Home Blog Page 798
ਅੰਮ੍ਰਿਤਸਰ| ਪੰਜਾਬ ਦੇ ਮੁੱਖ ਮੰਤਰੀ ਅੱਜ ਅੰਮ੍ਰਤਸਰ ਪੁੱਜੇ ਤੇ ਉਨ੍ਹਾਂ ਨੇ ਵਾਰ ਮੈਮੋਰੀਅਲ ਜਾ ਕੇ ਕਾਰਗਿਲ ਜੰਗ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਜ਼ਿਕਰਯੋਗ ਹੈ ਕਿ ਅੱਜ ਕਾਰਗਿਲ ਵਿਜੈ ਦਿਵਸ ਨੂੰ ਪੂਰੇ 24 ਸਾਲ ਹੋ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਭਾਰਤੀ ਫੌਜ ਦੇ...
ਚੰਡੀਗੜ੍ਹ|ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਤੇ ਅੰਮ੍ਰਿਤਸਰ ਵਿਚ ਅੱਜ ਤੋਂ ਤਿੰਨ ਦਿਨਾਂ ਲਈ ਮੀਂਹ ਦਾ ਅਲਰਟ ਐਲਾਨਿਆ ਹੈ। ਦੂਜੇ ਪਾਸੇ ਚੰਡੀਗੜ੍ਹ ਵਿਚ ਵੀ ਤਿੰਨ ਦਿਨ ਤੱਕ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਪਠਾਨਕੋਟ ਵਿੱਚ 26 ਜੁਲਾਈ ਤੋਂ 28 ਜੁਲਾਈ ਤੱਕ ਯੈਲੋ ਅਲਰਟ ਕੀਤਾ ਹੈ। ਜ਼ਿਲ੍ਹਾ ਗੁਰਦਾਸਪੁਰ ਵਿਚ 28 ਜੁਲਾਈ...
ਚੰਡੀਗੜ੍ਹ| ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ। ਗਾਇਕ ਸੁਰਿੰਦਰ ਛਿੰਦਾ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ, ਜਿਥੇ ਅੱਜ ਉਨ੍ਹਾਂ ਨੇ ਆਖਰੀ ਸਾਹ ਲਏ। ਸੁਰਿੰਦਰ ਛਿੰਦੇ ਨੂੰ ਗਾਇਕੀ ਵਿਰਸੇ 'ਚੋਂ ਹੀ ਮਿਲੀ। ਆਪਣੇ ਪਿਤਾ ਜੀ ਨੂੰ ਰਿਆਜ਼ ਕਰਦਿਆਂ ਦੇਖ ਕੇ ਗਾਉਣਾ ਸ਼ੁਰੂ...
ਜਲੰਧਰ| ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਮੰਗਲਵਾਰ ਨੂੰ ਸੰਸਦ ਭਵਨ ਵਿੱਚ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ ਅਤੇ ਖੇਲੋ ਇੰਡੀਆ ਸਕੀਮ ਤਹਿਤ ਜਲੰਧਰ ਸੰਸਦੀ ਹਲਕੇ ਵਿੱਚ ਖੇਡ ਸਟੇਡੀਅਮ ਬਣਾਉਣ ਦੀ ਮੰਗ ਕੀਤੀ।  ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਦੱਸਿਆ ਕਿ ਉਨ੍ਹਾਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੂੰ ਜਲੰਧਰ ਦੀ ਖੇਡ ਵਿਰਾਸਤ ਬਾਰੇ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ...
ਮੋਗਾ| ਮੋਗੇ ਦੇ ਪਿੰਡ ਕਾਲੀਆਂ ਵਾਲੇ ਵਿਚ ਰਿਸ਼ਤੇਦਾਰਾਂ ਨੂੰ ਮਿਲਣ ਕਾਰ ਵਿੱਚ ਸੋਮਵਾਰ ਦੀ ਸ਼ਾਮ ਨੂੰ ਦੌਧਰ ਜਾ ਰਹੇ ਕੁਲਦੀਪ ਸਿੰਘ ਦੀ ਪਤਨੀ ਨਵਪ੍ਰੀਤ ਕੌਰ ਅਤੇ ਉਨ੍ਹਾਂ ਦੇ 11 ਸਾਲਾਂ ਦੇ ਭਤੀਜੇ ਨੂੰ ਪਿੰਡ ਦੌਧਰ ਕੋਲ ਗੱਡੀ ਰੋਕ ਕੇ ਨਸ਼ਾ ਸਮੱਗਲਿੰਗ ਦੇ ਸ਼ੱਕ ਵਿਚ ਗੱਡੀ ਵਿੱਚ ਬਿਠਾ ਕੇ ਥਾਣੇ ਲੈ ਗਏ ਤੇ ਉਥੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ, ...
