Home Blog Page 797
ਚੰਡੀਗੜ੍ਹ| ਸੂਬੇ ਦੇ 19 ਜ਼ਿਲ੍ਹਿਆਂ ਵਿੱਚ ਹੜ੍ਹ ਦਾ ਵੱਡਾ ਪ੍ਰਭਾਵ ਪਿਆ ਹੈ। ਇਸ ਕਾਰਨ ਕਈ ਥਾਵਾਂ ਤੇ ਪਾਣੀ ਖੜ੍ਹਾ ਹੋਣ ਕਾਰਨ ਗਿਰਦਾਵਰੀ ਨਹੀਂ ਹੋ ਸਕੀ। ਪਰ ਪੰਜਾਬ ਸਰਕਾਰ ਆਜ਼ਾਦੀ ਦਿਵਸ ਯਾਨੀ 15 ਅਗਸਤ ਤੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਸ਼ੁਰੂ ਕਰਨ ਜਾ ਰਹੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਕਿਹਾ ਕਿ ਗਿਰਦਾਵਰੀ ਤੋਂ...
ਜਲੰਧਰ| ਲਗਭਗ 36 ਘੰਟਿਆਂ ਤੋਂ ਬੋਰਵੈੱਲ ਵਿਚ ਫਸੇ ਟੈਕਨੀਕਲ ਇੰਜੀਨੀਅਰ ਸੁਰੇਸ਼ ਦੀ ਬਾਹਰ ਕੱਢ ਲਿਆ ਗਿਆ ਹੈ। ਪਰ ਉਸਨੂੰ ਬਚਾਇਆ ਨਹੀਂ ਜਾ ਸਕਿਆ। ਪ੍ਰਸ਼ਾਸਨ ਤੇ NDRF ਦੀਆਂ ਟੀਮਾਂ 36 ਤੋਂ 40 ਘੰਟਿਆਂ ਤੱਕ ਸੁਰੇਸ਼ ਨੂੰ ਬਚਾਉਣ ਦੀ ਕੋਸ਼ਿਸ਼ ਕਰਦੀਆਂ ਰਹੀਆਂ ਪਰ ਉਸਨੂੰ ਬਚਾਇਆ ਨਹੀਂ ਜਾ ਸਕਿਆ। ਜ਼ਿਕਰਯੋਗ ਹੈ ਕਿ ਜੰਮੂ ਤੋਂ ਕੱਟੜਾ ਨੈਸ਼ਨਲ ਹਾਈਵੇ ਦੀ ਕੰਸਟ੍ਰਕਸ਼ਨ ਕੰਪਨੀ ਦੀ ਬੋਰਵੈੱਲ ਮਸ਼ੀਨ...
ਲੁਧਿਆਣਾ| ਲੁਧਿਆਣਾ ਦੇ ਪਿੰਡ ਸਾਹਨੇਵਾਲ ਵਿੱਚ ਇੱਕ ਔਰਤ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਸੁਰਿੰਦਰ ਕੌਰ ਵਜੋਂ ਹੋਈ ਹੈ। ਉਸ ਦੇ ਪਤੀ ਦੀ ਕਰੀਬ 28 ਸਾਲ ਪਹਿਲਾਂ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਉਹ ਘਰ 'ਚ ਇਕੱਲੀ ਰਹਿੰਦੀ ਸੀ। ਔਰਤ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਸੋਮਵਾਰ ਨੂੰ ਗੁਆਂਢੀਆਂ ਨੇ ਸੁਰਿੰਦਰ ਕੌਰ ਦੇ...
ਜਲੰਧਰ| ਮਸ਼ਹੂਰ ਪੰਜਾਬੀ ਗਾਇਕ ਸਿੰਗਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਪੰਜਾਬੀ ਗਾਇਕ ਸਿੰਗਾ ਖਿਲਾਫ ਅੰਮ੍ਰਿਤਸਰ ਦੇ ਅਜਨਾਲਾ 'ਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਵਿਵਾਦ ਦਾ ਕਾਰਨ ਹਾਲ ਹੀ 'ਚ ਲਾਂਚ ਹੋਇਆ ਪੰਜਾਬੀ ਗੀਤ 'ਸਟਿਲ ਅਲਾਈਵ' ਹੈ। ਇਹ ਕਾਰਵਾਈ ਸਮੂਹ ਈਸਾਈ ਭਾਈਚਾਰਾ ਅਜਨਾਲਾ ਦੇ ਮੁਖੀ ਅਵਿਨਾਸ਼ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ। ਅਵਿਨਾਸ਼ ਨੇ...
ਸੰਗਰੂਰ : ਪੰਜਾਬ ਵਾਸੀਆਂ ਦੀ ਝੋਲੀ 76 ਹੋਰ ਆਮ ਆਦਮੀ ਕਲੀਨਿਕ ਪਏ ਹਨ। ਧੂਰੀ 'ਚ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਲੋਕਾਂ ਨੂੰ ਸਮਰਪਿਤ ਕੀਤੇ। ਇਸ ਦੇ ਨਾਲ ਹੀ ਸੂਬੇ 'ਚ ਕੁੱਲ 659 ਆਮ ਆਦਮੀ ਕਲੀਨਿਕ ਹੋ ਗਏ ਹਨ। ਕਲੀਨਿਕ 'ਚ 41 ਟੈਸਟ ਮੁਫ਼ਤ ਹੋਣਗੇ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਲੋਕਾਂ ਦੀ ਉਮਰ ਵਧਾ...
