ਨੈਸ਼ਨਲ
ਪੰਜਾਬੀਆਂ ਨੂੰ ‘ਬਿੱਲ ਲਿਆਓ, ਇਨਾਮ ਪਾਓ’ਦਾ ਵੱਡਾ ਮੌਕਾ; ਮੁੱਖ ਮੰਤਰੀ ਨੇ ਜਾਰੀ ਕੀਤਾ ‘ਮੇਰਾ ਬਿੱਲ ਐਪ’
Admin - 0
ਚੰਡੀਗੜ੍ਹ | ਹੇਠਲੇ ਪੱਧਰ ਉਤੇ ਟੈਕਸ ਚੋਰੀ ਦੇ ਅਮਲ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਦੀ ਸ਼ੁਰੂਆਤ ਕੀਤੀ ਤਾਂ ਕਿ ਸੂਬੇ ਵਿਚ ਮਾਲੀਏ ਦੀ ਉਗਰਾਹੀ ਵਧਾਈ ਜਾ ਸਕੇ।
ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਇਸ ਐਪ ਦੀ ਸ਼ੁਰੂਆਤ ਕਰਨ ਮੌਕੇ ਮੁੱਖ ਮੰਤਰੀ ਨੇ ਦੱਸਿਆ...
ਚੰਡੀਗੜ੍ਹ | ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਐਸ.ਏ.ਐਸ.ਨਗਰ ਨੇ ਬੰਬੀਹਾ ਗੈਂਗ ਦੇ ਮੁੱਖ ਸਰਗਨਾ ਨੂੰ ਇੱਕ .30 ਬੋਰ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ ਸਿੰਮੀ (25) ਵਾਸੀ ਪਿੰਡ ਵਾਲੀਓ, ਸਮਰਾਲਾ, ਲੁਧਿਆਣਾ ਵਜੋਂ ਹੋਈ ਹੈ। ਮੁਲਜ਼ਮ ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਥਾਣਾ...
ਅੰਮ੍ਰਿਤਸਰ
14 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਨ ਵਾਲੇ ਅਧਿਆਪਕਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ : ਹਰਜੋਤ ਸਿੰਘ ਬੈਂਸ
Admin - 0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇਕ ਹੋਰ ਮੁਲਾਜ਼ਮ ਪੱਖੀ ਫੈਂਸਲਾ ਲੈਂਦਿਆਂ ਪੰਜਾਬ ਰਾਜ ਤੋਂ ਬਾਹਰਲੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਵਿੱਚੋਂ ਉਚੇਰੀ ਯੋਗਤਾ ਹਾਸਿਲ ਕਰਨ ਵਾਲੇ 100 ਦੇ ਕਰੀਬ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਅਧਿਆਪਕ ਪਿਛਲੇ 14 ਵਰ੍ਹੇ ਪਹਿਲਾਂ ਸਾਲ...
ਜਲੰਧਰ | ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ 23 ਅਗਸਤ 2023 ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਕੰਪਨੀਆਂ ਵੱਲੋਂ ਰੋਜ਼ਗਾਰ ਲਈ ਨੌਜਵਾਨਾਂ ਦੀ ਚੋਣ ਕੀਤੀ ਜਾਵੇਗੀ।
ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਣਜੀਤ ਕੌਰ ਨੇ ਦੱਸਿਆ ਕਿ ਬੁੱਧਵਾਰ ਨੂੰ ਸਵੇਰੇ 10...
ਨਵੀਂ ਦਿੱਲੀ| ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਬਾਲੀਵੁਡ ਸੁਪਰਸਟਾਰ ਸਲਮਾਨ ਖਾਨ ਨੂੰ ਮਾਰਨ ਦੀ ‘ਸੁਪਾਰੀ’ ਅਪਣੇ ਭਰਾ ਅਤੇ ਸਾਥੀ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਦਿਤੀ ਹੈ।
ਮੀਡੀਆ ’ਚ ਆਈਆਂ ਖ਼ਬਰਾਂ ਮੁਤਾਬਕ ਸੂਤਰਾਂ ਨੇ ਦੱਸਿਆ ਹੈ ਕਿ ਲਾਰੈਂਸ ਬਿਸ਼ਨੋਈ ਨੇ ਸਲਮਾਨ ਖਾਨ ਨੂੰ ਖਤਮ ਕਰਨ ਦੀਆਂ ਤਿੰਨ ਅਸਫ਼ਲ ਕੋਸ਼ਿਸ਼ਾਂ ਕੀਤੀਆਂ। ਸਲਮਾਨ...
