ਅੰਮ੍ਰਿਤਸਰ
ਬਾਬਾ ਬਕਾਲਾ : ਰੱਖੜ ਪੁੰਨਿਆਂ ਦਾ ਮੇਲਾ ਵੇਖਣ ਗਏ ਮੁੰਡੇ ਦੇ ਰੋਟੀ ਖਾਂਦੇ ਦੇ ਮਾਰੀਆਂ ਗੋਲ਼ੀਆਂ, ਦੋਸਤ ਹਸਪਤਾਲ ਲੈ ਕੇ ਭੱਜੇ, ਪਰ ਨਹੀਂ ਬਚੀ ਜਾਨ
Admin - 0
ਬਾਬਾ ਬਕਾਲਾ| ਬੀਤੀ ਰਾਤ ਅੰਮ੍ਰਿਤਸਰ ਦਿਹਾਤੀ ਦੀ ਸਬ ਡਵੀਜ਼ਨ ਬਾਬਾ ਬਕਾਲਾ ਵਿਖੇ ਕਸਬਾ ਘੁਮਾਣ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਅਕਾਲੀ ਆਗੂ ਜਥੇਦਾਰ ਕੁਲਵੰਤ ਸਿੰਘ ਚੀਮਾਂ ਨੇ ਦੱਸਿਆ ਕਿ ਕਮਲਜੋਤ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਕਸਬਾ ਘੁਮਾਣ ਬੀਤੀ ਰਾਤ ਕਸਬਾ ਘੁਮਾਣ ਤੋਂ ਆਪਣੇ ਦੋਸਤਾਂ ਨਾਲ ਬਾਬਾ ਬਕਾਲਾ ਸਾਹਿਬ...
ਕ੍ਰਾਇਮ ਅਤੇ ਨਸ਼ਾ
ਤਰਨਤਾਰਨ : ਨਸ਼ੇ ਦਾ ਟੀਕਾ ਲਾਉਂਦਿਆਂ ਸਾਰ ਹੀ ਨਿਕਲੀ ਜਾਨ, ਬਾਂਹ ‘ਚੋਂ ਸਰਿੰਜ ਬਾਹਰ ਕੱਢਣ ਦਾ ਵੀ ਨਹੀਂ ਮਿਲਿਆ ਮੌਕਾ
Admin - 0
ਭਿੱਖੀਵਿੰਡ : ਸਰਹੱਦੀ ਕਸਬਾ ਭਿੱਖੀਵਿੰਡ ਦੇ ਖੇਮਕਰਨ ਮਾਰਗ ’ਤੇ ਸਥਿਤ ਕਾਲੋਨੀ ਦੇ ਨਜ਼ਦੀਕ ਇਕ ਖਾਲੀ ਪਲਾਟ ’ਚ ਨਸ਼ੇ ਦਾ ਟੀਕਾ ਲਾ ਰਹੇ ਨੌਜਵਾਨ ਦੀ ਟੀਕਾ ਲਾਉਂਦਿਆਂ ਸਾਰ ਮੌਤ ਹੋ ਗਈ। ਟੀਕਾ ਲਾਉਣ ਤੋਂ ਬਾਅਦ ਉਸ ਨੂੰ ਹੱਥੋਂ ਸਰਿੰਜ ਛੱਡਣ ਤੱਕ ਦਾ ਮੌਕਾ ਨਾ ਮਿਲਿਆ। ਮੌਕੇ ’ਤੇ ਪੁੱਜੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਆਰੰਭ...
ਹਿਸਾਰ| ਬਰਨਾਲਾ-ਲੁਧਿਆਣਾ ਮੁੱਖ ਪਿੰਡ ਭੱਦਲਵੱਢ ਵਿਖੇ ਸ਼ੁੱਕਰਵਾਰ ਸਵੇਰੇ 5 ਵਜੇ ਦੇ ਕਰੀਬ ਵਾਪਰੇ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਮਿਲੀ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਬਲਦੇਵ ਸਿੰਘ ਮਾਨ ਨੇ ਦੱਸਿਆ ਕਿ ਵਿਕਾਸ ਪੁੱਤਰ ਦਿਆਨੰਦ ਵਾਸੀ 12 ਕੁਆਰਟਰ ਰੋਡ ਹਿਸਾਰ, ਅੰਮਿ੍ਤਪਾਲ ਪੁੱਤਰ ਚਰਨਜੀਤ ਵਾਸੀ ਹਿਸਾਰ,ਸੋਨੂ ਬਤਰਾ ਵਾਸੀ ਹਿਸਾਰ ਤੇ ਇੱਕ...
