ਨੈਸ਼ਨਲ
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ ‘ਜਸ਼ਨ-ਏ-ਇਨਕਲਾਬ’: ਪਰਮਿੰਦਰ ਸਿੰਘ ਗੋਲਡੀ
Admin - 0
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਸ਼ੁਭ ਅਵਸਰ 'ਤੇ ਆਉਂਦੀ 28 ਸਤੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੇ ਮੈਦਾਨ 'ਚ ਵਿਸ਼ਾਲ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।
ਸ਼ੁੱਕਰਵਾਰ ਨੂੰ ਆਪ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਸ਼ੈਰੀ ਕਲਸੀ...
ਨੈਸ਼ਨਲ
ਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 15 ਦਿਨਾਂ ਦਾ ਸਮਾਂ ਦੇ ਰਹੇ ਹਨ, ਉਹ ਕੀ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਸਵਾਲ ਖ਼ਤਮ ਨਹੀਂ...
Admin - 0
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਐਸਜੀਪੀਸੀ ਦੀ ਸਰਾਂ ਨਾਲ ਜੁੜੇ ਵਿਵਾਦ ਅਤੇ ਅਮਰਜੀਤ ਸਿੰਘ ਚਾਵਲਾ ਤੇ ਮਲਕੀਤ ਸਿੰਘ ਵਿਰੁੱਧ ਦਰਜ ਹੋਈ ਐਫਆਈਆਰ ਨੂੰ ਲੈ ਕੇ ਤਿੱਖਾ ਹਮਲਾ ਬੋਲਿਆ। ਬਲਤੇਜ ਪੰਨੂ ਨੇ ਕਿਹਾ ਕਿ ਅਮਰਜੀਤ ਸਿੰਘ ਚਾਵਲਾ...
ਨੈਸ਼ਨਲ
ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Admin - 0
ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ ਦਫ਼ਤਰ ਦੇ ਬਾਹਰ ਈਡੀ ਦੀਆਂ ਟੀਮਾਂ ਦਾ ਘੇਰਾਓ ਕੀਤਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਆਪ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗੁਵਾਈ ਵਿੱਚ ਹੋਏ ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਆਪ ਵਰਕਰ ਸ਼ਾਮਿਲ ਹੋਏ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ...
ਨੈਸ਼ਨਲ
ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ ਸਿੰਘ ਮੁੰਡੀਆਂ
Admin - 0
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ ਬਿੱਟੂ ਦੇ ਉਨ੍ਹਾਂ ਦਾਅਵਿਆਂ 'ਤੇ ਪਲਟਵਾਰ ਕੀਤਾ, ਜਿਨ੍ਹਾਂ 'ਚ ਕਿਹਾ ਗਿਆ ਸੀ ਕਿ ਉਹ ਪੰਜਾਬ ਛੱਡ ਕੇ ਅਮਰੀਕਾ ਚਲੇ ਗਏ ਹਨ। ਮੁੰਡੀਆਂ ਨੇ ਤਨਜ਼ ਕੱਸਦਿਆਂ ਕਿਹਾ ਕਿ ਬਿੱਟੂ ਨੇ ਆਪਣੀ ਟਿਕਟ ਕੱਟੇ ਜਾਣ ਤੋਂ ਬਾਅਦ ਸ਼ਾਇਦ ਕੋਈ "ਟ੍ਰੈਵਲ ਏਜੰਸੀ" ਖੋਲ੍ਹ ਲਈ ਹੈ ਅਤੇ ਹੁਣ ਉਹ ਪੰਜਾਬ ਦੇ...
