Home Blog Page 81
ਚੰਡੀਗੜ੍ਹ / ਅੰਮ੍ਰਿਤਸਰ, 22 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਵਾਂਗ "ਦੋਗਲੀ ਰਾਜਨੀਤੀ" ਕਰ ਰਹੇ ਹਨ ਅਤੇ ਪੁਰਾਣੇ ਰਟੇ-ਰਟਾਏ ਭਾਸ਼ਣਾਂ ਅਤੇ ਨਵੇਂ ਦਾਅਵਿਆਂ ਨਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ...
ਅਹਿਮਦਾਬਾਦ, 22 ਫਰਵਰੀ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ ਆਪਣਾ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਜੋ ਪਹਿਲਾਂ ਵਾਂਗ ਸਮਾਜ ਦੇ ਹਰ ਵਰਗ ਦੀ ਭਲਾਈ 'ਤੇ ਕੇਂਦਰਿਤ ਹੋਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਲਗਾਤਾਰ ਲੋਕ-ਪੱਖੀ ਅਤੇ ਨਾਗਰਿਕ-ਕੇਂਦਰਿਤ ਫੈਸਲੇ ਲਏ ਹਨ, ਜਿਨ੍ਹਾਂ ਨੇ...
ਅੰਮ੍ਰਿਤਸਰ, 21 ਫਰਵਰੀ | ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਵਿਧਾਇਕਾਂ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਅੰਮ੍ਰਿਤਸਰ ਦੌਰੇ ਦੌਰਾਨ ਉਨ੍ਹਾਂ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ। ਕਾਲੀਆਂ ਝੰਡੀਆਂ ਲਹਿਰਾਉਂਦੇ ਹੋਏ ਅਤੇ ਸਿਰਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ 'ਆਪ' ਆਗੂਆਂ ਨੇ ਉਨ੍ਹਾਂ ਦੀ ਆਮਦ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਭਾਜਪਾ ਨੇ ਲਗਾਤਾਰ ਪੰਜਾਬ ਵਿਰੋਧੀ...
ਚੰਡੀਗੜ੍ਹ, 21 ਫਰਵਰੀ | ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਰੰਤਰ ਸੁਧਾਰਾਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਪਹਿਲੀ ਕੋਸ਼ਿਸ਼ ਵਿੱਚ ਹੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇ.ਈ.ਈ.) ਮੇਨਜ਼- 2026...
ਜਲੰਧਰ, 21 ਫਰਵਰੀ | ਪੰਜਾਬੀ ਬੁਲੇਟਿਨ ਟੀਮ ਪਿਛਲੇ ਕੁਝ ਦਿਨਾਂ ਤੋਂ ਇੰਟਰਨੈੱਟ ‘ਤੇ ਕਾਫੀ ਚਰਚਾ ਵਿੱਚ ਰਹਿਆ ਜਲੰਧਰ ਦਾ 105 ਸਾਲ ਪੁਰਾਣਾ ਟ੍ਰੈਕਟਰ ਆਖਿਰਕਾਰ ਵਿਕ ਗਿਆ ਹੈ। ਜਲੰਧਰ ਦੇ ਭਗਤ ਸਿੰਘ ਚੌਕ ਨੇੜੇ ਇਕ ਪੁਰਾਣੀ ਕੋਠੀ ਵਿੱਚ ਖੜ੍ਹੇ ਇਸ ਟ੍ਰੈਕਟਰ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈ ਸੀ। ਮਿਲੀ ਜਾਣਕਾਰੀ ਮੁਤਾਬਕ ਹੁਣ ਇਹ ਟ੍ਰੈਕਟਰ ਕੈਲੀਫੋਰਨੀਆ ਦੇ ਇੱਕ ਮਿਊਜ਼ੀਅਮ ਵਿੱਚ...
