Home Blog Page 796
ਮੋਗਾ | ਮੋਗਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 2 ਕਿਲੋ ਅਫੀਮ ਤੇ 20 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਸਮੇਤ 4 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਰਾਜਸਥਾਨ ਤੋਂ ਅਫੀਮ ਲਿਆ ਕੇ ਮੋਗਾ 'ਚ ਸਪਲਾਈ ਕਰਦੇ 2 ਤਸਕਰ ਕੀਤੇ ਕਾਬੂ। ਮੋਗਾ ਪੁਲਿਸ ਥਾਣਾ ਸਿਟੀ ਦੇ ਐਸ.ਐਚ.ਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੋਗਾ ਦੇ ਐਸ.ਐਸ.ਪੀ ਸਾਹਿਬ ਦੀਆਂ ਹਦਾਇਤਾਂ 'ਤੇ ਮੋਗਾ ਪੁਲਿਸ ਨੇ ਬੀੜ...
ਚੰਡੀਗੜ੍ਹ | ਪੰਜਾਬ ਦੇ ਪੇਂਡੂ ਖੇਤਰ ਲਈ ਮਿੰਨੀ ਬੱਸ ਸੇਵਾ ਮੁੜ ਸ਼ੁਰੂ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਅੱਜ ਇਸ ਸਬੰਧੀ ਸਕੀਮ ਦਾ ਖ਼ਾਕਾ ਤਿਆਰ ਕਰਨ ਅਤੇ ਸਰਵੇਖਣ ਕਰਨ ਦਾ ਨਿਰਦੇਸ਼ ਦਿੱਤਾ।ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ...
ਚੰਡੀਗੜ੍ਹ | ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਠਿੰਡਾ ਜ਼ਿਲ੍ਹੇ ਦੇ ਮੌੜ ਵਿਖੇ ਤਾਇਨਾਤ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਦੌਰਾਨ ਵਿਜੀਲੈਂਸ ਨੇ ਉਕਤ ਡੀ.ਐਸ.ਪੀ. ਦੇ ਰੀਡਰ ਮਨਪ੍ਰੀਤ ਸਿੰਘ (ਹੈੱਡ ਕਾਂਸਟੇਬਲ) ਕੋਲੋਂ ਇੱਕ ਲੱਖ ਰੁਪਏ ਦੀ ਰਕਮ ਵੀ ਬਰਾਮਦ ਕੀਤੀ ਹੈ। ਇਸ ਰਕਮ ਬਾਰੇ ਵੱਖਰੀ ਜਾਂਚ...
ਲੁਧਿਆਣਾ | ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ ਵੱਲੋਂ ਲਾਡੋਵਾਲ, ਲੁਧਿਆਣਾ ਟੋਲ ਪਲਾਜ਼ਾ ਦਾ ਰੇਟ ਵਧਾ ਦਿੱਤਾ ਗਿਆ। ਇਸ ਦੇ ਨਾਲ ਹੀ ਕਰਨਾਲ ਟੋਲ ਪਲਾਜ਼ਾ ਦਾ ਵੀ ਰੇਟ ਵਧਾ ਦਿੱਤਾ ਗਿਆ ਹੈ। ਲਾਡੋਵਾਲ ਟੋਲ ਪਲਾਜ਼ੇ ਤੋਂ ਲੰਘਣ ਵਾਲੇ 4 ਪਹੀਆ ਵਾਹਨਾਂ ਲਈ ਟੋਲ ਦੇ ਰੇਟਾਂ 'ਚ 15 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸੇ ਤਰ੍ਹਾਂ ਕਰਨਾਲ ਟੋਲ ਪਲਾਜ਼ੇ ਦੀਆਂ ਕੀਮਤਾਂ 'ਚ...
ਸ੍ਰੀ ਅਨੰਦਪੁਰ ਸਾਹਿਬ | ਅੱਜ 5 ਵਜੇ ਦੇ ਕਰੀਬ 3 ਅਧਿਆਪਕ ਪਿੰਡ ਢੇਰ ਵਿਖੇ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ ਜਿਸ ਕਾਰਨ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ। ਜਾਣਕਾਰੀ ਮੁਤਾਬਕ ਬੀਪੀਆਈ 168 ਦੇ ਅਧਿਆਪਕਾਂ ਨੂੰ ਅਜੇ ਤਕ ਨਿਯੁਕਤ ਨਹੀਂ ਕੀਤਾ ਗਿਆ ਜਿਸ ਕਾਰਨ ਉਨ੍ਹਾਂ ਨੇ ਇਹ ਕਦਮ ਚੁੱਕਿਆ। ਜਿਹੜੇ 3 ਅਧਿਆਪਕ ਟੈਂਕੀ 'ਤੇ ਚੜ੍ਹੇ ਹਨ, ਉਨ੍ਹਾਂ 'ਚ ਮੁਕਤਸਰ ਜ਼ਿਲ੍ਹੇ ਤੋਂ...
