ਨੈਸ਼ਨਲ
ਛੱਤੀਸਗੜ੍ਹ ‘ਚ ਵੱਡੇ ਈਵੈਂਟ ਦੌਰਾਨ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਜਾਰੀ ਕੀਤਾ ‘ਗਾਰੰਟੀ ਕਾਰਡ’
Admin - 0
ਚੰਡੀਗੜ੍ਹ | ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਛੱਤੀਸਗੜ੍ਹ ਪਹੁੰਚੇ ਅਤੇ ਇੱਕ ਟਾਊਨਹਾਲ ਮੀਟਿੰਗ ਨੂੰ ਸੰਬੋਧਨ ਕੀਤਾ, ਜਿੱਥੇ ਉਨ੍ਹਾਂ ਨੇ ਛੱਤੀਸਗੜ੍ਹ ਦੇ ਲੋਕਾਂ ਲਈ 'ਗਾਰੰਟੀ ਕਾਰਡ'ਜਾਰੀ ਕੀਤਾ
ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਭਾਰਤੀ ਰਾਜਨੀਤੀ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ।...
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਮੀਤ ਸਿੰਘ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 16.06.2023 ਨੂੰ ਥਾਣਾ ਸੁਧਾਰ ਵਿਖੇ ਐਫ.ਆਈ.ਆਰ ਨੰਬਰ 48 ਦਰਜ ਕੀਤੀ ਗਈ ਸੀ ਅਤੇ ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਵਿਜੀਲੈਂਸ...
ਜਲੰਧਰ
ਜਲੰਧਰ ਜ਼ਿਲ੍ਹੇ ‘ਚ ਜਲਦ ਲਾਗੂ ਹੋਣਗੇ ਨਵੇਂ ਕੁਲੈਕਟਰ ਰੇਟ, ਪੰਜਾਬ ਸਰਕਾਰ ਦੇ ਮਾਲੀਏ ਨੂੰ ਵਧਾਉਣਾ ਨੂੰ ਮਿਲੇਗੀ ਤਰਜੀਹ – ਡਿਪਟੀ ਕਮਿਸ਼ਨਰ
Admin - 0
ਜਲੰਧਰ | ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਮਾਲੀਏ ਵਿੱਚ ਵਾਧਾ ਕਰਨਾ ਅਤੇ ਲੋਕ ਹਿੱਤਾਂ ਨੂੰ ਸੁਰੱਖਿਅਤ ਦੇ ਮਕਸਦ ਨਾਲ ਜ਼ਿਲ੍ਹੇ ਵਿੱਚ ਨਵੇਂ ਕੁਲੈਕਟਰ ਰੇਟ ਜਲਦ ਲਾਗੂ ਕੀਤੇ ਜਾਣਗੇ।
ਇਸ ਤੋਂ ਇਲਾਵਾ ਪਹਿਲਾਂ ਲਾਗੂ ਰੇਟਾਂ ਵਿੱਚ ਰਹਿ ਗਏ ਵਖਰੇਵਿਆਂ ਅਤੇ ਊਣਤਾਈਆਂ, ਕਮੀਆਂ ਨੂੰ ਠੀਕ ਕੀਤਾ ਜਾਵੇਗਾ ਅਤੇ ਇਨ੍ਹਾਂ ਨੂੰ ਚੰਗੀ ਤਰ੍ਹਾਂ ਘੋਖ ਕਰਨ ਉਪਰੰਤ ਮਾਰਕਿਟ...
ਐਸਏਐਸ ਨਗਰ/ਮੋਹਾਲੀ
ਮੁੱਖ ਮੰਤਰੀ ਵੱਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ ਨੂੰ ਵਧਾਈ
Admin - 0
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਵਿੱਚ ਚੱਲ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਵਿੱਚ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਲੜਕੀਆਂ ਦੀ ਟੀਮ ਨੂੰ ਵਧਾਈ ਦਿੱਤੀ।
ਇੱਕ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਲੜਕੀਆਂ ਨੇ ਇਸ ਵਿਸ਼ਵ ਕੱਪ ਵਿੱਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਨਾਂ...
