ਤਰਨਤਾਰਨ ਜ਼ਿਲ੍ਹੇ ਵਿੱਚ ਪੱਟੀ ਰੋਡ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਇੱਕ ਤੇਜ਼ ਰਫ਼ਤਾਰ ਟਰੱਕ ਨੇ ਲੰਘ ਰਹੀ ਇੱਕ ਕਾਰ ਨੂੰ ਦਰੜ ਦਿੱਤਾ। ਹਾਦਸੇ ਦੌਰਾਨ ਕਾਰ ਚਾਲਕ ਪਰਮਜੀਤ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਜਦਕਿ ਉਸ ਦੀ ਪਤਨੀ ਅਮਨਦੀਪ ਕੌਰ ਤੇ ਭਾਬੀ ਮਨਪ੍ਰੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਪਿੰਡ ਜੌੜਾ ਨਾਲ ਦੇ ਰਹਿਣ ਵਾਲਾ ਪਰਮਜੀਤ ਸਿੰਘ...
ਤਰਨਤਾਰਨ : ਤਰਨਤਾਰਨ ਪੱਟੀ ਮਾਰਗ 'ਤੇ ਐਤਵਾਰ ਤੜਕਸਾਰ ਸਵਿਫਟ ਕਾਰ ਖੜ੍ਹੇ ਟਰੱਕ ਨਾਲ ਪਿੱਛੋਂ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ 'ਤੇ ਹੀ ਦੋ ਔਰਤਾਂ ਦੀ ਮੌਤ ਹੋ ਗਈ। ਜਦੋਂਕਿ ਕਾਰ ਚਲਾ ਰਿਹਾ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਿਸ ਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਮੌਕੇ 'ਤੇ ਪੁੱਜੇ ਚੌਕੀ ਨੌਸ਼ਹਿਰਾ ਪਨੂੰਆਂ ਦੇ ਇੰਚਾਰਜ...
ਜਲੰਧਰ| ਕਰੀਬ 16 ਦਿਨ ਪਹਿਲਾਂ ਗੋਇੰਦਵਾਲ ਪੁਲ ਤੋਂ ਦਰਿਆ ਬਿਆਸ ਵਿੱਚ ਛਾਲ ਮਾਰਨ ਵਾਲੇ ਦੋ ਸਕੇ ਭਰਾਵਾਂ ਵਿੱਚੋਂ ਇੱਕ ਜਸ਼ਨਬੀਰ ਸਿੰਘ ਢਿੱਲੋਂ ਦੀ ਲਾਸ਼ ਮਿਲ ਗਈ ਹੈ। ਪਿਤਾ ਅਤੇ ਦੋਸਤ ਨੇ ਕੜੇ ਅਤੇ ਬੂਟਾਂ ਤੋਂ ਲਾਸ਼ ਦੀ ਸ਼ਨਾਖਤ ਕੀਤੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ।
ਦੂਜੇ ਪਾਸੇ ਮੁਲਮਜ਼ SHO ਨਵਦੀਪ...
ਮਾਛੀਵਾੜਾ ਸਾਹਿਬ| ਇੱਥੋਂ ਨੇੜਲੇ ਪਿੰਡ ਪੰਜਗਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅੱਜ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਸਕੂਲ ਅਧਿਆਪਕਾ ਸਿਮਰਨਜੀਤ ਕੌਰ (22) ਵਾਸੀ ਟਾਂਡਾ ਕੁਸ਼ਲ ਸਿੰਘ ਨੇ ਕਲਾਸਰੂਮ ਵਿਚ ਹੀ ਗਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ।
ਮ੍ਰਿਤਕ ਲੜਕੀ ਦੇ ਪਿਤਾ ਮੋਹਣ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਕੌਰ ਨੇ ਈ.ਟੀ.ਟੀ. ਦਾ ਕੋਰਸ ਕੀਤਾ ਹੋਇਆ ਸੀ ਅਤੇ ਉਹ ਪਿਛਲੇ...
