਚ ਇਸ ਪ੍ਰੋਜੈਕਟ 'ਤੇ ਬਹੁਤ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਸਕੀਮ ਨੂੰ ਲਾਗੂ ਕਰਨ ਲਈ ਮਾਰਕਫੈੱਡ ਇਕ ਮੈਨੇਜਮੈਂਟ...
ਬਟਾਲਾ, 18 ਸਤੰਬਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਜਾਣਕਾਰੀ ਅਨੁਸਾਰ ਬੀਤੀ ਰਾਤ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਟਰਾਲੀ ਅਤੇ ਸਵਿਫਟ ਡਿਜ਼ਾਇਰ ਗੱਡੀ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਗੱਡੀ ਸਵਾਰ 4 ਦੋਸਤਾਂ ਵਿਚੋਂ 3 ਦੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ...
ਲੁਧਿਆਣਾ, 18 ਸਤੰਬਰ । 2 ਦਿਨ ਪਹਿਲਾਂ ਭੇਤਭਰੇ ਹਾਲਾਤ ਵਿਚ ਲਾਪਤਾ ਹੋਏ ਨੌਜਵਾਨਾਂ ਦੀਆਂ ਲਾਸ਼ਾਂ ਭਾਮੀਆਂ ਕਲਾਂ ਦੇ ਨਾਲੇ ਵਿਚੋਂ ਬਰਾਮਦ ਕੀਤੀਆਂ ਗਈਆਂ। ਸੋਮਵਾਰ ਨੂੰ ਜਦੋਂ ਕੁਝ ਰਾਹਗੀਰ ਨਾਲੇ ਦੇ ਲਾਗਿਓਂ ਲੰਘੇ ਤਾਂ ਉਨ੍ਹਾਂ ਵੇਖਿਆ ਕਿ ਲਾਸ਼ਾਂ ਨਾਲੇ ਵਿਚ ਪਈਆਂ ਹੋਈਆਂ ਸਨ।ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ...
ਚੰਡੀਗੜ੍ਹ, 19 ਸਤੰਬਰ | ਪੰਜਾਬ ਸਰਕਾਰ ਵਲੋਂ 19 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਸੰਵਤਸਰੀ ਦਿਵਸ ਨੂੰ ਮੁੱਖ ਰੱਖ ਕੇ ਇਸ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਆਦੇਸ਼ਾਂ ਮੁਤਾਬਕ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਦੇ ਹਰੇਕ ਕਰਮਚਾਰੀ ਨੂੰ ਕੈਲੰਡਰ ਵਰ੍ਹੇ 2023 ਮੁਤਾਬਕ ਮਿਲਣ ਵਾਲੀਆਂ 2 ਰਿਜ਼ਰਵ ਛੁੱਟੀਆਂ ਦੀ ਸੂਚੀ ਵਿਚ...
ਫਰੀਦਕੋਟ/ਕੋਟਕਪੂਰਾ, 18 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਲਾਲੇਆਣਾ ਰੋਡ ਦੇ ਵਸਨੀਕ ਜਿੰਮ ਟਰੇਨਰ ਜੈ ਸਿੰਘ ਦੀ ਲਾਸ਼ ਸ਼ਨੀਵਾਰ ਨੂੰ ਨਹਿਰ ਵਿਚੋਂ ਬਰਾਮਦ ਹੋਈ, ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਹੈ। ਦੱਸ ਦਈਏ ਕਿ ਮਿਸਟਰ ਏਸ਼ੀਆ ਐਵਾਰਡ ਜੈ ਸਿੰਘ ਜੇਤੂ ਹੈ । ਮੁਕਤਸਰ ਸਾਹਿਬ ਜ਼ਿਲ੍ਹੇ ਦੀ ਤਹਿਸੀਲ ਬਰੀਵਾਲਾ ਨੇੜਿਓਂ ਜੈ ਸਿੰਘ ਦੀ ਲਾਸ਼ ਬਰਾਮਦ ਹੋਈ...
ਤਰਨਤਾਰਨ, 18 ਸਤੰਬਰ | ਇਥੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਤਰਨਤਾਰਨ ਨਾਲ ਲੱਗਦੇ ਪਿੰਡ ਮੁੰਡਾ ਵਿਖੇ 2 ਮਾਸੂਮ ਬੱਚਿਆਂ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਦਿੱਤ ਸਿੰਘ 8, ਭਰਾ ਪ੍ਰਿੰਸਪਾਲ ਸਿੰਘ 10 ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ 2 ਮਾਸੂਮ ਬੱਚੇ ਆਪਣੇ ਘਰ ਵਿਚ ਸੁੱਤੇ ਹੋਏ ਸਨ ਅਤੇ ਇਸ ਦੌਰਾਨ ਉਨ੍ਹਾਂ ਨੂੰ ਦਰਦ ਹੋਣ ਲੱਗਾ,...
ਪਟਿਆਲਾ, 18 ਸਤੰਬਰ | ਵਿਦਿਆਰਥੀ ਸੰਘਰਸ਼ ਨੂੰ ਅਸਫਲ ਕਰਨ ਲਈ ਪੰਜਾਬੀ ਯੂਨੀਵਰਸਿਟੀ ਨੂੰ ਤੜਕੇ ਹੀ ਪੁਲਿਸ ਛਾਉਣੀ ਚ ਤਬਦੀਲ ਕਰ ਦਿੱਤਾ ਗਿਆ ਹੈ। ਮੁੱਖ ਗੇਟ 'ਤੇ ਵੱਡੀ ਗਿਣਤੀ ਵਿਚ ਪੁਲਿਸ ਤੇ ਕੈਂਪਸ ਸੁਰੱਖਿਆ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ। ਪ੍ਰੋਫੈਸਰ ਦੀ ਕੁੱਟਮਾਰ ਸਬੰਧੀ ਵਿਦਿਆਰਥੀਆਂ ਖ਼ਿਲਾਫ਼ ਦਰਜ ਹੋਏ ਮਾਮਲੇ ਖਿਲਾਫ ਵੱਖ-ਵੱਖ ਜਥੇਬੰਦੀਆਂ ਵਲੋਂ ਸੋਮਵਾਰ ਨੂੰ ਵੱਡਾ ਧਰਨਾ ਦੇਣ ਦਾ ਐਲਾਨ...
ਅੰਮ੍ਰਿਤਸਰ, 18 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਵਿਚ ਐਤਵਾਰ ਦੇਰ ਰਾਤ ਦਰਦਨਾਕ ਸੜਕ ਹਾਦਸਾ ਵਾਪਰਿਆ। ਇਕ ਵਿਅਕਤੀ ਨੂੰ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਹ ਹਾਦਸਾ ਅੰਮ੍ਰਿਤਸਰ ਦੇ ਪੁਤਲੀਘਰ ਇਲਾਕੇ...
ਲੁਧਿਆਣਾ, 18 ਸਤੰਬਰ | ਨੌਕਰ ਵਲੋਂ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਸਮੇਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬੇਹੋਸ਼ ਕਰਕੇ ਘਰ 'ਚੋਂ ਲੱਖਾਂ ਰੁਪਏ ਦੇ ਸੋਨੇ, ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ ਕਰ ਲਈ ਗਈ ਹੈ। ਜਾਣਕਾਰੀ ਦਿੰਦਿਆਂ ਜਗਦੀਸ਼ ਗਰਚਾ ਦੇ ਗੁਆਂਢੀ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜਗਮੋਹਨ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਵਾਰਦਾਤ ਸਬੰਧੀ ਸੋਮਵਾਰ ਸਵੇਰੇ ਉਸ...
- Advertisement -

MOST POPULAR