ਚੰਡੀਗੜ੍ਹ/ ਨਵੀਂ ਦਿੱਲੀ, 20 ਫਰਵਰੀ । ਸੂਬੇ ਦੇ ਵਿੱਦਿਅਕ ਢਾਂਚੇ ਦੇ ਭਵਿੱਖ ਨੂੰ ਤਕਨਾਲੋਜੀ ਪੱਖੋਂ ਹੋਰ ਨਿਪੁੰਨ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਦਾ ਉੱਚ-ਪੱਧਰੀ ਵਫ਼ਦ ਅੱਜ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਇੰਡੀਆ ਏ.ਆਈ. ਇੰਪੈਕਟ ਐਕਸਪੋ 2026 ਵਿੱਚ ਸ਼ਾਮਲ ਹੋਇਆ, ਜਿੱਥੇ ਉਨ੍ਹਾਂ ਨੇ ਸੂਬੇ ਦੇ...
ਚੰਡੀਗੜ੍ਹ, 20 ਫਰਵਰੀ । ਪੰਜਾਬ ਦੇ ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਪ੍ਰਮੁੱਖ ਉਦਯੋਗਪਤੀ ਅਤੇ Sajjan Jindal, ਚੇਅਰਮੈਨ, JSW Group ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਇਨਵੈਸਟ ਦੇ ਸੀਈਓ ਅਮਿਤ ਢਾਕਾ ਵੀ ਮੌਜੂਦ ਸਨ। ਮੀਟਿੰਗ ਦੌਰਾਨ ਸੱਜਣ ਜਿੰਦਲ ਨੇ ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਦੇ ਨਿਵੇਸ਼ ਦਾ ਐਲਾਨ...
ਜਲੰਧਰ, 19 ਫਰਵਰੀ | ਬਸਤੀ ਗੁਜਾਂ ਇਲਾਕੇ ਵਿੱਚ ਇਕ ਵਿਆਹਸ਼ੁਦਾ ਔਰਤ ਨੇ ਆਪਣੇ ਪਤੀ ਨੂੰ ਗੁਆਂਢ ਦੀ ਕੁੜੀ ਨਾਲ ਇਤਰਾਜ਼ਯੋਗ ਹਾਲਤ ਵਿੱਚ ਰੰਗੇ ਹੱਥੀਂ ਫੜ੍ਹ ਲਿਆ।  ਗੁੱਸੇ 'ਚ ਆਈ ਮਹਿਲਾ ਨੇ ਦੋਵਾਂ ਨੂੰ ਕਮਰੇਦੇ ਅੰਦਰ ਬੰਦ ਕਰਕੇ ਬਾਹਰੋਂ ਤਾਲਾ ਲਗਾ ਦਿੱਤਾ, ਅਤੇ ਤੁਰੰਤ ਆਪਣੀ ਮਾਂ ਅਤੇ ਪੁਲਸ ਨੂੰ ਸੂਚਿਤ ਕੀਤਾ। ਪੀੜਿਤਾ ਮੁਤਾਬਕ ਉਹ ਅਚਾਨਕ ਬੱਚੇ ਦੇ ਕੱਪੜੇ ਲੈਣ ਘਰ...
ਚੰਡੀਗੜ੍ਹ/ਜਲੰਧਰ, 19 ਫਰਵਰੀ | ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਰਤਾਰਪੁਰ ਰੋਡ 'ਤੇ ਸਥਿਤ ਪਿੰਡ ਨੌਗੱਜਾ ਅਤੇ ਫਰੀਦਪੁਰ ਵਿਖੇ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਕੇ 'ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ' ਦੀ ਸਥਾਪਨਾ ਵੱਲ ਇੱਕ ਨਿਰਣਾਇਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ...
ਲੁਧਿਆਣਾ, 19 ਫਰਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕਸ ਵਿੱਚ ਸ਼ਾਮਲ ਹੁੰਦਿਆਂ ਖੇਡਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਭ ਤੋਂ ਘਾਤਕ ਹਥਿਆਰ ਐਲਾਨਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਪੰਜਾਬ ਦੇ ਬਜਟ ਵਿੱਚ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ...
- Advertisement -

MOST POPULAR