Home Blog Page 790
ਜਲੰਧਰ | ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ 23 ਅਗਸਤ 2023 ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਕੰਪਨੀਆਂ ਵੱਲੋਂ ਰੋਜ਼ਗਾਰ ਲਈ ਨੌਜਵਾਨਾਂ ਦੀ ਚੋਣ ਕੀਤੀ ਜਾਵੇਗੀ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਣਜੀਤ ਕੌਰ ਨੇ ਦੱਸਿਆ ਕਿ ਬੁੱਧਵਾਰ ਨੂੰ ਸਵੇਰੇ 10...
ਨਵੀਂ ਦਿੱਲੀ| ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਬਾਲੀਵੁਡ ਸੁਪਰਸਟਾਰ ਸਲਮਾਨ ਖਾਨ ਨੂੰ ਮਾਰਨ ਦੀ ‘ਸੁਪਾਰੀ’ ਅਪਣੇ ਭਰਾ ਅਤੇ ਸਾਥੀ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਦਿਤੀ ਹੈ। ਮੀਡੀਆ ’ਚ ਆਈਆਂ ਖ਼ਬਰਾਂ ਮੁਤਾਬਕ ਸੂਤਰਾਂ ਨੇ ਦੱਸਿਆ ਹੈ ਕਿ ਲਾਰੈਂਸ ਬਿਸ਼ਨੋਈ ਨੇ ਸਲਮਾਨ ਖਾਨ ਨੂੰ ਖਤਮ ਕਰਨ ਦੀਆਂ ਤਿੰਨ ਅਸਫ਼ਲ ਕੋਸ਼ਿਸ਼ਾਂ ਕੀਤੀਆਂ। ਸਲਮਾਨ...
ਚੰਡੀਗੜ੍ਹ| ਲੱਦਾਖ ਦੇ ਜ਼ਿਲ੍ਹੇ ਲੇਹ ਵਿਚ ਫ਼ੌਜ ਦਾ ਇਕ ਵਾਹਨ ਡੂੰਘੀ ਖੱਡ ਵਿਚ ਡਿੱਗਣ ਕਾਰਨ 9 ਸੈਨਿਕਾਂ ਸ਼ਹੀਦ ਹੋ ਗਏ ਹਨ। ਇਕ ਹੋਰ ਸੈਨਿਕ ਗੰਭੀਰ ਜ਼ਖਮੀ ਹੈ। ਸ਼ਹੀਦਾਂ ਵਿੱਚ 2 ਜੇਸੀਓ ਅਤੇ 7 ਜਵਾਨ ਸ਼ਾਮਲ ਹਨ। ਵਾਹਨ ਸੜਕ ਤੋਂ ਖਿਸਕ ਕੇ ਖੱਡ ’ਚ ਡਿੱਗ ਗਿਆ। ਇਹ ਘਟਨਾ ਲੱਦਾਖ ਦੇ ਦੱਖਣ ਵਿਚ ਸਥਿਤ ਨਯੋਮਾ ਲਾਗੇ ਕਿਆਰੀ ਵਿਚ ਵਾਪਰੀ ਹੈ। ਸ਼ਹੀਦ...
ਬਰਨਾਲਾ| ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਤੇ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ। ਮਨਪ੍ਰੀਤ ਦੀ 9 ਅਗਸਤ ਦੀ ਰਾਤ ਨੂੰ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਕੇਂਦਰ ਸਰਕਾਰ ਦੇ ਯਤਨਾਂ ਸਦਕਾ ਲਾਸ਼ ਘਰ ਆ ਸਕੀ। ਇਸ ਦੇ ਨਾਲ ਹੀ ਪਿੰਡ ਵਾਸੀਆਂ ਅਤੇ ਵਿਦੇਸ਼ਾਂ ਵਿਚ...
ਲੁਧਿਆਣਾ| ਲੁਧਿਆਣਾ| ਦੇ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿੱਚ ਦੇਰ ਰਾਤ ਮੁੰਬਈ ਤੋਂ ਆਈ ਇੱਕ ਲੜਕੀ ਨੇ ਇੱਕ ਘਰ ਦੇ ਬਾਹਰ ਹਾਈ ਵੋਲਟੇਜ ਡਰਾਮਾ ਕੀਤਾ। ਇੱਥੇ ਲੜਕੀ ਨੇ ਦੋਸ਼ ਲਾਇਆ ਕਿ ਨੌਜਵਾਨ ਨੇ ਮੁੰਬਈ ਵਿੱਚ ਉਸ ਨਾਲ ਬਲਾਤਕਾਰ ਕੀਤਾ। ਜਦੋਂ ਉਸ ਨੇ ਥਾਣੇ ਵਿੱਚ 376 ਦਾ ਕੇਸ ਦਰਜ ਕਰਵਾਇਆ ਤਾਂ ਨੌਜਵਾਨ ਉਸ ਨਾਲ ਵਿਆਹ ਕਰਨ ਲਈ ਰਾਜ਼ੀ ਹੋ ਗਿਆ। ਵਿਆਹ...
