Home Blog Page 782
ਨਵੀਂ ਦਿੱਲੀ, 13 ਸਤੰਬਰ | ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦਾ ਵਿਸਥਾਰ ਕੀਤਾ ਹੈ। ਸਰਕਾਰ ਨੇ ਇਸ ਯੋਜਨਾ ਤਹਿਤ ਔਰਤਾਂ ਨੂੰ ਐਲਪੀਜੀ ਕੁਨੈਕਸ਼ਨ ਦੇਣ ਲਈ ਫੰਡ ਜਾਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਦਿੰਦੇ ਹੋਏ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ - ਉੱਜਵਲਾ ਯੋਜਨਾ ਤਹਿਤ ਹੁਣ ਤਕ 9.60...
ਹੁਸ਼ਿਆਰਪੁਰ, 13 ਸਤੰਬਰ|  ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਦੇ ਦੀਪ ਨਗਰ ਨਾਲ ਸਬੰਧਤ 22 ਸਾਲਾ ਹਰਜੋਤ ਸਿੰਘ ਪੁੱਤਰ ਸੁਰਿੰਦਰ ਸਿੰਘ ਦੀ ਦੇਹ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐਸ.ਪੀ. ਸਿੰਘ ਓਬਰਾਏ ਨੇ ਦੱਸਿਆ...
ਲੁਧਿਆਣਾ, 13 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਲਾਡੋਵਾਲ ਰੇਲਵੇ ਟਰੈਕ ’ਤੇ ਇਕ ਵਿਅਕਤੀ ਨੇ ਟਰੇਨ ਅੱਗੇ ਛਾਲ ਮਾਰ ਕੇ ਜਾਨ ਦੇ ਦਿੱਤੀ। ਪਤਾ ਲੱਗਦੇ ਹੀ ਥਾਣਾ ਜੀ. ਆਰ. ਪੀ. ਦੀ ਪੁਲਿਸ ਮੌਕੇ ’ਤੇ ਪੁੱਜ ਗਈ। ਪੁਲਿਸ ਨੇ ਮੌਕੇ ਤੋਂ ਇਕ ਲੈਟਰ ਵੀ ਬਰਾਮਦ ਕੀਤਾ ਹੈ। ਮਰਨ ਵਾਲੇ ਵਿਅਕਤੀ ਦੀ ਪਛਾਣ ਪੁਲਿਸ ਨੇ ਆਸ਼ੂ ਅਰੋੜਾ...
ਅੰਮ੍ਰਿਤਸਰ, 13 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਥਾਣਾ ਬੀ ਡਵੀਜ਼ਨ ਅਧੀਨ ਪੈਂਦੇ ਚੌਕ ਕਰੋੜੀ ਨੇੜੇ ਸਥਿਤ ਇਕ ਹੋਟਲ ਦੇ ਕਮਰੇ ’ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਦਾ ਉਦੋਂ ਪਤਾ ਲੱਗਾ ਜਦੋਂ ਹੋਟਲ ਦਾ ਸਟਾਫ ਸਵੇਰੇ ਕਮਰਾ ਖੁੱਲ੍ਹਵਾਉਣ ਲਈ ਗਿਆ। ਕਾਫ਼ੀ ਦੇਰ ਤੱਕ ਕਮਰਾ ਨਾ ਖੁੱਲ੍ਹਣ ’ਤੇ ਦਰਵਾਜ਼ਾ ਖੋਲ੍ਹਿਆ...
ਉੱਤਰ ਪ੍ਰਦੇਸ਼, 13 ਸਤੰਬਰ | ਪ੍ਰਯਾਗਰਾਜ ਦੇ ਨਵਾਬਗੰਜ ਇਲਾਕੇ ਦੇ ਬਾਰਾਈ ਹਰਖ ਪਿੰਡ ‘ਚ ਸਾਈਕਲ ਪੰਕਚਰ ਦੀ ਛੋਟੀ ਜਿਹੀ ਦੁਕਾਨ ਚਲਾਉਣ ਵਾਲੇ ਸ਼ਹਿਜ਼ਾਦ ਅਹਿਮਦ ਦਾ ਪੁੱਤਰ ਜੱਜ ਬਣ ਗਿਆ ਹੈ। ਯੂਪੀ ਵਿੱਚ ਪੀਸੀਐਸ-J ਭਰਤੀ ਦੇ ਨਤੀਜੇ 30 ਅਗਸਤ ਨੂੰ ਜਾਰੀ ਕੀਤੇ ਗਏ ਸਨ। ਉਸ ਵਿਚ ਅਹਿਦ ਅਹਿਮਦ ਨੇ 157ਵਾਂ ਰੈਂਕ ਹਾਸਲ ਕੀਤਾ। ਹੈਰਾਨੀ ਦੀ ਗੱਲ ਇਹ ਹੈ ਕਿ ਅਹਿਦ...
