Home Blog Page 8
ਕੋਟ ਈਸੇ ਖਾਂ, 11 ਦਸੰਬਰ | ਆਸ-ਪਾਸ ਦੇ ਪਿੰਡਾਂ ਵਿਚ ਠੱਗੀਆਂ ਮਾਰਨ ਵਾਲੀਆਂ ਔਰਤਾਂ ਦਾ ਗਿਰੋਹ ਹਰ ਰੋਜ਼ ਕਿਸੇ ਨਾ ਕਿਸੇ ਨੂੰ ਠੱਗੀ ਦਾ ਸ਼ਿਕਾਰ ਬਣਾ ਰਿਹਾ ਹੈ। ਅਜਿਹੀ ਹੀ ਇੱਕ ਘਟਨਾ ਕੋਟ ਈਸੇ ਖਾਂ ਨੇੜੇ ਪਿੰਡ ਲੋਹਾਰਾ ਵਿਚ ਵਾਪਰੀ, ਜਿੱਥੇ ਠੱਗ ਔਰਤਾਂ ਨੇ ਇੱਕ ਦੁਕਾਨਦਾਰ ਨੂੰ ਠੱਗੀ ਦਾ ਸ਼ਿਕਾਰ ਬਣਾਉਣ ਦੀ ਕੋਸ਼ਿਸ਼ ਕੀਤੀ। ਵਾਰਦਾਤ ਨੂੰ ਅੰਜਾਮ ਦੇਣ ਵਾਲੀਆਂ...
ਲੁਧਿਆਣਾ, 11 ਦਸੰਬਰ | ਲੁਧਿਆਣਾ-ਅੰਬਾਲਾ ਜੀ.ਟੀ. ਰੋਡ 'ਤੇ ਪਿੰਡ ਲਿਬੜਾ ਨੇੜੇ ਬੀਤੀ ਰਾਤ 8 ਵਜੇ ਦੇ ਕਰੀਬ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਇੱਕ ਧਾਗਾ ਫੈਕਟਰੀ ਦੇ ਕਈ ਮੁਲਾਜ਼ਮ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਸਾਈਡ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਹੁੰਡਈ ਗ੍ਰੈਂਡ ਵਿਟਾਰਾ ਕਾਰ ਨੇ ਸੜਕ ਕਿਨਾਰੇ ਖੜ੍ਹੀ ਧਾਗਾ ਫੈਕਟਰੀ ਦੇ ਮਜ਼ਦੂਰਾਂ ਨੂੰ ਉਤਾਰ...
ਚੰਡੀਗੜ੍ਹ, 11 ਦਸੰਬਰ | ਪੰਜਾਬ ਵਿਚ ਚੜ੍ਹਦੀ ਸਵੇਰ ਐਨਆਈਏ ਵੱਲੋਂ ਰੇਡ ਮਾਰੀ ਗਈ ਹੈ। ਐਨਆਈਏ ਦੀ ਟੀਮ ਵੱਲੋਂ ਸਵੇਰੇ-ਸਵੇਰੇ ਸ੍ਰੀ ਮੁਕਤਸਰ ਸਾਹਿਬ, ਬਠਿੰਡ ਤੇ ਮਾਨਸਾ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਨਸ਼ੇ ਦੇ ਮਾਮਲੇ ਵਿਚ ਹੋਈ ਹੈ। ਮੁਢਲੀ ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਵਿਖੇ ਅਮਨਦੀਪ ਨਾਂ ਦੇ ਵਿਅਕਤੀ ਦੇ ਘਰ ਐਨਆਈਏ ਵੱਲੋਂ ਛਾਪਾ...
ਲੁਧਿਆਣਾ, 11 ਦਸੰਬਰ | ਖੰਨਾ 'ਚ ਰੇਲਵੇ ਲਾਈਨ ਪਾਰ ਕਰ ਰਹੀ ਇਕ ਔਰਤ ਦੀ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਸਿਮਰਨਜੀਤ ਕੌਰ ਵਾਸੀ ਆਜ਼ਾਦ ਨਗਰ ਖੰਨਾ ਵਜੋਂ ਹੋਈ ਹੈ। ਉਹ ਇੱਕ ਨਿੱਜੀ ਹਸਪਤਾਲ ਵਿਚ ਕੰਮ ਕਰਦੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨਜੀਤ ਕੌਰ ਹਰ ਰੋਜ਼ ਦੀ ਤਰ੍ਹਾਂ ਹਸਪਤਾਲ ਵਿਚ ਆਪਣੀ ਡਿਊਟੀ ਖ਼ਤਮ ਕਰ ਕੇ ਵਾਪਸ...