ਭੁਵਨੇਸ਼ਵਰ : ਭਾਰਤ ਦੀ ਦੌੜਾਕ ਦੁਤੀ ਚੰਦ ਨੂੰ ਵੱਡਾ ਝਟਕਾ ਲੱਗਾ ਹੈ। ਦੁਤੀ ਚੰਦ ਡੋਪ ਟੈਸਟ 'ਚ ਫੇਲ੍ਹ ਹੋ ਗਈ ਹੈ। ਨਤੀਜੇ ਵਜੋਂ ਉਸ 'ਤੇ ਚਾਰ ਸਾਲ ਦੀ ਪਾਬੰਦੀ ਲਗਾਈ ਗਈ ਹੈ। ਪਾਬੰਦੀ ਦੀ ਮਿਆਦ 3 ਜਨਵਰੀ ਤੋਂ ਲਾਗੂ ਹੋਵੇਗੀ। ਦੁਤੀ ਨੂੰ ਆਪਣਾ ਪੱਖ ਪੇਸ਼ ਕਰਨ ਲਈ 21 ਦਿਨਾਂ ਦਾ ਸਮਾਂ ਮਿਲਿਆ ਹੈ
ਡੋਪਿੰਗ ਰੋਕੂ ਅਨੁਸ਼ਾਸਨੀ ਪੈਨਲ ਨੇ ਕਿਹਾ ਕਿ ਦੁਤੀ...
ਅੰਮ੍ਰਿਤਸਰ
ਲੁਧਿਆਣਾ : 4 ਸਾਲ ਦੇ ਬੱਚੇ ਦੇ ਕਾਤਲ ਨੂੰ ਉਮਰ ਕੈਦ, ਬਦਫੈਲੀ ਪਿੱਛੋਂ ਆਰੀ ਨਾਲ ਵੱਢੀ ਸੀ ਬੱਚੇ ਦੀ ਧੌਣ
Admin - 0
ਲੁਧਿਆਣਾ| ਲੁਧਿਆਣਾ 'ਚ 4 ਸਾਲਾ ਬੱਚੇ ਦਾ ਕੁਕਰਮ ਕਰਕੇ ਕਤਲ ਕਰਨ ਵਾਲੇ ਦੋਸ਼ੀ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫੈਸਲਾ ਵਧੀਕ ਸੈਸ਼ਨ ਜੱਜ ਅਮਰ ਜੀਤ ਸਿੰਘ (ਪੋਕਸੋ ਕੇਸਾਂ ਲਈ ਵਿਸ਼ੇਸ਼ ਫਾਸਟ ਟਰੈਕ ਅਦਾਲਤ) ਦੀ ਅਦਾਲਤ ਨੇ ਸੁਣਾਇਆ। ਦੋਸ਼ੀ ਫੂਲ ਚੰਦ ਆਪਣੀ ਮੌਤ ਤੱਕ ਜੇਲ੍ਹ ਵਿੱਚ ਹੀ ਰਹੇਗਾ।
30 ਸਾਲ ਬਾਅਦ ਮਿਲੇਗੀ ਪੈਰੋਲ, 3 ਲੱਖ ਜੁਰਮਾਨਾਇਸ ਨਾਲ...
ਅੰਮ੍ਰਿਤਸਰ
ਸਾਵਧਾਨ! ਕੁੜੀਆਂ ਨਾਲ ਛੇੜਛਾੜ ਕੀਤੀ ਤਾਂ ਨਹੀਂ ਮਿਲੇਗੀ ਸਰਕਾਰੀ ਨੌਕਰੀ, ਥਾਣਿਆਂ ‘ਚ ਰੱਖਿਆ ਜਾਵੇਗਾ ਸਾਰਾ ਰਿਕਾਰਡ
Admin - 0
ਰਾਜਸਥਾਨ| ਰਾਜਸਥਾਨ 'ਚ ਜੇਕਰ ਕਿਸੇ ਬਦਮਾਸ਼ ਨੇ ਤਿੰਨ ਜਾਂ ਇਸ ਤੋਂ ਵੱਧ ਵਾਰ ਲੜਕੀਆਂ ਨਾਲ ਛੇੜਛਾੜ ਕੀਤੀ ਤਾਂ ਉਨ੍ਹਾਂ ਦੇ ਚਰਿੱਤਰ ਸਰਟੀਫਿਕੇਟ 'ਤੇ ਬੁਰਾ ਦਾਗ ਲੱਗ ਜਾਵੇਗਾ। ਪੁਲਿਸ ਅਜਿਹੇ ਸ਼ਰਾਰਤੀ ਅਨਸਰਾਂ ਦੇ ਚਰਿੱਤਰ ਸਰਟੀਫਿਕੇਟ ਵਿਚ ਇੱਕ ਵਿਸ਼ੇਸ਼ ਨੋਟ ਦਰਜ ਕਰੇਗੀ, ਜੋ ਤੁਹਾਡਾ ਕਰੀਅਰ ਬਰਬਾਦ ਕਰ ਸਕਦਾ ਹੈ। ਇੰਨਾ ਹੀ ਨਹੀਂ, ਹਿਸਟਰੀ ਸ਼ੀਟਰ ਵਾਂਗ ਥਾਣਿਆਂ 'ਚ ਸ਼ਰਾਰਤੀ ਅਨਸਰਾਂ ਦਾ ਰਿਕਾਰਡ...