ਅੰਮ੍ਰਿਤਸਰ, 13 ਸਤੰਬਰ| ਅੱਜ ਅੰਮ੍ਰਿਤਸਰ ਵਿਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਆਏ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਛੇਹਰਟਾ ਵਿਚ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਸਲ ਮਾਇਨਿਆਂ ਵਿਚ ਪੰਜਾਬ ਵਿਚ ਸਿੱਖਿਆ ਕ੍ਰਾਂਤੀ ਲਿਆਂਦੀ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸਕੂਲ ਦੇ ਮੁੱਖ...
ਲੁਧਿਆਣਾ, 13 ਸਤੰਬਰ | ਅਰਬਨ ਅਸਟੇਟ-2 ਇਲਾਕੇ ਵਿਚ ਨੇਪਾਲੀ ਨੌਕਰਾਣੀ ਨੇ ਵੱਡੀ ਚੋਰੀ ਨੂੰ ਅੰਜਾਮ ਦਿੱਤਾ। ਉਸ ਨੇ ਵਪਾਰੀ ਅਤੇ ਉਸ ਦੀ ਪਤਨੀ ਨੂੰ ਦੁੱਧ ਵਿਚ ਨਸ਼ੀਲਾ ਪਦਾਰਥ ਪਿਲਾ ਦਿੱਤਾ ਅਤੇ ਕਰੀਬ 7.5 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਅਤੇ 22 ਲੱਖ ਰੁਪਏ ਚੋਰੀ ਕਰ ਲਿਆ। ਇਸ ਘਟਨਾ ਵਿਚ ਲੜਕੀ ਦੇ 2 ਹੋਰ ਸਾਥੀ ਵੀ ਸ਼ਾਮਲ ਸਨ। ਘਟਨਾ ਦੌਰਾਨ...
ਜਲੰਧਰ, 13 ਸਤੰਬਰ| ਥਾਣਾ ਨੰਬਰ ਚਾਰ ਤੇ ਥਾਣਾ ਨੰਬਰ ਤਿੰਨ ਦੇ ਵਿਚਾਲੇ ਪੈਂਦੇ ਸੈਦਾ ਗੇਟ 'ਚ ਬੁੱਧਵਾਰ ਤੜਕੇ ਸਾਢੇ ਪੰਜ ਵਜੇ ਐਸਯੂਵੀ ਗੱਡੀ 'ਤੇ ਆਏ 4 ਨੌਜਵਾਨਾਂ ਨੇ ਪੰਜ ਦੁਕਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੁਕਾਨਾਂ ਦੇ ਤਾਲੇ ਭੰਨ ਕੇ ਅੰਦਰ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ। ਹੈਰਾਨੀ ਦੀ ਗੱਲ ਹੈ ਕਿ ਪੁਲਿਸ ਨੂੰ ਇਸਦੀ ਭਿਣਕ ਤੱਕ ਨਹੀਂ ਲੱਗੀ। ਹਿੰਦੀ ਮੂਵੀ...
ਅੰਮ੍ਰਿਤਸਰ, 13 ਸਤੰਬਰ | ਅੰਮ੍ਰਿਤਸਰ 'ਚ ਪਹਿਲੇ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਹੋ ਗਈ ਹੈ। ਪੰਜਾਬ ਦੇ ਸੀਐਮ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਛੇਹਰਟਾ ਦੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਸਨ। ਛੇਹਰਟਾ ਦੇ ਸਕੂਲ ਆਫ ਐਮੀਨੈਂਸ ਦੇ ਬਾਹਰ ਸੀਪੀ...
ਅੰਮ੍ਰਿਤਸਰ, 13 ਸਤੰਬਰ| ਅੰਮ੍ਰਿਤਸਰ 'ਚ ਮੰਗਲਵਾਰ ਸ਼ਾਮ ਨੂੰ ਇਕ ਮਹਿਲਾ ਵਕੀਲ ਨੇ ਖੁਦਕੁਸ਼ੀ ਕਰ ਲਈ। ਜਦੋਂ ਮਹਿਲਾ ਵਕੀਲ ਨੇ ਇਹ ਕਦਮ ਚੁੱਕਿਆ ਤਾਂ ਉਹ ਘਰ 'ਚ ਇਕੱਲੀ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਹਿਲਾ ਦੀ ਖੁਦਕੁਸ਼ੀ ਤੋਂ ਬਾਅਦ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਨੇ ਬੁੱਧਵਾਰ ਨੂੰ ਕੰਮ ਨਾ ਕਰਨ ਦਾ ਐਲਾਨ ਕੀਤਾ...
- Advertisement -

MOST POPULAR