ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਸਾਬਕਾ ਕਾਂਗਰਸੀ ਵਿਧਾਇਕਾ ਸਤਿਕਾਰ ਕੌਰ ਗਹਿਰੀ ਪਤੀ ਸਮੇਤ ਗ੍ਰਿਫਤਾਰ, ਵਿਜੀਲੈਂਸ ਨੇ ਕੀਤੀ ਕਾਰਵਾਈ
Admin - 0
ਚੰਡੀਗੜ੍ਹ, 18 ਸਤੰਬਰ | ਵਿਜੀਲੈਂਸ ਬਿਊਰੋ ਨੇ ਫ਼ਿਰੋਜ਼ਪੁਰ ਦੀ ਭਾਜਪਾ ਆਗੂ ਅਤੇ ਮੁਹਾਲੀ ਤੋਂ ਸਾਬਕਾ ਵਿਧਾਇਕਾ ਸਤਕਾਰ ਕੌਰ ਗਹਿਰੀ ਅਤੇ ਉਸ ਦੇ ਪਤੀ ਲਾਡੀ ਗਹਿਰੀ ਨੂੰ ਫਿਰੋਜ਼ਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਨੇ ਇਹ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੀਤੀ ਹੈ।
ਸਾਬਕਾ ਵਿਧਾਇਕ ਗਹਿਰੀ ਕੈਪਟਨ ਸਰਕਾਰ ਵੇਲੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਟਿਕਟ...
ਨੈਸ਼ਨਲ
ਬ੍ਰੇਕਿੰਗ : PM ਵਿਸ਼ਵਕਰਮਾ ਯੋਜਨਾ ਤਹਿਤ 5 ਫ਼ੀਸਦੀ ਵਿਆਜ ‘ਤੇ ਮਿਲੇਗਾ ਕਰਜ਼, ਸਰਕਾਰ ਇੰਨੇ ਫ਼ੀਸਦੀ ਦੇਵੇਗੀ ਸਬਸਿਡੀ
Admin - 0
ਨਵੀਂ ਦਿੱਲੀ, 18 ਸਤੰਬਰ | ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਕਿਹਾ ਗਿਆ ਹੈ ਕਿ PM Vishwakarma Yojana ਤਹਿਤ ਸਰਕਾਰ ਕਰਜ਼ਾ ਲੈਣ ਵਾਲੇ ਕਾਰੀਗਰਾਂ ਨੂੰ ਵਿਆਜ 'ਤੇ 8 ਫੀਸਦੀ ਤਕ ਸਬਸਿਡੀ ਦੇਵੇਗੀ। ਇਸ ਨਾਲ ਸਿੱਧਾ ਕਰਜ਼ਾ ਲੈਣ ਵਾਲੇ ਕਾਰੀਗਰਾਂ ਨੂੰ ਵੱਡੀ ਰਾਹਤ ਮਿਲੇਗੀ। ਜ਼ਿਕਰਯੋਗ ਹੈ ਕਿ ਵਿਸ਼ਵਕਰਮਾ ਯੋਜਨਾ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਰੀਗਰਾਂ ਲਈ ਲਾਂਚ ਕੀਤੀ ਸੀ।...
ਮੋਹਾਲੀ, 18 ਸਤੰਬਰ | ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਵਕੀਲ ਸ਼ੰਭੂ ਦੱਤ ਸ਼ਰਮਾ ਦੇ ਦਿਹਾਂਤ ਕਾਰਨ ਅੱਜ 18 ਸਤੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੋਈ ਕੰਮਕਾਜ ਨਹੀਂ ਹੋਵੇਗਾ। ਹਾਈ ਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਾਰਨੀ ਕਮੇਟੀ ਨੇ ਸਰਬਸੰਮਤੀ ਨਾਲ ਕੰਮ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।
ਬਾਰ ਦਾ ਕਹਿਣਾ ਹੈ ਕਿ ਅੱਜ ਹਾਈ ਕੋਰਟ ਵਿਚ ਕੇਸਾਂ ਦੀ ਸੁਣਵਾਈ...
