Home Blog Page 803
ਨਵੀਂ ਦਿੱਲੀ| ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਵਿਗਿਆਨੀ ਐਨ ਵਲਾਰਮਥੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਸ਼ਨੀਵਾਰ ਸ਼ਾਮ ਚੇਨਈ 'ਚ ਮੌਤ ਹੋ ਗਈ। ਉਹ ਚੰਦਰਯਾਨ-3 ਮਿਸ਼ਨ ਦਾ ਖ਼ਾਸ ਹਿੱਸਾ ਸਨ। ਚੰਦਰਯਾਨ-3 ਦੇ ਕਾਊਂਟਡਾਊਨ ਪਿੱਛੇ ਐਨ ਵਲਾਰਮਥੀ ਦੀ ਆਵਾਜ਼ ਸੀ। ਉਹ ਭਾਰਤ ਦੇ ਪਹਿਲੇ ਸਵਦੇਸ਼ੀ ਰਾਡਾਰ ਇਮੇਜਿੰਗ ਸੈਟੇਲਾਈਟ ਰਿਸੈਟ ਦੀ ਪ੍ਰੋਜੈਕਟ ਡਾਇਰੈਕਟਰ ਸੀ। ਰਿਪੋਰਟਾਂ ਮੁਤਾਬਕ ਵਲਾਰਮਥੀ ਦੀ ਮੌਤ ਦਿਲ...
ਜਲੰਧਰ| ਉਘੇ ਪੰਜਾਬੀ ਸ਼ਾਇਰ ਤੇ ਗੀਤਕਾਰ ਹਰਜਿੰਦਰ ਸਿੰਘ ਬੱਲ ਦਾ ਅੱਜ ਜਲੰਧਰ ਦੇ ਲੱਧੇਵਾਲੀ ਸਥਿਤ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪਿਛਲੇ ਦਿਨੀਂ ਲੰਮੀ ਬਿਮਾਰੀ ਪਿੱਛੋਂ ਉਨ੍ਹਾਂ ਦਾ ਪੀਜੀਆਈ ਹਸਪਤਾਲ ਚੰਡੀਗੜ੍ਹ ਵਿਚ ਦਿਹਾਂਤ ਹੋ ਗਿਆ ਸੀ। ਬੱਲ ਸਾਹਿਬ ਦੇ ਲਿਖੇ ਹੋਏ ਗੀਤਾਂ ਨੂੰ ਪੰਜਾਬ ਦੇ ਨਾਮਚੀਨ ਗਾਇਕਾਂ ਨੇ ਆਪਣੀ ਆਵਾਜ਼ ਦਿੱਤੀ ਹੈ। ਫਿਰੋਜ਼ ਖਾਨ, ਸਾਬਰਕੋਟੀ, ਪੂਰਨਸ਼ਾਹਕੋਟੀ, ਜਨਾਬ ਸਰਦੂਲ...
ਲੁਧਿਆਣਾ (4 ਸਤੰਬਰ)- ਸਥਾਨਕ ਸ਼ਿੰਗਾਰ ਸਿਨੇਮਾ ਰੋਡ 'ਤੇ ਕਾਰ ਚਾਲਕ ਔਰਤ ਉੱਪਰ ਉਸ ਦੀ ਸਕੀ ਭੈਣ ਨੇ ਰੰਜਿਸ਼ ਦੇ ਚਲਦੇ ਹਮਲਾ ਕਰ ਦਿੱਤਾ। ਉਕਤ ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਨਿੱਗਰ ਮੰਡੀ ਦੀ ਰਹਿਣ ਵਾਲੀ ਵੀਨਾ ਰਾਣੀ ਦੇ ਬਿਆਨ ਉਪਰ ਉਸ ਦੀ ਭੈਣ ਪੂਜਾ ਵਾਸੀ ਸੁੰਦਰ ਨਗਰ ਦੇ ਖ਼ਿਲਾਫ਼ ਵੱਖ ਵੱਖ ਦੋਸ਼ਾਂ ਤਹਿਤ ਪਰਚਾ ਦਰਜ ਕੀਤਾ ਹੈ। ਸ਼ਿਕਾਇਤ...
