Home Blog Page 818
ਚੰਡੀਗੜ੍ਹ| ਛੁੱਟੀ ਵਾਲੇ ਦਿਨ ਅਕਸਰ ਲੋਕ ਘੁੰਮਣ-ਫਿਰਨ ਦਾ ਪਲਾਨ ਬਣਾਉਂਦੇ ਹਨ। ਜੇ ਤੁਹਾਡਾ ਵੀ ਕੁਝ ਅਜਿਹਾ ਹੀ ਪਲਾਨ ਹੈ ਤਾਂ ਨੈਸ਼ਨਲ ਹਾਈਵੇ ਵੱਲੋਂ ਨਾ ਜਾਈਓ ਕਿਉਂਕਿ ਉਥੇ ਤੁਹਾਨੂੰ ਜਾਮ ਮਿਲੇਗਾ। ਦਰਅਸਲ ਪੰਜਾਬ ਵਿੱਚ ਟਰਾਂਸਪੋਰਟਰ ਜੁਗਾੜੂ ਗੱਡੀਆਂ ਚਲਾਉਣ ਵਾਲਿਆਂ ਖ਼ਿਲਾਫ਼ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨੈਸ਼ਨਲ ਹਾਈਵੇਅ ਜਾਮ ਕਰਨਗੇ। ਖੰਨਾ ਵਿੱਚ ਟਰਾਂਸਪੋਰਟਰਾਂ ਨੂੰ ਮਨਾਉਣ ਦੀ ਕੋਸ਼ਿਸ਼...
ਬਿਹਾਰ | 30 ਜੁਲਾਈ ਨੂੰ ਬਿਹਾਰ ਦੇ ਕਿਸ਼ਨਗੰਜ ਤੋਂ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਨਵ-ਵਿਆਹੁਤਾ ਜੋੜਾ ਹਨੀਮੂਨ ਲਈ ਮੁਜ਼ੱਫਰਪੁਰ ਤੋਂ ਆਨੰਦ ਵਿਹਾਰ ਸੁਪਰਫਾਸਟ ਐਕਸਪ੍ਰੈਸ ਟਰੇਨ ਰਾਹੀਂ ਦਾਰਜੀਲਿੰਗ ਜਾ ਰਿਹਾ ਸੀ। ਦੋਵੇਂ ਏਸੀ ਕੋਚ 'ਚ ਬੈਠੇ ਸਨ ਪਰ ਦੋਵਾਂ ਦੇ ਦਾਰਜੀਲਿੰਗ ਪਹੁੰਚਣ ਤੋਂ ਪਹਿਲਾਂ ਹੀ ਕਿਸ਼ਨਗੰਜ 'ਚ ਟਰੇਨ ਰੁਕਦੇ ਹੀ ਨਵ-ਵਿਆਹੁਤਾ ਬਾਥਰੂਮ ਜਾਣ ਦੇ ਬਹਾਨੇ ਗਾਇਬ ਹੋ ਗਈ। ਇਸ...
ਨਵੀਂ ਦਿੱਲੀ | ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ 'ਚ ਫੜੇ ਗੈਂਗਸਟਰ ਲਾਰੈਂਸ ਦੇ ਭਾਣਜੇ ਸਚਿਨ ਥਾਪਨ ਨੇ ਹੁਣ ਭੇਦ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਸਚਿਨ ਨੇ ਦਿੱਲੀ ਸਪੈਸ਼ਲ ਸੈੱਲ ਦੀ ਟੀਮ ਨੂੰ ਦੱਸਿਆ ਕਿ ਇਹ ਸਾਰੀ ਯੋਜਨਾ ਤਿਹਾੜ ਜੇਲ੍ਹ ਤੋਂ ਸ਼ੁਰੂ ਹੋਈ ਸੀ। ਇਸ ਪਲਾਨਿੰਗ ‘ਚ ਲਾਰੈਂਸ ਨੇ ਗੋਲਡੀ ਬਰਾੜ, ਸਚਿਨ ਅਤੇ ਅਨਮੋਲ ਨੂੰ ਸ਼ਾਮਲ ਕੀਤਾ ਸੀ। ਇਸੇ...
