Home Blog Page 78
ਜਲੰਧਰ, 1 ਮਾਰਚ | ਦਿਵੰਗਤ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਜਲੰਧਰ ‘ਚ ਕਾਂਗਰਸ ਕੌਂਸਲਰ ਸ਼ੈਰੀ ਚੱਡਾ ਦੇ ਪਿਤਾ ਦਾ ਹਾਲਚਾਲ ਜਾਣਨ ਨਿੱਜੀ ਹਸਪਤਾਲ ਪਹੁੰਚੇ, ਜਿੱਥੇ ਉਹ ਇਲਾਜ ਅਧੀਨ ਹਨ, ਅਤੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਸਿਹਤ ਸਥਿਰ ਹੋਣ ਦੀ ਜਾਣਕਾਰੀ ਦਿੱਤੀ। ਬਲਕੌਰ ਸਿੰਘ ਨੇ ਕਿਹਾ ਕਿ ਡਾਕਟਰਾਂ ਮੁਤਾਬਕ ਹੁਣ ਸਿਹਤ ਵਿੱਚ ਸੁਧਾਰ ਆ ਰਿਹਾ ਹੈ। ਉਨ੍ਹਾਂ...
ਚੰਡੀਗੜ੍ਹ, 28 ਫਰਵਰੀ | ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਅਰਥਚਾਰੇ ਲਈ ਵੱਡੀ ਪੁਲਾਂਘ ਪੁੱਟਦਿਆਂ ਭਗਵੰਤ ਮਾਨ ਸਰਕਾਰ ਨੇ ਮੰਡੀ ਗੋਬਿੰਦਗੜ੍ਹ ਦੇ ਵਜ਼ੀਰਾਬਾਦ ਦੇ ਇੰਡਸਟਰੀਅਲ ਪਾਰਕ ਵਿਖੇ ਕਾਰਗਿਲ ਕੰਪਨੀ ਦੇ 300 ਕਰੋੜ ਰੁਪਏ ਦੇ ਪਸ਼ੂ ਚਾਰਾ ਪਲਾਂਟ ਨੂੰ ਚਾਲੂ ਕਰ ਦਿੱਤਾ ਹੈ, ਜੋ ਦੱਖਣੀ ਏਸ਼ੀਆ ਵਿੱਚ ਆਪਣੀ ਕਿਸਮ ਦਾ ਸਭ ਤੋਂ ਵੱਡਾ ਪਲਾਂਟ ਹੈ। ਇਸ ਮੈਗਾ ਪ੍ਰਾਜੈਕਟ ਦਾ ਚਾਲੂ ਹੋਣਾ...
ਚੰਡੀਗੜ੍ਹ, 28 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀ, ਵਿਧਾਇਕ ਅਤੇ ਸੀਨੀਅਰ ਆਗੂ ਐਤਵਾਰ (1 ਮਾਰਚ) ਨੂੰ ਸਵੇਰੇ 11 ਵਜੇ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜਨਤਕ ਰੈਲੀ ਵਿੱਚ ਹਿੱਸਾ ਲੈਣ ਲਈ ਦਿੱਲੀ ਪਹੁੱਚਣਗੇ। 'ਆਪ' ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਅਰਵਿੰਦ ਕੇਜਰੀਵਾਲ ਦੇ ਨਾਲ ਚਟਾਨ ਵਾਂਗ...
ਚੰਡੀਗੜ੍ਹ 28 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ ਨੇ ਸ਼ਨੀਵਾਰ ਨੂੰ ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਜੱਦੀ ਪਿੰਡ ਗਦਰੀਆਂ (ਦੀਨਾਨਗਰ) ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ...
