Home Blog Page 785
ਪਟਿਆਲਾ | ਪਟਿਆਲਾ ਦੇ ਹਲਕਾ ਸਨੌਰ ਦੇ ਦੀਵਾਨ ਵਾਲਾ ਪਿੰਡ ਵਿਚ ਕੁੱਤੇ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਨੇ ਖ਼ੂਨੀ ਰੂਪ ਧਾਰ ਲਿਆ ਤੇ ਇਸ ਤੋਂ ਬਾਅਦ ਭਰਾ ਨੇ ਹੀ ਭਰਾ ਦਾ ਕਤਲ ਕਰ ਦਿੱਤਾ। ਮ੍ਰਿਤਕ ਵਿਅਕਤੀ ਦਾ ਨਾਮ ਅਮਰੀਕ ਸਿੰਘ ਹੈ, ਜਿਸ ਦਾ ਕਤਲ ਉਸ ਦੇ ਭਰਾ ਵੱਲੋਂ ਹੀ ਚਾਕੂ ਮਾਰ ਕੇ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ...
ਗੜ੍ਹਸ਼ੰਕਰ| ਬੀਤ ਖੇਤਰ ਦੇ ਪਿੰਡ ਖੁਰਾਲਗੜ੍ਹ ਸਾਹਿਬ ਵਿਖੇ ਵੀਰਵਾਰ ਦੀ ਰਾਤ ਸੱਪ ਦੇ ਡੰਗਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ (23) ਪੁੱਤਰ ਮਹਿੰਦਰ ਸਿੰਘ ਬਿਜਲੀ ਨਾ ਹੋਣ ਕਾਰਨ ਘਰ ਦੇ ਵਿਹੜੇ 'ਚ ਬੈਠਾ ਸੀ। ਅਚਾਨਕ ਉਸ ਨੂੰ ਕਿਸੇ ਜ਼ਹਿਰੀਲੀ ਚੀਜ਼ ਵਲੋਂ ਕੱਟਣ ਨਾਲ ਦਰਦ ਮਹਿਸੂਸ ਹੋਇਆ। ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਲਿਜਾਇਆ...
ਬਾਬਾ ਬਕਾਲਾ| ਬੀਤੀ ਰਾਤ ਅੰਮ੍ਰਿਤਸਰ ਦਿਹਾਤੀ ਦੀ ਸਬ ਡਵੀਜ਼ਨ ਬਾਬਾ ਬਕਾਲਾ ਵਿਖੇ ਕਸਬਾ ਘੁਮਾਣ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਅਕਾਲੀ ਆਗੂ ਜਥੇਦਾਰ ਕੁਲਵੰਤ ਸਿੰਘ ਚੀਮਾਂ ਨੇ ਦੱਸਿਆ ਕਿ ਕਮਲਜੋਤ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਕਸਬਾ ਘੁਮਾਣ ਬੀਤੀ ਰਾਤ ਕਸਬਾ ਘੁਮਾਣ ਤੋਂ ਆਪਣੇ ਦੋਸਤਾਂ ਨਾਲ ਬਾਬਾ ਬਕਾਲਾ ਸਾਹਿਬ...
ਭਿੱਖੀਵਿੰਡ : ਸਰਹੱਦੀ ਕਸਬਾ ਭਿੱਖੀਵਿੰਡ ਦੇ ਖੇਮਕਰਨ ਮਾਰਗ ’ਤੇ ਸਥਿਤ ਕਾਲੋਨੀ ਦੇ ਨਜ਼ਦੀਕ ਇਕ ਖਾਲੀ ਪਲਾਟ ’ਚ ਨਸ਼ੇ ਦਾ ਟੀਕਾ ਲਾ ਰਹੇ ਨੌਜਵਾਨ ਦੀ ਟੀਕਾ ਲਾਉਂਦਿਆਂ ਸਾਰ ਮੌਤ ਹੋ ਗਈ। ਟੀਕਾ ਲਾਉਣ ਤੋਂ ਬਾਅਦ ਉਸ ਨੂੰ ਹੱਥੋਂ ਸਰਿੰਜ ਛੱਡਣ ਤੱਕ ਦਾ ਮੌਕਾ ਨਾ ਮਿਲਿਆ। ਮੌਕੇ ’ਤੇ ਪੁੱਜੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਆਰੰਭ...