ਮੁੰਬਈ, 18 ਸਤੰਬਰ | ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਠਾਣੇ ਵਿਚ ‘ਘਰ ਦੇ ਵਾਸਤੂਦੋਸ਼’ ਖ਼ਤਮ ਕਰਨ ਤੇ ਕਾਲੇ ਜਾਦੂ ਨਾਲ ਹੋਰ ਮਸਲੇ ਦੂਰ ਕਰਨ ਦਾ ਭਰੋਸਾ ਦੇ ਕੇ 35 ਸਾਲ ਦੀ ਔਰਤ ਨਾਲ ਕਈ ਵਾਰ ਜਬਰ-ਜ਼ਨਾਹ ਕੀਤਾ ਗਿਆ। ਮਾਮਲੇ ਵਿਚ ਪੁਲਿਸ ਨੇ 5 ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ ਹੈ। ਇਹ ਸਾਰੇ ਮੁਲਜ਼ਮ ਸ਼ਿਕਾਇਤਕਰਤਾ ਔਰਤ ਦੇ ਪਤੀ ਦੇ ਦੋਸਤ ਹਨ।
ਪੁਲਿਸ...
ਮਣੀਪੁਰ/ਇੰਫਾਲ, 18 ਸਤੰਬਰ | ਇੰਫਾਲ ਪੂਰਬੀ ਜ਼ਿਲ੍ਹੇ ’ਚ ਸ਼ਨੀਵਾਰ ਨੂੰ ਕੁਝ ਹਥਿਆਰਬੰਦ ਵਿਅਕਤੀਆਂ ਵੱਲੋਂ ਅਗਵਾ ਕੀਤੇ ਗਏ ਭਾਰਤੀ ਫੌਜ ਦੇ ਇਕ ਜਵਾਨ ਦੀ ਲਾਸ਼ ਐਤਵਾਰ ਨੂੰ ਮਿਲੀ। ਸਿਪਾਹੀ ਛੁੱਟੀ ’ਤੇ ਘਰ ਆਇਆ ਹੋਇਆ ਸੀ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 3 ਹਥਿਆਰਬੰਦ ਵਿਅਕਤੀਆਂ ਨੇ ਸ਼ਨਿਵਾਰ ਨੂੰ ਇੰਫਾਲ ਪਛਮੀ ਜ਼ਿਲ੍ਹੇ ਦੇ ਹੈਪੀ ਵੈਲੀ ਦੇ ਤਰੰਗ ਸਥਿਤ ਡਿਫੈਂਸ ਸਰਵਿਸ ਕੋਰ (ਡੀ.ਐੱਸ.ਸੀ.) ਦੇ 49...
ਬਠਿੰਡਾ, 17 ਸਤੰਬਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਬਠਿੰਡਾ ਦੇ ਭਗਵਾਨ ਪਰਸ਼ੂਰਾਮ ਨਗਰ 'ਚ 23 ਸਾਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਆਕਾਸ਼ ਨਾਂ ਦਾ ਮ੍ਰਿਤਕ ਨੌਜਵਾਨ ਆਪਣੀਆਂ ਭੈਣਾਂ ਨਾਲ ਛੇੜਛਾੜ ਦਾ ਵਿਰੋਧ ਕਰ ਰਿਹਾ ਸੀ। ਗੁੱਸੇ 'ਚ ਆ ਕੇ ਮੁਲਜ਼ਮਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਕਤ ਨੌਜਵਾਨ ਦੀ ਕੁੱਟਮਾਰ ਕੀਤੀ। ਮੁਲਜ਼ਮ ਦਾ...
