Home Blog Page 792
ਕੋਲਕਾਤਾ| ਕੋਲਕਾਤਾ ਦੇ ਐਸਐਸਕੇਐਮ ਹਸਪਤਾਲ ਵਿੱਚ 11 ਸਾਲਾ ਸਮੂਹਿਕ ਬਲਾਤਕਾਰ ਪੀੜਤਾ ਦਾ ਗਰਭਪਾਤ (ਮੈਡੀਕਲ ਟਰਮੀਨੇਸ਼ਨ ਪ੍ਰੈਗਨੈਂਸੀ) ਕਰ ਦਿੱਤਾ ਗਿਆ ਸੀ। ਇਸ ਦੌਰਾਨ 28 ਹਫਤਿਆਂ ਦੇ ਜ਼ਿੰਦਾ ਭਰੂਣ ਨੇ ਜਨਮ ਲਿਆ। ਇਸ ਤੋਂ ਬਾਅਦ ਡਾਕਟਰਾਂ ਨੇ ਸਰਜਰੀ ਰੋਕ ਦਿੱਤੀ। ਪੀੜਤਾ ਅਤੇ ਉਸ ਦੇ ਬੱਚੇ ਨੂੰ ਸਖ਼ਤ ਨਿਗਰਾਨੀ ਹੇਠ ਰੱਖਿਆ ਗਿਆ ਹੈ। 21 ਅਗਸਤ ਨੂੰ ਕਲਕੱਤਾ ਹਾਈਕੋਰਟ ਨੇ 5ਵੀਂ ਜਮਾਤ ਦੀ ਵਿਦਿਆਰਥਣ...
ਕੇਰਲ | 24 ਸਾਲਾ ਲੜਕੀ ਨੂੰ ਉਸ ਦੇ ਸਾਥੀ ਨੇ ਪ੍ਰੈਸ਼ਰ ਕੁੱਕਰ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਦੋਸ਼ੀ ਪ੍ਰੇਮੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਸ਼ਾਮ ਬੇਗੁਰ ਇਲਾਕੇ 'ਚ ਵਾਪਰੀ। ਜ਼ਿਆਦਾ ਖੂਨ ਵਹਿਣ ਕਾਰਨ ਬੱਚੀ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਕੇਰਲ ਦੇ ਰਹਿਣ ਵਾਲੇ ਵੈਸ਼ਨਵ ਅਤੇ ਦੇਵੀ ਪਿਛਲੇ ਤਿੰਨ ਸਾਲਾਂ...
ਜਲੰਧਰ| ਅੰਮ੍ਰਿਤਸਰ ਹਾਈਵੇਅ 'ਤੇ ਸਥਿਤ ਪਠਾਨਕੋਟ ਫਲਾਈਓਵਰ 'ਤੇ ਬੀਤੀ ਰਾਤ ਕਰੀਬ 10:30 ਵਜੇ ਨੌਜਵਾਨ ਆਪਣੇ ਪਰਿਵਾਰ ਸਮੇਤ ਵਿਦੇਸ਼ 'ਚ ਆਪਣੇ ਰਿਸ਼ਤੇਦਾਰ ਨੂੰ ਮਿਲਣ ਲਈ ਅੰਮ੍ਰਿਤਸਰ ਏਅਰਪੋਰਟ ਜਾ ਰਿਹਾ ਸੀ ਕਿ ਜਦੋਂ ਉਹ ਪਠਾਨਕੋਟ ਚੌਕ 'ਤੇ ਸਥਿਤ ਫਲਾਈਓਵਰ 'ਤੇ ਚੜ੍ਹਨ ਲੱਗਾ ਤਾਂ ਇਕ ਤੇਜ਼ ਰਫਤਾਰ ਹੌਂਡਾ ਜੀ. ਸਿਟੀ ਕਾਰ ਨੇ ਉਸ ਨੂੰ ਓਵਰਟੇਕ ਕਰ ਲਿਆ, ਨਹੀਂ ਤਾਂ ਇਹ ਕਾਰ ਨਾਲ...
