ਲੁਧਿਆਣਾ | ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ ਵੱਲੋਂ ਲਾਡੋਵਾਲ, ਲੁਧਿਆਣਾ ਟੋਲ ਪਲਾਜ਼ਾ ਦਾ ਰੇਟ ਵਧਾ ਦਿੱਤਾ ਗਿਆ। ਇਸ ਦੇ ਨਾਲ ਹੀ ਕਰਨਾਲ ਟੋਲ ਪਲਾਜ਼ਾ ਦਾ ਵੀ ਰੇਟ ਵਧਾ ਦਿੱਤਾ ਗਿਆ ਹੈ।
ਲਾਡੋਵਾਲ ਟੋਲ ਪਲਾਜ਼ੇ ਤੋਂ ਲੰਘਣ ਵਾਲੇ 4 ਪਹੀਆ ਵਾਹਨਾਂ ਲਈ ਟੋਲ ਦੇ ਰੇਟਾਂ 'ਚ 15 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸੇ ਤਰ੍ਹਾਂ ਕਰਨਾਲ ਟੋਲ ਪਲਾਜ਼ੇ ਦੀਆਂ ਕੀਮਤਾਂ 'ਚ...
ਸ੍ਰੀ ਅਨੰਦਪੁਰ ਸਾਹਿਬ | ਅੱਜ 5 ਵਜੇ ਦੇ ਕਰੀਬ 3 ਅਧਿਆਪਕ ਪਿੰਡ ਢੇਰ ਵਿਖੇ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ ਜਿਸ ਕਾਰਨ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ।
ਜਾਣਕਾਰੀ ਮੁਤਾਬਕ ਬੀਪੀਆਈ 168 ਦੇ ਅਧਿਆਪਕਾਂ ਨੂੰ ਅਜੇ ਤਕ ਨਿਯੁਕਤ ਨਹੀਂ ਕੀਤਾ ਗਿਆ ਜਿਸ ਕਾਰਨ ਉਨ੍ਹਾਂ ਨੇ ਇਹ ਕਦਮ ਚੁੱਕਿਆ।
ਜਿਹੜੇ 3 ਅਧਿਆਪਕ ਟੈਂਕੀ 'ਤੇ ਚੜ੍ਹੇ ਹਨ, ਉਨ੍ਹਾਂ 'ਚ ਮੁਕਤਸਰ ਜ਼ਿਲ੍ਹੇ ਤੋਂ...
ਜਲੰਧਰ
ਜਲੰਧਰ ਦੇ ਬਸਤੀ ਸ਼ੇਖ ਇਲਾਕੇ ‘ਚ ਖੁੱਲ੍ਹੇ ਗਟਰ ਕਾਰਨ ਗਲੀ ‘ਚ ਜਮ੍ਹਾ ਹੋਇਆ ਪਾਣੀ, ਔਰਤ ਦੀ ਮੌਤ, ਨਿਗਮ ਤੇ ਨੇਤਾਵਾਂ ਖਿਲਾਫ ਭੜਕਿਆ ਗੁੱਸਾ
Admin - 0
ਜਲੰਧਰ | ਜਲੰਧਰ ਦੇ ਬਸਤੀ ਸ਼ੇਖ ਇਲਾਕੇ 'ਚ ਖੁੱਲ੍ਹੇ ਗਟਰ ਕਾਰਨ ਗਲੀ 'ਚ ਜਮ੍ਹਾ ਪਾਣੀ 'ਚ ਡਿੱਗਣ ਨਾਲ ਇਕ ਔਰਤ ਦੀ ਮੌਤ ਹੋ ਗਈ। ਉਸ ਦੀ ਪਛਾਣ ਨੀਰੂ ਵਾਸੀ ਕਾਲਾ ਸੰਘਿਆ ਰੋਡ ਗ੍ਰੀਨ ਐਵੀਨਿਊ ਵਜੋਂ ਹੋਈ ਹੈ। ਇੱਕ ਪ੍ਰਾਈਵੇਟ ਫੈਕਟਰੀ 'ਚ ਕੰਮ ਕਰਨ ਵਾਲੀ ਨੀਰੂ ਰਾਤ 8 ਵਜੇ ਘਰ ਪਰਤ ਰਹੀ ਸੀ। ਨਗਰ ਨਿਗਮ 'ਤੇ ਖਫਾ ਇਲਾਕੇ ਦੇ ਲੋਕਾਂ...