ਜਲੰਧਰ, 17 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਲੰਧਰ ਤੋਂ ਹਿਮਾਚਲ ਘੁੰਮਣ ਗਏ ਇਕ ਨੌਜਵਾਨ ਦੀ ਧਰਮਸ਼ਾਲਾ ਵਿਚ ਮੌਤ ਹੋ ਗਈ। ਉਹ ਧਰਮਸ਼ਾਲਾ ਦੇ ਮੈਕਡੋਲਗੰਜ ਤੋਂ ਉੱਪਰ ਸਥਿਤ ਝਰਨੇ ਦੇ ਕੋਲ ਨਹਾਉਣ ਲਈ ਦੋਸਤਾਂ ਨਾਲ ਪਾਣੀ ਵਿਚ ਉਤਰਿਆ ਸੀ। ਇਸ ਦੌਰਾਨ ਉਹ ਰੁੜ੍ਹ ਗਿਆ। ਨੌਜਵਾਨ ਦੇ ਪਾਣੀ 'ਚ ਰੁੜ੍ਹਨ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਫਿਲਹਾਲ...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਪੰਜਾਬ ਭਾਜਪਾ ਦੀ ਨਵੀਂ ਟੀਮ ਦਾ ਹੋਇਆ ਐਲਾਨ, ਕੈਪਟਨ ਅਮਰਿੰਦਰ ਸਿੰਘ ਦੀ ਧੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Admin - 0
ਚੰਡੀਗੜ੍ਹ, 17 ਸਤੰਬਰ | ਪੰਜਾਬ ਭਾਜਪਾ ਦੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਨੀਲ ਕੁਮਾਰ ਜਾਖੜ ਦੀ ਟੀਮ ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜੈ ਇੰਦਰ ਨੂੰ ਮਹਿਲਾ ਮੋਰਚਾ ਦੀ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪੰਜਾਬ ਭਾਜਪਾ ਵੱਲੋਂ 60 ਤੋਂ ਵੱਧ ਅਹੁਦੇਦਾਰਾਂ ਨੂੰ ਪਾਰਟੀ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਬਲੈਕਮੇਲਿੰਗ ਤੇ ਕੁੱਟਮਾਰ ਦੇ ਮਾਮਲੇ ‘ਚ ਪੰਜਾਬ ਯੂਥ ਕਾਂਗਰਸ ਦਾ ਜਨਰਲ ਸਕੱਤਰ ਲੱਕੀ ਸੰਧੂ ਗ੍ਰਿਫਤਾਰ
Admin - 0
ਲੁਧਿਆਣਾ, 17 ਸਤੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਸਾਹਨੇਵਾਲ ਤੋਂ ਕਾਂਗਰਸੀ ਆਗੂ ਲੱਕੀ ਸੰਧੂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦਰਅਸਲ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਲੱਕੀ ਸੰਧੂ ’ਤੇ ਇਲਜ਼ਾਮ ਹਨ ਉਸ ਨੇ ਇਕ ਕੇਸ ਦੇ ਗਵਾਹ ਹਰਜੀਤ ਸਿੰਘ ਨੂੰ ਅਗਵਾ ਕਰ ਕੇ ਕੁੱਟਮਾਰ ਕੀਤੀ ਹੈ। ਗਵਾਹ ਦਾ ਇਲਜ਼ਾਮ ਹੈ ਕਿ ਉਸ...
ਹਰਿਆਣਾ, 17 ਸਤੰਬਰ | ਕੈਥਲ 'ਚ 7 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਅਤੇ ਫਿਰ ਉਸ ਦੀ ਹੱਤਿਆ ਕਰਨ ਦੇ ਦੋਸ਼ੀ ਪਵਨ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਏ.ਡੀ.ਜੇ. ਡਾਕਟਰ ਗਗਨਦੀਪ ਕੌਰ ਸਿੰਘ ਦੀ ਅਦਾਲਤ ਨੇ ਇਹ ਫੈਸਲਾ ਸੁਣਾਇਆ। ਪਹਿਲੀ ਵਾਰ ਜ਼ਿਲ੍ਹਾ ਪੱਧਰ 'ਤੇ ਕਿਸੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਸ ਕੇਸ ਵਿਚ ਦੋਸ਼ੀ ਨੇ ਬੱਚੀ...









