ਮਾਨਸਾ| ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਸਰਕਾਰ ਤੋਂ ਵਿਸ਼ਵਾਸ ਉੱਠ ਗਿਆ ਹੈ, ਜੇਕਰ ਉਨ੍ਹਾਂ ਦੇ ਪੁੱਤਰ ਦੇ ਕਤਲ ਦਾ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੇ ਪੁੱਤਰ ਦੇ ਖੂਨ ਨਾਲ ਲਿੱਬੜੇ ਕੱਪੜੇ ਪਾ ਕੇ ਅਦਾਲਤ 'ਚ ਅਤੇ ਲੋਕਾਂ ਵਿਚਾਲੇ ਜਾਣਗੇ।ਬਲਕੌਰ ਸਿੰਘ ਐਤਵਾਰ ਨੂੰ ਪਿੰਡ ਮੂਸਾ ਵਿਖੇ ਸਿੱਧੂ ਦੇ ਚਹੇਤਿਆਂ ਨੂੰ ਸੰਬੋਧਨ ਕਰ ਰਹੇ ਸਨ। ਐਤਵਾਰ...
ਚੰਡੀਗੜ੍ਹ| ਪੰਜਾਬ ਸਰਕਾਰ 29 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ਦੇ ਮੌਕੇ 'ਤੇ ਪਿਛਲੇ ਪੰਜ ਸਾਲਾਂ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਤਗਮੇ ਜਿੱਤਣ ਵਾਲੇ ਆਪਣੇ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਤੋਂ ਬਠਿੰਡਾ ਵਿਖੇ ਸ਼ੁਰੂ ਹੋ ਰਹੇ 'ਖੇਡਾਂ ਵਤਨ ਪੰਜਾਬ ਦੀਆ' ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਦੌਰਾਨ ਅਜਿਹੇ 1807 ਖਿਡਾਰੀਆਂ ਨੂੰ ਕੁੱਲ...
ਨਿਊਜ਼ ਡੈਸਕ| ਵਿਸ਼ਵ ਐਥਲੈਟਿਕ ਚੈਂਪੀਅਨਸ਼ਿਪ 'ਚ ਨੀਰਜ ਚੋਪੜਾ ਪਹਿਲੇ ਭਾਰਤੀ ਖਿਡਾਰੀ ਬਣ ਗਏ ਹਨ। ਉਨ੍ਹਾਂ ਨੇ ਜੈਵਲਿਨ ਸੁੱਟਣ ਦੇ ਮੁਕਾਬਲੇ ਵਿਚ ਇਹ ਇਤਿਹਾਸ ਰਚਿਆ ਹੈ। ਉਨ੍ਹਾਂ ਨੇ 88.17 ਮੀਟਰ ਦੀ ਥ੍ਰੋਅ ਲਗਾਈ ਹੈ। ਅਜਿਹਾ ਕਰਨ ਵਾਲੇ ਉਹ ਪਹਿਲਾ ਭਾਰਤੀ ਖਿਡਾਰੀ ਬਣ ਗਏ ਹਨ। ਇਹ ਐਥਲੈਟਿਕ ਚੈਂਪੀਅਨਸ਼ਿਪ ਹੰਗਰੀ ਦੇ ਬੁੱਧਾਪੇਸਟ ਵਿਚ ਹੋਈ ਹੈ।
ਮਾਨਸਾ | ਰੱਖੜੀ ਦਾ ਤਿਉਹਾਰ 30 ਅਗਸਤ ਨੂੰ ਹੈ। ਇਸ ਦੇ ਨਾਲ ਹੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਵੀ ਮੰਗ ਹੈ। ਕਿਉਂਕਿ ਜਿੱਥੇ ਵੱਖ-ਵੱਖ ਤਰ੍ਹਾਂ ਦੀਆਂ ਰੱਖੜੀਆਂ ਬਜ਼ਾਰ ਵਿੱਚ ਸਜੀਆਂ ਹੋਈਆਂ ਹਨ, ਉੱਥੇ ਹੀ ਸਿੱਧੂ ਮੂਸੇਵਾਲਾ ਦੀ ਤਸਵੀਰ ਵਾਲੀਆਂ ਰੱਖੜੀਆਂ ਵੀ ਕਾਫੀ ਵਿਕ ਰਹੀਆਂ ਹਨ। ਸਿੱਧੂ ਦੀ ਤਸਵੀਰ ਨਾਲ ਰੱਖੜੀ ਦਾ ਕ੍ਰੇਜ਼ ਬੱਚਿਆਂ ਤੋਂ ਲੈ ਕੇ ਫੌਜੀਆਂ...
