Home Blog Page 802
ਤਾਮਿਲਨਾਡੂ| ਸੁਪਰੀਮ ਕੋਰਟ ਨੇ ਤਾਮਿਲਨਾਡੂ ਦੇ ਇੱਕ ਸਬਜ਼ੀ ਵਿਕਰੇਤਾ ਦੀ ਜੇਲ੍ਹ ਦੀ ਸਜ਼ਾ ਘਟਾ ਦਿੱਤੀ ਹੈ, ਜਿਸ ਨੂੰ 10 ਰੁਪਏ ਦੇ 43 ਨਕਲੀ ਨੋਟ ਰੱਖਣ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਜਸਟਿਸ MM ਸੁੰਦਰੇਸ਼ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੀ ਬੈਂਚ ਨੇ ਥੇਨੀ ਜ਼ਿਲ੍ਹੇ ਦੇ ਰਹਿਣ ਵਾਲੇ ਪਲਾਨੀਸਾਮੀ ਨੂੰ ਤੁਰੰਤ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਬੈਂਚ ਨੇ 10...
ਫਾਜ਼ਿਲਕਾ| ਫਾਜ਼ਿਲਕਾ ਦੇ ਮੰਡੀ ਅਰਨੀ ਵਾਲਾ ਵਿੱਚ ਇੱਕ ਪਰਿਵਾਰ ਨਾਲ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ 2 ਜੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ‘ਚ 5 ਸਾਲਾ ਬੱਚਾ ਅਤੇ 60 ਸਾਲਾ ਔਰਤ ਸ਼ਾਮਲ ਹੈ। ਪਰਿਵਾਰ ਦੇ 4 ਮੈਂਬਰ ਸੁੱਤੇ ਪਏ ਸਨ ਜਦੋਂ ਰਾਤ ਕਰੀਬ ਇੱਕ ਵਜੇ ਅਚਾਨਕ ਕਮਰੇ ਦੀ ਛੱਤ ਡਿੱਗ ਗਈ। ਜਾਣਕਾਰੀ ਦਿੰਦੇ...
ਕਪੂਰਥਲਾ| ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਆਏ ਹੜ੍ਹ ਕਾਰਨ ਜਿਥੇ ਲੋਕਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਉਥੇ ਹੀ ਹੁਣ ਜਾਨੀ ਨੁਕਸਾਨ ਦੀਆਂ ਖ਼ਬਰਾਂ ਆਉਣੀਆਂ ਵੀ ਸ਼ੁਰੂ ਹੋ ਗਈਆਂ ਹਨ। ਅਜਿਹੀ ਹੀ ਇਕ ਖ਼ਬਰ ਕਪੂਰਥਲਾ ਦੇ ਪਿੰਡ ਕੂਕਾ ਮੰਡ ਤੋਂ ਸਾਹਮਣੇ ਆਈ ਹੈ, ਜਿਥੇ ਦੇਰ ਰਾਤ ਬਿਆਸ ਦਰਿਆ ਵਿਚ ਅਚਾਨਕ ਪਾਣੀ ਵਧ ਜਾਣ ਕਾਰਨ ਇੱਕ ਵਿਅਕਤੀ ਪਾਣੀ 'ਚ ਰੁੜ੍ਹ ਗਿਆ। ਮ੍ਰਿਤਕ...
ਬਰਨਾਲਾ| ਬਰਨਾਲਾ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਸੇਖਾ ਵਿੱਚ ਹੋਏ ਦੋਹਰੇ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਘਰ ਵਿੱਚ ਹੀ ਰਹਿ ਰਹੇ ਰਾਜਦੀਪ ਸਿੰਘ ਨੇ ਆਪਣੀ ਪਤਨੀ ਪਰਮਜੀਤ ਕੌਰ ਅਤੇ ਸੱਸ ਹਰਬੰਸ ਕੌਰ ਦਾ ਕਤਲ ਕੀਤਾ ਸੀ ਕਿਉਂਕਿ ਉਹ ਆਪਣੀ ਪਤਨੀ ਦੇ ਨਾਂ ’ਤੇ ਚੱਲ ਰਹੀ 5 ਏਕੜ ਜ਼ਮੀਨ ਹੜੱਪਣਾ ਚਾਹੁੰਦਾ ਸੀ। ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਅੰਡਰ ਟਰੇਨਿੰਗ ਐਸ.ਐਚ.ਓ ਕਰਨ...
ਰੋਪੜ| ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਦੁਕਾਨ ਵਿੱਚ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ। ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 3 ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅੱਜ ਸਵੇਰੇ ਭਰਤਗੜ੍ਹ ਬੱਸ ਸਟੈਂਡ 'ਤੇ ਕਮਲ ਸਵੀਟਸ ਨਾਮ ਦੀ ਦੁਕਾਨ 'ਚ ਅੱਗ ਲੱਗ ਗਈ, ਜਿਸ ਕਾਰਨ ਦੁਕਾਨ 'ਚ ਰੱਖਿਆ ਕਮਰਸ਼ੀਅਲ ਗੈਸ...
ਜਲੰਧਰ| ਸ਼ਹਿਰ ਦੇ ਨੀਲਾ ਮਹਿਲ ਵਿਖੇ ਦੇਰ ਰਾਤ ਹੋਈ ਲੜਾਈ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਲੜਾਈ ਦੌਰਾਨ ਜਦੋਂ ਇੱਟਾਂ-ਪੱਥਰ ਚੱਲ ਰਹੇ ਸਨ ਤਾਂ ਮਕਾਨ ਦੀ ਛੱਤ 'ਤੇ ਖੜ੍ਹੇ ਕਰਨ ਕੁਮਾਰ ਉਰਫ਼ ਮਨੂ ਵਾਸੀ ਨੀਲਾ ਮਹਿਲ ਨੇ ਆਪਣਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਪਰ ਬਨੇਰਾ ਟੁੱਟਣ ਕਾਰਨ ਉਹ ਹੇਠਾਂ ਡਿੱਗ ਗਿਆ। ਪਰਿਵਾਰ ਵਾਲੇ ਉਸ ਨੂੰ ਤੁਰੰਤ ਨਿੱਜੀ ਹਸਪਤਾਲ...