ਦਸੂਹਾ- ਮੁਕੇਰੀਆਂ| ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਦੇ ਹੈਲੀਕਾਪਟਰ ਸਮੇਤ ਸਮੁੱਚੀ ਮਸ਼ੀਨਰੀ ਲੋਕਾਂ ਦੀ ਮਦਦ ਵਿੱਚ ਲੱਗੀ ਹੋਈ ਹੈ ਅਤੇ ਕਿਸਾਨਾਂ ਸਮੇਤ ਹਰ ਵਰਗ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਹ ਇਥੇ ਮੁਕੇਰੀਆਂ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪੁੱਜੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ’ਚ ਮੀਂਹ ਨਹੀਂ ਪਿਆ, ਪਰ ਹਿਮਾਚਲ...
ਅੰਮ੍ਰਿਤਸਰ
ਅੰਮ੍ਰਿਤਸਰ : ਛਬੀਲ ’ਤੇ ਸੇਵਾ ਕਰਦਿਆਂ ਮਾਪਿਆਂ ਦੇ ਇਕਲੌਤੇ ਪੁੱਤ ਦੀ ਕਰੰਟ ਨਾਲ ਮੌਤ, ਪੀੜਤ ਪਰਿਵਾਰ ਨੇ ਲਾਸ਼ ਮੇਲੇ ਵਾਲੀ ਥਾਂ ਵਿਚਾਲੇ ਰੱਖੀ
Admin - 0
ਝਬਾਲ| ਪਿੰਡ ਗੰਡੀਵਿੰਡ ਵਿਖੇ ਚੱਲ ਰਹੇ ਮੇਲੇ ਦੌਰਾਨ ਪਾਣੀ ਪਿਆਉਣ ਦੀ ਸੇਵਾ ਕਰ ਰਹੇ ਬੱਚੇ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਗੰਡੀਵਿੰਡ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਬਾਬਾ ਹੀਰਾ ਦਾਸ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਮੇਲਾ ਚੱਲ ਰਿਹਾ ਸੀ।
ਗੁਰਦੁਆਰੇ ਦੇ ਬਾਹਰ ਛਬੀਲ ’ਤੇ ਲੋਕਾਂ ਨੂੰ ਠੰਢਾ ਪਾਣੀ ਪਿਆਉਣ ਦੀ ਸੇਵਾ ਕਰ ਰਹੇ...
ਚੰਡੀਗੜ੍ਹ| ਪੰਚਾਇਤੀ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਵਿਚ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਜਾਂਦੀਆਂ ਹਨ, ਉਨ੍ਹਾਂ ਨੂੰ 5-5 ਲੱਖ ਰੁਪਏ ਦਿੱਤੇ ਜਾਣਗੇ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ।
ਟਵੀਟ ਕਰਦਿਆਂ CM ਮਾਨ ਨੇ ਲਿਖਿਆ-ਪੰਚਾਇਤੀ ਚੋਣਾਂ ‘ਚ ਅਸੀਂ ਦੁਬਾਰਾ ਪਹਿਲਾਂ ਵਾਲਾ ਪੁਰਾਣਾ ਮਾਹੌਲ ਬਹਾਲ ਕਰਨਾ ਚਾਹੁੰਦੇ...










