ਕਪੂਰਥਲਾ| ਇਲੈਕਟ੍ਰਾਨਿਕ ਕੰਡੇ 'ਤੇ ਚਿੱਟਾ ਤੋਲ ਕੇ ਪੁੜੀ ਬਣਾਉਣ ਵਾਲੀ ਨਾਬਾਲਗ ਲੜਕੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਦੀ ਜਾਂਚ ਕਰਦੇ ਹੋਏ ਪਿੰਡ ਬਾਦਸ਼ਾਹਪੁਰ ਦੀ ਰਹਿਣ ਵਾਲੀ ਲੜਕੀ, ਉਸ ਦੀ ਮਾਂ ਅਤੇ ਭਰਾ ਖਿਲਾਫ ਮਾਮਲਾ ਦਰਜ ਕਰਕੇ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਥਾਣਾ ਸੁਭਾਨਪੁਰ ਦੀ ਪੁਲਿਸ ਨੇ ਦੋਸ਼ੀ ਭਰਾ ਨੂੰ ਗ੍ਰਿਫ਼ਤਾਰ ਕਰ ਕੇ...
ਅੰਮ੍ਰਿਤਸਰ
ਸਾਵਧਾਨ! ਬਸ ਹੁਣ ਇਕ ਕਲਿਕ ‘ਤੇ ਹੋ ਜਾਵੇਗਾ ਚਲਾਨ, ਪੁਲਿਸ ਨੂੰ ਮਿਲੀਆਂ ਆਧੁਨਿਕ ਮਸ਼ੀਨਾਂ, ਮੁਲਾਜ਼ਮਾਂ ਨਾਲ ਬਹਿਸ ਕਰਨ ਦਾ ਨਹੀਂ ਮਿਲੇਗਾ ਸਮਾਂ
Admin - 0
ਲੁਧਿਆਣਾ| ਲੁਧਿਆਣਾ ਦੀ ਟ੍ਰੈਫਿਕ ਪੁਲਿਸ ਹੁਣ POS (ਪੁਆਇੰਟ ਆਫ ਸੇਲ) ਮਸ਼ੀਨ ਮਿਲਣ ਦੇ ਬਾਅਦ ਡਿਜੀਟਲ ਹੋ ਗਈ ਹੈ। ਟ੍ਰੈਫਿਕ ਪੁਲਿਸ ਨੂੰ ਨਿਯਮਾਂ ਦਾ ਪਾਲਣ ਨਾ ਕਰਨ ਵਾਲਿਆਂ ਦੇ ਚਲਾਨ ਲਈ ਨੂੰ ਹੁਣ ਸਿਰਫ ਇੱਕ ਬਟਨ ਦਬਾਉਣ ਦੀ ਲੋੜ ਪਵੇਗੀ। ਟ੍ਰੈਫਿਕ ਚਲਾਨ ਜਾਰੀ ਕਰਨ ਦੀ ਪੁਰਾਣੀ ਮੈਨੂਅਲ ਪ੍ਰਕਿਰਿਆ ਨੂੰ ਖਤਮ ਕੀਤਾ ਜਾ ਰਿਹਾ ਹੈ।
ਮੈਨੁਅਲ ਚਲਾਨ ਕਰਨ ਵਿਚ ਕਾਫੀ ਸਮਾਂ ਲੱਗਦਾ...
ਜਲੰਧਰ (2 ਸਤੰਬਰ) | ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਦੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਅੱਜ ਕਾਲਾ ਬੱਕਰਾ ਵਿਖੇ ਗਾਰਡਨ ਹੈਂਡ ਟੂਲਜ਼ ਯੂਨੀਸਨ ਲਾਅਨ ਉਪਕਰਣ ਦੇ ਮੁੱਖ ਨਿਰਯਾਤਕਾਰ ਦੀ ਉਦਯੋਗਿਕ ਇਕਾਈ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।
ਡਿਪਟੀ ਕਮਿਸ਼ਨਰ ਵਲੋਂ ਉਨ੍ਹਾਂ ਦੇ ਵੱਡਮੁੱਲੇ ਸੁਝਾਅ ਸੁਣੇ...
