Home Blog Page 793
ਜਲੰਧਰ | ਕੈਨੇਡਾ ਤੋਂ ਇਕ ਬੇਹੱਦ ਦੁਖਦਾਈ ਖਬਰ ਸਾਹਮਣੇ ਆਈ ਹੈ। ਕਰੀਬ ਇਕ ਹਫ਼ਤਾ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਜਲੰਧਰ ਦੇ ਪਿੰਡ ਨੌਲੀ ਵਿਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਪਿੰਡ ਦਾ ਨੌਜਵਾਨ ਗਗਨਦੀਪ ਸਿੰਘ ਉਰਫ ਗੱਗੂ ਚੰਗੇ ਭਵਿੱਖ ਲਈ 6 ਸਤੰਬਰ ਨੂੰ ਕੈਨੇਡਾ ਗਿਆ ਸੀ ਪਰ ਉਸ ਦੀ ਭੇਤਭਰੀ ਹਾਲਤ ਵਿਚ...
ਮੁੰਬਈ| ਬਾਲੀਵੁੱਡ ਦੇ ਹੀਮੈਨ ਧਰਮਿੰਦਰ ਦੀ ਅੱਜ ਅਚਾਨਕ ਸਿਹਤ ਖ਼ਰਾਬ ਹੋ ਗਈ, ਜਿਸ ਤੋਂ ਬਾਅਦ ਸੰਨੀ ਦਿਓਲ ਆਪਣੇ ਪਿਤਾ ਦੇ ਇਲਾਜ ਲਈ ਅਮਰੀਕਾ ਰਵਾਨਾ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ 'ਚ ਉਹ 15-20 ਦਿਨ ਰੁਕਣ ਵਾਲੇ ਹਨ ਤਾਂ ਜੋ ਧਰਮਿੰਦਰ ਦਾ ਸਹੀ ਤਰੀਕੇ ਨਾਲ ਇਲਾਜ ਹੋ ਸਕੇ।       ਖ਼ਬਰਾਂ ਮੁਤਾਬਕ ਧਰਮਿੰਦਰ ਪਿਛਲੇ ਕੁਝ ਸਮੇਂ ਤੋਂ ਸਿਹਤ...
ਨਿਊਯਾਰਕ, 12 ਸਤੰਬਰ | ਅਮਰੀਕਾ 'ਚ ਸਿੱਖ ਨੌਜਵਾਨ ਨੇ ਸਿੱਖਾਂ ਦਾ ਮਾਣ ਵਧਾਇਆ ਹੈ। ਸੈਕਰਾਮੈਂਟੋ (ਕੈਲੀਫੋਰਨੀਆ) ਤੋਂ ਗਿਆਨੀ ਅਮਰਜੀਤ ਸਿੰਘ ਜੀ ਦੇ ਸਪੁੱਤਰ ਗੁਰਕੀਰਤ ਸਿੰਘ ਦੀ ਅਮਰੀਕਾ ਦੀ ਅੰਡਰ-21 ਹਾਕੀ ਟੀਮ ਵਿਚ ਸਿਲੈਕਸ਼ਨ ਹੋਈ ਹੈ। ਗੁਰਕੀਰਤ ਅਮਰੀਕਾ ਆਉਣ ਤੋਂ ਪਹਿਲਾਂ ਪੰਜਾਬ ਚੰਡੀਗੜ੍ਹ ਦੀ ਹਾਕੀ ਅਕੈਡਮੀ ਵਿਚ ਖੇਡਦਾ ਸੀ।   ਗੁਰਕੀਰਤ ਸਿੰਘ ਨੇ ਆਪਣੀ ਸਖ਼ਤ ਮਿਹਨਤ ਨਾਲ ਇਹ ਮੁਕਾਮ ਹਾਸਲ ਕੀਤਾ।...