ਮੋਗਾ : ਮੋਗਾ ਦੇ ਪਿੰਡ ਹਿੰਮਤਪੁਰਾ ਵਿਚ ਚਿੱਟੇ ਦੀ ਓਵਰਡੋਜ਼ ਨਾਲ ਮਾਪਿਆਂ ਦੇ ਨੌਜਵਾਨ ਪੁੱਤਰ ਮੌਤ ਹੋਣ ਦਾ ਪਤਾ ਲੱਗਾ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਮੱਟੀ 25 ਸਾਲਾ ਨੌਜਵਾਨ ਨੇ ਆਪਣੇ ਖੇਤ ਵਿਚ ਨਸ਼ੇ ਦਾ ਟੀਕਾ ਲਗਾਇਆ ਜਿਸ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਨੌਜਵਾਨ ਕੋਲੋਂ ਮਿਲੀ ਸਰਿੰਜ ਤੇ ਡ੍ਰੇਨ ਦੇ ਕੰਡੇ ਪਈ ਮਿਲੀ ਲਾਸ਼ ਹਰ ਇਕ ਦੇ...
ਲੁਧਿਆਣਾ| ਆਬਕਾਰੀ ਵਿਭਾਗ ਦੀ ਟੀਮ ਨੇ ਲੁਧਿਆਣਾ ਦੀ ਈਸਾ ਨਗਰੀ ਪੁਲੀ ਵਿਖੇ ਗੋਲਡਨ ਫਰਨੀਚਰ ਦੀ ਦੁਕਾਨ 'ਚ ਨਾਜਾਇਜ਼ ਸ਼ਰਾਬ ਦਾ ਠੇਕਾ ਸੀਲ ਕਰ ਦਿੱਤਾ। ਆਸ-ਪਾਸ ਰਹਿੰਦੇ ਹੋਰ ਦੁਕਾਨਦਾਰਾਂ ਨੇ ਫਰਨੀਚਰ ਦੀ ਦੁਕਾਨ ਦੇ ਮਾਲਕ ਗੁਰਮੀਤ ਸਿੰਘ ਦਾ ਵਿਰੋਧ ਕੀਤਾ। ਲੋਕਾਂ ਨੇ ਦੱਸਿਆ ਕਿ ਇਹ ਠੇਕਾ ਗੁਰਦੁਆਰਾ ਸਾਹਿਬ ਤੋਂ ਕੁਝ ਹੀ ਦੂਰੀ 'ਤੇ ਖੋਲ੍ਹਿਆ ਗਿਆ ਹੈ। ਆਟਾ ਚੱਕੀ ਚਲਾਉਣ ਵਾਲੇ ਰਣਜੀਤ...
ਚੰਡੀਗੜ੍ਹ| ਪੰਜਾਬ ਦੇ 8 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਹਨ। ਇਸ ਵਿੱਚ ਰੋਪੜ, ਹੁਸ਼ਿਆਰਪੁਰ, ਕਪੂਰਥਲਾ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਦੇ 140 ਪਿੰਡ ਪਾਣੀ ਵਿੱਚ ਡੁੱਬੇ ਹੋਏ ਹਨ। ਕਈ ਥਾਵਾਂ ਤੋਂ ਬੰਨ੍ਹ ਟੁੱਟ ਗਏ ਹਨ। ਇਸ ਦੇ ਨਾਲ ਹੀ ਸਰਹੱਦ ‘ਤੇ ਬੀਐਸਐਫ ਦੀਆਂ ਚੌਕੀਆਂ ਵੀ ਪਾਣੀ ਵਿਚ ਡੁੱਬ ਗਈਆਂ ਹਨ। ਹੜ੍ਹ ਦਾ ਅਸਰ ਹੁਣ ਫਾਜ਼ਿਲਕਾ...
ਜਲੰਧਰ| ਅੱਜ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ ਦਿਨ ਹੈ। ਉਨ੍ਹਾਂ ਦਾ ਜਨਮ 20 ਅਗਸਤ 1944 ਨੂੰ ਮੁੰਬਈ ਵਿਚ ਹੋਇਆ ਸੀ। ਉਹ ਕਾਂਗਰਸ ਪਾਰਟੀ ਤੋਂ 1984 ਤੋਂ 1989 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ। ਉਹ 40 ਸਾਲ ਦੀ ਉਮਰ ਵਿਚ ਦੇਸ਼ ਦੇ ਸਭ ਤੋਂ ਯੁਵਾ ਪ੍ਰਧਾਨ ਮੰਤਰੀ ਬਣੇ ਸਨ। ਆਓ ਜਾਣਦੇ ਹਾਂ ਉਨ੍ਹਾਂ ਦੀ ਜ਼ਿੰਦਗੀ ਦੇ ਕੁਝ ਖਾਸ ਪ੍ਰਸਿੱਧ...
ਜਲਾਲਾਬਾਦ| ਜਲਾਲਾਬਾਦ ਤੋਂ ਦਿਲ ਨੂੰ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਘਰਵਾਲੀ ਨੂੰ ਲੈਣ ਆਏ ਪਤੀ ਨੂੰ ਸਹੁਰਿਆਂ ਵਲੋਂ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਬੁੱਕਣਵਾਲਾ ਪਿੰਡ ਦੇ ਮੁੁੰਡੇ ਦਾ ਆਪਣੀ ਘਰਵਾਲੀ ਨਾਲ ਕੋਈ ਝਗੜਾ ਚੱਲ ਰਿਹਾ ਸੀ। ਘਰਵਾਲੀ ਆਪਣੇ ਪੇਕੇ ਪਿੰਡ ਜਲਾਲਾਬਾਦ ਗਈ ਹੋੋਈ ਸੀ। ਪਤੀ ਉਸਨੂੰ ਲੈਣ ਗਿਆ ਤਾਂ ਘਰਵਾਲੀ ਨੇ ਆਪਣੇ ਮਾਮਿਆਂ-ਮਾਸੀਆਂ ਦੇ...
- Advertisement -

MOST POPULAR