ਅੰਮ੍ਰਿਤਸਰ
ਗਾਹਕਾਂ ਨੂੰ ਝਟਕਾ, Jio ਨੇ ਬੰਦ ਕੀਤਾ ਇਹ ਪਲਾਨ, ਹੁਣ ਇਹ ਹੈ Jio ਦਾ ਸਭ ਤੋਂ ਸਸਤਾ ਪ੍ਰੀਪੇਡ ਪੈਕ
Admin - 0
ਨਵੀਂ ਦਿੱਲੀ | JIO ਨੇ ਆਪਣੇ ਸਭ ਤੋਂ ਸਸਤੇ ਰੋਜ਼ਾਨਾ ਡਾਟਾ ਪਲਾਨ 'ਚੋਂ ਇੱਕ 119 ਰੁਪਏ ਵਾਲੇ ਪਲਾਨ ਨੂੰ ਬੰਦ ਕਰ ਦਿੱਤਾ ਹੈ। ਪਲਾਨ 100 ਰੋਜ਼ਾਨਾ ਮੁਫ਼ਤ SMS ਦੇ ਲਾਭ ਦੇ ਨਾਲ 14 ਦਿਨਾਂ ਲਈ 1.5GB ਰੋਜ਼ਾਨਾ ਡੇਟਾ ਦੀ ਪੇਸ਼ਕਸ਼ ਕਰਦਾ ਹੈ।
ਇਸ JIO ਪਲਾਨ 'ਚ ਅਨਲਿਮਟਿਡ ਕਾਲਿੰਗ ਦਾ ਫਾਇਦਾ ਵੀ ਸ਼ਾਮਲ ਹੈ। 119 ਰੁਪਏ ਵਾਲੇ JIO ਪ੍ਰੀਪੇਡ ਪਲਾਨ ਦੇ...
ਅੰਮ੍ਰਿਤਸਰ
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਸਰਟੀਫਿਕੇਟ ਰੱਦ
Admin - 0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਕੰਮ ਕਰਦੇ ਹੋਏ ਸ੍ਰੀ ਸੁਖਤਿਆਰ ਸਿੰਘ ਪੁੱਤਰ ਸ੍ਰੀ ਸੁੱਚਾ ਸਿੰਘ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਫਾਜਿਲਕਾ ਵਿਖੇ ਬਤੌਰ ਪੰਜਾਬੀ ਲੈਕਚਰਾਰ ਕੰਮ ਕਰਦਾ ਹੈ...
ਕ੍ਰਾਇਮ ਅਤੇ ਨਸ਼ਾ
ਜੀਐਸਟੀ ਚੋਰੀ ਰੋਕਣ ਲਈ 2 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ 107 ਵਾਹਨ ਜ਼ਬਤ : ਹਰਪਾਲ ਸਿੰਘ ਚੀਮਾ
Admin - 0
ਚੰਡੀਗੜ੍ਹ | ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿਖੇ 23-24 ਅਗਸਤ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਮੋਬਾਈਲ ਵਿੰਗਾਂ ਵੱਲੋਂ ਚਲਾਈ ਗਈ 2 ਰੋਜ਼ਾ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ 107 ਵਾਹਨਾਂ ਨੂੰ ਈ-ਵੇਅ ਬਿੱਲਾਂ ਅਤੇ ਹੋਰ ਲੋੜੀਂਦੇ ਦਸਤਾਵੇਜ਼ ਦੀ ਘਾਟ ਕਾਰਨ ਜ਼ਬਤ ਕੀਤਾ ਗਿਆ ਹੈ। । ਉਨ੍ਹਾਂ ਦੱਸਿਆ ਕਿ...
ਜਲੰਧਰ/ਲੁਧਿਆਣਾ/ਚੰਡੀਗੜ੍ਹ | ਆਮ ਲੋਕਾਂ ਨੂੰ ਸਤੰਬਰ ਮਹੀਨੇ 'ਚ ਬੈਂਕਿੰਗ ਨਾਲ ਜੁੜੇ ਕੰਮਾਂ ਲਈ ਖਾਸ ਤੌਰ 'ਤੇ ਸਾਵਧਾਨ ਰਹਿਣਾ ਪੈ ਸਕਦਾ ਹੈ।
ਸਤੰਬਰ ਮਹੀਨੇ 'ਚ ਬੈਂਕ ਅੱਧਾ ਮਹੀਨਾ ਹੀ ਕੰਮ ਕਰਨਗੇ। ਬਾਕੀ ਦਿਨ ਬੈਂਕ ਬੰਦ ਰਹਿਣਗੇ। ਜੇਕਰ ਤੁਹਾਡੇ ਕੋਲ ਬੈਂਕਿੰਗ ਨਾਲ ਜੁੜਿਆ ਕੋਈ ਕੰਮ ਪੈੰਡਿੰਗ ਹੈ ਤਾਂ ਉਸ ਦੀ ਪਹਿਲਾਂ ਤੋਂ ਯੋਜਨਾ ਬਣਾ ਕੇ ਨਿਪਟਾ ਲਓ ।
ਭਾਰਤੀ ਰਿਜ਼ਰਵ ਬੈਂਕ (RBI)...
