Home Blog Page 787
ਲੁਧਿਆਣਾ| ਮਾਛੀਵਾੜਾ ਕਸਬੇ ਵਿਚ ਪ੍ਰੇਮੀ ਦਾ ਮੂੰਹ ਕਾਲਾ ਕਰਕੇ ਉਸ ਨੂੰ ਗੰਜਾ ਕਰ ਦਿੱਤਾ ਗਿਆ। ਆਸ਼ਿਕ ਖੁਦ ਸ਼ਿਕਾਇਤ ਦਰਜ ਕਰਨ ਗਲ਼ੇ 'ਚ ਜੁੱਤੀਆਂ ਦਾ ਹਾਰ ਪਾ ਕੇ ਮਾਛੀਵਾੜਾ ਥਾਣੇ ਗਿਆ ਸੀ। ਮ੍ਰਿਤਕ ਦੀ ਪਛਾਣ ਰਵੀ ਵਾਸੀ ਧੂਰੀ ਵਜੋਂ ਹੋਈ ਹੈ। ਪੀੜਤ ਦਾ ਦੋਸ਼ ਹੈ ਕਿ ਉਸ ਤੋਂ ਇਕ ਲੱਖ ਰੁਪਏ ਦੀ ਮੰਗ ਕੀਤੀ ਗਈ ਸੀ। ਪੈਸੇ ਨਾ ਦੇਣ 'ਤੇ ਕਥਿਤ...
ਜਲੰਧਰ| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ 'ਚ ਪਹਿਲੀ ਵਾਰ ਅਜਿਹਾ ਸੰਭਵ ਹੋਇਆ ਹੈ ਕਿ ਸੂਬੇ ਦੇ ਮੁਸਲਮਾਨ ਵਰਗ ਦੇ ਲੋਕ ਪੰਜਾਬ ਵਕਫ ਬੋਰਡ ਦੀ ਮੌਜੂਦਾ ਕਾਰਜਪ੍ਰਣਾਲੀ ਤੋਂ ਖੁਸ਼ ਨਜ਼ਰ ਆ ਰਹੇ ਹਨ, ਇਸ ਨੂੰ ਵੇਖਦੇ ਹੋਏ ਅੱਜ ਇੱਥੇ ਪੀ.ਏ. ਪੀ. ਜਲੰਧਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਪੰਜਾਬ ਵਕਫ...
ਚੰਡੀਗੜ੍ਹ| ਚੰਡੀਗੜ੍ਹ 'ਚ ਪੰਜਾਬ ਯੂਨੀਵਰਸਿਟੀ (PU) ਦੇ ਲਾਅ ਵਿਦਿਆਰਥੀ ਨਰਵੀਰ ਨਾਲ ਕੁੱਟਮਾਰ ਦਾ ਵੀਡੀਓ ਸਾਹਮਣੇ ਆਇਆ ਹੈ। ਵੀਡੀਓ 'ਚ ਪੰਜਾਬ ਪੁਲਿਸ ਦੇ ਦੋ ਮੁਲਾਜ਼ਮ ਨਰਵੀਰ ਸਿੰਘ ਨੂੰ ਜ਼ਮੀਨ 'ਤੇ ਸੁੱਟ ਕੇ ਕੁੱਟਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਨਰਵੀਰ ਸਿੰਘ ਨੇ ਖੁਦ ਪ੍ਰੈੱਸ ਕਾਨਫਰੰਸ ਦੌਰਾਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਕਥਿਤ...
ਜਲੰਧਰ| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ 'ਚ ਪਹਿਲੀ ਵਾਰ ਅਜਿਹਾ ਸੰਭਵ ਹੋਇਆ ਹੈ ਕਿ ਸੂਬੇ ਦੇ ਮੁਸਲਮਾਨ ਵਰਗ ਦੇ ਲੋਕ ਪੰਜਾਬ ਵਕਫ ਬੋਰਡ ਦੀ ਮੌਜੂਦਾ ਕਾਰਜਪ੍ਰਣਾਲੀ ਤੋਂ ਖੁਸ਼ ਨਜ਼ਰ ਆ ਰਹੇ ਹਨ, ਇਸ ਨੂੰ ਵੇਖਦੇ ਹੋਏ ਅੱਜ ਇੱਥੇ ਪੀ.ਏ. ਪੀ. ਜਲੰਧਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਪੰਜਾਬ ਵਕਫ...