ਕ੍ਰਾਇਮ ਅਤੇ ਨਸ਼ਾ
ਸਰਕਾਰ ਦੀ ਚੇਤਾਵਨੀ ਦਰਕਿਨਾਰ, ਅੱਜ ਤੋਂ ਪਟਵਾਰੀਆਂ ਦੀ ਹੜਤਾਲ, ਐਸਮਾ ਨੂੰ ਅਦਾਲਤ ‘ਚ ਦੇਣਗੇ ਚੁਣੌਤੀ
Admin - 0
ਚੰਡੀਗੜ੍ਹ| ਪਟਵਾਰ ਯੂਨੀਅਨ ਨੇ 3193 ਸਰਕਲਾਂ ਵਿੱਚ ਪੈੱਨ ਬੰਦ ਕਰਨ ਦੇ ਐਲਾਨ ’ਤੇ ਅੜੇ ਹੋਏ ਅੱਜ ਤੋਂ ਸੂਬੇ ਵਿੱਚ ਹੜਤਾਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਐਸਮਾ ਕਾਨੂੰਨ ਨੂੰ ਹਾਈਕੋਰਟ ਵਿੱਚ ਚੁਣੌਤੀ ਦੇਣ ਦਾ ਐਲਾਨ ਵੀ ਕੀਤਾ ਹੈ।
ਯੂਨੀਅਨ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਅਤੇ ਕਾਨੂੰਗੋ ਯੂਨੀਅਨ ਪੰਜਾਬ ਦੇ...
ਹੁਸ਼ਿਆਰਪੁਰ
ਹੁਸ਼ਿਆਰਪੁਰ : ਨੂੰਹ ਨੇ ਕੁੱਟ-ਕੁੱਟ ਕੇ ਸਹੁਰਾ ਮਾਰਿਆ, ਬਿਮਾਰ ਸਹੁਰੇ ਦੀ ਛਾਤੀ ‘ਚ ਕਈ ਵਾਰ ਮਾਰੀਆਂ ਲੱਤਾਂ
Admin - 0
ਹੁਸ਼ਿਆਰਪੁਰ| ਹੁਸ਼ਿਆਰਪਰ ਦੇ ਸੈਲਾਂ ਕਲਾਂ ਤੋਂ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ ਇਕ ਕਲਯੁਗੀ ਨੂੰਹ ਨੇ ਆਪਣੇ ਸਹੁਰੇ ਨੂੰ ਕੁੱਟ-ਕੁੱਟ ਮਾਰ ਦਿੱਤਾ।
ਵੇਖੋ ਪੂਰੀ ਵੀਡੀਓ-
ਮੁਹਾਲੀ| ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੌਸ਼ਟਿਕ ਖਾਣਾ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪ੍ਰੀ-ਪ੍ਰਾਇਮਰੀ ਵਿੰਗ ਦੀ ਯੂਕੇਜੀ (ਪਹਿਲੀ ਜਮਾਤ ਤੋਂ ਪਹਿਲਾਂ) ਜਮਾਤ ਨੂੰ ਵੀ ਮਿੱਡ-ਡੇ ਮੀਲ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ।
ਇਹ ਕੰਮ ਪਹਿਲੀ ਸਤੰਬਰ ਯਾਨੀ ਅੱਜ ਤੋਂ ਸ਼ੁਰੂ ਹੋ ਗਿਆ ਹੈ, ਜਿਸ ਤਹਿਤ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀ ਭੋਜਨ ਪ੍ਰਾਪਤ ਕਰਨਗੇ। ਇਸ...
ਜਲੰਧਰ| ਨਕੋਦਰ ਸਬ-ਡਿਵੀਜ਼ਨ ਦੀ ਪੁਰੇਵਾਲ ਕਾਲੋਨੀ 'ਚ ਪੁੱਤਰ ਵੱਲੋਂ ਕੀਤੇ ਹਮਲੇ 'ਚ ਜ਼ਖਮੀ ਹੋਏ ਬਜ਼ੁਰਗ ਪਿਤਾ ਦੀ ਮੌਤ ਹੋ ਗਈ ਹੈ। ਹਰਜੀਤ ਸਿੰਘ ਨੂੰ ਗੰਭੀਰ ਹਾਲਤ ਵਿੱਚ ਨਕੋਦਰ ਤੋਂ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਨਕੋਦਰ ਪੁਲਿਸ ਨੇ ਹਰਜੀਤ ਸਿੰਘ ਦੇ ਹਮਲਾਵਰ ਪੁੱਤਰ ਸਤਿੰਦਰ ਸਿੰਘ ਉਰਫ਼ ਛਿੰਦਾ...
