Home Blog Page 777
ਫਿਰੋਜ਼ਪੁਰ, 17 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫ਼ਿਰੋਜ਼ਪੁਰ ਜ਼ਿਲੇ ਦੇ ਜ਼ੀਰਾ ਅਤੇ ਕੋਟ ਈਸੇ ਖਾਂ ਵਿਖੇ ਸਥਿਤ ਪੈਟਰੋਲ ਪੰਪ ਨੇੜੇ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਬਾਈਕ ਸਵਾਰ 2 ਭਰਾਵਾਂ ਸਮੇਤ 3 ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦਾ ਚੌਥਾ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ...
ਜਲੰਧਰ, 17 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਲੰਧਰ ਦੇ ਬਾਬਾ ਦੀਪ ਸਿੰਘ ਨਗਰ ‘ਚ ਸ਼ਨੀਵਾਰ ਨੂੰ ਇਕ ਨੌਜਵਾਨ ਦੀ ਸ਼ੱਕੀ ਹਾਲਤ ‘ਚ ਮੌਤ ਹੋ ਗਈ। ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਦੱਸਿਆ ਜਾ ਰਿਹਾ ਹੈ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। ਜਲੰਧਰ ‘ਚ ਨਸ਼ੇ ਕਾਰਨ...
ਇੰਗਲੈਂਡ, 17 ਸਤੰਬਰ | ਯੂਕੇ ਜਾਣ ਵਾਲਿਆਂ ਨੂੰ ਵੱਡਾ ਝਟਕਾ ਲੱਗਿਆ ਹੈ । ਬਰਤਾਨੀਆ ਸਰਕਾਰ ਨੇ ਵਿਜ਼ਿਟਰ ਤੇ ਸਟੂਡੈਂਟ ਵੀਜ਼ਾ ਲਈ ਫੀਸ ਵਧਾ ਦਿੱਤੀ ਹੈ । ਸਰਕਾਰ ਨੇ ਵਿਜ਼ਿਟਰ ਤੇ ਵਿਦਿਆਰਥੀ ਵੀਜ਼ਾ ਫੀਸ ਵਿਚ ਪ੍ਰਸਤਾਵਿਤ ਵਾਧਾ 4 ਅਕਤੂਬਰ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ। 6 ਮਹੀਨੇ ਦੇ ਵੀਜ਼ੇ ਲਈ 15 ਪੌਂਡ ਤੇ ਸਟੂਡੈਂਟ ਵੀਜ਼ੇ ਲਈ 127 ਪੌਂਡ (13...
ਨਵੀਂ ਦਿੱਲੀ, 17 ਸਤੰਬਰ | ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣਾ 73ਵਾਂ ਜਨਮ ਦਿਨ ਮਨਾ ਰਹੇ ਹਨ। ਅੱਜ ਯਾਨੀ 17 ਸਤੰਬਰ ਨੂੰ ਵਿਸ਼ਵਕਰਮਾ ਜਯੰਤੀ ਵੀ ਮਨਾਈ ਜਾ ਰਹੀ ਹੈ। ਇਸ ਮੌਕੇ 'ਤੇ ਪੀਐਮ ਮੋਦੀ ਕਾਰੀਗਰਾਂ ਨੂੰ ਤੋਹਫ਼ੇ ਦੇਣ ਜਾ ਰਹੇ ਹਨ। ਪੀਐਮ ਮੋਦੀ ਪ੍ਰਧਾਨ ਮੰਤਰੀ ਵਿਸ਼ਵਕਰਮਾ ਕੌਸ਼ਲ ਸਨਮਾਨ ਯੋਜਨਾ ਦੀ ਸ਼ੁਰੂਆਤ ਕਰਨਗੇ। ਵਿੱਤੀ ਸਾਲ 2023-24 ਦੇ ਬਜਟ ਸੈਸ਼ਨ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ| ਜ਼ਿਲੇ ਦੇ ਲੰਬੀ ਇਲਾਕੇ 'ਚ ਵਾਪਰੇ ਇੱਕ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪੰਜ ਵਿਅਕਤੀ ਆਪਣੀ ਕਾਰ 'ਚ ਦਿੱਲੀ ਤੋਂ ਮਲੋਟ ਆ ਰਹੇ ਸਨ। ਸ਼ਨੀਵਾਰ ਰਾਤ 12.30 ਵਜੇ ਜਦੋਂ ਉਹ ਲੰਬੀ ਤਹਿਸੀਲ...
ਚੰਡੀਗੜ੍ਹ, 17 ਸਤੰਬਰ| ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਅੱਜ ਕੋਈ ਬਦਲਾਅ ਨਹੀਂ ਹੋਇਆ ਹੈ। ਡਬਲਯੂਟੀਆਈ ਕਰੂਡ 90.77 ਡਾਲਰ ਪ੍ਰਤੀ ਬੈਰਲ ਉਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 93.93 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ...