ਬਟਾਲਾ| ਬਟਾਲਾ ਵਿੱਚ ਇੱਕ ਵਿਅਕਤੀ ਨੇ ਆਪਣੀ ਧੀ ਅਤੇ ਜਵਾਈ ਦਾ ਕਤਲ ਕਰਨ ਸੁਪਾਰੀ ਦਿੱਤੀ । ਪਰ ਹੋਇਆ ਕੁਝ ਅਜਿਹਾ ਕਿ ਬਦਮਾਸ਼ਾਂ ਨੇ ਸੁਪਾਰੀ ਦੇਣ ਵਾਲਿਆਂ ਦਾ ਹੀ ਕਤਲ ਕਰ ਦਿੱਤਾ। ਘਰ 'ਚੋਂ ਲਾਸ਼ਾਂ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਘਟਨਾ ਪਿੰਡ ਮੀਕੇ ਦੀ ਹੈ। 10 ਅਗਸਤ ਨੂੰ ਕਮਰੇ 'ਚੋਂ ਪਤੀ-ਪਤਨੀ ਦੀਆਂ ਲਾਸ਼ਾਂ ਮਿਲੀਆਂ ਸਨ। ਹੁਣ ਪੁਲਿਸ ਨੇ ਦੋ ਕਾਤਲਾਂ...
ਇਸਲਾਮਾਬਾਦ| ਪਾਕਿਸਤਾਨ ਸਰਕਾਰ ਵਲੋਂ ਦੋ ਸਿੱਖਾਂ ਨੂੰ ਕੌਮੀ ਸਨਮਾਨ ਨਾਲ ਨਿਵਾਜ਼ਿਆ ਜਾਵੇਗਾ। ਇਸ ਦੇ ਤਹਿਤ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਬੈਸਡਰ ਰਮੇਸ਼ ਸਿੰਘ ਅਰੋੜਾ ਨੂੰ ‘ਸਿਤਾਰਾ-ਏ-ਇਮਤਿਆਜ਼’ ਅਤੇ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਡਾਕਟਰ ਮੀਮਪਾਲ ਸਿੰਘ ਨੂੰ ‘ਤਮਗ਼ਾ-ਏ-ਇਮਤਿਆਜ਼’ ਨਾਲ ਸਨਮਾਨਤ ਕੀਤਾ ਜਾਵੇਗਾ। ਇਹ ਸਨਮਾਨ 23 ਮਾਰਚ 2024 ਨੂੰ ਇਕ ਸਰਕਾਰੀ ਸਮਾਗਮ ਦੌਰਾਨ ਦਿਤੇ ਜਾਣਗੇ। ਦੱਸ ਦੇਈਏ ਕਿ...
ਜਲੰਧਰ| ਅਦਾਲਤ ਨੇ ਬੀਐਮਐਸ ਫੈਸ਼ਨ ਦੇ ਮਾਲਕ ਨੂੰ ਕਰਾਰਾ ਝਟਕਾ ਦਿੱਤਾ ਹੈ। ਕੋਰਟ ਨੇ BMS FASHION ਦੇ ਮਾਲਕ ਦੀ ਅਗਾਊਂ ਜ਼ਮਾਨਤ ਰੱਦ ਕਰਨ ਦਾ ਹੁਕਮ ਸੁਣਾਇਆ ਹੈ। ਜ਼ਿਕਰਯੋਗ ਹੈ ਕਿ ਫਰਾਰ ਚੱਲ ਰਹੇ ਦੋਵੇਂ ਕਥਿਤ ਦੋਸ਼ੀਆਂ ਲਕਸ਼ੈ ਵਰਮਾ ਤੇ ਪ੍ਰਥਮ ਵਰਮਾ ਨੇ ਗ੍ਰਿਫਤਾਰੀ ਤੋਂ ਬਚਣ ਲਈ ਸੈਸ਼ਨ ਕੋਰਟ ਵਿਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਇਨ੍ਹਾਂ ਦੋਵਾਂ ਦੀ...
ਸ੍ਰੀ ਹਰਗੋਬਿੰਦਪੁਰ| ਗੁਰਦਾਸਪੁਰ ਤੋਂ ਇਕ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ ਬਰਸਾਤੀ ਨਾਲੇ ਨੇੜੇ ਗਏ ਦੋ ਮਾਸੂਮ ਬੱਚਿਆਂ ਦੀ ਡੁੱਬਣ ਨਾਲ ਮੌਤ ਹੋ ਗਈ ਹੈ। ਪ੍ਰਸ਼ਾਸਨ ਨੇ ਅੱਜ ਸਵੇਰੇ ਦੋਵਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਡੀਐਸਪੀ ਸ੍ਰੀ ਹਰਗੋਬਿੰਦਪੁਰ ਰਾਜੇਸ਼ ਕੱਕੜ ਨੇ ਦੱਸਿਆ ਕਿ ਬੀਤੀ ਸ਼ਾਮ 13 ਸਾਲਾ ਦਿਲਪ੍ਰੀਤ ਅਤੇ 14 ਸਾਲਾ ਜਸਕਰਨ ਵਾਸੀ ਪਿੰਡ ਧੀਰੋਵਾਲ ਨੇੜਲੇ ਬਰਸਾਤੀ ਨਾਲੇ...
- Advertisement -

MOST POPULAR