ਸੁਲਤਾਨਪੁਰ ਲੋਧੀ, ਕਪੂਰਥਲਾ, 12 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਕਾਲਰੂ ਵਿਖੇ ਗੁਰਪ੍ਰੀਤ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਕਾਲਰੂ ਵੱਲੋਂ ਆਪਣੇ ਸਹੁਰਾ ਪਰਿਵਾਰ ਪਤਨੀ ਸਿਮਰਨ ਕੌਰ, ਸੱਸ ਹਰਮਨ ਕੌਰ ਉਰਫ ਪੰਮੀ ਅਤੇ ਸਾਲੀ ਵਰਖਾ ਵੱਲੋਂ ਤੰਗ-ਪ੍ਰੇਸ਼ਾਨ ਕਰਨ 'ਤੇ ਜਾਨ ਦੇ ਦਿੱਤੀ ਸੀ, ਇਸ ਮਾਮਲੇ ਸਬੰਧੀ ਮ੍ਰਿਤਕ ਦੇ ਭਰਾ ਹਰਪ੍ਰੀਤ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ...
ਜੈਪੁਰ| ਪੁਲਿਸ ਨੇ ਇੱਕ ਸਾਈਬਰ ਠੱਗ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜੋ ਮੇਵਾਤ ਗੈਂਗ ਦੇ ਨਾਮ ਨਾਲ ਮਸ਼ਹੂਰ ਹੈ। ਏਟੀਐਮ ਧੋਖਾਧੜੀ ਕਰਕੇ ਇਸ ਗਿਰੋਹ ਨੇ ਬੈਂਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰੀ ਹੈ। ਇਸ ਹਾਈ ਪ੍ਰੋਫਾਈਲ ਗੈਂਗ ਦੇ 5 ਗ੍ਰਿਫਤਾਰ ਮੈਂਬਰਾਂ ਨੇ ਕਈ ਖੁਲਾਸੇ ਕੀਤੇ ਹਨ। ਠੱਗਾਂ ਦੀ ਟੀਮ ਰਾਜਸਥਾਨ ਦੇ ਲੋਕਾਂ ਤੋਂ 50 ਫੀਸਦੀ ਕਮਿਸ਼ਨ 'ਤੇ ਏ.ਟੀ.ਐਮ. ਕਾਰਡ ਲੈਂਦੀ...
ਹਰਿਆਣਾ, 12 ਸਤੰਬਰ | ਹਰਿਆਣਾ ਦੇ ਨੂਹ ਹਿੰਸਾ ਮਾਮਲੇ ਵਿਚ ਵੱਡੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਇਸ ਮਾਮਲੇ ਵਿਚ ਹਿੰਸਾ ਦੇ ਮੁੱਖ ਦੋਸ਼ੀ ਮੋਨੂੰ ਮਾਨੇਸਰ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਅਨੁਸਾਰ ਮੋਨੂੰ ਮਾਨੇਸਰ ਨੂੰ ਪੁਲਿਸ ਨੇ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਦੋ ਮੁਸਲਿਮ ਨੌਜਵਾਨਾਂ ਦੇ ਕਤਲ ਵਿਚ ਨਾਮਜ਼ਦ ਮੋਨੂੰ ਮਾਨੇਸਰ ਬਜਰੰਗ ਦਲ ਦਾ ਮੈਂਬਰ ਹੈ। ਹਰਿਆਣਾ ਦੇ...
ਕਪੂਰਥਲਾ, 12 ਸਤੰਬਰ | ਕਪੂਰਥਲਾ ਦੇ ਨਬੀਪੁਰ ਤੋਂ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਬਜ਼ੁਰਗ ਮਹਿਲਾ ਦੇ ਸੰਸਕਾਰ ਪਿੱਛੋਂ ਫੁਲ ਚੁਗਣ ਦੀ ਰਸਮ ਮੌਕੇ ਹੀ ਪਰਿਵਾਰਕ ਮੈਂਬਰ ਜ਼ਮੀਨ ਦੀ ਵੰਡ ਨੂੰ ਲੈ ਕੇ ਆਪਸ ਵਿਚ ਫਸ ਗਏ। ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਮਹਿਲਾ ਆਪਣੇ ਕਿਸੇ ਰਿਸ਼ਤੇਦਾਰ ਕੋਲ ਰਹਿੰਦੀ ਸੀ ਤੇ ਉਸਦਾ ਮੁੰਡਾ ਆਪਣੀ ਭੈਣ ਕਰੇ ਰਹਿੰਦਾ...