ਅੰਮ੍ਰਿਤਸਰ
ਸਿੱਖਿਆ ਕ੍ਰਾਂਤੀ : ਸਰਕਾਰੀ ਸਕੂਲਾਂ ‘ਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ – ਮੰਤਰੀ ਬੈਂਸ
Admin - 0
ਚੰਡੀਗੜ੍ਹ| ਪੰਜਾਬ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਇਹ ਵਿਦਿਆਰਥੀਆਂ, ਖਾਸ ਕਰਕੇ ਲੜਕੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਇਹ ਸਿੱਖਿਆ ਕ੍ਰਾਂਤੀ ਹੈ, ਜਿਸਦੀ ਕਲਪਨਾ ਅਰਵਿੰਦ ਕੇਜਰੀਵਾਲ ਜੀ ਅਤੇ ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ...
ਚੰਡੀਗੜ੍ਹ
ਹਾਈਕੋਰਟ ਦੀ ਸਖਤ ਟਿੱਪਣੀ : ਪੰਜਾਬ ਤੇ ਹਰਿਆਣਾ ਦੇ ਜ਼ਿਆਦਾਤਰ ਬੀਐੱਡ ਕਾਲਜ ਗੈਰ-ਕਾਨੂੰਨੀ, NCTE ‘ਤੇ ਚਲਾਇਆ ਜਾਣਾ ਚਾਹੀਦਾ ਮੁਕੱਦਮਾ
Admin - 0
ਚੰਡੀਗੜ੍ਹ| ਪੰਜਾਬ ਅਤੇ ਹਰਿਆਣਾ ਵਿੱਚ ਚੱਲ ਰਹੇ ਜ਼ਿਆਦਾਤਰ ਬੀ.ਐੱਡ ਕਾਲਜਾਂ ਨੂੰ ਗੈਰ-ਕਾਨੂੰਨੀ ਦੱਸਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਸ ਲਈ ਨੈਸ਼ਨਲ ਕੌਂਸਲ ਫਾਰ ਟੀਚਰ ਐਜੂਕੇਸ਼ਨ (ਐਨਸੀਟੀਈ) ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਲੋੜ ਜ਼ਾਹਿਰ ਕੀਤੀ ਹੈ। ਹਾਈਕੋਰਟ ਨੇ ਕਿਹਾ ਕਿ ਜੇਕਰ ਅੱਜ ਵੀ ਇਨ੍ਹਾਂ ਕਾਲਜਾਂ ਦੀ ਸਹੀ ਜਾਂਚ ਕੀਤੀ ਗਈ ਤਾਂ ਸਭ ਨੂੰ ਤਾਲੇ ਲੱਗ ਜਾਣਗੇ। ਸ਼ਰਤੀਆ ਮਾਨਤਾ ਦੇ ਮਾਮਲਿਆਂ 'ਤੇ ਸਖਤ...
ਅੰਮ੍ਰਿਤਸਰ
ਰੱਖੜੀ ‘ਤੇ ‘ਕਾਲ’ ਨੇ ਪਿੱਛਾ ਨੀਂ ਛੱਡਿਆ : ਬਾਈਕ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ; ਪਤੀ-ਪਤਨੀ ਤੇ ਨਾਲ ਬੈਠੇ ਤੀਜੇ ਬੰਦੇ ਦੀ ਮੌਕੇ ‘ਤੇ ਮੌਤ
Admin - 0
ਸੁਨਾਮ| ਸੁਨਾਮ ਨੇੜੇ ਵਾਪਰੇ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਪਤੀ ਪਤਨੀ ਅਤੇ ਇੱਕ ਹੋਰ ਵਿਅਕਤੀ ਸ਼ਾਮਲ ਹੈ। ਤਿੰਨੋਂ ਮ੍ਰਿਤਕ ਇੱਕੋ ਮੋਟਰਸਾਈਕਲ 'ਤੇ ਆਪਣੇ ਪਿੰਡ ਸ਼ੇਰੋਂ ਨੂੰ ਪਰਤ ਰਹੇ ਸਨ।
ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸਹਾਇਕ ਥਾਣੇਦਾਰ ਸੱਤ ਪ੍ਰਕਾਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਸ਼ੇਰੋਂ ਦਾ ਪਰਮਜੀਤ ਸਿੰਘ (45),...










































