Home Blog Page 820
ਕਪੂਰਥਲਾ| ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦੇ ਕਤਲ ਦੇ ਦੋਸ਼ੀ ਹਰਿੰਦਰ ਸਿੰਘ ਫੌਜੀ ਦੀ ਕਪੂਰਥਲਾ ਜੇਲ੍ਹ 'ਚ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਵਧੀਕ ਸੈਸ਼ਨ ਜੱਜ ਕੇ ਕੇ ਜੈਨ ਦੀ ਅਦਾਲਤ ਨੇ ਹਮਲੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਉਥੇ ਹੀ ਕਪੂਰਥਲਾ ਜੇਲ੍ਹ ਪ੍ਰਸ਼ਾਸਨ ਨੂੰ ਸੀਸੀਟੀਵੀ ਰਿਕਾਰਡਿੰਗ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ। ਇਸ ਸਬੰਧੀ...
ਜਲੰਧਰ| ਸ਼ਹਿਰ ਦੇ ਕਮਲ ਬਿਹਾਰ 'ਚ ਦੇਰ ਰਾਤ ਨੂੰ ਕਾਫੀ ਹੰਗਾਮਾ ਹੋਇਆ। ਜਵਾਈ ਆਪਣੇ ਨਾਲ 15 ਤੋਂ 20 ਹਥਿਆਰਬੰਦ ਨੌਜਵਾਨਾਂ ਨੂੰ ਲੈ ਕੇ ਆਇਆ ਅਤੇ ਸਹੁਰੇ ਘਰ 'ਤੇ ਹਮਲਾ ਕਰ ਦਿੱਤਾ। ਸੱਸ ਅਤੇ ਸਹੁਰੇ ਅਤੇ ਪੇਕੇ ਘਰ ਰਹਿ ਰਹੀ ਪਤਨੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਜਦੋਂ ਪਤਨੀ ਨੇ ਨਾਲ ਜਾਣ ਤੋਂ ਇਨਕਾਰ ਕਰ ਦਿੱਤਾ ਅਤੇ ਉਹ ਗੁਆਂਢੀਆਂ ਦੇ...
ਹੁਸ਼ਿਆਰਪੁਰ| ਸੋਸ਼ਲ ਮੀਡੀਆ ਉਤੇ ਰੀਲਾਂ ਬਣਾਉਣਾ ਅੱਜਕਲ੍ਹ ਆਮ ਹੋ ਗਿਆ ਹੈ। ਇਨ੍ਹਾਂ ਰੀਲਾਂ ਦੇ ਚੱਕਰ ਵਿਚ ਕਈ ਵਾਰ ਕਾਨੂੰਨਾਂ ਦੀ ਵੀ ਉਲੰਘਣਾ ਹੋ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਹੁਸ਼ਿਆਰਪੁਰ ਦੇ ਦਸੂਹਾ ਤੋਂ ਸਾਹਮਣੇ ਆਇਆ ਹੈ। ਇਥੇ ਇਕ ਪੰਜਾਬੀ ਸੋਸ਼ਲ ਮੀਡੀਆ ਸਟਾਰ ਉਤੇ ਪਰਚਾ ਦਰਜ ਹੋਇਆ ਹੈ। ਇਹ ਲੜਕੀ ਥਾਰ ਦੇ ਬੋਨਟ ਉਤੇ ਬੈਠ ਕੇ ਰੀਲ ਬਣਾ ਰਹੀ ਸੀ।...
ਚੰਡੀਗੜ੍ਹ| ਅਜਰਾਬਾਈਜਾਨ ਤੋਂ ਦਿੱਲੀ ਲਿਆਂਦੇ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਥਾਪਨ ਨੇ ਬਹੁਤ ਅਹਿਮ ਖੁਲਾਸੇ ਕੀਤੇ ਹਨ। ਲੰਘੇ ਦਿਨ ਉਸਨੇ ਦੱਸਿਆ ਸੀ ਕਿ ਕਿਵੇਂ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਦੁਬਈ ਵਿਚ ਬੈਠ ਕੇ ਸਾਜ਼ਿਸ਼ ਰਚੀ ਗਈ ਸੀ ਤੇ ਕਿਵੇਂ ਗੋਲਡੀ ਬਰਾੜ ਤੇ ਵਿਕਰਮ ਬਰਾੜ ਨੇ ਹਥਿਆਰ ਸਪਲਾਈ ਕੀਤੇ ਸਨ। ਹੁਣ ਤਾਜ਼ਾ ਇਕ ਹੋਰ ਖੁਲਾਸਾ ਸਾਹਮਣੇ ਆਇਆ ਹੈ। ਸਚਿਨ ਥਾਪਨ ਨੇ...
