Home Blog Page 783
ਲੁਧਿਆਣਾ, 13 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਲਾਡੋਵਾਲ ਰੇਲਵੇ ਟਰੈਕ ’ਤੇ ਇਕ ਵਿਅਕਤੀ ਨੇ ਟਰੇਨ ਅੱਗੇ ਛਾਲ ਮਾਰ ਕੇ ਜਾਨ ਦੇ ਦਿੱਤੀ। ਪਤਾ ਲੱਗਦੇ ਹੀ ਥਾਣਾ ਜੀ. ਆਰ. ਪੀ. ਦੀ ਪੁਲਿਸ ਮੌਕੇ ’ਤੇ ਪੁੱਜ ਗਈ। ਪੁਲਿਸ ਨੇ ਮੌਕੇ ਤੋਂ ਇਕ ਲੈਟਰ ਵੀ ਬਰਾਮਦ ਕੀਤਾ ਹੈ। ਮਰਨ ਵਾਲੇ ਵਿਅਕਤੀ ਦੀ ਪਛਾਣ ਪੁਲਿਸ ਨੇ ਆਸ਼ੂ ਅਰੋੜਾ...
ਲੁਧਿਆਣਾ, 13 ਸਤੰਬਰ|  ਲੁਧਿਆਣਾ-ਚੰਡੀਗੜ੍ਹ ਰੋਡ 'ਤੇ ਸੈਕਟਰ 39 ਨੇੜੇ ਵਾਪਰੇ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਤੇਜ਼ ਰਫਤਾਰ ਸਕਾਰਪੀਓ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਹਾਦਸੇ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਤੀਜਾ ਗੰਭੀਰ ਹੈ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ...
ਲੁਧਿਆਣਾ, : ਰਿਸ਼ਤੇਦਾਰਾਂ ਨੂੰ ਮਿਲਣ ਲਈ ਜਾ ਰਹੇ ਸਕੂਟਰ ਸਵਾਰ ਜੋੜੇ ਨੂੰ ਤੇਜ਼ ਰਫਤਾਰ ਟਰੱਕ ਨੇ ਐਨੀ ਬੁਰੀ ਤਰ੍ਹਾਂ ਟੱਕਰ ਮਾਰੀ ਕਿ ਹਾਦਸੇ ਦੌਰਾਨ ਔਰਤ ਦੀ ਮੌਤ ਹੋ ਗਈ ਜਦਕਿ ਉਸ ਦਾ ਪਤੀ ਪਿੰਡ ਨੂਰਪੁਰ ਦਾ ਵਾਸੀ ਗੁੱਡੂ ਫੱਟੜ ਹੋ ਗਿਆ। ਥਾਣਾ ਕੂਮ ਕਲਾਂ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਗੁੱਡੂ ਨੇ ਦੱਸਿਆ ਕਿ ਉਹ ਆਪਣੀ ਪਤਨੀ ਪਿੰਕੀ (30)ਨਾਲ ਸਕੂਟਰ 'ਤੇ...
ਲੁਧਿਆਣਾ/ਸਮਰਾਲਾ, 13 ਸਤੰਬਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਪਿੰਡ ਜਲਣਪੁਰ ਵਿਖੇ ਘਰੇਲੂ ਕਲੇਸ਼ ਕਾਰਨ ਜੇਠ ਮੋਹਣ ਸਿੰਘ ਨੇ ਆਪਣੀ ਭਰਜਾਈ ਕਰਮਜੀਤ ਕੌਰ (40) ਦਾ ਚਾਕੂ ਨਾਲ ਕਤਲ ਕਰ ਦਿੱਤਾ। ਮ੍ਰਿਤਕਾ ਦੇ ਪਤੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮੋਹਣ ਸਿੰਘ ਦੇ ਪਰਿਵਾਰ ’ਚ 5 ਬੱਚੇ ਹਨ। ਪਰਿਵਾਰ ’ਚ ਘਰੇਲੂ ਕਲੇਸ਼ ਚੱਲਦਾ ਰਹਿੰਦਾ ਸੀ ਜੋ ਕਿ ਕਤਲ ਦਾ ਕਾਰਨ ਬਣਿਆ।...
ਬਰਨਾਲਾ, 13 ਸਤੰਬਰ| ਜ਼ਿਲ੍ਹੇ ਦੇ ਕਸਬਾ ਭਦੌੜ ਦੀ ਰਹਿਣ ਵਾਲੀ ਇੱਕ ਔਰਤ ਨੂੰ ਇੱਕ ਟਰੈਵਲ ਏਜੰਟ ਨੇ ਓਮਾਨ ਵਿੱਚ ਬੰਧਕ ਬਣਾ ਲਿਆ ਹੈ। ਔਰਤ ਦੇ ਪਰਿਵਾਰਕ ਮੈਂਬਰਾਂ ਨੇ ਮੋਦੀ ਸਰਕਾਰ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਤੋਂ ਔਰਤ ਨੂੰ ਜਲਦ ਤੋਂ ਜਲਦ ਦੇਸ਼ ਲਿਆਉਣ ਦੀ ਮੰਗ ਕੀਤੀ ਹੈ। ਉਕਤ ਪੀੜਤ ਔਰਤ ਪਰਮਜੀਤ ਕੌਰ ਦੀ ਓਮਾਨ ਤੋਂ ਇੱਕ ਵੀਡੀਓ ਸਾਹਮਣੇ ਆਈ...