ਚੰਡੀਗੜ੍ਹ 'ਚ ਪੰਜਾਬ ਯੂਨੀਵਰਸਿਟੀ (PU) ਦੇ ਲਾਅ ਵਿਦਿਆਰਥੀ ਨਰਵੀਰ ਨਾਲ ਕੁੱਟਮਾਰ ਦਾ ਵੀਡੀਓ ਸਾਹਮਣੇ ਆਇਆ ਹੈ। ਵੀਡੀਓ 'ਚ ਪੰਜਾਬ ਪੁਲਸ ਦੇ ਦੋ ਮੁਲਾਜ਼ਮ ਨਰਵੀਰ ਸਿੰਘ ਨੂੰ ਜ਼ਮੀਨ 'ਤੇ ਸੁੱਟ ਕੇ ਕੁੱਟਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਨਰਵੀਰ ਸਿੰਘ ਨੇ ਖੁਦ ਪ੍ਰੈੱਸ ਕਾਨਫਰੰਸ ਦੌਰਾਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਦੋਸ਼ੀ ਪੁੱਤਰ...
ਮਜੀਠਾ| ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਖੇ ਟਰਾਲੇ ਦੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਇਕ ਪੰਜਾਬੀ ਦੀ ਮੌਤ ਹੋਣ ਦਾ ਸਮਾਚਾਰ ਹੈ। ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਸੀਨੀਅਰ ਆਗੂ ਸੁਰਿੰਦਰ ਸਿੰਘ ਲਾਲੀ ਪੁੱਤਰ ਧੀਰ ਸਿੰਘ ਵਾਸੀ ਮਜੀਠਾ ਦਿਹਾਤੀ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਰਣਦੀਪ ਸਿੰਘ ਪੁੱਤਰ ਗੁਰਮੇਰ ਸਿੰਘ ਵਾਸੀ ਮਜੀਠਾ ਦਿਹਾਤੀ ਉਸ ਦੇ ਤਾਏ ਦਾ ਪੁੱਤਰ ਹੈ। ਉਹ ਕਰੀਬ...
ਨਿਊਜ਼ ਡੈਸਕ| ਤਕਨਾਲੋਜੀ ਵਿੱਚ ਤਰੱਕੀ ਦੇ ਨਾਲ ਸਾਈਬਰ ਅਪਰਾਧ ਦੇ ਖਤਰੇ ਵੀ ਵਧ ਗਏ ਹਨ। ਅੱਜ ਕੱਲ੍ਹ ਇੱਕ ਨਵੇਂ QR ਕੋਡ ਦੇ ਮਾਮਲੇ ਬਹੁਤ ਤੇਜ਼ੀ ਨਾਲ ਵਧ ਰਹੇ ਹਨ। QR ਕੋਡ ਰਾਹੀਂ ਹਾਲ ਹੀ ਵਿੱਚ ਇੱਕ ਜਾਂ ਦੋ ਹੋਰ ਘਟਨਾਵਾਂ ਵਾਪਰੀਆਂ ਹਨ। ਅਸਲ ਵਿੱਚ, ਯੂਪੀਆਈ ਭੁਗਤਾਨਾਂ ਰਾਹੀਂ ਲੈਣ-ਦੇਣ ਕਰਨਾ ਬਹੁਤ ਆਸਾਨ ਹੋ ਗਿਆ ਹੈ। ਪਰ ਇਸ ਕਾਰਨ ਸਾਈਬਰ ਕ੍ਰਾਈਮ...