ਚੰਡੀਗੜ੍ਹ | ਸਾਊਥ ਆਸਟ੍ਰੇਲੀਆ ਦੀ ਸੁਪਰੀਮ ਕੋਰਟ ਨੇ ਪੰਜਾਬੀ ਮੂਲ ਦੇ ਨੌਜਵਾਨ ਤਾਰਿਕਜੋਤ ਸਿੰਘ ਨੂੰ ਆਪਣੀ ਪ੍ਰੇਮਿਕਾ ਜੈਸਮੀਨ ਕੌਰ ਦੇ ਕਤਲ ਦੇ ਦੋਸ਼ ‘ਚ 22 ਸਾਲ 10 ਮਹੀਨੇ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਦੇ ਹੁਕਮਾਂ ਅਨੁਸਾਰ ਤਾਰਿਕਜੋਤ ਸਿੰਘ ਸਾਲ 2044 ਵਿੱਚ ਪਹਿਲੀ ਪੈਰੋਲ ਲਈ ਯੋਗ ਹੋ ਜਾਵੇਗਾ। ਨਾਲ ਹੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਸ ਨੂੰ ਆਸਟ੍ਰੇਲੀਆ ਵੀ...
ਜਲੰਧਰ| ਅੱਜ ਜਲੰਧਰ ਬੱਸ ਸਟੈਂਡ ਦੇ ਡਿਪੂ ਨੰਬਰ 2 'ਤੇ ਖੜ੍ਹੀਆਂ ਸਰਕਾਰੀ ਬੱਸਾਂ ਨੂੰ ਅੱਗ ਲੱਗ ਗਈ। ਜਦਕਿ 2 ਤੋਂ ਵੱਧ ਬੱਸਾਂ ਆਦਿ ਅੱਗ ਦੀ ਲਪੇਟ 'ਚ ਆ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ 'ਤੇ ਕਾਬੂ ਪਾ ਲਿਆ, ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ...
ਚੰਡੀਗੜ੍ਹ| ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਤੋਂ ਸੀਬੀਆਈ ਟੀਮ ਨੇ ਚੰਡੀਗੜ੍ਹ ਵਿਚ ਪੁੱਛਗਿੱਛ ਕੀਤੀ। ਕਈ ਮਾਮਲਿਆਂ ਵਿਚ ਉਨ੍ਹਾਂ ਤੋਂ ਪੁੱਛਗਿੱਛ ਹੋਈ। ਇਹ ਪੁੱਛਗਿਛ ਲਗਭਗ 4 ਘੰਟੇ ਚੱਲੀ। ਸੂਤਰਾਂ ਅਨੁਸਾਰ ਸ੍ਰੋਤਾਂ ਤੋਂ ਜ਼ਿਆਦਾ ਆਮਦਨ ਤੇ ਅਨੁਸ਼ਾਸਨ ਦਾ ਪਾਲਣ ਨਾ ਕਰਨ ਆਦਿ ਮਾਮਲਿਆਂ ਵਿਚ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਹੈ।
ਨਵੀਂ ਦਿੱਲੀ| ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਗੁਜਰਾਤ ਹਾਈਕੋਰਟ ਵਲੋਂ ਰਾਹੁਲ ਨੂੰ ਸੁਣਾਈ 2 ਸਾਲ ਦੀ ਸਜ਼ਾ ਉਤੇ ਫਿਲਹਾਲ ਰੋਕ ਲਗਾ ਦਿੱਤੀ। ਮੋਦੀ ਸਰਨੇਮ ਉਤੇ ਕੁਮੈਂਟ ਕਰਨ ਨੂੰ ਲੈ ਕੇ ਰਾਹੁਲ ਗਾਂਧੀ ਖਿਲਾਫ ਮਾਮਲਾ ਦਰਜ ਹੋਇਆ ਸੀ। ਜਿਸ ਵਿਚ ਗੁਜਰਾਤ ਹਾਈਕੋਰਟ ਨੇ ਕਾਂਗਰਸ ਦੇ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾਈ...