ਚੰਡੀਗੜ੍ਹ
ਲੇਹ ਹਾਦਸਾ : ਸ਼ਹੀਦ ਹੋਏ 9 ਜਵਾਨਾਂ ਵਿਚੋਂ ਦੋ ਪੰਜਾਬ ਤੋਂ, ਇਕ ਫਰੀਦਕੋਟ ਤੇ ਇਕ ਮੁੰਡਾ ਬੱਸੀ ਪਠਾਣਾਂ ਦੇ ਪਿੰਡ ਕਮਾਲੀ ਦਾ
Admin - 0
ਚੰਡੀਗੜ੍ਹ| ਲੱਦਾਖ ਦੇ ਜ਼ਿਲ੍ਹੇ ਲੇਹ ਵਿਚ ਫ਼ੌਜ ਦਾ ਇਕ ਵਾਹਨ ਡੂੰਘੀ ਖੱਡ ਵਿਚ ਡਿੱਗਣ ਕਾਰਨ 9 ਸੈਨਿਕਾਂ ਸ਼ਹੀਦ ਹੋ ਗਏ ਹਨ। ਇਕ ਹੋਰ ਸੈਨਿਕ ਗੰਭੀਰ ਜ਼ਖਮੀ ਹੈ। ਸ਼ਹੀਦਾਂ ਵਿੱਚ 2 ਜੇਸੀਓ ਅਤੇ 7 ਜਵਾਨ ਸ਼ਾਮਲ ਹਨ। ਵਾਹਨ ਸੜਕ ਤੋਂ ਖਿਸਕ ਕੇ ਖੱਡ ’ਚ ਡਿੱਗ ਗਿਆ। ਇਹ ਘਟਨਾ ਲੱਦਾਖ ਦੇ ਦੱਖਣ ਵਿਚ ਸਥਿਤ ਨਯੋਮਾ ਲਾਗੇ ਕਿਆਰੀ ਵਿਚ ਵਾਪਰੀ ਹੈ। ਸ਼ਹੀਦ...
Uncategorized
ਪੰਜਾਬ ਪਹੁੰਚੀ ਮਨਪ੍ਰੀਤ ਕੌਰ ਦੀ ਮ੍ਰਿਤਕ ਦੇਹ, ਬਰਨਾਲਾ ਦੇ ਪਿੰਡ ਹਮੀਦੀ ‘ਚ ਕੀਤਾ ਗਿਆ ਸਸਕਾਰ
Admin - 0
ਬਰਨਾਲਾ| ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਤੇ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ। ਮਨਪ੍ਰੀਤ ਦੀ 9 ਅਗਸਤ ਦੀ ਰਾਤ ਨੂੰ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਕੇਂਦਰ ਸਰਕਾਰ ਦੇ ਯਤਨਾਂ ਸਦਕਾ ਲਾਸ਼ ਘਰ ਆ ਸਕੀ। ਇਸ ਦੇ ਨਾਲ ਹੀ ਪਿੰਡ ਵਾਸੀਆਂ ਅਤੇ ਵਿਦੇਸ਼ਾਂ ਵਿਚ...
Uncategorized
ਲੁਧਿਆਣਾ : ਬੰਬਿਓਂ ਆਈ ਕੁੜੀ ਨੇ ਕੀਤਾ ਹਾਈਵੋਲਟੇਜ ਡਰਾਮਾ, ਮੁੰਡੇ ਦੇ ਘਰ ਦਾ ਭੰਨਿਆ ਦਰਵਾਜ਼ਾ, ਕਹਿੰਦੀ- ਇਹਨੇ ਕੀਤਾ ਮੇਰਾ ਰੇਪ
Admin - 0
ਲੁਧਿਆਣਾ| ਲੁਧਿਆਣਾ| ਦੇ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿੱਚ ਦੇਰ ਰਾਤ ਮੁੰਬਈ ਤੋਂ ਆਈ ਇੱਕ ਲੜਕੀ ਨੇ ਇੱਕ ਘਰ ਦੇ ਬਾਹਰ ਹਾਈ ਵੋਲਟੇਜ ਡਰਾਮਾ ਕੀਤਾ। ਇੱਥੇ ਲੜਕੀ ਨੇ ਦੋਸ਼ ਲਾਇਆ ਕਿ ਨੌਜਵਾਨ ਨੇ ਮੁੰਬਈ ਵਿੱਚ ਉਸ ਨਾਲ ਬਲਾਤਕਾਰ ਕੀਤਾ। ਜਦੋਂ ਉਸ ਨੇ ਥਾਣੇ ਵਿੱਚ 376 ਦਾ ਕੇਸ ਦਰਜ ਕਰਵਾਇਆ ਤਾਂ ਨੌਜਵਾਨ ਉਸ ਨਾਲ ਵਿਆਹ ਕਰਨ ਲਈ ਰਾਜ਼ੀ ਹੋ ਗਿਆ। ਵਿਆਹ...