ਜ਼ੀਰਕਪੁਰ| ਜ਼ੀਰਕਪੁਰ ਦੇ ਸਿਟੀ ਐਨਕਲੇਵ ਵਿੱਚ ਬੀਤੀ ਰਾਤ ਇੱਕ ਵਿਅਕਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਆਪਣੇ ਸਾਲ਼ੇ ਦਾ ਕਤਲ ਕਰ ਦਿੱਤਾ। ਕਤਲ ਦਾ ਕਾਰਨ ਸਾਲੇ ਅਤੇ ਜੀਜੇ ਦਾ ਝਗੜਾ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਕਤਲ ਕਰਨ ਤੋਂ ਬਾਅਦ ਜੀਜਾ ਮੌਕੇ ਤੋਂ ਫ਼ਰਾਰ ਹੋ ਗਿਆ ਸੀ, ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਪੁਲਿਸ ਨੇ ਸੂਚਨਾ...
ਅੰਮ੍ਰਿਤਸਰ| ਅੰਮ੍ਰਿਤਸਰ ਦੇ ਅਸਲਾ ਬ੍ਰਾਂਚ ਵਿਚ ਤਾਇਨਾਤ ਸੀਨੀਅਰ ਕਾਂਸਟੇਬਲ ਨੇ ਖੁਦ ਨੂੰ ਗੋਲ਼ੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਰਮਿੰਦਰਪਾਲ ਸਿੰਘ ਉਰਫ ਸੰਨੀ (32) ਨੇ ਆਪਣੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲ਼ੀ ਮਾਰ ਲਈ। ਗੋਲ਼ੀ ਦੀ ਆਵਾਜ਼ ਸੁਣਦੇ ਹੀ ਉਸਦੀ ਪਤਨੀ ਉਸ ਵੱਲ ਭੱਜੀ।ਜਦੋਂ ਉਸਨੇ ਦੇਖਿਆ ਤਾਂ ਉਸਦਾ ਪਤੀ ਖੂਨ ਨਾਲ ਲੱਥਪੱਥ ਪਿਆ ਸੀ।...
ਫਿਲੌਰ| ਪਿਛਲੇ ਦਿਨੀਂ ਇੱਕ ਸਰਦਾਰ ਨੌਜਵਾਨ ਦੀ ਦੋ ਲੜਕਿਆਂ ਵੱਲੋਂ ਕੁੱਟਮਾਰ ਕੀਤੇ ਜਾਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ, ਜਿਸ ਵਿੱਚ ਪੀੜਤ ਸਰਦਾਰ ਨੌਜਵਾਨ ਦੀ ਪੱਗ ਉਤਰ ਗਈ ਸੀ। ਜਿਸ ਤੋਂ ਬਾਅਦ ਉਸ ਨੇ ਪੱਗ ਦੀ ਬੇਅਦਬੀ ਕਰਨ ਦੇ ਦੋਸ਼ ਲਾਏ ਸਨ। ਨੌਜਵਾਨ ਦੀ ਪਤਨੀ ਨੇ ਪ੍ਰੈੱਸ ਕਾਨਫਰੰਸ ਕਰਕੇ ਭੇਤ ਖੋਲ੍ਹਦਿਆਂ ਕਿਹਾ ਕਿ ਜਿਹੜੇ ਨੌਜਵਾਨ ਉਸ ਦੇ...