ਜਲੰਧਰ| ਜਲੰਧਰ ਦੇ ਥਾਣਾ ਸੱਤ 'ਚ ਪੈਂਦੇ ਮਿੱਠਾਪੁਰ ਇਲਾਕੇ 'ਚ ਦੇਰ ਰਾਤ ਦਾ ਖਾਣਾ ਖਾ ਕੇ ਵਾਪਸ ਆ ਰਹੇ ਐਕਟਿਵਾ ਸਵਾਰ ਗੀਤਾ ਮੰਦਿਰ ਦੇ ਪੁਜਾਰੀ ਸੋਮਨਾਥ ਦੀ ਮਿੱਠਾਪੁਰ ਸਕੂਲ ਨੇੜੇ ਚੀਮਾ ਚੌਕ ਤੋਂ ਇਕ ਚਿੱਟੇ ਰੰਗ ਦੀ ਕਾਰ ਨੇ ਪਿੱਛਾ ਕੀਤਾ ਤੇ ਉਨ੍ਹਾਂ ਤੋਂ ਹਜ਼ਾਰਾਂ ਰੁਪਏ ਲੁੱਟ ਕੇ ਲੈ ਗਏ। ਵੇਖੋ ਪੂਰੀ ਵੀਡੀਓ-
ਚੰਡੀਗੜ੍ਹ| ਪੰਜਾਬ ਵਿਚ ਨਗਰ ਪੰਚਾਇਤ ਤੇ ਨਗਰ ਕੌਂਸਲ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿਚ ਇਹ ਚੋਣਾਂ ਪਹਿਲੀ ਨਵੰਬਰ ਤੋਂ 15 ਨਵੰਬਰ ਵਿਚਾਲੇ ਹੋਣਗੀਆਂ। ਪੰਜਾਬ ਦੇ ਗਵਨਰਨ ਬਨਵਾਰੀ ਲਾਲ ਪੁਰੋਹਿਤ ਨੇ ਇਨ੍ਹਾਂ ਚੋਣਾਂ ਦੀ ਇਜਾਜ਼ਤ ਦੇ ਦਿੱਤੀ ਹੈ। (Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ...
ਅੰਮ੍ਰਿਤਸਰ| ਪੰਜਾਬ ਦੇ ਅੰਮ੍ਰਿਤਸਰ 'ਚ ਦੇਰ ਰਾਤ ਪੁਲਿਸ ਅਤੇ ਤਸਕਰਾਂ ਵਿਚਾਲੇ ਗੋਲੀਬਾਰੀ ਹੋਈ। ਪਿੱਛਾ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਨੇ ਰੇਡ ਕਰਕੇ ਮੁਲਜ਼ਮ ਦੀ ਗੱਡੀ ਨੂੰ ਰੋਕ ਲਿਆ। ਤਲਾਸ਼ੀ ਦੌਰਾਨ ਤਸਕਰ ਕੋਲੋਂ ਕਰੀਬ 7 ਕਰੋੜ ਰੁਪਏ ਦੇ ਨਜਾਇਜ਼ ਹਥਿਆਰ ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਚਾਟੀਵਿੰਡ ਵਿਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਪ੍ਰਾਪਤ...
ਲੁਧਿਆਣਾ| ਸਮਰਾਲਾ ਦੇ ਪਿੰਡ ਢਿੱਲਵਾਂ 'ਚ ਸਿਰਫ 50 ਰੁਪਏ ਦੀ ਖਾਤਰ ਕਤਲ ਕਰ ਦਿੱਤਾ ਗਿਆ। ਸਿਰਫ 50 ਰੁਪਏ ਪਿੱਛੇ ਹੋਏ ਝਗੜੇ ਦੌਰਾਨ ਇੱਕ ਸਾਥੀ ਨੇ ਆਪਣੇ ਦੂਜੇ ਸਾਥੀ ਨੂੰ ਡੰਡੇ ਨਾਲ ਇੰਨਾ ਕੁੱਟਿਆ ਕਿ ਉਸ ਦੀ ਮੌਤ ਹੋ ਗਈ। ਦੋਵੇਂ ਸ਼ਰਾਬ ਪੀ ਕੇ ਝਗੜੇ ਸਨ। ਮ੍ਰਿਤਕ ਦੀ ਪਛਾਣ ਬਿਹਾਰ ਦੇ ਮੋਤੀਹਾਰੀ ਜ਼ਿਲ੍ਹੇ ਦੇ ਰਹਿਣ ਵਾਲੇ ਸ਼ਿਵਨਾਥ ਮੁਖੀਆ (45) ਵਜੋਂ...
ਹੁਸ਼ਿਆਰਪੁਰ| ਹੁਸਿ਼ਆਰਪੁਰ ਦੇ ਥਾਣਾ ਚੱਬੇਵਾਲ ਅਧੀਨ ਆਉਂਦੇ ਇਕ ਪਿੰਡ ਤੋਂ ਬੇਹੱਦ ਬੁਰੀ ਖਬਰ ਸਾਹਮਣੇ ਆਈ ਹੈ, ਜਿਥੇ ਕਿ ਇਕ ਵਿਅਕਤੀ ਵਲੋਂ ਆਪਣੀ 6 ਸਾਲਾ ਧੀ ਨਾਲ ਜਬਰ ਜਨਾਹ ਕਰਨ ਦੀ ਕੋਸਿ਼ਸ਼ ਕੀਤੀ ਗਈ ਪਰੰਤੂ ਮੌਕੇ 'ਤੇ ਪਹੁੰਚੀ ਮਾਂ ਵਲੋਂ ਕਿਸੇ ਤਰ੍ਹਾਂ ਨਾਲ ਆਪਣੀ ਧੀ ਨੂੰ ਉਸਦੇ ਜ਼ਾਲਮ ਪਿਤਾ ਦੇ ਚੁੰਗਲ 'ਚੋਂ ਛੁਡਵਾਇਆ ਗਿਆ ਤੇ ਜਦੋਂ ਲੜਕੀ ਦੀ ਮਾਂ ਵਲੋਂ...
ਬਰਨਾਲਾ| ਬਰਨਾਲਾ ਦੇ ਸੇਖਾ ਰੋਡ ਗਲੀ ਨੰਬਰ 1 ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਇਕੱਲੀ ਔਰਤ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਜਿਸ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮੰਜੂ ਦੀ ਪਤਨੀ ਜਸਵੰਤ...
- Advertisement -

MOST POPULAR