Home Blog Page 789
ਅੰਮ੍ਰਿਤਸਰ| ਅੰਮ੍ਰਿਤਸਰ ਤੋਂ ਕਾਫੀ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਸਾਲਾਂ ਦੀ ਕੁੜੀ ਦੇ ਉਸਦੇ ਸਿਰਫਿਰੇ ਆਸ਼ਿਕ ਨੇ ਗੋਲ਼ੀ ਮਾਰ ਦਿੱਤੀ। ਜਾਣਕਾਰੀ ਅਨੁਸਾਰ 23 ਸਾਲਾਂ ਦਾ ਮੁੰਡਾ 13 ਸਾਲ ਦੀ ਕੁੜੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ। ਲੜਕੀ ਵਲੋਂ ਵਿਆਹ ਕਰਵਾਉਣ ਤੋਂ ਮਨ੍ਹਾਂ ਕਰਨ ਉਤੇ ਮੁੰਡੇ ਨੇ ਲੜਕੀ ਦੇ ਗੋਲ਼ੀ ਮਾਰ ਦਿੱਤੀ। ਪੜ੍ਹੋ ਪੂਰੀ ਖਬਰ- https://fb.watch/mKvcViW-lV/
ਬਠਿੰਡਾ| 7 ਸਾਲਾ ਲੜਕੇ ਗੀਤਾਂਸ਼ ਗੋਇਲ ਨੇ 1 ਮਿੰਟ 54 ਸੈਕੰਡ ਵਿਚ ਰਿਕਾਰਡ ਸਮੇਂ ਵਿਚ ਹਨੂੰਮਾਨ ਚਾਲੀਸਾ ਦਾ ਪਾਠ ਕੀਤਾ। ਇਸ ਦੇ ਬਾਅਦ ਹੁਣ ਬੱਚੇ ਨੂੰ ਰਾਸ਼ਟਰਪਤੀ ਨੂੰ ਮਿਲਣ ਦਾ ਸੱਦਾ ਮਿਲਿਆ ਹੈ। ਬਠਿੰਡਾ ਜ਼ਿਲ੍ਹੇ ਦੇ ਕਸਬੇ ਮੌੜ ਮੰਡੀ ਨਾਲ ਸਬੰਧਤ 4 ਸਾਲ 3 ਮਹੀਨੇ ਦੇ ਬੱਚੇ ਗੀਤਾਂਸ਼ ਗੋਇਲ ਨੂੰ ਰਾਸ਼ਟਰਪਤੀ ਨੂੰ ਮਿਲਣ ਦਾ ਸੱਦਾ ਮਿਲਿਆ ਹੈ। ਬੱਚੇ ਨੇ ਰਿਕਾਰਡ...
ਨਵੀਂ ਦਿੱਲੀ| ਭਾਰਤੀ ਜਨਤਾ ਪਾਰਟੀ ਨੇ ਮਨਜਿੰਦਰ ਸਿਰਸਾ ਦਾ ਕੱਦ ਪਾਰਟੀ ਵਿਚ ਉੱਚਾ ਕਰ ਦਿੱਤਾ ਹੈ। ਭਾਜਪਾ ਨੇ ਸਿਰਸਾ ਨੂੰ ਪਾਰਟੀ ਦਾ ਕੌਮੀ ਸਕੱਤਰ ਬਣਾਇਆ ਹੈ। ਮਨਜਿੰਦਰ ਸਿਰਸਾ ਨੇ ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ।
ਮਲੇਸ਼ੀਆ| ਪਿਆਰ ਅਤੇ ਰੋਮਾਂਸ ਦੀਆਂ ਕਹਾਣੀਆਂ ਲੋਕਾਂ ਨੂੰ ਆਕਰਸ਼ਤ ਕਰਦੀਆਂ ਹਨ। ਇਹ ਹੁਣ ਤੋਂ ਨਹੀਂ, ਸਦੀਆਂ ਤੋਂ ਹੈ, ਪਰ ਇਸ ਦੌਰਾਨ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਕੋਈ ਵੀ ਹੈਰਾਨ ਰਹਿ ਜਾਵੇਗਾ। ਦਰਅਸਲ, ਇੱਕ ਅਮੀਰ ਕੁੜੀ ਨੇ ਆਪਣੇ ਪਿਆਰ ਲਈ 300 ਮਿਲੀਅਨ ਅਮਰੀਕੀ ਡਾਲਰ ਯਾਨੀ 2500 ਕਰੋੜ ਰੁਪਏ ਠੁਕਰਾ ਦਿੱਤੇ ਹਨ। ਇਸ ਤੋਂ ਬਾਅਦ ਉਸ ਨੇ...
