Home Blog Page 819
ਲੁਧਿਆਣਾ| ਲੁਧਿਆਣਾ 'ਚ ਵੀਰਵਾਰ ਨੂੰ ਸਾਊਥ ਸਿਟੀ ਰੋਡ 'ਤੇ ਇਕ ਵਪਾਰੀ ਦੀ ਰੇਂਜ ਰੋਵਰ ਕਾਰ 'ਚੋਂ 22 ਲੱਖ ਰੁਪਏ ਵਾਲਾ ਕਾਲਾ ਬੈਗ ਲੈ ਕੇ ਭੱਜਣ ਦੀ ਵੀਡੀਓ ਸਾਹਮਣੇ ਆਈ ਹੈ। ਇਨ੍ਹਾਂ ਬਦਮਾਸ਼ਾਂ ਨੇ ਕਾਰੋਬਾਰੀ ਦੀ ਉਸ ਦੇ ਘਰ ਤੋਂ ਹੀ ਰੇਕੀ ਕਰਨੀ ਸ਼ੁਰੂ ਕਰ ਦਿੱਤੀ ਸੀ। ਜਿਸ ਜਗ੍ਹਾ 'ਤੇ ਉਹ ਰੀਅਲ ਅਸਟੇਟ ਦੇ ਦਫਤਰ 'ਚ ਰੁਕੇ ਸਨ, ਪੁਲਿਸ ਨੇ...
ਖੰਨਾ| 30 ਜੁਲਾਈ ਨੂੰ ਖੰਨਾ ਦੇ ਮਾਛੀਵਾੜਾ ਸਾਹਿਬ ਦੇ ਕਬਰਿਸਤਾਨ ‘ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਸੀ, ਜਿਸਦੀ ਬਾਂਹ ਉਤੇ ਨਸ਼ੇ ਵਾਲੀ ਸਰਿੰਜ ਲੱਗੀ ਹੋਈ ਸੀ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਾਸੀ ਪਿੰਡ ਮਾਣੇਵਾਲ ਵਜੋਂ ਹੋਈ ਹੈ। ਜਿਸ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਕਾਰਨ ਹੋਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਪੰਜਾਬੀ ਗਾਇਕਾ ਪਰਮਜੀਤ ਕੌਰ ਪੰਮੀ ਵਾਸੀ ਰਹੀਮਾਬਾਦ...
ਰਾਜਸਥਾਨ| ਰਾਜਸਥਾਨ ਦੇ ਭੀਲਵਾੜਾ 'ਚ ਕੋਲੇ ਦੀ ਭੱਠੀ 'ਚ 14 ਸਾਲਾ ਨਾਬਾਲਗ ਨੂੰ ਅੱਗ ਲੱਗ ਗਈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਸ ਨਾਲ ਪਹਿਲਾਂ ਗੈਂਗਰੇਪ ਹੋ ਚੁੱਕਿਆ ਸੀ। ਮਾਮਲਾ ਜ਼ਿਲ੍ਹੇ ਦੇ ਕੋਟਰੀ ਥਾਣਾ ਖੇਤਰ ਦੇ ਇਕ ਪਿੰਡ ਦਾ ਹੈ ਜਿਥੇ ਬੁੱਧਵਾਰ ਰਾਤ 10 ਵਜੇ ਦੇ ਕਰੀਬ ਇਹ ਘਟਨਾ ਵਾਪਰੀ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ 4...
ਜਗਰਾਉਂ| ਜਗਰਾਉਂ ਦੇ ਪਿੰਡ ਚੀਮਨਾ 'ਚ ਵੱਡੀ ਵਾਰਦਾਤ ਵਾਪਰੀ ਹੈ। ਇਥੇ 19 ਸਾਲ ਦੀ ਲੜਕੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿਤਾ ਗਿਆ ਹੈ।  ਮ੍ਰਿਤਕ ਲੜਕੀ ਦੀ ਪਹਿਚਾਣ ਗੁਰਮਨਜੋਤ ਕੌਰ ਪੁੱਤਰੀ ਪਾਲਾ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਨੇ ਲੜਕੀ ਕੋਲੋਂ ਮੋਬਾਈਲ ਫੋਨ ਖੋਹਣ ਲਈ ਉਸ ਦੀ ਧੌਣ ’ਤੇ ਪਿੱਛੋਂ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ। ਜਿਥੇ ਮੌਕੇ ’ਤੇ...
ਖੰਨਾ| 30 ਜੁਲਾਈ ਨੂੰ ਖੰਨਾ ਦੇ ਮਾਛੀਵਾੜਾ ਸਾਹਿਬ ਦੇ ਕਬਰਿਸਤਾਨ ‘ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਸੀ, ਜਿਸਦੀ ਬਾਂਹ ਉਤੇ ਨਸ਼ੇ ਵਾਲੀ ਸਰਿੰਜ ਲੱਗੀ ਹੋਈ ਸੀ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਾਸੀ ਪਿੰਡ ਮਾਣੇਵਾਲ ਵਜੋਂ ਹੋਈ ਹੈ। ਜਿਸ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਕਾਰਨ ਹੋਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਪੰਜਾਬੀ ਗਾਇਕਾ ਪਰਮਜੀਤ ਕੌਰ ਪੰਮੀ ਵਾਸੀ ਰਹੀਮਾਬਾਦ...