CRIME
ਜਲਦ ਲਗਵਾ ਲਓ ਨੰਬਰ ਹਾਈ ਸਕਿਊਰਿਟੀ ਨੰਬਰ ਪਲੇਟਾਂ : ਪਹਿਲੀ ਵਾਰ 2000 ਫਿਰ 3000 ਰੁਪਏ ਦਾ ਹੋ ਸਕਦਾ ਜੁਰਮਾਨਾ
Admin - 0
ਜਲੰਧਰ/ਲੁਧਿਆਣਾ/ਅੰਮ੍ਰਿਤਸਰ (2 ਸਤੰਬਰ) | ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਬਲਜਿੰਦਰ ਸਿੰਘ ਢਿਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਾਹਨਾਂ ’ਤੇ ਉੱਚ ਸੁਰੱਖਿਆ ਨੰਬਰ ਪਲੇਟਾਂ ਲਗਾਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਲੋਂ ਹਾਈ ਸਕਿਊਰਟੀ ਨੰਬਰ ਪਲੇਟਾਂ ਲਗਾਉਣ ਦਾ ਕਈ ਵਾਰ ਸਮਾਂ ਦਿੱਤਾ ਗਿਆ ਹੈ।
ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਬਲਜਿੰਦਰ ਸਿੰਘ ਢਿਲੋਂ ਨੇ ਦੱਸਿਆ ਕਿ ਸੂਬੇ...
ਜਲੰਧਰ
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸਬ-ਯਾਰਡ ਕੋਹਾਲਾ ਵਿਖੇ 28 ਲੱਖ ਦੀ ਲਾਗਤ ਨਾਲ ਬਣਨ ਵਾਲੇ ਸਟੀਲ ਕਵਰ ਸ਼ੈੱਡ ਦਾ ਨੀਂਹ ਪੱਥਰ ਰੱਖਿਆ
Admin - 0
ਜਲੰਧਰ (2 ਸਤੰਬਰ) | ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਨੂੰ ਦੇਖਦੇ ਹੋਏ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਵੱਲੋਂ ਸ਼ਨੀਵਾਰ ਨੂੰ ਸਬ-ਯਾਰਡ ਪਿੰਡ ਕੋਹਾਲਾ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਸਟੀਲ ਕਵਰ ਸ਼ੈੱਡ ਦਾ ਨੀਂਹ ਪੱਥਰ ਰੱਖਿਆ ਗਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ...
ਲੁਧਿਆਣਾ | ਹੈਵਾਨ ਦਾਦਾ ਨੇ ਆਪਣੀ ਨਾਬਾਲਗ ਪੋਤੀ ਨੂੰ ਕਈ ਵਾਰ ਹਵਸ ਦਾ ਸ਼ਿਕਾਰ ਬਣਾਇਆ। ਡਰੀ ਬੱਚੀ ਨੇ ਇਸ ਸਬੰਧੀ ਕਿਸੇ ਨੂੰ ਕੁੱਝ ਨਾ ਦੱਸਿਆ। ਆਪਣੇ ਪਹਿਲੇ ਪਤੀ ਤੋਂ ਅਲੱਗ ਰਹਿ ਰਹੀ ਲੜਕੀ ਦੀ ਮਾਂ ਦੇ ਦਖਲ ਤੋਂ ਬਾਅਦ ਮਾਮਲਾ ਉਜਾਗਰ ਹੋਇਆ। ਇਸ ਸ਼ਰਮਨਾਕ ਮਾਮਲੇ ਦੀ ਸੂਚਨਾ ਤੋਂ ਥਾਣਾ ਡਾਬਾ ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ 68 ਸਾਲਾ...










