ਸਪੋਰਟਸ
ਅਮਨਪ੍ਰੀਤ ਸਿੰਘ ਨੇ ਬਾਕੂ ਵਿਖੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸਟੈਂਡਰਡ ਪਿਸਟਲ ਈਵੈਂਟ ਵਿੱਚ ਸੋਨ ਤਮਗ਼ਾ ਜਿੱਤਿਆ
Admin - 0
ਚੰਡੀਗੜ੍ਹ | ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਸ਼ਵ ਚੈਂਪੀਅਨ ਬਣੇ ਅਮਨਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਹੈ।
ਪਟਿਆਲਾ ਦੇ ਉੱਭਰਦੇ ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ ਨੇ ਬਾਕੂ ਵਿਖੇ ਚੱਲ ਰਹੀ ਆਈ.ਐਸ.ਐਸ.ਐਫ. ਵਿਸ਼ਵ ਚੈਂਪੀਅਨਸ਼ਿਪ ਵਿੱਚ ਪੁਰਸ਼ਾਂ ਦੇ ਸਟੈਂਡਰਡ ਪਿਸਟਲ ਈਵੈਂਟ ਵਿੱਚ 577 ਸਕੋਰ ਨਾਲ ਸੋਨੇ ਦਾ ਤਮਗ਼ਾ ਜਿੱਤਿਆ।ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਵੱਲੋਂ ਜਿੱਤਿਆ ਇਹ ਪੰਜਵਾਂ ਸੋਨ ਤਮਗ਼ਾ ਹੈ।
ਮੀਤ ਹੇਅਰ ਨੇ...
ਕੁੱਲੂ | ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਨਵੇਂ ਬੱਸ ਸਟੈਂਡ ਦੇ ਕੋਲ 8 ਇਮਾਰਤਾਂ ਇੱਕਠੀਆਂ ਢਹਿ ਗਈਆਂ। ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਪ੍ਰਸ਼ਾਸਨ ਨੇ ਤਿੰਨ ਦਿਨ ਪਹਿਲਾਂ ਹੀ ਇਨ੍ਹਾਂ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਸੀ। ਆਸ-ਪਾਸ ਦੀਆਂ 2-3 ਇਮਾਰਤਾਂ ਅਜੇ ਵੀ ਖਤਰੇ 'ਚ ਹਨ।
ਇੱਥੇ ਲੋਕਾਂ ਦੇ ਆਉਣ-ਜਾਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸੂਬੇ 'ਚ...
ਨਵੀਂ ਦਿੱਲੀ | ਚੰਦਰਯਾਨ-3 ਦੀ ਸਫਲ ਲੈਂਡਿੰਗ ਹੋ ਗਈ ਹੈ। ਭਾਰਤ ਅਜਿਹਾ ਕਰਨ ਵਾਲਾ ਦੁਨੀਆ ਦਾ ਪਹਿਲਾ ਮੁਲਕ ਬਣ ਗਿਆ ਹੈ। ਚੰਦਰਯਾਨ ਦੀ ਸਫਲ ਲੈਂਡਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ ਅਸੀਂ ਧਰਤੀ 'ਤੇ ਇੱਕ ਸੰਕਲਪ ਲਿਆ ਜਿਸ ਨੂੰ ਚੰਦਰਮਾਂ ਉੱਤੇ ਪੂਰਾ ਕੀਤਾ ਗਿਆ ਗਿਆ।
ਪੀਐਮ ਨੇ ਕਿਹਾ- ਨਵਾਂ ਇਤਿਹਾਸ ਬਣਦਿਆਂ ਹੀ ਭਾਰਤ ਦੀ ਖੁਸ਼ੀ ਦੀ...










