ਹਿਸਾਰ| ਬਰਨਾਲਾ-ਲੁਧਿਆਣਾ ਮੁੱਖ ਪਿੰਡ ਭੱਦਲਵੱਢ ਵਿਖੇ ਸ਼ੁੱਕਰਵਾਰ ਸਵੇਰੇ 5 ਵਜੇ ਦੇ ਕਰੀਬ ਵਾਪਰੇ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਮਿਲੀ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਬਲਦੇਵ ਸਿੰਘ ਮਾਨ ਨੇ ਦੱਸਿਆ ਕਿ ਵਿਕਾਸ ਪੁੱਤਰ ਦਿਆਨੰਦ ਵਾਸੀ 12 ਕੁਆਰਟਰ ਰੋਡ ਹਿਸਾਰ, ਅੰਮਿ੍ਤਪਾਲ ਪੁੱਤਰ ਚਰਨਜੀਤ ਵਾਸੀ ਹਿਸਾਰ,ਸੋਨੂ ਬਤਰਾ ਵਾਸੀ ਹਿਸਾਰ ਤੇ ਇੱਕ...
ਚੰਡੀਗੜ੍ਹ| ਪਟਵਾਰ ਯੂਨੀਅਨ ਨੇ 3193 ਸਰਕਲਾਂ ਵਿੱਚ ਪੈੱਨ ਬੰਦ ਕਰਨ ਦੇ ਐਲਾਨ ’ਤੇ ਅੜੇ ਹੋਏ ਅੱਜ ਤੋਂ ਸੂਬੇ ਵਿੱਚ ਹੜਤਾਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਐਸਮਾ ਕਾਨੂੰਨ ਨੂੰ ਹਾਈਕੋਰਟ ਵਿੱਚ ਚੁਣੌਤੀ ਦੇਣ ਦਾ ਐਲਾਨ ਵੀ ਕੀਤਾ ਹੈ। ਯੂਨੀਅਨ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਅਤੇ ਕਾਨੂੰਗੋ ਯੂਨੀਅਨ ਪੰਜਾਬ ਦੇ...
ਹੁਸ਼ਿਆਰਪੁਰ| ਹੁਸ਼ਿਆਰਪਰ ਦੇ ਸੈਲਾਂ ਕਲਾਂ ਤੋਂ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ ਇਕ ਕਲਯੁਗੀ ਨੂੰਹ ਨੇ ਆਪਣੇ ਸਹੁਰੇ ਨੂੰ ਕੁੱਟ-ਕੁੱਟ ਮਾਰ ਦਿੱਤਾ। ਵੇਖੋ ਪੂਰੀ ਵੀਡੀਓ-
ਮੁਹਾਲੀ| ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੌਸ਼ਟਿਕ ਖਾਣਾ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪ੍ਰੀ-ਪ੍ਰਾਇਮਰੀ ਵਿੰਗ ਦੀ ਯੂਕੇਜੀ (ਪਹਿਲੀ ਜਮਾਤ ਤੋਂ ਪਹਿਲਾਂ) ਜਮਾਤ ਨੂੰ ਵੀ ਮਿੱਡ-ਡੇ ਮੀਲ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਇਹ ਕੰਮ ਪਹਿਲੀ ਸਤੰਬਰ ਯਾਨੀ ਅੱਜ ਤੋਂ ਸ਼ੁਰੂ ਹੋ ਗਿਆ ਹੈ, ਜਿਸ ਤਹਿਤ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀ ਭੋਜਨ ਪ੍ਰਾਪਤ ਕਰਨਗੇ। ਇਸ...
ਜਲੰਧਰ| ਨਕੋਦਰ ਸਬ-ਡਿਵੀਜ਼ਨ ਦੀ ਪੁਰੇਵਾਲ ਕਾਲੋਨੀ 'ਚ ਪੁੱਤਰ ਵੱਲੋਂ ਕੀਤੇ ਹਮਲੇ 'ਚ ਜ਼ਖਮੀ ਹੋਏ ਬਜ਼ੁਰਗ ਪਿਤਾ ਦੀ ਮੌਤ ਹੋ ਗਈ ਹੈ। ਹਰਜੀਤ ਸਿੰਘ ਨੂੰ ਗੰਭੀਰ ਹਾਲਤ ਵਿੱਚ ਨਕੋਦਰ ਤੋਂ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਨਕੋਦਰ ਪੁਲਿਸ ਨੇ ਹਰਜੀਤ ਸਿੰਘ ਦੇ ਹਮਲਾਵਰ ਪੁੱਤਰ ਸਤਿੰਦਰ ਸਿੰਘ ਉਰਫ਼ ਛਿੰਦਾ...
ਚੰਡੀਗੜ੍ਹ| ਪੰਜਾਬ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਇਹ ਵਿਦਿਆਰਥੀਆਂ, ਖਾਸ ਕਰਕੇ ਲੜਕੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਇਹ ਸਿੱਖਿਆ ਕ੍ਰਾਂਤੀ ਹੈ, ਜਿਸਦੀ ਕਲਪਨਾ ਅਰਵਿੰਦ ਕੇਜਰੀਵਾਲ ਜੀ ਅਤੇ ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ...
- Advertisement -

MOST POPULAR