ਚੰਡੀਗੜ੍ਹ| ਦੱਖਣੀ ਆਸਟਰੇਲੀਆ ਦੀ ਸੁਪਰੀਮ ਕੋਰਟ ਦੇ ਜਸਟਿਸ ਐਡਮ ਕਿੰਬਰ ਨੇ ਪੰਜਾਬੀ ਮੂਲ ਦੇ ਨੌਜਵਾਨ ਤਾਰਿਕਜੋਤ ਸਿੰਘ ਨੂੰ ਆਪਣੀ ਸਾਬਕਾ ਗਰਲਫਰੈਂਡ ਜੈਸਮੀਨ ਕੌਰ ਦੇ ਕਤਲ ਦੇ ਦੋਸ਼ ਵਿੱਚ 22 ਸਾਲ 10 ਮਹੀਨੇ ਕੈਦ ਦੀ ਸਜ਼ਾ ਸੁਣਾਈ ਹੈ। ਤਰਕਜੋਤ ਸਿੰਘ 2044 ਵਿਚ ਪਹਿਲੀ ਪੈਰੋਲ ਲਈ ਯੋਗ ਹੋ ਜਾਵੇਗਾ ਤੇ ਸਜ਼ਾ ਪੂਰੀ ਕਰਨ ਤੋਂ ਬਾਅਦ ਉਸ ਨੂੰ ਦੇਸ਼ ਛੱਡਣਾ ਪਵੇਗਾ। ਸਮਰਾਲਾ ਸਬ-ਡਵੀਜ਼ਨ...
ਚੰਡੀਗੜ੍ਹ| ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਅਜਰਬਾਈਜਾਨ ਤੋਂ ਫੜ ਕੇ ਲਿਆਂਦੇ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਥਾਪਨ ਨੇ ਕਈ ਅਹਿਮ ਖੁਲਾਸੇ ਕੀਤੇ ਹਨ। ਸਚਿਨ ਹੁਣ ਵੀ ਦਿੱਲੀ ਪੁਲਿਸ ਦੀ ਹਿਰਾਸਤ ਵਿਚ ਹੈ। ਹੁਣ ਦਿੱਲੀ ਪੁਲਿਸ ਲਾਰੈੈਂਸ ਬਿਸ਼ਨੋਈ ਨੂੰ ਵੀ ਦਿੱਲੀ ਲੈ ਕੇ ਆਵੇਗੀ ਤੇ ਮਾਮੇ-ਭਾਣਜੇ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿਛ ਕਰੇਗੀ। ਫਿਲਹਾਲ ਲਾਰੈਂਸ ਬਿਸ਼ਨੋਈ ਬਠਿੰਡਾ ਦੀ ਜੇਲ੍ਹ ਵਿਚ ਬੰਦ ਹੈ। 29...
ਜਲੰਧਰ| ਸ਼ਹਿਰ ਦੇ ਕਿਸ਼ਨਪੁਰਾ ਇਲਾਕੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਸ਼ੇਰੇ ਪੰਜਾਬ ਵਾਲੀ ਗਲੀ ਵਿੱਚ ਇੱਕ ਵਿਅਕਤੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਟੇਲਰ ਅਤੇ ਕਾਰੀਗਰ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਜਿਸ ਤੋਂ ਬਾਅਦ ਟੇਲਰ ਨੇ ਕਾਰੀਗਰ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਕਮਰੇ 'ਚ ਬੰਦ ਕਰਕੇ...
- Advertisement -

MOST POPULAR