ਚੰਡੀਗੜ੍ਹ| ਕੇਂਦਰ ਸਰਕਾਰ ਨੇ ਮਹਿਲਾਵਾਂ ਨੂੰ ਰੱਖੜੀ ਉਤੇ ਤੋਹਫਾ ਦਿੱਤਾ ਹੈ। ਸਰਕਾਰ ਨੇ ਗੈਸ ਦੀਆਂ ਕੀਮਤਾਂ ਵਿਚ 200 ਰੁਪਏ ਦੀ ਕਟੌਤੀ ਕੀਤੀ ਹੈ। ਲੋਕ ਇਸਨੂੰ ਰੱਖੜੀ ਉਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ ਮੰਨ ਰਹੇ ਹਨ।
ਚੰਡੀਗੜ੍ਹ| ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਮੋਗਾ ਤੋਂ ਸਾਬਕਾ ਵਿਧਾਇਕ ਹਰਜੋਤ ਕਮਲ ਨੂੰ ਪੰਜਾਬ ਵਿਜੀਲੈਂਸ ਵਲੋਂ ਸੰਮਨ ਜਾਰੀ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਵਲੋਂ ਭਲਕੇ ਉਨ੍ਹਾਂ ਕੋਲੋਂ ਪੁਰਾਣੇ ਫੰਡਾਂ ਦੀ ਜਾਂਚ ਦੇ ਮਾਮਲੇ ਵਿਚ ਪੁਛਗਿਛ ਕੀਤੀ ਜਾਵੇਗੀ।
ਜਲੰਧਰ| ਸ਼ਹਿਰ ਦੇ ਅਬਾਦਪੁਰਾ 'ਚ ਦਿਨ-ਦਿਹਾੜੇ ਇਕ ਔਰਤ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦੇ ਪੁੱਤਰਾਂ 'ਤੇ ਕਤਲ ਦਾ ਦੋਸ਼ ਹੈ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਉਕਤ ਔਰਤ ਅਬਾਦਪੁਰਾ ਦੀ ਗਲੀ ਨੰਬਰ 4 ਵਿਖੇ ਆਪਣੇ ਤਿੰਨ ਲੜਕਿਆਂ ਨਾਲ ਘਰ ਰਹਿੰਦੀ ਸੀ ਅਤੇ ਤਿੰਨੋਂ ਅਜੇ ਅਣਵਿਆਹੇ ਸਨ। ਔਰਤ ਦੇ ਪੁੱਤਰ ਅਕਸਰ ਆਪਣੀ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ...
ਸ੍ਰੀਨਗਰ| ਪਿਛਲੇ ਹਫ਼ਤੇ ਲਾਪਤਾ ਹੋਏ ਲੋਕ ਨਿਰਮਾਣ ਵਿਭਾਗ ਦੇ ਇੰਜੀਨੀਅਰ ਗੁਰਮੀਤ ਸਿੰਘ ਦੀ ਲਾਸ਼ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਜੇਹਲਮ ਨਦੀ ’ਚੋਂ ਮੰਗਲਵਾਰ ਨੂੰ ਮਿਲੀ। ਪੁਲਿਸ ਨੇ ਦੱਸਿਆ ਕਿ ਲਾਪਤਾ ਸਹਾਇਕ ਕਾਰਜਕਾਰੀ ਇੰਜੀਨੀਅਰ (ਏ.ਈ.ਈ.), ਗੁਰਮੀਤ ਸਿੰਘ ਦੀ ਲਾਸ਼ ਗੈਂਟਮੁੱਲਾ ਬਾਰਾਮੂਲਾ ਜ਼ਿਲ੍ਹੇ ਦੇ ਲੋਅਰ ਜੇਹਲਮ ਹਾਈਡਲ ਪ੍ਰੋਜੈਕਟ (ਐੱਲ.ਜੇ.ਐੱਚ.ਪੀ.) ਦੇ ਇਕ ਬੈਰਾਜ ਤੋਂ ਚਾਰ ਦਿਨ ਬਾਅਦ ਮਿਲੀ ਹੈ। ਏ.ਈ.ਈ. ਗੁਰਮੀਤ ਸਿੰਘ ਦੇ ਲਾਪਤਾ...
ਚੰਡੀਗੜ੍ਹ| ਪੰਜਾਬ ਹਰਿਆਣਾ ਹਾਈਕੋਰਟ ਨੇ ਪੰਚਾਇਤਾਂ ਨੂੰ ਭੰਗ ਕਰਨ ਲਈ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਅਦਾਲਤ ਵਿਚ ਅਕਾਲੀ ਆਗੂ ਗੁਰਜੀਤ ਸਿੰਘ ਤਲਵੰਡੀ ਵੱਲੋਂ ਦਾਇਰ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਹੋਈ ਹੈ। ਚੀਫ਼ ਜਸਟਿਸ ਦੀ ਅਗਵਾਈ ਵਾਲੇ ਡਬਲ ਬੈਂਚ ਨੇ ਸਰਕਾਰ ਤੋਂ ਪੁੱਛਿਆ ਕਿ ਕੋਈ ਸਰਵੇ ਕਰਵਾਇਆ ਗਿਆ ਸੀ ਤੇ ਅਜਿਹਾ ਕੀ ਮਿਲਿਆ ਕਿ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ।...
ਫਿਰੋਜ਼ਪੁਰ| ਤਲਵੰਡੀ ਭਾਈ ਦੇ ਅਜੀਤ ਨਗਰ ’ਚ ਹੱਡਾਰੋੜੀ ਦੇ ਸਾਹਮਣੇ ਬੀਤੀ ਰਾਤ ਇਕ 22 ਸਾਲਾ ਪ੍ਰਵਾਸੀ ਮਜ਼ਦੂਰ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਭਰਾ ਰਣਜੀਤ ਪਾਸਵਾਨ ਪੁੱਤਰ ਸਵੋਦ ਪਾਸਵਾਨ ਵਾਸੀ ਅਜੀਤ ਨਗਰ, ਤਲਵੰਡੀ ਭਾਈ ਨੇ ਦੱਸਿਆ ਕਿ ਬੀਤੀ ਰਾਤ ਉਸਦੇ ਛੋਟੇ ਭਰਾ ਸੈਂਟੂ ਉਮਰ 22 ਸਾਲ ਨੂੰ ਕਤਲ ਕਰ ਦਿੱਤਾ ਗਿਆ। ਜਿਸਦੀ ਲਾਸ਼ ਰੇਲਵੇ...
- Advertisement -

MOST POPULAR