Home Blog Page 778
ਲੁਧਿਆਣਾ, 17 ਸਤੰਬਰ | ਜਗਰਾਉਂ ਕਸਬਾ ਅੱਡਾ ਰਾਏਕੋਟ ਨੇੜੇ ਵਾਰਡ ਨੰਬਰ 6 'ਚ ਕਰੋੜਾਂ ਰੁਪਏ ਦੀ ਜ਼ਮੀਨ ’ਤੇ ਬਣੀ ਸਰਕਾਰੀ ਜਾਇਦਾਦ ’ਤੇ ਕੁਝ ਕਲੋਨਾਈਜ਼ਰ ਖੁੱਲ੍ਹੇਆਮ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕਬਜ਼ੇ ਹਟਾਉਣ ਗਈ ਟੀਮ ਦਾ ਵੀ ਕਲੋਨਾਈਜ਼ਰ ਨੇ ਪਿੱਛਾ ਕੀਤਾ। ਕਲੋਨਾਈਜ਼ਰ ਆਪਣੀ ਕਲੋਨੀ ਦੇ ਨਾਲ ਲੱਗਦੀ ਜ਼ਮੀਨ ’ਤੇ ਕਬਜ਼ਾ ਕਰ ਕੇ ਰਾਤੋ-ਰਾਤ ਕਲੋਨੀ ਦੇ ਰੇਟ ਵਧਾ ਦੇਣਾ...
ਬਠਿੰਡਾ, 16 ਸਤੰਬਰ | ਅਰਜੁਨ ਨਗਰ 'ਚ ਸ਼ੁੱਕਰਵਾਰ ਦੇਰ ਰਾਤ ਪੇਂਟ ਦਾ ਕੰਮ ਕਰ ਕੇ ਘਰ ਪਰਤ ਰਹੇ ਇੱਕ ਨੌਜਵਾਨ ਨੂੰ ਕਾਰ ਸਵਾਰ ਘਰੋਂ ਬੁਲਾ ਕੇ ਆਪਣੇ ਨਾਲ ਲੈ ਗਿਆ। ਇਸ ਤੋਂ ਬਾਅਦ ਘਰ ਤੋਂ ਥੋੜ੍ਹੀ ਦੂਰੀ 'ਤੇ ਉਨ੍ਹਾਂ ਨੇ ਪਹਿਲਾਂ ਆਪਣੀ ਕਾਰ ਨਾਲ ਉਸ ਨੂੰ ਕੁਚਲ ਦਿੱਤਾ ਅਤੇ ਫਿਰ ਉਨ੍ਹਾਂ ਦੇ ਨਾਲ ਆਏ ਮੋਟਰਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ...
ਫਤਿਹਗੜ੍ਹ ਸਾਹਿਬ, 16 ਸਤੰਬਰ | ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਸਮੇਤ 12 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ । ਇਨ੍ਹਾਂ 'ਚ 4 ਤੋਂ 5 ਅਣਪਛਾਤੇ ਵਿਅਕਤੀ ਵੀ ਸ਼ਾਮਲ ਹਨ। ਮਾਮਲਾ ਕਾਲਜ ਦੀ ਮਾਨਤਾ ਨੂੰ ਲੈ ਕੇ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਦੀ ਕੁੱਟਮਾਰ ਨਾਲ ਸਬੰਧਤ ਹੈ। ਬੀਐਸਸੀ ਨਰਸਿੰਗ 2020 ਬੈਚ ਦੇ ਤੀਜੇ ਸਾਲ ਦੇ ਵਿਦਿਆਰਥੀਆਂ ਨੇ ਦੱਸਿਆ ਕਿ ਉਹ ਸਰਦਾਰ ਲਾਲ...
ਫ਼ਿਰੋਜ਼ਪੁਰ, 16 ਸਤੰਬਰ | ਜ਼ੀਰਾ ਸ਼ਹਿਰ 'ਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜ਼ੀਰਾ ਕੋਟ ਈਸੇ ਖਾਂ ਰੋਡ 'ਤੇ ਸਥਿਤ ਪੈਟਰੋਲ ਪੰਪ ਨੇੜੇ ਸ਼ੁੱਕਰਵਾਰ ਰਾਤ ਨੂੰ ਬਾਈਕ ਅਤੇ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਪਾਰਟੀ ਤੋਂ ਘਰ ਪਰਤ ਰਹੇ 2 ਭਰਾਵਾਂ ਸਮੇਤ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਜ਼ਖ਼ਮੀ ਹੈ, ਜਿਸ ਨੂੰ...
ਹਰਿਆਣਾ, 16 ਸਤੰਬਰ | ਕਰਨਾਲ-ਹਰਿਆਣਾ ਦੇ ਕੈਥਲ ਵਿਚ ਇੱਕ ਲੜਕੀ ਦਾ ਕਤਲ ਕਰਨ ਮਗਰੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਲਾਸ਼ ਨੂੰ ਵੀ ਸਾੜ ਦਿੱਤਾ ਹੈ। ਲੜਕੀ ਦੇ ਕਿਸੇ ਨੌਜਵਾਨ ਨਾਲ ਪ੍ਰੇਮ ਸਬੰਧ ਚੱਲ ਰਹੇ ਸਨ। ਸੁਰੱਖਿਆ ਏਜੰਟ (ਐਸ.ਏ.) ਦੀ ਸ਼ਿਕਾਇਤ 'ਤੇ ਪੁਲਿਸ ਨੇ ਲੜਕੀ ਦੇ ਮਾਤਾ-ਪਿਤਾ ਅਤੇ ਹੋਰਾਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।...