ਦਿੱਲੀ| ਨਿੱਤ ਦਿਨ ਅਜੀਬੋ-ਗਰੀਬ ਖਬਰਾਂ ਆ ਰਹੀਆਂ ਹਨ। ਸੋਸ਼ਲ ਮੀਡੀਆ ਨੇ ਲੋਕਾਂ ਦੀ ਮਤ ਮਾਰੀ ਪਈ ਹੈ। ਸੋਸ਼ਲ ਮੀਡੀਆ ਉਤੇ ਪਿਆਰ ਦੇ ਹੈਰਾਨ ਕਰਨ ਵਾਲੇ ਮਾਮਲੇ ਆ ਰਹੇ ਹਨ। ਪਾਕਿਸਤਾਨੀ ਮਹਿਲਾ ਸੀਮਾ ਹੈਦਰ ਦੇ ਆਪਣੇ ਬੱਚਿਆਂ ਨਾਲ ਬਾਰਡਨ ਪਾਰ ਕਰਕੇ ਨੋਇਡਾ ਦੇ ਰਹਿਣ ਵਾਲੇ ਸਚਿਨ ਕੋਲ ਆਉਣ ਵਾਲੇ ਮਾਮਲੇ ਤੋਂ ਬਾਅਦ ਇਕ ਹੋਰ ਅਜਿਹਾ ਹੀ ਕੇਸ ਸਾਹਮਣੇ ਆਇਆ ਹੈ। ਪਰ...
ਲੁਧਿਆਣਾ|ਬੱਸ ਸਟੈਂਡ ਨੇੜੇ ਬਣੇ ‘ਯਮਲਾ ਜੱਟ ਪਾਰਕ’ (‘Yamla Jatt Park’) ਅਤੇ ਸੁੰਨਸਾਨ ਜਗ੍ਹਾ ‘ਤੇ ਰਾਤ ਸਮੇਂ ਦੇਹ ਵਪਾਰ ਦਾ ਧੰਦਾ ਕਰਨ ਵਾਲੀਆਂ 3 ਮੁਟਿਆਰਾਂ ਨੂੰ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਕਾਬੂ ਕਰ ਲਿਆ। ਪੁਲਿਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਉਕਤ ਪ੍ਰਗਟਾਵਾ ਏ.ਸੀ.ਪੀ. ਸਿਵਲ ਲਾਈਨ ਆਈ.ਪੀ.ਐਸ. ਜਸਰੂਪ ਕੌਰ ਬਾਠ ਪ੍ਰੈਸ ਕਾਨਫਰੰਸ ਦੌਰਾਨ ਕਰਨ ਜਾ ਰਹੇ...
ਚੰਡੀਗੜ੍ਹ| ਪੰਜਾਬ ਦੀ ਸਿਆਸਤ ਨਾਲ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸਾਬਕਾ ਕਾਂਗਰਸੀ ਮੰਤਰੀ ਗੁਰਬਿੰਦਰ ਸਿੰਘ ਅਟਵਾਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਕਰੀਬ 71 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ ਹਨ। ਜਾਣਕਾਰੀ ਅਨੁਸਾਰ ਗੁਰਬਿੰਦਰ ਸਿੰਘ ਸ਼੍ਰੀਨਗਰ 'ਚ ਅਪਣੇ ਰਿਸ਼ਤੇਦਾਰਾਂ ਨੂੰ ਮਿਲਣ ਗਏ ਸਨ, ਜਿਥੇ ਸੋਮਵਾਰ ਨੂੰ ਉਨ੍ਹਾਂ ਦੀ ਦਿਮਾਗ ਦੀ ਨਸ ਫਟ ਗਈ। ਸਿਹਤ ਵਿਗੜਨ ਤੋਂ ਬਾਅਦ...
ਬਰਨਾਲਾ : ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦੇ ਹੋਏ ਬਰਨਾਲਾ ਜ਼ਿਲ੍ਹੇ ਦੇ ਪਟਵਾਰੀ ਨੂੰ ਕਾਬੂ ਕੀਤਾ ਹੈ। ਪ੍ਰਾਪਤ ਸਮਾਚਾਰ ਅਨੁਸਾਰ ਵਿਜੀਲੈਂਸ ਟੀਮ ਨੇ ਉਕਤ ਪਟਵਾਰੀ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਪਟਵਾਰੀ ਦੀ ਪਛਾਣ ਜਤਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਪ੍ਰਬੰਧਕੀ ਕੰਪਲੈਕਸ ਵਿੱਚ ਸੇਵਾ ਕੇਂਦਰ ਦੇ ਉੱਪਰ ਸਥਿਤ ਪਟਵਾਰਖਾਨਾ ਵਿੱਚ ਤਾਇਨਾਤ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ...
ਲੁਧਿਆਣਾ| ਲੁਧਿਆਣਾ ਦੇ ਫਰਜ਼ੀ ਕਾਲ ਸੈਂਟਰ ਮਾਮਲੇ ਵਿੱਚ ਪੁਲਿਸ ਨੇ ਕਾਂਗਰਸ ਦੇ ਬਲਾਕ ਪ੍ਰਧਾਨ ਸਾਹਿਲ ਕਪੂਰ ਉਰਫ਼ ਪਾਪਲ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਹਿਲ ਨੇ ਇਸ ਪੂਰੇ ਮਾਮਲੇ ‘ਚ ਅਹਿਮ ਭੂਮਿਕਾ ਨਿਭਾਈ ਹੈ। ਜਿਸ ਕਾਰਨ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕਾਂਗਰਸ ਦੇ ਹਲਕਾ ਆਤਮਾ ਨਗਰ ਦੇ ਬਲਾਕ ਪ੍ਰਧਾਨ ਸਾਹਿਲ ਕਪੂਰ ਪਾਪਲਾ ਦੀ ਅੰਤਰਰਾਸ਼ਟਰੀ...
- Advertisement -

MOST POPULAR