ਜੀਰਾ| ਜ਼ਿਲ੍ਹਾ ਫਿਰੋਜ਼ਪੁਰ ਦੀ ਤਹਿਸੀਲ ਜੀਰਾ ਅਧੀਨ ਆਉਂਦੇ ਢੰਡੀਆਂ ਦੀ ਇਕ ਔਰਤ ਦਾ ਮਨੀਲਾ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਵਾਰਦਾਤ ਦੀ ਜਾਣਕਾਰੀ ਮਿਲਦਿਆਂ ਹੀ ਢੰਡੀਆਂ ਇਲਾਕੇ ਵਿਚ ਸੋਗ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਜਗਨਪ੍ਰੀਤ ਕੌਰ ਪਤਨੀ ਮਨਜੀਤ ਸਿੰਘ ਦੋਵੇਂ ਜਣੇ ਬੱਚਿਆਂ ਸਣੇ ਪਿਛਲੇ 14 ਸਾਲਾਂ ਤੋਂ ਫਿਲਪੀਨਜ਼ ਦੇ ਸ਼ਹਿਰ ਮਨੀਲਾ ਵਿਚ ਆਪਣਾ ਫਾਇਨਾਂਸ ਦਾ ਬਿਜ਼ਨੈੱਸ...
ਲੁਧਿਆਣਾ| ਲੁਧਿਆਣਾ ਵਿਚ ਨਸ਼ੇ ਵਿਚ ਝੂਮਦੇ ਨਸ਼ੇਬਾਜ਼ਾਂ ਦੀਆਂ ਵੀਡੀਓ ਵਾਇਰਲ ਹੁੰਦੀਆਂ ਹੀ ਰਹਿੰਦੀਆਂ ਹਨ। ਹੁਣ ਫਿਰ ਇਕ ਮਾਮਲਾ ਸਾਹਮਣੇ ਆਇਆ ਹੈ। ਪਹਿਲੀ ਫੋਟੋ ਕੁੰਦਨਪੁਰੀ ਇਲਾਕੇ ਦੀ ਹੈ, ਜਿੱਥੇ ਬੁੱਢੇ ਨਾਲੇ ਦੀ ਪੁਲੀ ਨੇੜੇ ਪਲਾਟ 'ਚ ਨੌਜਵਾਨ ਹਰ ਰੋਜ਼ ਨਸ਼ੇ ਦਾ ਸੇਵਨ ਕਰਦੇ ਨਜ਼ਰ ਆ ਰਹੇ ਹਨ। ਅਜਿਹੀ ਹੀ ਇੱਕ ਵੀਡੀਓ ਲੋਕਾਂ ਨੇ ਬਣਾਈ ਹੈ, ਇੱਥੇ ਇੱਕ ਵਿਅਕਤੀ ਨਸ਼ੇ ਵਿੱਚ...
ਜਲੰਧਰ| ਜਲੰਧਰ ਦੇ ਨਕੋਦਰ ਤੋਂ ਇਕ ਬਹੁਤ ਹੀ ਡਰਾਉਣੀ ਖਬਰ ਆਈ ਹੈ। ਇਥੇ ਇਕ ਮਾਂ ਆਪਣੇੇ ਪੇਕਿਆਂ ਘਰੇ ਰੱਖੜੀ ਬੰਨ੍ਹਣ ਗਈ ਸੀ ਤਾਂ ਪਿੱਛੋਂ ਪੁੱਤ ਨੇ ਪਿਓ ਨੂੰ ਵੱਢ'ਤਾ। ਰਿਸ਼ਤਿਆਂ ਨੂੰ ਤਾਰ-ਤਾਰ ਕਰਦੀ ਇਹ ਖਬਰ ਸੁਣ ਕੇ ਹਰ ਕੋਈ ਦੰਗ ਹੈ। ਵੇਖੋ ਪੂਰੀ ਵੀਡੀਓ-
- Advertisement -

MOST POPULAR