ਨਵੀਂ ਦਿੱਲੀ, 16 ਸਤੰਬਰ | ਨਵੀਂ ਦਿੱਲੀ-ਅੰਮ੍ਰਿਤਸਰ ਸ਼ਤਾਬਦੀ ਐਕਸਪ੍ਰੈਸ ਦੇ ਬੁਰੇ ਹਾਲ ਨੂੰ ਦਰਸਾਉਂਦੇ ਹੋਏ ਅੱਜ ਉਸ ਦੇ ਦਰਵਾਜ਼ੇ ਦਾ ਪੈਨਲ ਉਸ ਸਮੇਂ ਤਿੰਨ ਯਾਤਰੀਆਂ ਦੇ ਉੱਪਰ ਡਿੱਗ ਗਿਆ ਜਦੋਂ ਇੱਕ ਮਹਿਲਾ ਯਾਤਰੀ ਨੇ ਅੰਮ੍ਰਿਤਸਰ ਜਾ ਰਹੀ ਰੇਲਗੱਡੀ ਦਾ ਦਰਵਾਜ਼ਾ ਖੋਲ੍ਹਿਆ। ਨਵੀਂ ਦਿੱਲੀ ਸਟੇਸ਼ਨ ਤੋਂ ਅੰਮ੍ਰਿਤਸਰ ਵੱਲ ਰੇਲਗੱਡੀ ਦੇ ਸ਼ਨੀਵਾਰ ਨੂੰ ਰਵਾਨਾ ਹੋਣ ਤੋਂ ਬਾਅਦ ਕੋਚ ਨੰਬਰ ਸੀ 13 ਦੀ...
ਅੰਮ੍ਰਿਤਸਰ/ਚੋਗਾਵਾਂ, 16 ਸਤੰਬਰ | ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਭੀਲੋਵਾਲ ਪੱਕਾ ਵਿਖੇ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਿਕਰਮਜੀਤ ਸਿੰਘ ਵਜੋਂ ਹੋਈ ਹੈ।ਮ੍ਰਿਤਕ ਦੇ ਭਰਾ ਜੋਧਾ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਪਿਛਲੇ 6 ਸਾਲਾਂ ਤੋਂ ਭੀਲੋਵਾਲ ਪੱਕਾ ਵਿਖੇ ਆਪਣੀ ਪਤਨੀ ਨਾਲ ਰਹਿ ਰਿਹਾ ਸੀ। ਬੀਤੇ ਕੱਲ੍ਹ ਪੈ ਰਹੇ...
ਬਰਨਾਲਾ, 16 ਸਤੰਬਰ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਬਰਨਾਲਾ ਵਿਚ ਇਕ ਨਾਬਾਲਗ ਲੜਕੀ ਨਾਲ 10 ਤੋਂ ਵੱਧ ਬੰਦਿਆਂ ਵਲੋਂ ਗੈਂਗਰੇਪ ਕੀਤਾ ਗਿਆ । ਇਸ ਮਾਮਲੇ ਵਿਚ ਥਾਣਾ ਸਿਟੀ-1 ਦੀ ਪੁਲਿਸ ਨੇ 17 ਸਾਲਾ ਨਾਬਾਲਿਗ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਗੁਰਪ੍ਰੀਤ ਵਾਸੀ ਜ਼ਿਲ੍ਹਾ ਬਠਿੰਡਾ, ਨਰੇਸ਼, ਹਰਪ੍ਰੀਤ, ਕੁਲਦੀਪ ਸਾਰੇ ਵਾਸੀ ਬਰਨਾਲਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ...
ਗੁਰਦਾਸਪੁਰ, 16 ਸਤੰਬਰ | ਡੇਰਾ ਬਾਬਾ ਨਾਨਕ ਦੇ ਪਿੰਡ ਚੱਕਾਂਵਾਲੀ ਵਿੱਚ ਇੱਕ ਨਿੱਜੀ ਸਕੂਲ ਦੀ ਬੱਸ ਪਲਟ ਗਈ। ਘਟਨਾ ਦੇ ਸਮੇਂ ਬੱਸ ਵਿੱਚ 50 ਤੋਂ ਵੱਧ ਬੱਚੇ ਸਵਾਰ ਸਨ। ਇਸ ਘਟਨਾ ‘ਚ ਦਰਜਨਾਂ ਬੱਚਿਆਂ ਨੂੰ ਸੱਟਾਂ ਲੱਗੀਆਂ। ਇਸ ਦੇ ਨਾਲ ਹੀ 2 ਬੱਚੇ ਗੰਭੀਰ ਜ਼ਖਮੀ ਹੋਏ। ਜਿਨ੍ਹਾਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ । ਬੱਸ ਪਲਟਣ...
ਲਖਨਊ, 16 ਸਤੰਬਰ | ਇਥੇ ਸ਼ਨੀਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਇੱਕ ਘਰ ਦੀ ਛੱਤ ਡਿੱਗਣ ਨਾਲ 5 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਆਲਮਬਾਗ ਦੀ ਰੇਲਵੇ ਕਾਲੋਨੀ ਵਿੱਚ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਮਕਾਨ ਦੀ ਛੱਤ ਡਿੱਗਣ ਕਾਰਨ ਇਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ।ਇਸ ਹਾਦਸੇ ਵਿੱਚ ਪਤੀ-ਪਤਨੀ ਸਮੇਤ ਇੱਕੋ ਪਰਿਵਾਰ ਦੇ...
- Advertisement -

MOST POPULAR