ਲੁਧਿਆਣਾ : ਨਾਬਾਲਗ ਭੈਣ ਦੇ ਸਿਰ ਵਿੱਚ ਕੁਹਾੜੀ ਨਾਲ ਵਾਰ ਕਰਨ ਦੇ ਮਾਮਲੇ ਵਿੱਚ ਗੰਭੀਰ ਰੂਪ ਵਿੱਚ ਫੱਟੜ ਹੋਈ ਲੜਕੀ ਨੇ ਇਲਾਜ ਦੇ ਦੌਰਾਨ ਦੇਰ ਰਾਤ ਦਮ ਤੋੜ ਦਿੱਤਾ। ਭੈਣ ਦੇ ਸਿਰ ਵਿੱਚ ਕੁਹਾੜੀ ਮਾਰਨ ਤੋਂ ਬਾਅਦ ਲੜਕੇ ਨੇ ਆਪਣੇ ਗਲ਼ੇ ਉਪਰ ਵੀ ਚਾਕੂ ਨਾਲ ਵਾਰ ਕਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਲੜਕੇ ਦੀ ਹਾਲਤ ਗੰਭੀਰ ਹੁੰਦੀ ਦੇਖ ਡਾਕਟਰਾਂ ਨੇ...
ਜਲੰਧਰ| ਬਾਲੀਵੁੱਡ ਤੇ ਪੰਜਾਬੀ ਗਾਇਕ ਮਾਸਟਰ ਸਲੀਮ ਵਿਵਾਦਾਂ ਵਿੱਚ ਘਿਰ ਗਏ ਹਨ। ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਮੈਂਬਰਾਂ ਨੇ ਹਿਮਾਚਲ ਦੇ ਊਨਾ ਜ਼ਿਲੇ ਦੇ ਭਰਵਾਈ ਥਾਣੇ 'ਚ ਉਨ੍ਹਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਸਲੀਮ ਨੇ ਇਕ ਪ੍ਰੋਗਰਾਮ ਦੌਰਾਨ ਇਕ ਟਿੱਪਣੀ ਕੀਤੀ ਸੀ। ਜਿਸ 'ਤੇ ਚਿੰਤਪੁਰਨੀ ਮੰਦਰ ਦੇ ਪੁਜਾਰੀ ਨਾਰਾਜ਼ ਹੋ ਗਏ। ਇਸ ਦੌਰਾਨ ਸਲੀਮ ਨੇ ਹੁਣ ਪੁਜਾਰੀਆਂ...
ਹਰਿਆਣਾ| ਹਰਿਆਣਾ ਦੇ ਨੂਹ ਤੋਂ ਇਕ ਦਿਲ ਕੰਬਾਊ ਖਬਰ ਸਾਹਮਣੇ ਆਈ ਹੈ। ਪਿੰਡ ਨੂਹ 'ਚੋਂ ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ, ਜਿਸ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਦੋਸ਼ ਹੈ ਕਿ ਪਤਨੀ ਵੱਲੋਂ ਹੀ ਆਪਣੇ ਪਤੀ ਅਤੇ ਤਿੰਨ ਬੱਚਿਆਂ ਦਾ ਕਤਲ ਕਰ ਦਿੱਤਾ ਗਿਆ। ਵਿਅਕਤੀ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ, ਜਦਕਿ ਉਸ ਦੇ ਤਿੰਨ ਬੱਚਿਆਂ...
 ਉੱਤਰ ਪ੍ਰਦੇਸ਼| ਉੱਤਰ ਪ੍ਰਦੇਸ਼ ਦੇ ਸ਼ਾਮਲੀ ਦੇ ਕਾਤਲ ਪਤੀ ਨੂੰ ਪੁਲਿਸ ਨੇ ਫੜ ਲਿਆ ਹੈ, ਜਿਸ ਨੇ ਨਾਜਾਇਜ਼ ਸਬੰਧਾਂ 'ਚ ਅੜਿੱਕਾ ਬਣ ਰਹੀ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਸੀ। ਪਿਛਲੇ ਦੋ ਦਿਨ ਪਹਿਲਾਂ ਮੁਲਜ਼ਮ ਪਤੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਸੀ ਅਤੇ ਫਰਾਰ ਹੋ ਗਿਆ ਸੀ। ਪੁਲਿਸ ਨੇ ਘਟਨਾ ਦੇ ਦੋ ਦਿਨ ਬਾਅਦ ਮੁਲਜ਼ਮ ਨੂੰ ਗ੍ਰਿਫ਼ਤਾਰ...
- Advertisement -

MOST POPULAR