ਜਲੰਧਰ| ਬੋਰਵੈੱਲ ਵਿਚ ਫਸੇ ਹਰਿਆਣਾ ਦੇ ਜੀਂਦ ਦੇ ਸੁਰੇਸ਼ ਨਾਂ ਦੇ ਟੈਕਨੀਕਲ ਇੰਜੀਨੀਅਰ ਦੇ ਮਾਮਲੇ ਵਿਚ ਇਕ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਥਾਨ 'ਤੇ ਪੁੱਜੇ ਸੁਰੇਸ਼ ਦੇ ਛੋਟੇ ਭਰਾ ਸੱਤਿਆਵਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਐਤਵਾਰ ਸਵੇਰੇ ਘਟਨਾ ਦੀ ਜਾਣਕਾਰੀ ਮਿਲੀ। ਜਿਸ ਤੋਂ ਬਾਅਦ ਉਹ ਤੁਰੰਤ ਜਲੰਧਰ ਪਹੁੰਚ ਗਿਆ। ਕੰਪਨੀ ਆਪਣੀ ਤਰਫੋਂ ਲਗਾਤਾਰ ਸੁਰੇਸ਼ ਨੂੰ ਬਚਾਉਣ ਵਿੱਚ...
ਲੁਧਿਆਣਾ| ਲੁਧਿਆਣਾ 'ਚ NRI ਔਰਤ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਅਮਰੀਕਾ ਦੀ ਰਹਿਣ ਵਾਲੀ ਹੈ। ਔਰਤ ਮੁਲਜ਼ਮ ਦੇ ਪਰਿਵਾਰ ਨੂੰ ਪਹਿਲਾਂ ਤੋਂ ਜਾਣਦੀ ਸੀ। ਇਸ ਕਾਰਨ ਮੁਲਜ਼ਮ ਦਾ ਉਸ ਦੇ ਘਰ ਆਉਣਾ-ਜਾਣਾ ਸੀ। ਪੀੜਤਾ ਨੇ 29 ਜੂਨ ਨੂੰ ਜਸਮੇਲ ਸਿੰਘ ਖਿਲਾਫ ਥਾਣਾ ਕੂੰਮਕਲਾਂ ਵਿਖੇ ਸ਼ਿਕਾਇਤ ਦਿੱਤੀ ਸੀ। ਪੁਲਿਸ ਨੇ ਕਰੀਬ ਡੇਢ ਮਹੀਨੇ ਬਾਅਦ ਮਾਮਲਾ ਦਰਜ ਕੀਤਾ...
ਸ਼ਿਮਲਾ| ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ’ਚ ਜ਼ਮੀਨ ਖਿਸਕਣ ਕਾਰਨ ਇਕ ਮੰਦਿਰ ਢਹਿ ਗਿਆ। ਸ਼ਿਮਲਾ ਦੇ ਐਸ.ਪੀ. ਸੰਜੀਵ ਕੁਮਾਰ ਗਾਂਧੀ ਨੇ ਦੱਸਿਆ ਕਿ ਢਿੱਗਾਂ ਡਿੱਗਣ ਨਾਲ ਇਕ ਮੰਦਿਰ ਢਹਿ ਗਿਆ ਹੈ, ਜਿਸ ਦੇ ਚੱਲਦਿਆਂ 9 ਲੋਕਾਂ ਦੀ ਮੌਤ ਹੋ ਗਈ। ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਟਵੀਟ ਕਰਕੇ ਕਿਹਾ ਕਿ ਸ਼ਿਮਲਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿਥੇ ਸਮਰ...
ਮੱਲ੍ਹੀਆਂ ਕਲਾਂ| ਬੀਤੇ ਦਿਨੀਂ ਬਲਾਕ ਨਕੋਦਰ ਦੇ ਪਿੰਡ ਖੀਵਾ ਦੇ ਦੋ ਸਕੇ ਭਰਾਵਾਂ ਜੋ ਕਿ ਨਾਲਾਗੜ੍ਹ ਆਪਣੇ ਮਾਸੜ-ਮਾਸੀ ਕੋਲ ਰਹਿ ਕੇ ਕੰਮ ਕਰ ਰਹੇ ਸਨ, ਦਾ ਉਨ੍ਹਾਂ ਦੇ ਦੋਸਤ ਗੌਰਵ ਗਿੱਲ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਹਿਮਾਚਲ ਪੁਲਿਸ ਨੇ 72 ਘੰਟਿਆਂ ’ਚ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੋਹਰੇ...
ਤਰਨਤਾਰਨ| ਤਰਨਤਾਰਨ ਤੋਂ ਇਕ ਬਹੁਤ ਹੀ ਖੌਫਨਾਕ ਖਬਰ ਸਾਹਮਣੇ ਆ ਰਹੀ ਹੈ। ਇਥੇ ਇਕ ਪਿਓ ਕੋਲੋਂ ਉਸਦੇ 3 ਸਾਲਾਂ ਦੇ ਪੁੱਤ ਨੂੰ ਖੋਹ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਬਾਈਕ ਸਵਾਰਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਘਟਨਾ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ।
- Advertisement -

MOST POPULAR