ਜਲੰਧਰ, 11 ਦਸੰਬਰ | ਪੰਜਾਬ ਵਿਚ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਗਿਆ ਹੈ। ਕੱਲ ਭਾਵ ਮੰਗਲਵਾਰ (10 ਦਸੰਬਰ) ਦੇਰ ਰਾਤ ਭਾਰਤੀ ਜਨਤਾ ਪਾਰਟੀ ਨੇ ਸ਼ਹਿਰ ਦੇ 6 ਵਾਰਡਾਂ ਨੂੰ ਛੱਡ ਕੇ ਬਾਕੀ ਸਾਰੇ ਵਾਰਡਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕੁੱਲ 79 ਵਾਰਡਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਵਿਚ ਸਾਬਕਾ ਵਿਧਾਇਕ ਦੇ ਭਰਾ ਰਾਜਨ ਅੰਗੁਰਾਲ ਨੂੰ...
ਚੰਡੀਗੜ੍ਹ, 11 ਦਸੰਬਰ | ਪਹਾੜਾਂ 'ਚ ਬਰਫਬਾਰੀ ਦੇ ਨਾਲ-ਨਾਲ ਪੰਜਾਬ ਤੇ ਚੰਡੀਗੜ੍ਹ ਵਿਚ ਵੀ ਸੀਤ ਲਹਿਰ ਚੱਲ ਰਹੀ ਹੈ। ਮੌਸਮ ਵਿਭਾਗ ਵੱਲੋਂ 14 ਦਸੰਬਰ ਤੱਕ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 0.4 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿਚ 0.3 ਡਿਗਰੀ ਦਾ ਵਾਧਾ...
ਚੰਡੀਗੜ੍ਹ, 10 ਦਸੰਬਰ | ਪੰਜਾਬ ਵਿਚ 21 ਦਸੰਬਰ ਨੂੰ ਹੋਣ ਵਾਲੀਆਂ 5 ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਆਮ ਆਦਮੀ ਪਾਰਟੀ (ਆਪ) ਵੱਲੋਂ ਅੱਜ ਸ਼ਾਮ ਤੱਕ ਜਾਰੀ ਕਰ ਦਿੱਤੀ ਜਾਵੇਗੀ, ਜਦਕਿ ਕੱਲ ਸ਼ਾਮ ਤੱਕ ਸਾਰੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਹ ਦਾਅਵਾ ਪੰਜਾਬ ‘ਆਪ’ ਦੇ ਪ੍ਰਧਾਨ ਅਮਨ ਅਰੋੜਾ ਨੇ...
ਚੰਡੀਗੜ੍ਹ, 10 ਦਸੰਬਰ | ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਵਿਭਾਗਾਂ ਵਿਚ ਖਾਲੀ ਪਈਆਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਵੱਡੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਇੱਥੇ ਆਪਣੇ ਅਧਿਕਾਰਕ ਰਿਹਾਇਸ਼ 'ਤੇ ਸਮਾਜਿਕ ਨਿਆਂ ਅਤੇ ਬਾਲ...
ਲੁਧਿਆਣਾ, 10 ਦਸੰਬਰ | ਪੰਜਾਬ ਵਿਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਹੋਣੀਆਂ ਹਨ। ਨਤੀਜੇ ਵੀ ਸ਼ਾਮ ਨੂੰ ਆ ਜਾਣਗੇ। ਅੱਜ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕੱਲ ਟਿੱਬਾ ਰੋਡ ’ਤੇ ਜ਼ਿਲਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਦੀ ਅਗਵਾਈ ਹੇਠ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਸਾਰੇ ਵਰਗਾਂ ਦੇ ਦਾਅਵੇਦਾਰਾਂ ਨੇ ਭਾਗ ਲਿਆ ਅਤੇ...
ਚੰਡੀਗੜ੍ਹ, 10 ਦਸੰਬਰ | ਪੰਜਾਬ ਦੇ ਕਿਸਾਨ 14 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਤੱਕ ਮਾਰਚ ਕਰਨਗੇ। ਇਹ ਫੈਸਲਾ ਮੰਗਲਵਾਰ ਨੂੰ ਸ਼ੰਭੂ ਸਰਹੱਦ 'ਤੇ ਹੋਈ ਬੈਠਕ 'ਚ ਲਿਆ ਗਿਆ। ਇਸ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕਰ ਕੇ ਇਹ ਜਾਣਕਾਰੀ ਦਿੱਤੀ। ਕਿਸਾਨ ਆਗੂ ਤੇਜਵੀਰ ਸਿੰਘ ਨੇ ਦੱਸਿਆ ਕਿ ਇਸ ਅੰਦੋਲਨ ਨੂੰ 13 ਦਸੰਬਰ ਨੂੰ 10...
- Advertisement -

MOST POPULAR