ਗੁਰਦਾਸਪੁਰ। ਗੁਰਦਾਸਪੁਰ ਦੇ ਇਕ ਮੁੰਡੇ ਨੇ ਉਹ ਕੰਮ ਕਰ ਦਿਖਾਇਆ ਜੋ ਹਰ ਕਿਸੇ ਦੀ ਵੱਸ ਦੀ ਗੱਲ ਨਹੀਂਂ। ਦੇਸੀ ਤਰੀਕੇ ਨਾਲ ਜਿੰਮ ਲਾ ਕੇ ਤੇ ਦੇਸੀ ਖੁਰਾਕ ਨਾਲ ਮਾਰਕਾ ਮਾਰਦਿਆਂ ਦੁਨੀਆ ਦੇ ਕਰਾਟੇ ਚੈਂਪੀਅਨ ਬਰੂਸਲੀ ਦਾ ਰਿਕਾਰਡ ਤੋੜ ਦਿੱਤਾ। ਕੁੰਵਰ ਅੰਮ੍ਰਿਤ ਨਾਂ ਦੇ ਇਸ ਮੁੰਡੇ ਨੇ ਆਪਣੀ ਪਿੱਠ ਉੇਤੇ 20 ਕਿੱਲੋ ਭਾਰ ਰੱਖ ਕੇ ਆਪਣੀਆਂ ਉਂਗਲਾਂ ਉਤੇ 86 ਪੁੱਛਅੱਪ...
ਜਲੰਧਰ |ਦੇਸ਼ ਭਰ 'ਚ ਮਾਨਸੂਨ (Monsoon) ਭਾਵੇਂ ਸੁਸਤ ਹੋ ਗਿਆ ਹੋਵੇ ਪਰ ਕਈ ਸੂਬਿਆਂ 'ਚ ਇਸ ਦੀਆਂ ਸਰਗਰਮੀਆਂ ਜਾਰੀ ਹਨ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਅੱਜ ਮੌਸਮ ਇਕਦਮ ਬਦਲ ਗਿਆ ਹੈ। ਚੰਡੀਗੜ੍ਹ ਤੇ ਨਾਲ ਲੱਗਦੇ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿਚ ਇਸ ਸਮੇਂ ਤੇਜ਼ ਹਵਾਵਾਂ ਤੇ ਬਾਰਸ਼ ਸ਼ੁਰੂ ਹੋ ਗਈ ਹੈ। ਚੰਡੀਗੜ੍ਹ, ਮੋਹਾਲੀ, ਜ਼ੀਕਰਪੁਰ, ਡੇਰਾਬਸੀ ਤੇ ਨਾਲ ਲੱਗਦੇ...
ਬਠਿੰਡਾ | ਬਠਿੰਡਾ ਦੇ ਸਿਵਲ ਲਾਈਨ ਥਾਣੇ ਦੀ ਪੁਲਿਸ ਨੇ ਧੋਬੀਆਣਾ ਬਸਤੀ ਵਿਚ ਇੱਕ ਘਰ ਵਿਚ ਛਾਪਾ ਮਾਰ ਕੇ 105 ਗ੍ਰਾਮ ਹੈਰੋਇਨ ਅਤੇ 7.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ 4 ਪਰਿਵਾਰਕ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਇੱਕ ਇਨੋਵਾ ਗੱਡੀ ਵੀ ਬਰਾਮਦ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿਚ ਕੇਸ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ...
- Advertisement -

MOST POPULAR