ਫਿਰੋਜ਼ਪੁਰ, 12 ਸਤੰਬਰ | ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਨੀਂਹ-ਪੱਥਰ ਰੱਖਿਆ। ਇਸ ਦੇ ਨਾਲ ਹੀ ਸ਼ਹੀਦਾਂ ਨੂੰ ਨਮਨ ਕੀਤਾ। ਦੱਸ ਦਈਏ ਕਿ ਸਾਰਾਗੜ੍ਹੀ ਦੀ 126 ਵਰ੍ਹੇਗੰਢ ਉਤੇ ਇਹ ਨੀਂਹ-ਪੱਥਰ ਰੱਖਿਆ ਗਿਆ। ਇਸ ਦੌਰਾਨ ਸ੍ਰੀ ਅਖੰਡ ਪਾਠ ਵੀ ਚੱਲ ਰਹੇ ਹਨ। ਅੱਜ ਸੂਬਾ ਪੱਧਰੀ ਸਮਾਗਮ ਸੀ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ...
ਲੁਧਿਆਣਾ, ਜਗਰਾਓਂ, 12 ਸਤੰਬਰ | ਇਥੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ। ਪੁੱਤ ਹੋਣ ਦੀ ਖ਼ੁਸ਼ੀ ’ਚ ਅਖਾੜਾ ਨਹਿਰ ’ਤੇ ਸੁੱਖ ਲਾਹੁਣ ਗਿਆ ਪਿਤਾ ਅਚਾਨਕ ਲਾਪਤਾ ਹੋ ਗਿਆ। ਉਸ ਦੇ ਨਹਿਰ ’ਚ ਪ੍ਰਸ਼ਾਦ ਪਾਉਂਦਿਆਂ ਰੁੜ੍ਹ ਜਾਣ ਦੇ ਖ਼ਤਰੇ ਨੂੰ ਭਾਂਪਦਿਆਂ ਗੋਤਾਖੋਰਾਂ ਵੱਲੋਂ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਐਤਵਾਰ ਨਵਜੰਮੇ ਬੱਚੇ ਦੇ 13ਵੇਂ ’ਤੇ ਰਵਾਇਤ ਅਨੁਸਾਰ ਘਰ ’ਚ...
ਗੁਰਦਾਸਪੁਰ| ਮਹਿਲਾਵਾਂ ਨਾਲ਼ ਲੁੱਟ ਹੋਣ ਦੀਆਂ ਕਈ ਵਾਰਦਾਤਾਂ ਸੁਣੀਆਂ ਹੋਣਗੀਆਂ ਪਰ ਗੁਰਦਾਸਪੁਰ ਤੋਂ ਇੱਕ ਹੈਰਾਨੀਜਨਕ ਮਸਲਾ ਸਾਹਮਣੇ ਆਇਆ ਹੈ। ਇੱਥੇ ਇੱਕ ਔਰਤ ਨੇ ਪਹਿਲਾਂ ਜੰਗਲਾਤ ਵਿਭਾਗ ਤੋਂ ਸੇਵਾ ਮੁਕਤ ਹੋਏ ਅਫ਼ਸਰ ਨਾਲ ਵਿਆਹ ਕਰਵਾਇਆ ਤੇ ਫਿਰ 15 ਦਿਨਾਂ ਵਿੱਚ ਹੀ ਉਸ ਨੂੰ ਘਰ ਅੰਦਰ ਬੇਹੋਸ਼ ਕਰਕੇ ਨਗਦੀ ਤੇ ਗਹਿਣੇ ਲੈ ਕੇ ਫਰਾਰ ਹੋ ਗਈ। ਪਿਛਲੇ ਇੱਕ ਮਹੀਨੇ ਤੋਂ ਇਹ...
- Advertisement -

MOST POPULAR