ਮੋਗਾ : ਮੋਗਾ ਦੇ ਪਿੰਡ ਹਿੰਮਤਪੁਰਾ ਵਿਚ ਚਿੱਟੇ ਦੀ ਓਵਰਡੋਜ਼ ਨਾਲ ਮਾਪਿਆਂ ਦੇ ਨੌਜਵਾਨ ਪੁੱਤਰ ਮੌਤ ਹੋਣ ਦਾ ਪਤਾ ਲੱਗਾ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਮੱਟੀ 25 ਸਾਲਾ ਨੌਜਵਾਨ ਨੇ ਆਪਣੇ ਖੇਤ ਵਿਚ ਨਸ਼ੇ ਦਾ ਟੀਕਾ ਲਗਾਇਆ ਜਿਸ ਦੀ ਓਵਰਡੋਜ਼ ਨਾਲ ਮੌਤ ਹੋ ਗਈ।
ਨੌਜਵਾਨ ਕੋਲੋਂ ਮਿਲੀ ਸਰਿੰਜ ਤੇ ਡ੍ਰੇਨ ਦੇ ਕੰਡੇ ਪਈ ਮਿਲੀ ਲਾਸ਼ ਹਰ ਇਕ ਦੇ...
ਪੰਜਾਬ
ਲੁਧਿਆਣਾ : ਫਰਨੀਚਰ ਦੀ ਦੁਕਾਨ ‘ਚ ਖੁੱਲ੍ਹਿਆ ਨਾਜਾਇਜ਼ ਸ਼ਰਾਬ ਦਾ ਠੇਕਾ, ਪੁਲਿਸ ਆਈ ਤਾਂ ਗੱਲ ਹੋਰ ਹੀ ਨਿਕਲੀ
Admin - 0
ਲੁਧਿਆਣਾ| ਆਬਕਾਰੀ ਵਿਭਾਗ ਦੀ ਟੀਮ ਨੇ ਲੁਧਿਆਣਾ ਦੀ ਈਸਾ ਨਗਰੀ ਪੁਲੀ ਵਿਖੇ ਗੋਲਡਨ ਫਰਨੀਚਰ ਦੀ ਦੁਕਾਨ 'ਚ ਨਾਜਾਇਜ਼ ਸ਼ਰਾਬ ਦਾ ਠੇਕਾ ਸੀਲ ਕਰ ਦਿੱਤਾ। ਆਸ-ਪਾਸ ਰਹਿੰਦੇ ਹੋਰ ਦੁਕਾਨਦਾਰਾਂ ਨੇ ਫਰਨੀਚਰ ਦੀ ਦੁਕਾਨ ਦੇ ਮਾਲਕ ਗੁਰਮੀਤ ਸਿੰਘ ਦਾ ਵਿਰੋਧ ਕੀਤਾ। ਲੋਕਾਂ ਨੇ ਦੱਸਿਆ ਕਿ ਇਹ ਠੇਕਾ ਗੁਰਦੁਆਰਾ ਸਾਹਿਬ ਤੋਂ ਕੁਝ ਹੀ ਦੂਰੀ 'ਤੇ ਖੋਲ੍ਹਿਆ ਗਿਆ ਹੈ।
ਆਟਾ ਚੱਕੀ ਚਲਾਉਣ ਵਾਲੇ ਰਣਜੀਤ...










