ਤਰਨਤਾਰਨ, 13 ਸਤੰਬਰ। ਤਰਨਤਾਰਨ ਅਧੀਨ ਪੈਂਦੇ ਕਸਬਾ ਪੱਟੀ ਦੀ ਗੁਰੂ ਨਾਨਕ ਕਾਲੋਨੀ ਵਿਚ ਦਿਨ-ਦਿਹਾੜੇ ਲੁਟੇਰਿਆਂ ਵੱਲੋਂ ਸਕੂਲੋਂ ਆਉਂਦੀ ਲੜਕੀ ਦਾ ਫੋਨ ਖੋਹਣ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋਣ ਪਿੱਛੋਂ ਹਾਹਾਕਾਰ ਮਚ ਗਈ ਹੈ। ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਹੁਣ ਸ਼ਰੇਆਮ ਸਕੂਲੀ ਵਿਦਿਆਰਥਣਾਂ ਨੂੰ ਨਿਸ਼ਾਨਾ ਬਣਾਉਣ ਲੱਗੇ ਹਨ। ਤਾਜ਼ਾ ਮਾਮਲੇੇ ਵਿਚ ਵੀ ਲੁਟੇਰੇ ਲੜਕੀ...
ਤਰਨਤਾਰਨ, ਸ੍ਰੀ ਗੋਇੰਦਵਾਲ ਸਾਹਿਬ, 13 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਵੇਰੇ ਸਾਢੇ 6 ਵਜੇ ਘਰੋਂ ਦੁੱਧ ਲੈਣ ਗਈ 8 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਇਕ ਵਿਅਕਤੀ ਵਿਰੁੱਧ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਪੀੜਤਾ ਦੀ ਮਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ...
ਭਰਤਪੁਰ, 12 ਸਤੰਬਰ| ਰਾਜਸਥਾਨ ਦੇ ਭਰਤਪੁਰ 'ਚ ਬੁੱਧਵਾਰ ਸਵੇਰੇ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 11 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 12 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਪੁਲਿਸ ਅਤੇ ਪ੍ਰਸ਼ਾਸਨ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਬੱਸ ਵਿਚ 45 ਤੋਂ ਵੱਧ ਲੋਕ ਸਵਾਰ ਸਨ। ਇਹ ਹਾਦਸਾ ਲਖਨਪੁਰ ਥਾਣਾ ਖੇਤਰ ਦੇ ਆਗਰਾ-ਜੈਪੁਰ ਰਾਸ਼ਟਰੀ...
ਲੁਧਿਆਣਾ, 13 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਨਮ ਦਿਨ ਦੀ ਪਾਰਟੀ ਤੋਂ ਪਰਤ ਰਹੇ 2 ਦੋਸਤਾਂ ਦਾ ਬਾਈਕ ਬੇਕਾਬੂ ਹੋ ਕੇ ਖੜ੍ਹੀ ਕਾਰ ਟਕਰਾਅ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਨੂੰ ਦੇਖ ਕੇ ਰਾਹਗੀਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਟਿੱਬਾ ਥਾਣੇ ਦੀ ਪੁਲਿਸ ਨੇ ਮੌਕੇ ’ਤੇ...
ਸਮਾਣਾ, 13 ਸਤੰਬਰ| ਬੀਤੇ ਦਿਨੀਂ ਪਿੰਡ ਕਕਰਾਲਾ ਭਾਈਕਾ ਦੇ ਇਕ ਨੌਜਵਾਨ ਦੀ ਕੈਨੇਡਾ ’ਚ ਮੌਤ ਹੋ ਗਈ ਸੀ, ਜਿਸ ਦੀ ਮ੍ਰਿਤਕ ਦੇਹ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਕਕਰਾਲਾ ਭਾਈਕਾ ਲਿਆਂਦਾ ਗਿਆ। ਜਿੱਥੇ ਉਸ ਦਾ ਰਹੁ ਰੀਤਾਂ ਮੁਤਾਬਕ ਅੰਤਿਮ ਸੰਸਕਾਰ ਕੀਤਾ ਗਿਆ। ਜਾਣਕਾਰੀ ਮੁਤਾਬਕ ਬੀਤੇ ਦਿਨੀਂ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਨਾਲ ਕਕਰਾਲਾ ਦੇ ਨੌਜਵਾਨ ਸੁਰਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਦੀ...
- Advertisement -

MOST POPULAR