ਚੰਡੀਗੜ੍ਹ, 28 ਫਰਵਰੀ | ਪੰਜਾਬ ਦੇ ਰੌਸ਼ਨ ਭਵਿੱਖ ਲਈ ਵਧੇਰੇ ਉਸਾਰੂ ਸੋਚ ਲੈ ਕੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 'ਖੇਡ ਪਿਟਾਰਾ', ਇੱਕ ਵਿਆਪਕ ਖੇਡ-ਅਧਾਰਤ ਸਿਖਲਾਈ ਕਿੱਟ, ਪ੍ਰਦਾਨ ਕਰੇਗੀ, ਜਿਸ ਦਾ ਉਦੇਸ਼ ਛੋਟੇ ਬੱਚਿਆਂ ਲਈ ਮਨੋਰੰਜਕ ਢੰਗ ਨਾਲ ਅਰਥਪੂਰਨ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀ ਪੰਜਾਬ ਦੇ ਭਵਿੱਖ ਵਿੱਚ...
ਚੰਡੀਗੜ੍ਹ, 27 ਫਰਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ 'ਆਪ' ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਵਿਰੁੱਧ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਵੱਲੋਂ ਦੋਸ਼ਾਂ ਨੂੰ ਰੱਦ ਕੀਤੇ ਜਾਣ ਨਾਲ ਪਾਰਟੀ ਦੇ ਸਟੈਂਡ 'ਤੇ ਦ੍ਰਿੜ ਮੋਹਰ ਲੱਗੀ ਹੈ, ਜਿਸ ਵਿੱਚ ਪਾਰਟੀ...
ਚੰਡੀਗੜ੍ਹ, 27 ਫਰਵਰੀ, | ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਮਾਣਯੋਗ ਅਦਾਲਤ ਦੇ ਹਾਲੀਆ ਫੈਸਲੇ ਨੂੰ ਸੱਚਾਈ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ ਉਨ੍ਹਾਂ ਤੇ ਲਗਾਏ ਗਏ...
ਚੰਡੀਗੜ੍ਹ/ਪਟਿਆਲਾ, 27 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਦਿੱਲੀ ਦੀ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਡਿਸਚਾਰਜ (ਬਰੀ) ਕਰਨ ਦੇ ਇਤਿਹਾਸਕ ਫੈਸਲੇ ਨੇ ਉਸ ਸਾਜ਼ਿਸ਼ ਨੂੰ ਪੂਰੀ ਤਰ੍ਹਾਂ ਢਹਿ-ਢੇਰੀ ਕਰ ਦਿੱਤਾ ਹੈ, ਜੋ ਕਿ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਸੀ। ਇੱਕ...
ਚੰਡੀਗੜ੍ਹ, 27 ਫਰਵਰੀ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਬਕਾਰੀ ਨੀਤੀ ਮਾਮਲੇ ਵਿੱਚ ਮਾਣਯੋਗ ਅਦਾਲਤ ਦਾ ਹਾਲੀਆ ਫੈਸਲਾ ਸੰਵਿਧਾਨਕ ਨੈਤਿਕਤਾ ਅਤੇ ਕਾਨੂੰਨ ਦੇ ਰਾਜ ਦੀ ਗਵਾਹੀ ਭਰਦਾ ਹੈ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਸਾਰੇ 23 ਦੋਸ਼ੀਆਂ ਵਿਰੁੱਧ ਕੇਸਾਂ ਨੂੰ ਰੱਦ ਕਰਨਾ ਸਪੱਸ਼ਟ ਤੌਰ 'ਤੇ ਦਰਸਾਉਂਦਾ ਹੈ ਕਿ ਰਾਜਨੀਤਿਕ ਖੇਤਰ ਵਿੱਚ ਲਗਾਏ...
ਚੰਡੀਗੜ੍ਹ, 27 ਫਰਵਰੀ | ਦਿੱਲੀ ਦੀ ਅਦਾਲਤ ਵੱਲੋਂ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਰੋਧੀਆਂ 'ਤੇ ਤਿੱਖਾ ਹਮਲਾ ਬੋਲਿਆ ਹੈ। ਮੁੰਡੀਆਂ ਨੇ ਕਿਹਾ ਕਿ ਅੱਜ ਦਾ ਦਿਨ ਲੋਕਤੰਤਰ ਲਈ ਇਤਿਹਾਸਕ ਹੈ, ਕਿਉਂਕਿ ਅਦਾਲਤੀ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ...
- Advertisement -

MOST POPULAR