ਨੈਸ਼ਨਲ
ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ ਹੈ, ਪੰਜਾਬੀਆਂ ਨੇ ਕਦੇ ਅਜਿਹੀਆਂ ਤਾਕਤਾਂ ਅੱਗੇ ਸਿਰ ਨਹੀਂ ਝੁਕਾਇਆ: ਕੁਲਦੀਪ ਸਿੰਘ ਧਾਲੀਵਾਲ
Admin - 0
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਗਾਇਆ ਹੈ ਕਿ ਉਹ ਵਿਰੋਧੀ ਧਿਰਾਂ ਨੂੰ ਡਰਾਉਣ ਅਤੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਨਿਸ਼ਾਨਾ ਬਣਾਉਣ ਲਈ ਈਡੀ, ਸੀਬੀਆਈ ਵਰਗੀਆਂ ਕੇਂਦਰੀ ਏਜੰਸੀਆਂ ਦਾ ਸ਼ਰੇਆਮ ਦੁਰਵਰਤੋਂ ਕਰ ਰਹੀ ਹੈ।
ਚੰਡੀਗੜ੍ਹ ਵਿਖੇ ਇੱਕ ਭਰਵੀਂ ਪ੍ਰੈੱਸ ਕਾਨਫਰੰਸ...
ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਇਹ ਮਹਿਸੂਸ ਕਰਨ ਤੋਂ ਬਾਅਦ ਕਿ ਪੰਜਾਬ ਨੇ ਭਾਜਪਾ ਨੂੰ ਨਕਾਰ ਦਿੱਤਾ ਹੈ, ਹੁਣ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਤੋਂ ਸਿਆਸੀ ਬਦਲਾ ਲੈਣ ਅਤੇ ਉਨ੍ਹਾਂ ਲਈ ਮੁਸ਼ਕਲਾਂ ਖੜ੍ਹੀਆਂ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੇ ਹਨ। 'ਆਪ' ਦੇ ਸੀਨੀਅਰ ਨੇਤਾ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ...
ਨੈਸ਼ਨਲ
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ
Admin - 0
ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਅਕਾਲੀ ਦਲ (ਬਾਦਲ) ਦੇ ਆਗੂਆਂ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ, ਕਾਂਗਰਸੀ ਆਗੂਆਂ ਪ੍ਰਤਾਪ ਸਿੰਘ ਬਾਜਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ-ਨਾਲ ਭਾਜਪਾ ਆਗੂਆਂ ਦੀ ਇੱਕ ਔਰਤ ਨਾਲ ਜੁੜੇ ਦੋਸ਼ਾਂ ਅਤੇ ਇਸ ਮਾਮਲੇ ਵਿੱਚ ਦਰਜ ਹੋਈ ਐਫਆਈਆਰ 'ਤੇ ਲਗਾਤਾਰ ਚੁੱਪ 'ਤੇ ਸਵਾਲ...
ਜਲੰਧਰ ਵਿੱਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝੱਟਕਾ ਲੱਗਿਆ ਜਦੋਂ ਇਲਾਕੇ ਦੇ ਪ੍ਰਮੁੱਖ ਅਤੇ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਤ ਰਣਤੇਜ ਸਿੰਘ ਪੋਵਾਰ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹ ਗਿਆਨੀ ਸ਼ੰਕਰ ਸਿੰਘ ਜੀ ਦੇ ਪੜਪੋਤੇ ਅਤੇ ਸਰਦਾਰ ਬੀਰ ਸਿੰਘ ਜੀ ਦੇ ਪੋਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰਣਤੇਜ ਸਿੰਘ ਪੋਵਾਰ ਦਾ ਪਾਰਟੀ...
ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਵਡੇਰੇ ਜਨਤਕ ਹਿੱਤ ਵਿੱਚ 1,000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਹ ਫ਼ੈਸਲਾ ਅੱਜ ਇਥੇ ਰੈਵੇਨਿਊ ਪਟਵਾਰ ਯੂਨੀਅਨ ਦੇ ਵਫ਼ਦ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਇਸ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “1,000...
ਨੈਸ਼ਨਲ
ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ
Admin - 0
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ 'ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕਰਨ ਲਈ ਉਨ੍ਹਾਂ ਦੇ ਦਖ਼ਲ ਦੀ ਮੰਗ ਕੀਤੀ।
ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਜਨਰਲ ਸਕੱਤਰ ਦਵਿੰਦਰ ਸਿੰਘ ਸੋਢੀ ਤੇ...









































