ਜੰਡਿਆਲਾ ਗੁਰੂ ਸ਼ਹਿਰ ’ਚ ਫਿਰ ਗੋਲੀਆਂ ਨਾਲ ਇਕ ਨੌਜਵਾਨ ਮਾਰਿਆ ਗਿਆ। ਜਾਣਕਾਰੀ ਅਨੁਸਾਰ ਮੁਹੱਲਾ ਪਟਵਾਰਖਾਨਾ ਵਿੱਚ ਇਕ ਸੈਲੂਨ ਦੀ ਦੁਕਾਨ ’ਤੇ ਬੈਠੇ ਇਕ ਨੌਜਵਾਨ ਨੂੰ 2 ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਮਾਰ ਦਿੱਤਾ।
ਇਹ ਵੀ ਪਤਾ ਲੱਗਾ ਕਿ ਗੋਲ਼ੀਆਂ ਮਾਰਨ ਵਾਲੇ ਪਹਿਲਾਂ ਹੀ ਸੈਲੂਨ ਦੀ ਦੁਕਾਨ ਵਿਚ ਬੈਠੇ ਸਨ, ਜਦੋਂ ਹੀ ਨੌਜਵਾਨ ਉਸ ਦੁਕਾਨ ਵਿਚ ਆਇਆ ਤਾਂ ਹਮਲਾਵਰਾਂ ਨੇ...
ਜਲੰਧਰ | ਪੱਤਰਕਾਰੀ ਤੇ ਪੰਜਾਬੀ ਸਾਹਿਤ ਦੀ ਦੁਨੀਆ ਵਿਚ ਵੱਡਾ ਨਾਮਣਾ ਖੱਟਣ ਵਾਲੇ ਦੇਸਰਾਜ ਕਾਲੀ ਅਕਾਲ ਚਲਾਣਾ ਕਰ ਗਏ ਹਨ।
ਦੇਸਰਾਜ ਕਾਲੀ ਪਿਛਲੇ ਕਰੀਬ ਦੋ ਮਹੀਨੇ ਤੋਂ ਲੀਵਰ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ। ਇਸ ਕਰਕੇ ਉਨ੍ਹਾਂ ਦੇ ਸਰੀਰ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ। ਜਲੰਧਰ ਦੇ ਹਸਪਤਾਲ ਤੋਂ ਬਾਅਦ ਉਨ੍ਹਾਂ ਨੂੰ ਕੱਲ ਪੀਜੀਆਈ ਲਿਜਾਇਆ ਗਿਆ ਪਰ...
ਜਲੰਧਰ | ਪੰਜਾਬ ਸਰਕਾਰ ਦੇ ਮਾਲੀਏ ਵਿੱਚ ਵਾਧਾ ਕਰਨ ਦੇ ਮੰਤਵ ਅਤੇ ਲੋਕਾਂ ਦੇ ਹਿੱਤਾਂ ਦੀ ਸੁਰੱਖਿਆ ਦੇ ਮਦੇਨਜ਼ਰ ਜ਼ਿਲ੍ਹਾ ਕੁਲੈਕਟਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਜ਼ਿਲ੍ਹਾ ਜਲੰਧਰ ਵਿੱਚ ਨਵੇਂ ਕੁਲੈਕਟਰ ਰੇਟ ਜਾਰੀ ਕੀਤੇ ਗਏ। ਇਹ ਰੇਟ ਔਸਤਨ 10 ਫੀਸਦੀ ਦੇ ਵਾਧੇ ਨਾਲ ਜ਼ਿਲ੍ਹੇ ਵਿੱਚ ਸਾਲ 2023-24 ਲਈ 28 ਅਗਸਤ 2023 ਤੋਂ ਲਾਗੂ ਹੋ ਜਾਣਗੇ।
ਜ਼ਿਲ੍ਹਾ ਕੁਲੈਕਟਰ ਵਲੋਂ ਪੰਜਾਬ ਸਟੈਂਪ (ਡੀਲਿੰਗ...
ਐਸਏਐਸ ਨਗਰ/ਮੋਹਾਲੀ
ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ – ਮੁੱਖ ਮੰਤਰੀ
Admin - 0
ਚੰਡੀਗੜ੍ਹ | ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਿਫਾਰਸ਼ ਕਰਨ ਦੀ ਧਮਕੀ ਭਰੀ ਚਿੱਠੀ ਨੂੰ ਸਾਢੇ ਤਿੰਨ ਕਰੋੜ ਪੰਜਾਬੀਆਂ ਦੀ ਤੌਹੀਨ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਰਾਜਪਾਲ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਲਾਮਿਸਾਲ ਕੁਰਬਾਨੀਆਂ ਦੇਣ ਅਤੇ ਮੁਲਕ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾਉਣ ਵਾਲੇ...
ਚੰਡੀਗੜ੍ਹ | ਰਾਜਪਾਲ ਵੱਲੋਂ ਆਪਣੀ ਚਿੱਠੀ ਵਿੱਚ ਚੁੱਕੇ ਗਏ ਸੂਬੇ ਦੇ ਵੱਖ-ਵੱਖ ਮੁੱਦਿਆਂ ਦਾ ਅੰਕੜਿਆਂ ਨਾਲ ਜਵਾਬ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਜਿਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ।ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਮੁੱਖ ਮੰਤਰੀ ਨੇ ਕਿਹਾ...