ਚੰਡੀਗੜ੍ਹ, 17 ਸਤੰਬਰ | ਪੰਜਾਬ ਸਣੇ ਦੇਸ਼ ਦੇ ਕਈ ਹਿੱਸਿਆਂ 'ਚ ਇਸ ਸਮੇਂ ਭਾਰੀ ਮੀਂਹ ਪੈ ਰਿਹਾ ਹੈ। ਮੱਧ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਐਤਵਾਰ ਨੂੰ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਦੋ ਦਿਨਾਂ ਦੌਰਾਨ ਦੇਸ਼ ਦੇ ਕੇਂਦਰੀ ਹਿੱਸਿਆਂ 'ਚ ਸਰਗਰਮ ਮਾਨਸੂਨ ਦੀਆਂ ਸਥਿਤੀਆਂ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਮੁਤਾਬਕ ਮੱਧ ਪ੍ਰਦੇਸ਼,...
ਰਾਜਸਥਾਨ, 17 ਸਤੰਬਰ | ਅਲਵਰ ਜ਼ਿਲੇ ਦੇ ਕਠੂਮਰ ਥਾਣਾ ਖੇਤਰ ਦੇ ਨਗਲਾ ਫਰਾਸੀਆ ਸੌਂਖ ਪਿੰਡ 'ਚ ਸ਼ਨੀਵਾਰ ਨੂੰ 2 ਸਕੀਆਂ ਭੈਣਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਦੋਵਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਸਹੁਰੇ ਘਰ ਦੇ ਇੱਕ ਕਮਰੇ 'ਚ ਪਈਆਂ ਮਿਲੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕੇ 'ਚ ਸਨਸਨੀ ਫੈਲ ਗਈ। ਮ੍ਰਿਤਕ ਔਰਤ ਦੇ ਰਿਸ਼ਤੇਦਾਰਾਂ ਨੇ ਸਹੁਰੇ ਪਰਿਵਾਰ 'ਤੇ ਦਾਜ...
ਨਵੀਂ ਦਿੱਲੀ, 17 ਸਤੰਬਰ | ਵਿਗਿਆਨੀ ਨਕਲੀ ਕੁੱਖ ਰਾਹੀਂ ਨਵਜੰਮੇ ਬੱਚਿਆਂ ਨੂੰ ਵਿਕਸਿਤ ਕਰਨ ਦੀ ਪ੍ਰਕਿਰਿਆ ਦੇ ਬਹੁਤ ਨੇੜੇ ਆ ਗਏ ਹਨ। ਅਮਰੀਕਾ 'ਚ ਸਿਹਤ ਅਤੇ ਮਨੁੱਖੀ ਸੇਵਾਵਾਂ ਨਾਲ ਸਬੰਧਤ ਇੱਕ ਏਜੰਸੀ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਅਗਲੇ ਹਫ਼ਤੇ ਕਲੀਨਿਕਲ ਟੈਸਟਾਂ ਨਾਲ ਸਬੰਧਤ ਮੁੱਦਿਆਂ ਉੱਤੇ ਇੱਕ ਅਹਿਮ ਮੀਟਿੰਗ ਕਰਨ ਜਾ ਰਹੀ ਹੈ। ਦਰਅਸਲ, ਮਨੁੱਖੀ ਬੱਚਿਆਂ 'ਤੇ ਟੈਸਟ ਕਰਨ ਲਈ FDA ਦੀ...
ਅੰਮ੍ਰਿਤਸਰ, 17 ਸਤੰਬਰ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਦੀ ਜੇਲ ਤੋਂ ਇੱਕ ਹੋਰ ਵੀਡੀਓ ਕਾਲ ਵਾਇਰਲ ਹੋਈ ਹੈ। ਹੈਰਾਨੀਜਨਕ ਗੱਲ ਇਹ ਹੈ ਕਿ ਲਾਰੈਂਸ ਦੀ ਵੀਡੀਓ ਕਾਲ ਦੇ ਦੂਜੇ ਪਾਸੇ ਦਿਖਾਈ ਦੇਣ ਵਾਲਾ ਵਿਅਕਤੀ ਮੋਨੂੰ ਮਾਨੇਸਰ ਹੈ, ਜੋ ਕਿ ਹਰਿਆਣਾ 'ਚ ਨੂਹ ਹਿੰਸਾ ਦਾ ਮੁੱਖ ਦੋਸ਼ੀ ਹੈ। ਇਸ ਵੀਡੀਓ ਕਾਲ 'ਚ...
- Advertisement -

MOST POPULAR