ਐਸ ਬੀ ਐਸ ਨਗਰ/ਨਵਾਂਸ਼ਹਿਰ
ਮੁਕਤਸਰ ‘ਚ ਟਰੈਕਟਰ ਨੇ ਬਾਈਕ ਸਵਾਰ ਨੂੰ ਮਾਰੀ ਭਿਆਨਕ ਟੱਕਰ, ਨੌਜਵਾਨ ਦੀ ਦਰਦਨਾਕ ਮੌਤ
Admin - 0
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ | ਹਲਕਾ ਗਿੱਦੜਬਾਹਾ ਵਿੱਚ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਆਰੋਪੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਪ੍ਰਦੀਪ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ’ਤੇ ਟਰੈਕਟਰ ਚਾਲਕ...
ਪਟਿਆਲਾ, 16 ਸਤੰਬਰ | ਕੈਨੇਡਾ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੁਨਿਹਰੇ ਭਵਿੱਖ ਲਈ ਕੈਨੇਡਾ ਗਏ 19 ਸਾਲ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਜੋਤ ਸਿੰਘ ਹਲਕਾ ਘਨੌਰ ਦੇ ਪਿੰਡ ਸ਼ੰਭੂ ਖ਼ੁਰਦ ਵਜੋਂ ਹੋਈ ਹੈ। ਮਨਜੋਤ ਮਾਪਿਆਂ ਨੇ ਲੱਖਾਂ ਰੁਪਏ ਦਾ ਕਰਜ਼ ਲੈ ਕੇ ਪੜ੍ਹਾਈ ਲਈ ਬਾਹਰ ਭੇਜਿਆ ਸੀ।
ਉਹ...
ਹੁਸ਼ਿਆਰਪੁਰ, 15 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਨੇੜੇ ਕੁਝ ਨੌਜਵਾਨਾਂ ਨੇ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਗੋਵਿੰਦ ਰਾਏ ਗੋਲਡੀ ਉਮਰ 30 ਸਾਲ ਪੁੱਤਰ ਸੁਰਿੰਦਰ ਪਾਲ ਵਾਸੀ ਕਸਬਾ ਹਾਜੀਪੁਰ ਵਜੋਂ ਹੋਈ ਹੈ। ਮ੍ਰਿਤਕ ਦੁਪਹਿਰ ਵੇਲੇ ਨਵਰਾਜ...
ਹਰਿਆਣਾ, 16 ਸਤੰਬਰ | ਇਥੋਂ ਦੀ ਧੀ ਪਾਇਲ ਛਾਬੜਾ ਨੇ ਆਰਮਡ ਫੋਰਸਿਜ਼ ਮੈਡੀਕਲ ਸਰਵਿਸਿਜ਼ ਵਿਚ ਡਾਕਟਰ ਰਹਿੰਦਿਆਂ ਟਰੇਂਡ ਪੈਰਾ ਦੀ ਪ੍ਰੀਖਿਆ ਪਾਸ ਕਰਕੇ ਕਮਾਂਡੋ ਬਣਨ ਦਾ ਮਾਣ ਹਾਸਲ ਕੀਤਾ ਹੈ। ਖਾਸ ਗੱਲ ਇਹ ਹੈ ਕਿ ਪਹਿਲਾਂ ਕੋਈ ਵੀ ਮਹਿਲਾ ਸਰਜਨ ਇਹ ਉਪਲਬਧੀ ਹਾਸਲ ਨਹੀਂ ਕਰ ਸਕੀ। ਪਾਇਲ ਛਾਬੜਾ ਲੇਹ ਲੱਦਾਖ ਦੇ ਆਰਮੀ ਹਸਪਤਾਲ ਵਿਚ ਸਰਜਨ ਵਜੋਂ ਸੇਵਾਵਾਂ ਦੇ ਰਹੀ...
ਜਲੰਧਰ/ਲੋਹੀਆਂ ਖਾਸ, 16 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਤਲੁਜ ਦਰਿਆ ਦੇ ਬੰਨ੍ਹ ਅੰਦਰ ਵਸੇ ਪਿੰਡ ਧੱਕਾ ਬਸਤੀ ਨੌਜਵਾਨ ਦੀ ਹੜ੍ਹ ਦੇ ਪਾਣੀ ਵਿਚ ਡੁੱਬਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਦਾ ਕਿਸ਼ਤੀ 'ਤੇ ਚੜ੍ਹਨ ਸਮੇਂ ਪੈਰ ਤਿਲਕ ਗਿਆ, ਜਿਸ ਨਾਲ ਉਹ ਡੂੰਘੇ ਪਾਣੀ 'ਚ ਡਿੱਗ ਗਿਆ ਤੇ ਉਸ ਦੀ ਮੌਤ ਹੋ ਗਈ।ਮ੍ਰਿਤਕ ਦੀ ਪਛਾਣ...
ਚੰਡੀਗੜ੍ਹ | ਪੰਜਾਬ 'ਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਕਈ ਸੂਬਿਆਂ ਵਿਚ ਫਿਰ ਤੋਂ ਮੀਂਹ ਦੀਆਂ ਗਤੀਵਿਧੀਆਂ ਜਾਰੀ ਹੋ ਗਈਆਂ ਹਨ। ਇਸੇ ਕੜੀ ਤਹਿਤ ਪੰਜਾਬ ਵਿਚ ਕਈ ਜ਼ਿਲ੍ਹਿਆਂ ਵਿਚ ਬੀਤੇ ਦਿਨ ਭਾਰੀ ਮੀਂਹ ਪਿਆ। ਹੁਣ ਸੂਬੇ ਵਿਚ ਮੀਂਹ ਦਾ ਦੌਰ ਜਾਰੀ ਰਹੇਗਾ। ਚੰਡੀਗੜ੍ਹ ਮੌਸਮ ਵਿਭਾਗ ਨੇ ਸੂਬੇ ਦੇ 16 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ...
