Home Blog Page 80
ਜਲੰਧਰ, 09 ਮਾਰਚ | ਮੇਹਤਪੁਰ ਦੇ ਪਿੰਡ ਉਦੋਵਾਲ ਵਿੱਚ ਨੌਜਵਾਨ ਕਬੱਡੀ ਖਿਡਾਰੀ ਵੰਸ਼ ਦੀ ਸੰਦੇਹਜਨਕ ਹਾਲਾਤਾਂ ਵਿੱਚ ਮੌਤ ਹੋ ਗਈ, ਜਿਸ ਦੀ ਲਾਸ਼ ਪਿੰਡ ਬਾਲੋਕੀ ਖੇੜਾ ਰੋਡ ਨੇੜੇ ਮਿਲੀ। ਪਿੰਡ ਵਾਸੀਆਂ ਮੁਤਾਬਕ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਹੋ ਸਕਦਾ ਹੈ, ਪਰ ਪੁਲਸ ਵੱਲੋਂ ਇਸ ਦੀ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ। ਜਾਣਕਾਰੀ ਅਨੁਸਾਰ ਵੰਸ਼ ਨੇ ਦੋ ਸਾਲ ਪਹਿਲਾਂ 12ਵੀਂ ਕਲਾਸ...
ਚੰਡੀਗੜ੍ਹ, 8 ਮਾਰਚ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ, ਜਿਸ ਤਹਿਤ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਮਹਿਲਾਵਾਂ...
ਚੰਡੀਗੜ੍ਹ, 8 ਮਾਰਚ | ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੁੱਲ 2,60,437 ਕਰੋੜ ਰੁਪਏ ਦੇ ਬਜਟ ਪ੍ਰਸਤਾਵ ਨਾਲ ਸਾਲ 2026-27 ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ (ਆਪ) ਸਰਕਾਰ ਦਾ ਪੰਜਵਾਂ ਬਜਟ ਪੇਸ਼ ਕੀਤਾ। ਬਜਟ ਵਿੱਚ ਅਨੁਮਾਨਤ 10 ਫੀਸਦ ਵਿਕਾਸ ਦਰ ਦੇ ਨਾਲ ਸੂਬੇ ਦੀ ਜੀਐਸਡੀਪੀ ਲਈ 9,80,635 ਕਰੋੜ ਦਾ ਅਨੁਮਾਨ ਲਾਇਆ ਗਿਆ ਹੈ। ਅੰਤਰਰਾਸ਼ਟਰੀ ਮਹਿਲਾ...
ਲੁਧਿਆਣਾ, 8 ਮਾਰਚ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੜਕੀਆਂ ਨੂੰ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਬਰਾਬਰ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼ਾਸਨ, ਆਰਥਿਕਤਾ ਅਤੇ ਸਿਆਸਤ ਵਿੱਚ ਔਰਤਾਂ ਦੀ ਭਾਈਵਾਲੀ ਤੋਂ ਬਿਨਾਂ ਸੂਬਾ ਦੇਸ਼ ਦਾ ਮੋਹਰੀ ਨਹੀਂ ਬਣ ਸਕਦਾ। ਲੁਧਿਆਣਾ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ...
ਚੰਡੀਗੜ੍ਹ, 8 ਮਾਰਚ | ਸੂਬੇ ਵਿੱਚ ਉਚੇਰੀ ਸਿੱਖਿਆ, ਉਦਯੋਗਿਕ ਵਿਕਾਸ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਉਤਸ਼ਾਹਤ ਕਰਨ ਦੇ ਮਨੋਰਥ ਨਾਲ ਅਹਿਮ ਫੈਸਲੇ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦੀ...
ਲੁਧਿਆਣਾ, 8 ਮਾਰਚ | ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਲੁਧਿਆਣਾ ਵਿਖੇ ਇਤਿਹਾਸਕ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਕ੍ਰਾਂਤੀਕਾਰੀ ਸੁਧਾਰਾਂ ਅਤੇ ਉਦਯੋਗ ਦੀਆਂ ਲੋੜਾਂ ਅਨੁਸਾਰ ਤਿਆਰ ਪ੍ਰੋਤਸਾਹਨ ਢਾਂਚੇ ਰਾਹੀਂ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਨਿਵੇਸ਼ ਸਥਾਨ ਬਣਾਉਣ ਲਈ ਦ੍ਰਿੜ ਹੈ। ਮੁੱਖ ਮੰਤਰੀ ਨੇ ਜ਼ੋਰ ਦੇ...
ਮੁਕਤਸਰ ਵਿੱਚ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਹੇਠ ਵਰਕਰਾਂ ਦੀ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਮਾਰਚ | 6 ਅਪ੍ਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਵਿੱਚ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ “ਪੰਜਾਬ ਬਚਾਓ ਰੈਲੀ” ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸੰਬੰਧੀ ਮੁਕਤਸਰ ਵਿੱਚ ਅਕਾਲੀ ਆਗੂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ...
ਲੈਦਰ ਕੰਪਲੈਕਸ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, ਪਰਿਵਾਰ ਨੇ ਨਸ਼ੇ ਵਿੱਚ ਡਰਾਈਵਿੰਗ ਦੇ ਲਗਾਏ ਦੋਸ਼ ਜਲੰਧਰ, 07 ਮਾਰਚ | ਜਲੰਧਰ ਦੇ ਲੈਦਰ ਕੰਪਲੈਕਸ ਰੋਡ 'ਤੇ ਐਮਐਸ ਫਾਰਮ ਨੇੜੇ ਤੇਜ਼ ਰਫ਼ਤਾਰ ਕਾਰ ਨੇ ਇਕ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਮਹਿਲਾ ਅਤੇ ਉਸ ਦੀ 10 ਸਾਲਾ ਬੱਚੀ ਦੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਪਰਿਵਾਰ ਸਬਜ਼ੀ...
ਚੰਡੀਗੜ੍ਹ, 7 ਮਾਰਚ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿਖੇ ਸਿਖਲਾਈ ਲਈ 30 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਅਧਿਆਪਕਾਂ ਨੂੰ ਵਿਸ਼ਵਵਿਆਪੀ ਸਿੱਖਿਆ ਅਭਿਆਸਾਂ ਤੋਂ ਜਾਣੂ ਕਰਵਾਉਣਾ ਅਤੇ ਸੂਬੇ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ...
ਸਰਫੇਸ ਵਾਟਰ ਪ੍ਰੋਜੈਕਟ ਕਾਰਨ ਲੰਬੇ ਸਮੇਂ ਤੋਂ ਰੁਕਿਆ ਕੰਮ ਫਿਰ ਪਟੜੀ ‘ਤੇ, ਲੋਕਾਂ ਤੇ ਵਪਾਰੀਆਂ ਨੂੰ ਵੱਡੀ ਰਾਹਤ ਜਲੰਧਰ, 07 ਮਾਰਚ | ਜਲੰਧਰ ਸ਼ਹਿਰ ਦੇ ਵਿਕਾਸ ਨਾਲ ਜੁੜੀ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਦੇ ਵਿਸ਼ੇਸ਼ ਯਤਨਾਂ ਨਾਲ ਡਾ. ਬੀ. ਆਰ. ਅੰਬੇਡਕਰ ਚੌਕ (ਨਕੋਦਰ ਚੌਕ) ਤੋਂ ਕਪੂਰਥਲਾ...
- Advertisement -

MOST POPULAR