ਬਟਾਲਾ | ਸਿੱਖ ਕੌਮ ਦੇ ਇਤਿਹਾਸ ਦਾ ਇਕ ਅਹਿਮ ਪੰਨਾ ਦਰਸਾਉਂਦੀ ਫਿਲਮ ਮਸਤਾਨੇ ਦੇ ਅੱਜ ਪਹਿਲੇ ਦਿਨ ਲੋਕਾਂ ਦਾ ਵੱਡਾ ਝੁਕਾਵ ਦੇਖਣ ਨੂੰ ਮਿਲਿਆ। ਜਿਥੇ ਬਟਾਲਾ ਸਿਨੇਮਾ ਹਾਲ 'ਚ ਸਾਰੇ ਸ਼ੋ ਇਕ ਦਿਨ ਪਹਿਲਾ ਹੀ ਹਾਊਸ ਫੁੱਲ ਰਹੇ ਉਥੇ ਹੀ ਇਸ ਫਿਲਮ 'ਚ ਇਕ ਬੱਚੇ ਦਾ ਰੋਲ ਅਦਾ ਕਰਨ ਵਾਲਾ ਸੋਸ਼ਲ ਮੀਡੀਆ ਸਟਾਰ ਗੋਲੂ ਵੀ ਫ਼ਿਲਮਾ ਵੇਖਣ ਲਈ ਪੀ...
ਮੋਗਾ | ਮੋਗਾ-ਬਰਨਾਲਾ ਹਾਈਵੇਅ 'ਤੇ ਪੈਂਦੇ ਪਿੰਡ ਮਾਛੀਕੇ ਦੇ ਬੱਸ ਸਟੈਂਡ 'ਤੇ ਬੱਸ ਦੀ ਉਡੀਕ ਕਰ ਰਹੀਆਂ ਦੋ ਔਰਤਾਂ ਨੂੰ ਤੇਜ਼ ਰਫਤਾਰ ਸਕਾਰਪੀਓ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਡਰਾਈਵਰ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਨੇ ਮੌਕੇ 'ਤੇ ਪਹੁੰਚ...
ਕਪੂਰਥਲਾ
ਸ਼ੂਟਿੰਗ ਦੇ ਬਹਾਨੇ ਕੁੜੀ ਨੂੰ ਜਲੰਧਰ ਬੁਲਾ ਕੀਤਾ ਗਲਤ ਕੰਮ, ਅਸ਼ਲੀਲ ਵੀਡੀਓ ਬਣਾ ਦਿੱਤੀਆਂ ਜਾਨੋਂ ਮਾਰਨ ਧਮਕੀਆਂ
Admin - 0
ਫਗਵਾੜਾ | ਫਗਵਾੜਾ 'ਚ ਸ਼ੂਟਿੰਗ ਦੇ ਬਹਾਨੇ ਇੱਕ ਕੁੜੀ ਨਾਲ ਗਲਤ ਕੰਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਕਿ ਕੁੜੀ ਦੀਆਂ ਅਸ਼ਲੀਲ ਵੀਡੀਓ ਬਣਾ ਕੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ।
ਪੁਲਿਸ ਨੇ ਇਸ ਮਾਮਲੇ 'ਚ 4 ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕੀਤਾ ਹੈ। ਥਾਣਾ ਸਤਨਾਮਪੁਰਾ ਪੁਲਿਸ ਨੂੰ ਦਿੱਤੀ ਸ਼ਿਕਾਇਤ ਚ ਰਾਣੀ...
ਜਲੰਧਰ | ਪੰਜਾਬ ਦੇ ਜਲੰਧਰ 'ਚ ਖਾਣ-ਪੀਣ ਦੀਆਂ ਚੀਜ਼ਾਂ 'ਚੋਂ ਅਜੀਬੋ-ਗਰੀਬ ਚੀਜ਼ਾਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪਹਿਲਾਂ ਨਾਨ ਤੇ ਛੋਲਿਆਂ ਦੀ ਸਬਜ਼ੀ ਤੋਂ ਸੁੰਡੀਆਂ ਬਣਾਈਆਂ ਜਾਂਦੀਆਂ ਸਨ। ਇਸ ਤੋਂ ਬਾਅਦ ਚੌਮਿਨ (ਨੂਡਲਜ਼) ਵਿੱਚ ਇੱਕ ਬਿੱਛੂ ਮਿਲਿਆ। ਹੁਣ ਨੂਡਲਜ਼ 'ਚੋਂ ਚੂਹੇ ਨਿਕਲਣ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ। ਤਾਜ਼ਾ ਮਾਮਲਾ ਸ਼ਹਿਰ ਦੇ ਮਾਤਾ ਰਾਣੀ...
ਕ੍ਰਾਇਮ ਅਤੇ ਨਸ਼ਾ
ਮੋਗਾ ਪੁਲਿਸ ਨੇ 2 ਕਿਲੋ ਅਫੀਮ ਤੇ 20 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਸਮੇਤ 4 ਤਸਕਰ ਕੀਤੇ ਕਾਬੂ
Admin - 0
ਮੋਗਾ | ਮੋਗਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 2 ਕਿਲੋ ਅਫੀਮ ਤੇ 20 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਸਮੇਤ 4 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਰਾਜਸਥਾਨ ਤੋਂ ਅਫੀਮ ਲਿਆ ਕੇ ਮੋਗਾ 'ਚ ਸਪਲਾਈ ਕਰਦੇ 2 ਤਸਕਰ ਕੀਤੇ ਕਾਬੂ।
ਮੋਗਾ ਪੁਲਿਸ ਥਾਣਾ ਸਿਟੀ ਦੇ ਐਸ.ਐਚ.ਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੋਗਾ ਦੇ ਐਸ.ਐਸ.ਪੀ ਸਾਹਿਬ ਦੀਆਂ ਹਦਾਇਤਾਂ 'ਤੇ ਮੋਗਾ ਪੁਲਿਸ ਨੇ ਬੀੜ...









