ਜਲੰਧਰ | ਜਲੰਧਰ ਦੇ ਬਸਤੀ ਸ਼ੇਖ ਇਲਾਕੇ 'ਚ ਖੁੱਲ੍ਹੇ ਗਟਰ ਕਾਰਨ ਗਲੀ 'ਚ ਜਮ੍ਹਾ ਪਾਣੀ 'ਚ ਡਿੱਗਣ ਨਾਲ ਇਕ ਔਰਤ ਦੀ ਮੌਤ ਹੋ ਗਈ। ਉਸ ਦੀ ਪਛਾਣ ਨੀਰੂ ਵਾਸੀ ਕਾਲਾ ਸੰਘਿਆ ਰੋਡ ਗ੍ਰੀਨ ਐਵੀਨਿਊ ਵਜੋਂ ਹੋਈ ਹੈ। ਇੱਕ ਪ੍ਰਾਈਵੇਟ ਫੈਕਟਰੀ 'ਚ ਕੰਮ ਕਰਨ ਵਾਲੀ ਨੀਰੂ ਰਾਤ 8 ਵਜੇ ਘਰ ਪਰਤ ਰਹੀ ਸੀ। ਨਗਰ ਨਿਗਮ 'ਤੇ ਖਫਾ ਇਲਾਕੇ ਦੇ ਲੋਕਾਂ...
ਨਵੀਂ ਦਿੱਲੀ | JIO ਨੇ ਆਪਣੇ ਸਭ ਤੋਂ ਸਸਤੇ ਰੋਜ਼ਾਨਾ ਡਾਟਾ ਪਲਾਨ 'ਚੋਂ ਇੱਕ 119 ਰੁਪਏ ਵਾਲੇ ਪਲਾਨ ਨੂੰ ਬੰਦ ਕਰ ਦਿੱਤਾ ਹੈ। ਪਲਾਨ 100 ਰੋਜ਼ਾਨਾ ਮੁਫ਼ਤ SMS ਦੇ ਲਾਭ ਦੇ ਨਾਲ 14 ਦਿਨਾਂ ਲਈ 1.5GB ਰੋਜ਼ਾਨਾ ਡੇਟਾ ਦੀ ਪੇਸ਼ਕਸ਼ ਕਰਦਾ ਹੈ। ਇਸ JIO ਪਲਾਨ 'ਚ ਅਨਲਿਮਟਿਡ ਕਾਲਿੰਗ ਦਾ ਫਾਇਦਾ ਵੀ ਸ਼ਾਮਲ ਹੈ। 119 ਰੁਪਏ ਵਾਲੇ JIO ਪ੍ਰੀਪੇਡ ਪਲਾਨ ਦੇ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਕੰਮ ਕਰਦੇ ਹੋਏ ਸ੍ਰੀ ਸੁਖਤਿਆਰ ਸਿੰਘ ਪੁੱਤਰ ਸ੍ਰੀ ਸੁੱਚਾ ਸਿੰਘ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਫਾਜਿਲਕਾ ਵਿਖੇ ਬਤੌਰ ਪੰਜਾਬੀ ਲੈਕਚਰਾਰ ਕੰਮ ਕਰਦਾ ਹੈ...
ਚੰਡੀਗੜ੍ਹ | ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿਖੇ 23-24 ਅਗਸਤ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਮੋਬਾਈਲ ਵਿੰਗਾਂ ਵੱਲੋਂ ਚਲਾਈ ਗਈ 2 ਰੋਜ਼ਾ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ 107 ਵਾਹਨਾਂ ਨੂੰ ਈ-ਵੇਅ ਬਿੱਲਾਂ ਅਤੇ ਹੋਰ ਲੋੜੀਂਦੇ ਦਸਤਾਵੇਜ਼ ਦੀ ਘਾਟ ਕਾਰਨ ਜ਼ਬਤ ਕੀਤਾ ਗਿਆ ਹੈ। । ਉਨ੍ਹਾਂ ਦੱਸਿਆ ਕਿ...
ਜਲੰਧਰ/ਲੁਧਿਆਣਾ/ਚੰਡੀਗੜ੍ਹ | ਆਮ ਲੋਕਾਂ ਨੂੰ ਸਤੰਬਰ ਮਹੀਨੇ 'ਚ ਬੈਂਕਿੰਗ ਨਾਲ ਜੁੜੇ ਕੰਮਾਂ ਲਈ ਖਾਸ ਤੌਰ 'ਤੇ ਸਾਵਧਾਨ ਰਹਿਣਾ ਪੈ ਸਕਦਾ ਹੈ। ਸਤੰਬਰ ਮਹੀਨੇ 'ਚ ਬੈਂਕ ਅੱਧਾ ਮਹੀਨਾ ਹੀ ਕੰਮ ਕਰਨਗੇ। ਬਾਕੀ ਦਿਨ ਬੈਂਕ ਬੰਦ ਰਹਿਣਗੇ। ਜੇਕਰ ਤੁਹਾਡੇ ਕੋਲ ਬੈਂਕਿੰਗ ਨਾਲ ਜੁੜਿਆ ਕੋਈ ਕੰਮ ਪੈੰਡਿੰਗ ਹੈ ਤਾਂ ਉਸ ਦੀ ਪਹਿਲਾਂ ਤੋਂ ਯੋਜਨਾ ਬਣਾ ਕੇ ਨਿਪਟਾ ਲਓ । ਭਾਰਤੀ ਰਿਜ਼ਰਵ ਬੈਂਕ (RBI)...
- Advertisement -

MOST POPULAR