ਐਸਏਐਸ ਨਗਰ/ਮੋਹਾਲੀ
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂ ਪ੍ਰਕਾਸ਼ ਚੰਦ ਗਰਗ ਨੇ ਛੱਡੀ ਪਾਰਟੀ
Admin - 0
ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਚੰਦ ਗਰਗ ਨੇ ਪਾਰਟੀ ਛੱਡ ਦਿੱਤੀ ਹੈ। ਉਨ੍ਹਾਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਪ੍ਰਕਾਸ਼ ਚੰਦ ਗਰਗ ਅੱਜ ਸੰਯੁਕਤ ਅਕਾਲੀ ਵਿਚ ਸ਼ਾਮਲ ਹੋਣਗੇ । ਇਸ ਮੌਕੇ ਭਵਾਨੀਗੜ੍ਹ ਵਿਚ ਵਰਕਰਾਂ ਦਾ ਇਕੱਠ ਹੋਵੇਗਾ।
ਦੱਸ ਦਈਏ ਕਿ ਗਰਗ ਲੰਬੇ ਸਮੇਂ ਤੋਂ ਪਾਰਟੀ ਤੋਂ ਨਰਾਜ਼ ਚੱਲ ਰਹੇ ਸਨ। ਉਹ ਪਾਰਟੀ ਦੇ ਸਾਰੇ ਅਹੁਦਿਆਂ...
ਗ੍ਰੇਟਰ ਨੋਇਡਾ, 15 ਸਤੰਬਰ | ਗ੍ਰੇਟਰ ਨੋਇਡਾ 'ਚ ਡਰੀਮ ਵੈਲੀ ਪ੍ਰੋਜੈਕਟ ਦੀ ਉਸਾਰੀ ਵਾਲੀ ਥਾਂ 'ਤੇ ਵੱਡਾ ਹਾਦਸਾ ਵਾਪਰਿਆ ਹੈ। ਇਸ ਥਾਂ 'ਤੇ ਲਿਫਟ ਡਿੱਗਣ ਨਾਲ 4 ਮਜ਼ਦੂਰਾਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਨੋਇਡਾ ਦੇ ਸੀਈਓ ਐਨਜੀ ਰਵੀ ਅਤੇ ਜ਼ਿਲ੍ਹਾ ਮੈਜਿਸਟਰੇਟ ਮਨੀਸ਼ ਕੁਮਾਰ ਵਰਮਾ ਮਜ਼ਦੂਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਜ਼ਿਲ੍ਹਾ ਹਸਪਤਾਲ ਪੁੱਜੇ। ਦੱਸਿਆ...
ਕ੍ਰਾਇਮ ਅਤੇ ਨਸ਼ਾ
ਜਲੰਧਰ ਦੇ PAP ਚੌਕ ‘ਚ ਲੁਟੇਰਿਆਂ ਘੇਰ ਕੇ ਲੁੱਟਿਆ ਨੌਜਵਾਨ, ਸੋਨੇ ਦੀ ਚੇਨ ਤੇ 20 ਹਜ਼ਾਰ ਰੁਪਏ ਖੋਹੇ
Admin - 0
ਜਲੰਧਰ, 15 ਸਤੰਬਰ | ਸ਼ਹਿਰ 'ਚ ਗੁੰਡਾਗਰਦੀ, ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਰ ਰਾਤ PAP ਚੌਕ ਤੋਂ ਲੁੱਟ-ਖੋਹ ਦਾ ਮਾਮਲਾ ਸਾਹਮਣੇ ਆਇਆ ਹੈ। ਲੁਟੇਰਿਆਂ ਨੇ ਸਭ ਤੋਂ ਪਹਿਲਾਂ ਆਪਣੀ ਬਲੈਰੋ ਨਾਲ ਸੈਲੂਨ ਤੋਂ ਘਰ ਪਰਤ ਰਹੇ ਨੌਜਵਾਨ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਜਦੋਂ ਉਕਤ ਨੌਜਵਾਨ ਕਾਰ 'ਚੋਂ ਬਾਹਰ ਨਿਕਲਿਆ ਤਾਂ 3 ਨੌਜਵਾਨਾਂ...
ਫਿਰੋਜ਼ਪੁਰ, 15 ਸਤੰਬਰ | ਇਥੋਂ ਮੁਸਾਫਿਰਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਸਿਟੀ ਅਤੇ ਕੈਂਟ ਨੂੰ ਜੋੜਣ ਵਾਲੇ ਪੁਲ ਨੂੰ ਉੱਚਾ ਚੁੱਕਣ ਲਈ ਰੇਲ ਵਿਭਾਗ 21 ਸਤੰਬਰ ਤੋਂ 25 ਸਤੰਬਰ ਤੱਕ ਫਿਰੋਜ਼ਪੁਰ ਕੈਂਟ-ਫਾਜ਼ਿਲਕਾ ਵਿਚਾਲੇ ਰੇਲ ਆਵਾਜਾਈ ਬੰਦ ਕਰਨ ਜਾ ਰਿਹਾ ਹੈ। ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਇਲੈਕਟ੍ਰਿਕ ਲਾਈਨਾਂ ਜੋੜਨ ਲਈ ਰੇਲਵੇ ਪੁਲ ਨੂੰ ਉੱਚਾ ਚੁੱਕਿਆ ਜਾਣਾ ਜ਼ਰੂਰੀ ਹੈ, ਜਿਸ...










