ਬਠਿੰਡਾ|ਬਠਿੰਡਾ- ਸ੍ਰੀ ਮੁਕਤਸਰ ਸਾਹਿਬ ਸੜਕ ’ਤੇ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਵਿਅਕਤੀ ਨੂੰ ਟੱਕਰ ਮਾਰਨ ਵਾਲੇ ਕਾਰ ਚਾਲਕ ਪੁਲਿਸ ਮੁਲਾਜ਼ਮ ਖਿਲਾਫ਼ ਕਾਰਵਾਈ ਲਈ ਪਿੰਡ ਦਿਓਣ ਦੇ ਲੋਕਾਂ ਨੇ ਸੜਕ ’ਤੇ ਜਾਮ ਲਗਾ ਦਿੱਤਾ। ਲੋਕਾਂ ਦਾ ਦੋਸ਼ ਸੀ ਕਿ ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਵੱਲੋਂ ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਹਾਈਵੇ ’ਤੇ ਪਿੰਡ ਦਿਉਣ ਵਿਖੇ ਕਾਰ ਦੀ ਟੱਕਰ...
ਟੋਰਾਂਟੋ/ਚੰਡੀਗੜ੍ਹ| ਮੇਟਾ ਨੇ ਕੈਨੇਡਾ 'ਚ ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਖਬਰਾਂ ਨੂੰ ਬਲਾਕ ਕਰਨਾ ਸ਼ੁਰੂ ਕਰ ਦਿੱਤਾ ਹੈ। ਮੇਟਾ ਨੇ ਇਹ ਫੈਸਲਾ ਉਸ ਕਾਨੂੰਨ ਦੇ ਵਿਰੋਧ ਵਜੋਂ ਲਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ਕੰਪਨੀਆਂ ਨੂੰ ਖਬਰਾਂ ਦੇ ਬਦਲੇ ਨਿਊਜ਼ ਪ੍ਰਕਾਸ਼ਕਾਂ ਨੂੰ ਪੈਸੇ ਦੇਣੇ ਹੋਣਗੇ। ਨਵਾਂ ਨਿਯਮ ਫੇਸਬੁੱਕ, ਗੂਗਲ ਅਤੇ ਟਵਿੱਟਰ ਸਮੇਤ ਸਾਰੀਆਂ ਸੋਸ਼ਲ ਮੀਡੀਆ ਕੰਪਨੀਆਂ 'ਤੇ...
ਅੰਮ੍ਰਿਤਸਰ ਨਿਊਜ਼। ਬ੍ਰਿਟੇਨ ‘ਚ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਤੋਂ ਅੰਮ੍ਰਿਤਸਰ ਏਅਰਪੋਰਟ ‘ਤੇ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ। ਉਹ ਬਰਮਿੰਘਮ ਤੋਂ ਏਅਰ ਇੰਡੀਆ ਦੀ ਫਲਾਈਟ ਨੰਬਰ AI-118 ਰਾਹੀਂ ਅੰਮ੍ਰਿਤਸਰ ਪੁੱਜੇ ਸਨ। ਤਨਮਨਜੀਤ ਸਿੰਘ ਜਦੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਨਿਕਲਣ ਲੱਗੇ ਤਾਂ ਉਨ੍ਹਾਂ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਰੋਕ ਲਿਆ। ਤਨਮਨਜੀਤ ਢੇਸੀ ਤੋਂ ਨਹੀਂ ਸਨ ਲੋੜੀਂਦੇ...
ਦੁਬਈ| ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ’ਚ 47 ਸਾਲਾਂ ਦੇ ਇਕ ਭਾਰਤੀ ਪ੍ਰਵਾਸੀ ਨੇ ਦੇਸ਼ ਦੇ ਪ੍ਰਮੁੱਖ ਹਫ਼ਤਾਵਾਰੀ ਡਰਾਅ ’ਚੋਂ ਇਕ ’ਚ 2 ਕਰੋੜ ਦਰਾਮ (ਲਗਭਗ 45 ਕਰੋੜ ਰੁਪਏ) ਦੀ ਇਨਾਮੀ ਰਾਸ਼ੀ ਜਿੱਤੀ ਹੈ। ਇਸ ਡਰਾਅ ਰਾਹੀਂ ਕਰੋੜਪਤੀ ਬਣਨ ਵਾਲੇ ਭਾਰਤੀਆਂ ਦੀ ਗਿਣਤੀ 20 ਹੋ ਗਈ ਹੈ। ਦੁਬਈ ਸਥਿਤ ਕੰਪਿਊਟਰ ਏਡਿਡ ਡਿਜ਼ਾਈਨ (CAD) ਤਕਨੀਸ਼ੀਅਨ ਸਚਿਨ ਨੇ ਸ਼ਨਿਚਰਵਾਰ ਨੂੰ 139ਵੇਂ ਮਹਜੂਜ ਡਰਾਅ...
ਟੋਰਾਂਟੋ| ਮੇਟਾ ਨੇ ਕੈਨੇਡਾ 'ਚ ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਖਬਰਾਂ ਨੂੰ ਬਲਾਕ ਕਰਨਾ ਸ਼ੁਰੂ ਕਰ ਦਿੱਤਾ ਹੈ। ਮੇਟਾ ਨੇ ਇਹ ਫੈਸਲਾ ਉਸ ਕਾਨੂੰਨ ਦੇ ਵਿਰੋਧ ਵਜੋਂ ਲਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ਕੰਪਨੀਆਂ ਨੂੰ ਖਬਰਾਂ ਦੇ ਬਦਲੇ ਨਿਊਜ਼ ਪ੍ਰਕਾਸ਼ਕਾਂ ਨੂੰ ਪੈਸੇ ਦੇਣੇ ਹੋਣਗੇ। ਨਵਾਂ ਨਿਯਮ ਫੇਸਬੁੱਕ, ਗੂਗਲ ਅਤੇ ਟਵਿੱਟਰ ਸਮੇਤ ਸਾਰੀਆਂ ਸੋਸ਼ਲ ਮੀਡੀਆ ਕੰਪਨੀਆਂ 'ਤੇ...
- Advertisement -

MOST POPULAR